Home / Tag Archives: ਆਨਦਪਰ

Tag Archives: ਆਨਦਪਰ

Punjab: ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਚੰਡੀਗੜ੍ਹ ਤੋਂ ਹੋਵੇਗਾ ਬਾਹਰ: ਸ੍ਰੀ ਆਨੰਦਪੁਰ ਸਾਹਿਬ ਵਿੱਚ ਤਿਆਰੀਆਂ ਪੂਰੀਆਂ

Punjab: ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਚੰਡੀਗੜ੍ਹ ਤੋਂ ਹੋਵੇਗਾ ਬਾਹਰ: ਸ੍ਰੀ ਆਨੰਦਪੁਰ ਸਾਹਿਬ ਵਿੱਚ ਤਿਆਰੀਆਂ ਪੂਰੀਆਂ – ਨਵਾਂ ਜ਼ਿਲ੍ਹਾ ਬਣਾਉਣ ਜਾਂ ਨਾਮ ਬਦਲਣ ਦਾ ਐਲਾਨ ਸੰਭਵ ਸ੍ਰੀ ਆਨੰਦਪੁਰ ਸਾਹਿਬ, 24 ਨਵੰਬਰ 2025 (ਵਿਸ਼ਵ ਵਾਰਤਾ) – ਪੰਜਾਬ (Punjab) ਦੇ ਇਤਿਹਾਸ ਵਿੱਚ ਪਹਿਲੀ ਵਾਰ ਵਿਧਾਨ ਸਭਾ ਦਾ ਸੈਸ਼ਨ …

Read More »

ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਆਨੰਦਪੁਰ ਸਾਹਿਬ ’ਚ ਸਜਿਆ ਨਗਰ ਕੀਰਤਨ

ਬੀਐੱਸ ਚਾਨਾ ਸ੍ਰੀ ਆਨੰਦਪੁਰ ਸਾਹਿਬ, 25 ਨਵੰਬਰ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਖਾਲਸਾ ਪੰਥ ਦੇ ਪ੍ਰਗਟ ਅਸਥਾਨ ਤਖ਼ਤ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਕੀਤਾ ਗਿਆ। ਇਹ ਨਗਰ ਕੀਰਤਨ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ, ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀ ਸਿੰਘਾਂ …

Read More »

ਸ੍ਰੀ ਆਨੰਦਪੁਰ ਸਾਹਿਬ: ਚੰਨੀ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਨਤਮਸਤਕ

ਬੀਐੱਸ ਚਾਨਾ ਸ੍ਰੀ ਆਨੰਦਪੁਰ ਸਾਹਿਬ, 7 ਸਤੰਬਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਇਥੇ ਅਤੇ ਕੀਰਤਪੁਰ ਸਾਹਿਬ ਵਿਖੇ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋਏ। ਇਸ ਦੌਰੇ ਬਾਰੇ ਸਥਾਨਕ ਕਾਂਗਰਸੀ ਆਗੂਆਂ ਨੂੰ ਕੋਈ ਜਾਣਕਾਰੀ ਨਹੀਂ ਸੀ। ਚੰਨੀ ਸਭ ਤੋਂ ਪਹਿਲਾਂ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਤੇ ਉਸ …

Read More »

ਪੰਜਾਬ ਸਰਕਾਰ ਨੇ ਜੇਲ੍ਹ ’ਚ ਬੰਦ ‘ਆਪ’ ਨੇਤਾ ਨੂੰ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਲਾਇਆ

ਜਗਮੋਹਨ ਸਿੰਘ ਰੂਪਨਗਰ, 1 ਜੂਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖ਼ੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਰਤਪੁਰ ਸਾਹਿਬ ਦੇ ਪਾਰਟੀ ਆਗੂ ਨੂੰ ਅੱਜ ਸ੍ਰੀ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ। ਸੂਤਰਾਂ ਅਨੁਸਾਰ ਕਮਿੱਕਰ ਸਿੰਘ ਜੇਲ੍ਹ ਵਿੱਚ ਹੈ। ਇਸ ਸਬੰਧੀ ਟਵੀਟ ਕਰਕੇ ਸੀਨੀਅਰ ਕਾਂਗਰਸੀ ਆਗੂ ਸੁਖਪਾਲ …

Read More »

ਸ੍ਰੀ ਆਨੰਦਪੁਰ ਸਾਹਿਬ: 4161 ਮਾਸਟਰ ਕੇਡਰ ਯੂਨੀਅਨ ਨੇ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ’ਚ ਪੱਕੇ ਮੋਰਚਾ ਲਗਾਇਆ

ਬੀਐੱਸ ਚਾਨਾ ਸ੍ਰੀ ਆਨੰਦਪੁਰ ਸਾਹਿਬ, 6 ਮਈ ਅੱਜ 4161 ਮਾਸਟਰ ਕੇਡਰ ਯੂਨੀਅਨ ਦੇ ਆਗੂਆਂ ਗੁਰਮੇਲ ਸਿੰਘ ਕੁਲਰੀਆਂ ਅਤੇ ਰਸਪਾਲ ਜਲਾਲਾਬਾਦ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਅਣਮਿੱਥੇ ਸਮੇਂ ਲਈ ਧਰਨੇ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਧਰਨੇ ਦੀ ਹਮਾਇਤ ਦੀ ਹਮਾਇਤ ਜੀਟੀਯੂ ਦੇ ਜਰਨਲ …

Read More »

ਸ੍ਰੀ ਆਨੰਦਪੁਰ ਸਾਹਿਬ: ਪੰਜਾਬ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਖ਼ਿਲਾਫ਼ ਧਰਨਾ

ਬੀਐੱਸ ਚਾਨਾ ਸ੍ਰੀ ਆਨੰਦਪੁਰ ਸਾਹਿਬ, 2 ਮਈ ਪੰਜਾਬ-ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ (ਪੀਸੀਸੀਟੀਯੂ), ਪ੍ਰਿੰਸੀਪਲ ਐਸੋਸੀਏਸ਼ਨ ਤੇ ਮੈਨੇਜਮੈਂਟ ਫ਼ੈਡਰੇਸ਼ਨ ਦੇ ਸੱਦੇ ‘ਤੇ ਇਥੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦੇ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਦੀਆਂ ਸਿੱਖਿਆ ਮਾਰੂ ਨੀਤੀਆਂ ਖ਼ਿਲਾਫ਼ ਕਾਲਜ ਵਿਖੇ ਧਰਨਾ ਦਿੱਤਾ ਗਿਆ। ਇਸ ਮੌਕੇ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ …

Read More »

ਸ੍ਰੀ ਆਨੰਦਪੁਰ ਸਾਹਿਬ: ਪੰਜਾਬ ਤੇ ਕੇਂਦਰ ਸਰਕਾਰਾਂ ਨੇ ਸਾਂਝੇ ਲੁਕਵੇਂ ਏਜੰਡੇ ਤਹਿਤ ਸੂਬੇ ਅੰਦਰ ਸੁਰੱਖਿਆ ਬਲਾਂ ਦੀ ਗਿਣਤੀ ਵਧਾਈ: ਧਾਮੀ

ਬੀਐੱਸ ਚਾਨਾ ਸ੍ਰੀ ਆਨੰਦਪੁਰ ਸਾਹਿਬ, 4 ਅਪਰੈਲ ਸੂਬੇ ਅੰਦਰ ਹਾਲ ਹੀ ਵਿਚ ਵਧਾਈ ਪੰਜਾਬ ਪੁਲੀਸ ਅਤੇ ਕੇਂਦਰੀ ਸੁਰੱਖਿਆ ਬਲਾਂ ਦੀ ਤਾਇਨਾਤੀ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਅਤੇ ਕੇਂਦਰ ਸਰਕਾਰਾਂ ‘ਤੇ ਨਿਸ਼ਾਨਾ ਸਾਧਿਆ। ਸ੍ਰੀ ਧਾਮੀ ਨੇ ਕਿਹਾ ਕਿ ਦੋਵੇਂ ਸਰਕਾਰਾਂ …

Read More »

ਆਨੰਦਪੁਰ ਸਾਹਿਬ: ਮੌਜੂਦਾ ਸਰਕਾਰਾਂ ਸਿੱਖਾਂ ਕੋਲੋਂ ਗੁਰਧਾਮਾਂ ਦੀ ਸੇਵਾ-ਸੰਭਾਲ ਖੋਹ ਰਹੀਆਂ ਹਨ: ਧਾਮੀ

ਬੀਐੱਸ ਚਾਨਾ ਸ੍ਰੀ ਆਨੰਦਪੁਰ ਸਾਹਿਬ, 9 ਸਤੰਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇਥੇ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਖੇ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦਾ ਪ੍ਰਧਾਨਗੀ ਭਾਸ਼ਨ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ …

Read More »

ਹੋਲੇ ਮਹੱਲੇ ’ਤੇ ਆਨੰਦਪੁਰ ਸਾਹਿਬ ਜਾ ਰਹੇ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਸਣੇ ਤਿੰਨ ਨੌਜਵਾਨਾਂ ਦੀ ਹਾਦਸੇ ’ਚ ਮੌਤ

ਬਲਵਿੰਦਰ ਰੈਤ ਨੂਰਪੁਰ ਬੇਦੀ, 16 ਮਾਰਚ ਹੋਲੇ ਮਹੱਲੇ ਮੌਕੇ ਸ੍ਰੀ ਆਨੰਦਪੁਰ ਸਾਹਿਬ ਜਾ ਰਹੇ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਸਣੇ ਤਿੰਨ ਨੌਜਵਾਨਾਂ ਦੀ ਹਾਦਸੇ ‘ਚ ਮੌਤ ਹੋ ਗਈ। ਇਹ ਸੜਕ ਹਾਦਸਾ ਰਾਤ ਡੇਢ ਵਜੇ ਨੂਰਪੁਰ ਬੇਦੀ ਗੜ੍ਹਸ਼ੰਕਰ ਸੜਕ ‘ਤੇ ਪਿੰਡ ਕਲਵਾਂ ਨਜ਼ਦੀਕ ਹੋਇਆ। ਉਨ੍ਹਾਂ ਦੇ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਹਨ …

Read More »