Home / Tag Archives: ਆਦਸ਼

Tag Archives: ਆਦਸ਼

ਚੰਡੀਗੜ੍ਹ ਮੇਅਰ ਚੋਣਾਂ: ਸੁਪਰੀਮ ਕੋਰਟ ਵੱਲੋਂ ਬੈਲਟ ਪੇਪਰ ਤੇ ਵੀਡੀਓ ਰਿਕਾਡਿੰਗ ਸੁਰੱਖਿਅਤ ਰੱਖਣ ਦੇ ਆਦੇਸ਼

ਨਵੀਂ ਦਿੱਲੀ, 5 ਫਰਵਰੀ ਚੰਡੀਗੜ੍ਹ ਮੇਅਰ ਚੋਣਾਂ ਦੇ ਮਾਮਲੇ ’ਤੇ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੂੰ ਹੁਕਮ ਦਿੱਤਾ ਹੈ ਕਿ ਬੈਲਟ ਪੇਪਰ ਅਤੇ ਚੋਣ ਪ੍ਰਕਿਰਿਆ ਦੀ ਵੀਡੀਓ ਨੂੰ ਸੁਰੱਖਿਅਤ ਰੱਖਿਆ ਜਾਵੇ। ਆਮ ਆਦਮੀ ਪਾਰਟੀ (ਆਪ) ਦੇ ਕੌਂਸਲਰ ਵੱਲੋਂ ਦਾਇਰ ਪਟੀਸ਼ਨ ਦਾ ਨੋਟਿਸ ਲੈਂਦਿਆਂ ਅਦਾਲਤ ਨੇ ਨਗਰ ਨਿਗਮ ਸਮੇਤ …

Read More »

ਆਬਕਾਰੀ ਨੀਤੀ: ਹਾਈ ਕੋਰਟ ਨੇ ਸੰਜੈ ਸਿੰਘ ਦੀ ਜ਼ਮਾਨਤ ਅਰਜ਼ੀ ’ਤੇ ਆਦੇਸ਼ ਸੁਰੱਖਿਅਤ ਰੱਖਿਆ

ਨਵੀਂ ਦਿੱਲੀ, 31 ਜਨਵਰੀ ਦਿੱਲੀ ਹਾਈ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਘੁਟਾਲਾ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ਵਿੱਚ ਗ੍ਰਿਫ਼ਤਾਰ ‘ਆਪ’ ਸੰਸਦ ਮੈਂਬਰ ਸੰਜੈ ਸਿੰਘ ਦੀ ਜ਼ਮਾਨਤ ਅਰਜ਼ੀ ’ਤੇ ਆਪਣਾ ਆਦੇਸ਼ ਸੁਰੱਖਿਅਤ ਰੱਖ ਲਿਆ ਹੈ। ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਸੰਜੈ ਸਿੰਘ ਅਤੇ ਈਡੀ ਦੀਆਂ ਦਲੀਲਾਂ ਸੁਣੀਆਂ। ਸੰਜੈ ਸਿੰਘ ਨੇ …

Read More »

ਸ੍ਰੀ ਕ੍ਰਿਸ਼ਨ ਜਨਮਭੂਮੀ ਵਿਵਾਦ: ਹਾਈ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਣਵਾਈ 10 ਨੂੰ

ਨਵੀਂ ਦਿੱਲੀ, 30 ਅਕਤੂਬਰ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਇਲਾਹਾਬਾਦ ਹਾਈ ਕੋਰਟ ਦੇ ਉਸ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ 10 ਨਵੰਬਰ ਨੂੰ ਸੁਣਵਾਈ ਕਰੇਗੀ ਜਿਸ ਤਹਤਿ ਮਥੁਰਾ ਦੀ ਇੱਕ ਅਦਾਲਤ ਵਿੱਚ ਲੰਬਤਿ ਸ੍ਰੀਕਿਸ਼ਨ ਜਨਮਭੂਮੀ-ਸ਼ਾਹੀ ਈਦਗਾਹ ਵਿਵਾਦ ਸਬੰਧੀ ਸਾਰੇ ਮਾਮਲਿਆਂ ਨੂੰ ਹਾਈ ਕੋਰਟ ਨੇ ਆਪਣੇ ਕੋਲ ਤਬਦੀਲ …

Read More »

ਖੁੱਡੀਆਂ ਵੱਲੋਂ ਧੁੰਦ ਦੇ ਮੌਸਮ ਤੋਂ ਪਹਿਲਾਂ ਲਿੰਕ ਸੜਕਾਂ ‘ਤੇ ਰੋਡ ਸੇਫਟੀ ਦੇ ਪੁਖ਼ਤਾ ਇੰਤਜ਼ਾਮ ਕਰਨ ਦੇ ਆਦੇਸ਼

ਚੰਡੀਗੜ੍ਹ, 17 ਅਗਸਤ ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਹੋਰ ਸੁਰੱਖਿਅਤ ਅਤੇ ਬਿਹਤਰ ਬਣਾਉਣ ਵਾਸਤੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਸਰਦੀਆਂ ਦੌਰਾਨ ਧੁੰਦ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਸੜਕ ਸੇਫਟੀ/ ਸਾਈਨਜ਼ ਪ੍ਰੋਵੀਜਨਜ਼ ਮੁੱਹਈਆ ਕਰਨ ਦੇ ਪ੍ਰਾਜੈਕਟ ਨੂੰ ਮੁਕੰਮਲ ਕਰਨ ਦੇ ਨਿਰਦੇਸ਼ …

Read More »

ਅਦਾਲਤ ਵੱਲੋਂ ਗਿਆਨਵਾਪੀ ਮਸਜਿਦ ਦਾ ਵਿਗਿਆਨਕ ਸਰਵੇ ਕਰਵਾਉਣ ਦਾ ਆਦੇਸ਼

ਵਾਰਾਨਸੀ, 21 ਜੁਲਾਈ ਇੱਥੋਂ ਦੀ ਅਦਾਲਤ ਨੇ ਇੱਥੇ ਕਾਸ਼ੀ ਵਿਸ਼ਵਨਾਥ ਮੰਦਰ ਨੇੜੇ ਸਥਿਤ ਗਿਆਨਵਾਪੀ ਮਸਜਿਦ ਦਾ ਵਿਗਿਆਨਕ ਸਰਵੇ ਕਰਵਾਉਣ ਦਾ ਹੁਕਮ ਦਿੱਤਾ ਹੈ। ਸਰਕਾਰੀ ਵਕੀਲ ਰਾਜੇਸ਼ ਮਿਸ਼ਰਾ ਨੇ ਇਹ ਜਾਣਕਾਰੀ ਦਿੱਤੀ। ਹਾਲਾਂਕਿ, ਮਸਜਿਦ ਦਾ ਉਹ ਢਾਂਚਾ ਜਿੱਥੇ ‘ਸ਼ਿਵਲਿੰਗ’ ਹੋਣ ਦਾ ਦਾਅਵਾ ਕੀਤਾ ਗਿਆ ਹੈ, ਇਸ ਸਰਵੇ ਦਾ ਹਿੱਸਾ ਨਹੀਂ ਹੋਵੇਗਾ। …

Read More »

ਸਟਿੰਗ ਅਪਰੇਸ਼ਨ: ਹਰੀਸ਼ ਰਾਵਤ ਸਣੇ ਚਾਰ ਜਣਿਆਂ ਨੂੰ ਆਵਾਜ਼ ਦੇ ਨਮੂਨੇ ਦੇਣ ਦੇ ਆਦੇਸ਼

ਦੇਹਰਾਦੂਨ, 18 ਜੁਲਾਈ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸਾਲ 2016 ਦੇ ‘ਸਟਿੰਗ ਆਪਰੇਸ਼ਨ’ ਮਾਮਲੇ ਵਿੱਚ ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਸਮੇਤ ਚਾਰ ਆਗੂਆਂ ਨੂੰ ਆਵਾਜ਼ ਦੇ ਨਮੂਨੇ ਦੇਣ ਦੇ ਆਦੇਸ਼ ਦਿੱਤੇ ਹਨ। ਵਿਸ਼ੇਸ਼ ਜੱਜ ਧਰਮਿੰਦਰ ਅਧਿਕਾਰੀ ਵੱਲੋਂ ਅੱਜ ਸੀਨੀਅਰ ਕਾਂਗਰਸ ਆਗੂ ਰਾਵਤ, ਸੂਬੇ ਦੇ ਸਾਬਕਾ ਮੰਤਰੀ ਹਰਕ ਸਿੰਘ …

Read More »

ਸੇਬੀ ਵੱਲੋਂ ਸਹਾਰਾ ਗਰੁੱਪ, ਸੁਬ੍ਰਤ ਰੌਏ ਤੇ ਹੋਰਾਂ ਦੇ ਬੈਂਕ ਖਾਤੇ ਕੁਰਕ ਕਰਨ ਦੇ ਆਦੇਸ਼

ਨਵੀਂ ਦਿੱਲੀ, 26 ਦਸੰਬਰ ਸੇਬੀ ਨੇ ਰੈਗੂਲੇਟਰੀ ਨਿਯਮਾਂ ਦੀ ਉਲੰਘਣਾ ਮਾਮਲੇ ਵਿੱਚ 6.42 ਕਰੋੜ ਰੁਪਏ ਦੀ ਵਸੂਲੀ ਲਈ ਅੱਜ ਸਹਾਰਾ ਗਰੁੱਪ, ਇਸ ਦੇ ਮੁਖੀ ਸੁਬ੍ਰਤ ਰੌਏ ਅਤੇ ਹੋਰਾਂ ਦੇ ਬੈਂਕ ਤੇ ਡੀਮੈਟ ਖਾਤੇ ਕੁਰਕ ਕਰਨ ਦਾ ਆਦੇਸ਼ ਦਿੱਤਾ ਹੈ। ਸੇਬੀ ਨੇ ਆਪਣੇ ਕੁਰਕੀ ਸਬੰਧੀ ਆਦੇਸ਼ ਵਿੱਚ 6.42 ਕਰੋੜ ਰੁਪਏ ਦੀ …

Read More »

ਗੋਆ ਬਾਰ ਮਾਮਲਾ: ਅਦਾਲਤ ਦੇ ਪਿਛਲੇ ਆਦੇਸ਼ ’ਤੇ ਟਵਿੱਟਰ ਨੇ ਸਪਸ਼ਟੀਕਰਨ ਮੰਗਿਆ

ਨਵੀਂ ਦਿੱਲੀ, 23 ਅਗਸਤ ਦਿੱਲੀ ਹਾਈ ਕੋਰਟ ਨੇ ਟਵਿੱਟਰ ਦੀ ਉਸ ਪਟੀਸ਼ਨ ‘ਤੇ ਅੱਜ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੂੰ ਨੋਟਿਸ ਜਾਰੀ ਕੀਤਾ, ਜਿਸ ਵਿੱਚ ਸੋਸ਼ਲ ਮੀਡੀਆ ਪਲੈਟਫਾਰਮ ਨੇ ਅਦਾਲਤ ਦੇ ਇੱਕ ਪੁਰਾਣੇ ਹੁਕਮ ਵਿੱਚ ਕੁੱਝ ਸਪਸ਼ਟੀਕਰਨ ਮੰਗਿਆ ਹੈ। ਅਦਾਲਤ ਨੇ ਹਾਲ ਹੀ ਵਿੱਚ ਇੱਕ ਹੁਕਮ ਵਿੱਚ ਸੋਸ਼ਲ ਮੀਡੀਆ ਮੰਚ ਨੂੰ …

Read More »

ਸਰਕਾਰ ਵੱਲੋਂ ਕੋਰੋਨਾ ਕਾਰਨ ਮਰ ਚੁੱਕੇ ਜਾਂ ਹਸਪਤਾਲਾਂ ’ਚ ਦਾਖਲ ਮਾਪਿਆਂ ਦੇ ਬੱਚਿਆਂ ਨੂੰ ਸੰਭਾਲਣ ਦੇ ਆਦੇਸ਼

ਸਰਕਾਰ ਵੱਲੋਂ ਕੋਰੋਨਾ ਕਾਰਨ ਮਰ ਚੁੱਕੇ ਜਾਂ ਹਸਪਤਾਲਾਂ ’ਚ ਦਾਖਲ ਮਾਪਿਆਂ ਦੇ ਬੱਚਿਆਂ ਨੂੰ ਸੰਭਾਲਣ ਦੇ ਆਦੇਸ਼

ਜਿਲਾ ਬਾਲ ਸੁਰੱਖਿਆ ਯੂਨਿਟ ਅਤੇ ਚਾਈਲਡ ਲਾਈਨ 1098 ਨਿਭਾਏਗੀ ਅਹਿਮ ਭੂਮਿਕਾ ਬਠਿੰਡਾ, 11 ਮਈ, ਬਲਵਿੰਦਰ ਸਿੰਘ ਭੁੱਲਰ ਵਿਸ਼ਵ ਭਰ ਵਿੱਚ ਕਰੋਨਾ ਮਹਾਂਮਾਰੀ ਦੇ ਦੂਜੇ ਗੇੜ ’ਚ ਮੌਤਾਂ ਦੀ ਵਧ ਰਹੀ ਗਿਣਤੀ ਦੌਰਾਨ ਸਰਕਾਰ ਨੇ ਕੋਰੋਨਾ ਕਾਰਨ ਮਰ ਚੁ¤ਕੇ ਜਾਂ ਹਸਪਤਾਲਾਂ ’ਚ ਦਾਖਲ ਮਾਪਿਆਂ ਦੇ ਬੱਚਿਆਂ ਨੂੰ ਸੰਭਾਲਣ ਦੇ ਆਦੇਸ਼ ਜਾਰੀ …

Read More »