ਨਵੀਂ ਦਿੱਲੀ, 13 ਮਾਰਚ ਪੰਜਾਬ ਦੇ ਸੈਂਕੜੇ ਕਿਸਾਨਾਂ ਨੇ ਅੱਜ ਇਥੇ ਜੰਤਰ-ਮੰਤਰ ‘ਤੇ ਇਕੱਠੇ ਹੋ ਕੇ ਕੇਂਦਰ ਵਿਰੁੱਧ ਪ੍ਰਦਰਸ਼ਨ ਕੀਤਾ ਅਤੇ ਪਾਣੀ ਦੀ ਬਰਾਬਰ ਵੰਡ ਅਤੇ ਘੱਟੋ-ਘੱਟ ਸਮਰਥਨ ਮੁੱਲ ਸਕੀਮ ਨੂੰ ਲਾਗੂ ਕਰਨ ਸਮੇਤ ਆਪਣੀਆਂ ਮੰਗਾਂ ਲਈ ਦਬਾਅ ਪਾਇਆ। ਪੰਜਾਬ ਦੀਆਂ ਪੰਜ ਕਿਸਾਨ ਯੂਨੀਅਨਾਂ ਨੇ ਭਾਰੀ ਪੁਲੀਸ ਪਹਿਰੇ ਹੇਠ ਧਰਨਾ …
Read More »ਢੀਂਡਸਾ ਤੇ ਬ੍ਰਹਮਪੁਰਾ ਵੱਲੋਂ ਆਪਣੀਆਂ ਪਾਰਟੀਆਂ ਭੰਗ, ਨਵੀਂ ਪਾਰਟੀ ਦਾ ਐਲਾਨ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਟਕਸਾਲੀ ਤੇ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਪਾਰਟੀ ਵੱਲੋਂ ਅੱਜ ਚੰਡੀਗੜ੍ਹ ਵਿੱਚ ਇਕੱਠੇ ਹੋਣ ਦਾ ਐਲਾਨ ਕਰ ਦਿੱਤਾ ਹੈ। ਅੱਜ ਚੰਡੀਗੜ੍ਹ ਵਿੱਚ ਦੋਵਾਂ ਦਲਾਂ ਦੇ ਪ੍ਰਧਾਨਾਂ ਸੁਖਦੇਵ ਸਿੰਘ ਢੀਂਡਸਾ ਤੇ ਰਣਜੀਤ ਸਿੰਘ ਬ੍ਰਹਮਪੁਰਾ ਨੇ ਇਕੱਠੇ ਹੋਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਦੋਵੇਂ ਪਾਰਟੀਆਂ ਭੰਗ ਕਰਕੇ …
Read More »ਤਿਹਾੜ ਜੇਲ੍ਹ ’ਚ ਬੰਦ ਕਿਸਾਨਾਂ ਦੀ ਵਿਥਿਆ ਆਪਣੀਆਂ ਲੱਤਾਂ ’ਤੇ ਲਿਖੀ: ਮਨਦੀਪ ਪੁਨੀਆ
ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 4 ਫਰਵਰੀ ਸਿੰਘੂ ਬਾਰਡਰ ਤੋਂ ਪੱਤਰਕਾਰੀ ਕਰਦੇ ਹੋਏ ਦਿੱਲੀ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਪੱਤਰਕਾਰ ਮਨਦੀਪ ਪੁਨੀਆ ਨੇ ਰਿਹਾਈ ਮਗਰੋਂ ਜੇਲ੍ਹ ਜਾਣ ਨੂੰ ਵੀ ਪੱਤਰਕਾਰੀ ਦਾ ਇਕ ਤਜਰਬਾ ਮੰਨਿਆ ਤੇ ਕਿਹਾ ਕਿ ਉਸ ਨੇ ਤਿਹਾੜ ਵਿੱਚ ਬਿਤਾਏ ਸਮੇਂ ਨੂੰ ਵੀ ਇਕ ਮੌਕੇ ਵੱਜੋਂ ਲਿਆ। ਉਸ ਨੇ …
Read More »
Asian Tribune Your Multilingual Newspaper covering World and local news News