ਚੰਡੀਗੜ੍ਹ, 9 ਅਕਤੂਬਰ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਜੇਤੂ ਰਹੇ ਤਿੰਨ ਆਜ਼ਾਦ ਵਿਧਾਇਕਾਂ ਦੇਵੇਂਦਰ ਕਾਦਿਆਨ, ਸਾਵਿੱਤਰੀ ਜਿੰਦਲ ਅਤੇ ਰਾਜੇਸ਼ ਜੂਨ ਨੇ ਸੂਬੇ ’ਚ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਜਾ ਰਹੀ ਭਾਜਪਾ ਨੂੰ ਸਹੁੰ ਚੁੱਕ ਸਮਾਗਮ ਮਗਰੋਂ ਹਮਾਇਤ ਦੇਣ ਦਾ ਫੈਸਲਾ ਕੀਤਾ ਹੈ। ਰਾਜੇਸ਼ ਜੂਨ ਕਾਂਗਰਸ ਦੇ ਬਾਗੀ ਆਗੂ ਹਨ ਜਦਕਿ …
Read More »ਬਾਵਰੀਆ ਸਮਾਜ ਨੇ 73ਵਾਂ ਆਜ਼ਾਦੀ ਦਿਹਾੜਾ ਮਨਾਇਆ
ਜਸਵੀਰ ਸਿੰਘ ਭੁੱਲਰ ਦੋਦਾ, 31ਅਗਸਤ ਦੋਦਾ ਵਿਖੇ ਬਾਵਰੀਆ ਸਮਾਜ ਵੱਲੋਂ ਅੱਜ ਆਪਣਾ 73ਵਾਂ ਅਜ਼ਾਦੀ ਦਿਹਾੜਾ ਮਨਾਇਆ। ਇਸ ਸਮਾਗਮ ਵਿਚ ਸਮਾਜ ਦੇ ਵੱਡੀ ਗਿਣਤੀ ਲੋਕਾਂ ਨੇ ਭਾਗ ਲਿਆ। ਇਸ ਮੌਕੇ ਵਿਮੁਕਤ ਜਾਤੀਆਂ ਦੇ ਕੱਟੇ ਦੋ ਫੀਸਦੀ ਕੋਟੇ ਦੀ ਮੰਗ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ। The post ਬਾਵਰੀਆ ਸਮਾਜ ਨੇ 73ਵਾਂ …
Read More »ਦਿੱਲੀ: ਉਪ ਰਾਜਪਾਲ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਤਿਰੰਗਾ ਲਹਿਰਾਉਣ ਲਈ ਕੈਲਾਸ਼ ਗਹਿਲੋਤ ਨਾਮਜ਼ਦ
ਪੱਤਰ ਪ੍ਰੇਰਕ/ਪੀਟੀਆਈ ਨਵੀਂ ਦਿੱਲੀ, 13 ਅਗਸਤ ਦਿੱਲੀ ਦੇ ਉਪ ਰਾਜਪਾਲ (ਐੱਲਜੀ) ਵੀਕੇ ਸਕਸੈਨਾ ਨੇ ਛਤਰਸਾਲ ਸਟੇਡੀਅਮ ’ਚ ਆਜ਼ਾਦੀ ਦਿਹਾੜੇ ਸਬੰਧੀ ਮੌਕੇ ਝੰਡਾ ਲਹਿਰਾਉਣ ਲਈ ਗ੍ਰਹਿ ਮੰਤਰੀ ਕੈਲਾਸ਼ ਗਹਿਲੋਤ ਨੂੰ ਨਾਮਜ਼ਦ ਕੀਤਾ ਹੈ। ਰਾਜ ਨਿਵਾਸ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਐੱਲਜੀ ਦੇ ਇਸ ਕਦਮ ਨਾਲ ‘ਆਪ’ ਅਤੇ ਐੱਲਜੀ ਸਕੱਤਰੇਤ ਵਿਚਾਲੇ …
Read More »ਤ੍ਰਿਣਮੂਲ ਕਾਂਗਰਸ ਦੇ ਉਮੀਦਵਾਰ ਸ਼ੱਤਰੂਘਣ ਸਿਨਹਾ ਤੇ ਕੀਰਤੀ ਆਜ਼ਾਦ ਜਿੱਤੇ
ਕੋਲਕਾਤਾ, 4 ਜੂਨ ਅਦਾਕਾਰ ਤੋਂ ਸਿਆਸੀ ਆਗੂ ਬਣੇ ਸ਼ੱਤਰੂਘਣ ਸਿਨਹਾ ਨੇ ਅੱਜ ਪੱਛਮੀ ਬੰਗਾਲ ਦੀ ਆਸਨਸੋਲ ਲੋਕ ਸਭਾ ਸੀਟ ਤੋਂ ਜਿੱਤ ਹਾਸਲ ਕੀਤੀ ਹੈ। ਚੋਣ ਕਮਿਸ਼ਨ ਨੇ ਇਹ ਜਾਣਕਾਰੀ ਦਿੱਤੀ। ਟੀਐੱਮਸੀ ਆਗੂ ਨੇ ਭਾਜਪਾ ਦੇ ਆਪਣੇ ਨੇੜਲੇ ਵਿਰੋਧੀ ਐੱਸ.ਐੱਸ. ਆਹਲੂਵਾਲੀਆ ਨੂੰ 59,564 ਵੋਟਾਂ ਦੇ ਫ਼ਰਕ ਨਾਲ ਹਰਾਇਆ। ਸ਼ੱਤਰੂਘਣ ਸਿਨਹਾ ਨੂੰ …
Read More »ਹਿਮਾਚਲ ਵਿਧਾਨ ਸਭਾ ਦੇ ਸਪੀਕਰ ਵੱਲੋਂ ਤਿੰਨ ਆਜ਼ਾਦ ਵਿਧਾਇਕਾਂ ਦੇ ਅਸਤੀਫ਼ੇ ਮਨਜ਼ੂਰ
ਸ਼ਿਮਲਾ, 3 ਜੂਨ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਸੋਮਵਾਰ ਨੂੰ ਰਾਜ ਸਭਾ ਚੋਣਾਂ ਵਿੱਚ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਵਾਲੇ ਤਿੰਨ ਆਜ਼ਾਦ ਵਿਧਾਇਕਾਂ ਦੇ ਅਸਤੀਫ਼ੇ ਪ੍ਰਵਾਨ ਕਰ ਲਏ। ਪਠਾਨੀਆ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ, ‘‘ਅਸਤੀਫੇ ਪ੍ਰਵਾਨ ਕਰ ਲਏ ਗਏ ਹਨ ਅਤੇ ਇਹ ਤਿੰਨੇ …
Read More »ਦੱਖਣੀ ਅਫਰੀਕਾ ਨੂੰ ਰੰਗ-ਭੇਦ ਤੋਂ ਆਜ਼ਾਦ ਕਰਾਉਣ ਵਾਲੀ ਏਐੱਨਸੀ ਨੂੰ 30 ਸਾਲ ’ਚ ਪਹਿਲੀ ਵਾਰ ਨਹੀਂ ਮਿਲਿਆ ਬਹੁਮਤ
ਜੌਹਨਸਬਰਗ, 1 ਜੂਨ ਅਫਰੀਕਨ ਨੈਸ਼ਨਲ ਕਾਂਗਰਸ ਪਾਰਟੀ ਦੱਖਣੀ ਅਫਰੀਕਾ ਦੇ ਇਤਿਹਾਸਕ ਚੋਣ ਨਤੀਜਿਆਂ ਵਿਚ ਆਪਣਾ ਸੰਸਦੀ ਬਹੁਮਤ ਗੁਆ ਬੈਠੀ। ਇਸ ਪਾਰਟੀ ਨੇ 30 ਸਾਲ ਪਹਿਲਾਂ ਗੋਰੇ ਘੱਟਗਿਣਤੀ ਸ਼ਾਸਨ ਨੂੰ ਹਟਾਕੇ ਸੱਤਾ ਹਾਸਲ ਕੀਤੀ ਸੀ ਤੇ ਉਸ ਤੋਂ ਬਾਅਦ ਪਹਿਲੀ ਵਾਰ ਪਛੜੀ ਹੈ। ਲਗਪਗ 99 ਫ਼ੀਸਦ ਵੋਟਾਂ ਦੀ ਗਿਣਤੀ ਹੋ ਚੁੱਕੀ …
Read More »ਈਵੀਐਮ ’ਤੇ ਹਾਰ ਪਾਉਣ ਦੇ ਦੋਸ਼ ਹੇਠ ਆਜ਼ਾਦ ਉਮੀਦਵਾਰ ਖ਼ਿਲਾਫ਼ ਕੇਸ ਦਰਜ
ਨਾਸਿਕ, 20 ਮਈ ਪੁਲੀਸ ਨੇ ਇਥੇ ਇੱਕ ਆਜ਼ਾਦ ਉਮੀਦਵਾਰ ਧਾਰਮਿਕ ਆਗੂ ਸ਼ਾਂਤੀਗਿਰੀ ਮਹਾਰਾਜ ਵਿਰੁੱਧ ਚੋਣ ਜ਼ਾਬਤੇ ਦੀ ਕਥਿਤ ਤੌਰ ’ਤੇ ਉਲੰਘਣਾ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਉਸ ਵਿਰੁੱਧ ਦੋਸ਼ ਹੈ ਕਿ ਉਸ ਨੇ ਵੋਟ ਪਾਉਣ ਵੇਲੇ ਆਪਣੇ ਗਲ ’ਚੋਂ ਹਾਰ ਲਾਹ ਕੇ ਈਵੀਐਮ ’ਤੇ ਪਾ ਦਿੱਤਾ। ਇਸ …
Read More »ਗੁਲਾਮ ਨਬੀ ਆਜ਼ਾਦ ਵੱਲੋਂ ਲੋਕ ਸਭਾ ਚੋਣ ਨਾ ਲੜਨ ਦੇ ਸੰਕੇਤ
ਜੰਮੂ, 17 ਫਰਵਰੀ ਸੀਨੀਅਰ ਆਗੂ ਗੁਲਾਮ ਨਬੀ ਆਜ਼ਾਦ ਨੇ ਅੱਜ ਸੰਕੇਤ ਦਿੱਤਾ ਹੈ ਕਿ ਉਹ ਆਉਣ ਵਾਲੀ ਲੋਕ ਸਭਾ ਚੋਣ ਨਹੀਂ ਲੜਨਗੇ। ਉਹ ਆਪਣੀ ਨਵੀਂ ਬਣੀ ਡੈਮੋਕਰੈਟਿਕ ਪ੍ਰੋਗਰੈਸਿਵ ਆਜ਼ਾਦ ਪਾਰਟੀ (ਡੀਪੀਏਪੀ) ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨਗੇ। ਜ਼ਿਕਰਯੋਗ ਹੈ ਕਿ ਗੁਲਾਮ ਨਬੀ ਆਜ਼ਾਦ ਸਾਲ 2014 ਦੀ ਲੋਕ ਸਭਾ ਚੋਣ ਹਾਰ …
Read More »ਸੰਸਦ ਮਾਮਲੇ ਦੀ ਜਾਂਚ: ਮੁਲਜ਼ਮ ਭਗਤ ਸਿੰਘ, ਚੰਦਰਸ਼ੇਖਰ ਆਜ਼ਾਦ ਦੇ ਨਾਂ ’ਤੇ 6 ਵੱਟਸਐਪ ਗਰੁੱਪਾਂ ਦੇ ਮੈਂਬਰ
ਨਵੀਂ ਦਿੱਲੀ, 19 ਦਸੰਬਰ ਸੰਸਦ ਦੀ ਸੁਰੱਖਿਆ ਉਲੰਘਣਾ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਛੇ ਵਿਅਕਤੀ ਭਗਤ ਸਿੰਘ ਅਤੇ ਚੰਦਰਸ਼ੇਖਰ ਆਜ਼ਾਦ ਦੇ ਨਾਮ ਵਾਲੇ ਅੱਧੀ ਦਰਜਨ ਵਟਸਐੱਪ ਗਰੁੱਪਾਂ ਦਾ ਹਿੱਸਾ ਹਨ। ਪੁਲੀਸ ਸੂਤਰਾਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਜਾਂਚ ਨਾਲ ਜੁੜੇ ਸੂਤਰਾਂ ਨੇ ਦੱਸਿਆ ਕਿ ਮੁਲਜ਼ਮ ਅਤੇ ਇਨ੍ਹਾਂ ਸਮੂਹਾਂ …
Read More »ਕਾਹਨੂੰਵਾਨ: 103 ਸਾਲਾ ਆਜ਼ਾਦੀ ਘੁਲਾਟੀਏ ਨਾਹਰ ਸਿੰਘ ਦਾ ਦੇਹਾਂਤ, ਸਰਕਾਰੀ ਸਨਮਾਨ ਨਾਲ ਸਸਕਾਰ
ਵਰਿੰਦਰਜੀਤ ਜਾਗੋਵਾਲ ਕਾਹਨੂੰਵਾਨ, 1 ਦਸੰਬਰ 103 ਸਾਲਾ ਆਜ਼ਾਦੀ ਘੁਲਾਟੀਏ ਨਾਹਰ ਸਿੰਘ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਜੀਂਦੜ ਵਿਖੇ ਸਰਕਾਰੀ ਸਨਮਾਨ ਨਾਲ ਕੀਤਾ ਗਿਆ। ਉਨ੍ਹਾਂ ਦੇ ਪੁੱਤਰ ਸੂਬੇਦਾਰ ਜੋਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਬੀਤੇ ਦਿਨ ਆਖਰੀ ਸਾਹ ਲਿਆ। ਉਨ੍ਹਾਂ ਆਜ਼ਾਦ …
Read More »
Asian Tribune Your Multilingual Newspaper covering World and local news News