Home / Tag Archives: ਆਗਆ (page 2)

Tag Archives: ਆਗਆ

Punjab News: ਅਕਾਲੀ ਦਲ ਦੀ ਭਰਤੀ ਪ੍ਰਕਿਰਿਆ ਦਾ ਨਾਰਾਜ਼ ਆਗੂਆਂ ਵੱਲੋਂ ਵਿਰੋਧ, ਜਥੇਦਾਰ ਸ੍ਰੀ ਅਕਾਲ ਤਖ਼ਤ ਨਾਲ ਕੀਤੀ ਮੁਲਾਕਾਤ

ਅਕਾਲੀ ਦਲ ਵੱਲੋਂ 20 ਜਨਵਰੀ ਨੂੰ ਸ਼ੁਰੂ ਕੀਤੀ ਜਾ ਰਹੀ ਭਰਤੀ ਪ੍ਰਕਿਰਿਆ ਨੂੰ ਸ੍ਰੀ ਅਕਾਲ ਤਖ਼ਤ ਦੇ ਹੁਕਮਾਂ ਦੀ ਖ਼ਿਲਾਫ਼ ਵਰਜੀ ਦੱਸਿਆ; ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ 7 ਮੈਂਬਰੀ ਕਮੇਟੀ ਨੂੰ ਨਜ਼ਰਅੰਦਾਜ਼ ਕੀਤੇ ਜਾਣ ਦੇ ਲਾਏ ਦੋਸ਼ ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 16 ਜਨਵਰੀ Punjab News: ਨਾਰਾਜ਼ ਅਕਾਲੀ ਆਗੂਆਂ ਨੇ ਵੀਰਵਾਰ …

Read More »

Farmer Protest: ਐਸਕੇਐਮ ਆਗੂਆਂ ਨੇ ਬਾਰਡਰ ’ਤੇ ਪਹੁੰਚ ਕੇ ਦਿੱਤਾ ਸਮਰਥਨ, ਜਾਣਿਆ Dallewal ਦਾ ਹਾਲ

ਗੁਰਨਾਮ ਸਿੰਘ ਚੌਹਾਨ ਪਾਤੜਾਂ, 10 ਜਨਵਰੀ Farmer Protest: ਸੰਯੁਕਤ ਕਿਸਾਨ ਮੋਰਚੇ (ਐਸਕੇਐਮ.) ਦੇ ਆਗੂ ਸ਼ੁੱਕਰਵਾਰ ਨੂੰ ਆਪਣਾ ਸਮਰਥਨ ਪੱਤਰ ਲੈ ਕੇ ਢਾਬੀ ਗੁੱਜਰਾਂ (ਖਨੌਰੀ) ਬਾਰਡਰ ਉੱਪਰ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕੋਲ ਪਹੁੰਚੇ ਹਨ। ਇਨ੍ਹਾਂ ਆਗੂਆਂ ਵਿਚ ਬਲਵੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਡਾ. ਦਰਸ਼ਨ ਪਾਲ, …

Read More »

President declines meeting ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਮਿਲਣ ਤੋਂ ਇਨਕਾਰ ਕੀਤਾ

ਆਤਿਸ਼ ਗੁਪਤਾ ਚੰਡੀਗੜ੍ਹ, 6 ਜਨਵਰੀ ਦੇਸ਼ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸਮੇਂ ਦੀ ਘਾਟ ਦਾ ਹਵਾਲਾ ਦਿੰਦਿਆਂ ਅੱਜ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਐੱਸਕੇਐੱਮ ਦੇ ਆਗੂਆਂ ਨੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਨੂੰ ਸੁਲਝਾਉਣ ਲਈ ਰਾਸ਼ਟਰਪਤੀ …

Read More »

ਭਾਜਪਾ ਆਪਣੇ ਹੀ ਪਾਰਟੀ ਆਗੂਆਂ ਖ਼ਿਲਾਫ਼ ਸਾਜ਼ਿਸ਼ਾਂ ਰਚ ਰਹੀ: ਅਖਿਲੇਸ਼

ਲਖਨਊ, 22 ਅਕਤੂਬਰ Akhilesh Yadav on Bahraich violence: ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਮੰਗਲਵਾਰ ਨੂੰ ਦੋਸ਼ ਲਾਇਆ ਕਿ ਇਹ ਗੱਲ ਹੁਣ ਜੱਗਜ਼ਾਹਰ ਹੋ ਗਈ ਹੈ ਕਿ ਭਾਜਪਾ ਆਪਣੇ ਹੀ ਲੋਕਾਂ ਖ਼ਿਲਾਫ਼ ਸਾਜ਼ਿਸ਼ਾਂ ਰਚ ਰਹੀ ਹੈ। ਉਨ੍ਹਾਂ ਇਹ ਗੱਲ ਭਾਜਪਾ ਦੇ ਇਕ ਵਿਧਾਇਕ ਵੱਲੋਂ ਮਹਿਰਾਜਗੰਜ ਹਿੰਸਾ ਮਾਮਲੇ ਵਿਚ ਆਪਣੀ …

Read More »

ਕਾਂਗਰਸ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲੇ ਆਗੂਆਂ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ

ਨਵੀਂ ਦਿੱਲੀ, 18 ਸਤੰਬਰ ਕਾਂਗਰਸ ਨੇ ਸੱਤਾਧਾਰੀ ਐਨਡੀਏ ਆਗੂਆਂ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਨੂੰ ਲੈ ਕੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਕਾਂਗਰਸ ਨੇ ਦੋਸ਼ ਲਗਾਇਆ ਕਿ ਇਨ੍ਹਾਂ ਭਾਜਪਾ ਆਗੂਆਂ ਦਾ ਉਦੇਸ਼ ਜੰਮੂ-ਕਸ਼ਮੀਰ ਅਤੇ ਹਰਿਆਣਾ ਦੀਆਂ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਨੂੰ ਖਤਰੇ ਵਿੱਚ ਪਾਉਣਾ ਅਤੇ ਸ਼ਾਂਤੀ ਭੰਗ ਕਰਨਾ …

Read More »

ਸੀਪੀਆਈ (ਐੱਮ) ਆਗੂ ਸੀਤਾਰਾਮ ਯੇਚੁਰੀ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ

ਨਵੀਂ ਦਿੱਲੀ, 14 ਸਤੰਬਰ ਉੱਘੇ ਮਾਰਕਸਵਾਦੀ ਆਗੂ ਅਤੇ ਸੀਪੀਆਈ (ਐੱਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੂੰ ਅੱਜ ਇੱਥੇ ਪਾਰਟੀ ਹੈੱਡਕੁਆਰਟਰ ਏਕੇਜੀ ਭਵਨ ਵਿੱਚ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ। ਅੱਜ ਸਵੇਰੇ ‘ਲਾਲ ਸਲਾਮ’ ਦੇ ਨਾਅਰਿਆਂ ਵਿਚਾਲੇ ਯੇਚੁਰੀ ਦੀ ਮ੍ਰਿਤਕ ਦੇਹ ਉਨ੍ਹਾਂ ਦੀ ਰਿਹਾਇਸ਼ ਤੋਂ ਪਾਰਟੀ ਹੈੱਡਕੁਆਰਟਰ ਲਿਆਂਦੀ …

Read More »

ਤਾਮਿਲਨਾਡੂ ਜਾ ਰਹੇ ਕਿਸਾਨ ਆਗੂਆਂ ਨੂੰ ਜਹਾਜ਼ ਚੜ੍ਹਨ ਤੋਂ ਰੋਕਿਆ

ਹਰਜੀਤ ਸਿੰਘ ਖਨੌਰੀ, 26 ਅਗਸਤ ਐੱਮਐੱਸਪੀ ਗਾਰੰਟੀ ਕਾਨੂੰਨ ਦੇ ਮੁੱਦੇ ’ਤੇ ਤਿਰੂਚੁਰਾਪੱਲੀ ਅਤੇ ਪੂਡੀਚੇਰੀ ‘ਚ ਹੋ ਰਹੀ ਮਹਾਪੰਚਾਇਤ ‘ਚ ਸ਼ਾਮਲ ਹੋਣ ਜਾ ਰਹੇ ਕਿਸਾਨ ਆਗੂਆਂ ਨੂੰ ਦਿੱਲੀ ਹਵਾਈ ਅੱਡੇ ‘ਤੇ ਜਹਾਜ਼ ਵਿਚ ਨਹੀਂ ਚੜ੍ਹਨ ਦਿੱਤਾ ਗਿਆ। ਇਸ ਸਬੰਧੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਇੰਝ ਜਾਪ ਰਿਹਾ ਹੈ …

Read More »

ਜੰਮੂ ਕਸ਼ਮੀਰ ਅਪਨੀ ਪਾਰਟੀ ਆਗੂਆਂ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ; ਭਾਜਪਾ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ

ਨਵੀਂ ਦਿੱਲੀ, 17 ਅਗਸਤ ਜੰਮੂ-ਕਸ਼ਮੀਰ ਅਪਨੀ ਪਾਰਟੀ ਦੇ ਉਪ ਪ੍ਰਧਾਨ ਚੌਧਰੀ ਜ਼ੁਲਫ਼ਕਾਰ ਅਲੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਨਵੀਂ ਦਿੱਲੀ ਵਿਚ ਮੁਲਾਕਾਤ ਕੀਤੀ। ਇਹ ਚਰਚਾ ਹੈ ਕਿ ਉਹ ਅਗਲੇ ਮਹੀਨੇ ਕੇਂਦਰ ਸ਼ਾਸਤ ਪ੍ਰਦੇਸ਼ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ’ਚ ਸ਼ਾਮਲ ਹੋ ਸਕਦੇ ਹਨ। ਪੇਸ਼ੇ …

Read More »

ਭਾਰਤ ਦਾ ਸੰਵਿਧਾਨ ਧਰਮ ਦੇ ਨਾਂ ’ਤੇ ਵੋਟਾਂ ਮੰਗਣ ਦੀ ਆਗਿਆ ਨਹੀਂ ਦਿੰਦਾ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 2 ਮਈ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਚੋਣਾਂ ਵਿੱਚ ਧਰਮ ਦੇ ਅਧਾਰ ਤੇ ਵੋਟਾਂ ਮੰਗਣ ਸਬੰਧੀ ਇੱਕ ਸਵਾਲ ਦੇ ਜਵਾਬ ਵਿੱਚ ਆਖਿਆ ਕਿ ਭਾਰਤ ਦਾ ਸੰਵਿਧਾਨ ਧਰਮ ਦੇ ਨਾਂ ’ਤੇ ਵੋਟਾਂ ਮੰਗਣ ਦੀ ਆਗਿਆ ਨਹੀਂ ਦਿੰਦਾ। ਉਨ੍ਹਾਂ ਖਡੂਰ ਸਾਹਿਬ ਲੋਕ ਸਭਾ …

Read More »

ਕਸ਼ਮੀਰੀ ਆਗੂਆਂ ਨੂੰ ਲੋਕਾਂ ਨਾਲੋਂ ਤੋੜ ਨਹੀਂ ਸਕੀਆਂ ਪਾਬੰਦੀਆਂ: ਉਮਰ ਅਬਦੁੱਲਾ

ਜੰਮੂ, 15 ਜੁਲਾਈ ਨੈਸ਼ਨਲ ਕਾਨਫਰੰਸ (ਐੱਨਸੀ) ਦੇ ਮੀਤ ਪ੍ਰਧਾਨ ਉਮਰ ਅਬਦੁੱਲਾ ਨੇ ਅੱਜ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਸਥਾਨਕ ਸਿਆਸੀ ਆਗੂ ਅਗਸਤ 2019 ਮਗਰੋਂ ਲਗਾਈਆਂ ਪਾਬੰਦੀਆਂ ਨਾਲ ਜਿਊਣ ਸਿੱਖ ਗਏ ਹਨ। ਉਨ੍ਹਾਂ ਕਿਹਾ ਕਿ ਅਜਿਹੇ ਕਦਮ ਸਿਆਸੀ ਆਗੂਆਂ ਨੂੰ ਲੋਕਾਂ ਨਾਲ ਰਾਬਤਾ ਬਣਾਉਣ ਵਿੱਚ ਕਮਜੋਰ ਨਹੀਂ ਕਰ ਸਕੇ। ਜੰਮੂ ਕਸ਼ਮੀਰ …

Read More »