Home / Tag Archives: ਆਪ

Tag Archives: ਆਪ

ਲੋਕ ਸਭਾ ਚੋਣਾਂ: ‘ਆਪ’ ਨੇ ਪੰਜਾਬ ’ਚ ਦੋ ਉਮੀਦਵਾਰ ਐਲਾਨੇ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 2 ਅਪਰੈਲ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਪੰਜਾਬ ’ਚ ਦੋ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ਦੋ ਉਮੀਦਵਾਰਾਂ ’ਚੋਂ ਰਾਜ ਕੁਮਾਰ ਚੱਬੇਵਾਲ ਨੂੰ ਹੁਸ਼ਿਆਰਪੁਰ ਅਤੇ ਮਾਲਵਿੰਦਰ ਸਿੰਘ ਕੰਗ ਨੂੰ ਆਨੰਦ਼ਪੁਰ ਸਾਹਿਬ ਤੋਂ ਟਿਕਟ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਪਾਰਟੀ ਨੇ ਪੰਜਾਬ …

Read More »

‘ਆਪ’ ਵੱਲੋਂ ਸੁਸ਼ੀਲ ਕੁਮਾਰ ਰਿੰਕੂ ਤੇ ਸ਼ੀਤਲ ਅੰਗੂਰਾਲ ਗੱਦਾਰ ਕਰਾਰ

ਆਤਿਸ਼ ਗੁਪਤਾ ਚੰਡੀਗੜ੍ਹ, 27 ਮਾਰਚ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨੇ ਸੁਸ਼ੀਲ ਕੁਮਾਰ ਰਿੰਕੂ ਤੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਭਾਜਪਾ ਵਿੱਚ ਸ਼ਾਮਲ ਹੋਣ ’ਤੇ ਗੱਦਾਰ ਕਰਾਰ ਦਿੱਤਾ ਹੈ। ‘ਆਪ’ ਨੇ ਕਿਹਾ ਕਿ ਦੋਵਾਂ ਆਗੂਆਂ ਨੂੰ ਲੋਕਾਂ ਨੇ ਇਸ ਲਈ ਚੁਣਿਆ ਸੀ ਕਿਉਂਕਿ ਉਹ …

Read More »

‘ਆਪ’ ਨੇ ਭਾਜਪਾ ਨੂੰ ਸ਼ਰਤ ਚੰਦਰ ਰੈੱਡੀ ਨਾਲ ਸਬੰਧਾਂ ਬਾਰੇ ਪੁੱਛਿਆ

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 24 ਮਾਰਚ ਆਮ ਆਦਮੀ ਪਾਰਟੀ ਨੇ ਭਾਜਪਾ ਨੂੰ ਸ਼ਰਤ ਚੰਦਰ ਰੈੱਡੀ ਤੋਂ 55 ਲੱਖ ਰੁਪਏ ਦੇ ਚੋਣ ਬਾਂਡ ਖਰੀਦਣ ਦੇ ਸੰਦਰਭ ਵਿੱਚ ਰੈੱਡੀ ਨਾਲ ਸਬੰਧਾਂ ਬਾਰੇ ਪੁੱਛਿਆ ਹੈ। ਆਪ ਨੇ ਕਿਹਾ ਕਿ ਭਾਜਪਾ ਤੇ ਰੈੱਡੀ ਦਾ ‘ਯੇਹ ਰਿਸ਼ਤਾ ਕਿਆ ਕਹਿਲਾਤਾ ਹੈ’। ਸੌਰਭ ਭਾਰਦਵਾਜ ਨੇ ਪ੍ਰੈੱਸ …

Read More »

ਕਾਂਗਰਸ ਤੇ ‘ਆਪ’ ਸਰਕਾਰਾਂ ਬੇਅਦਬੀ ਮਾਮਲੇ ਦੇ ਅਸਲ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਿੱਚ ਨਕਾਮ: ਹਰਸਿਮਰਤ

ਜਗਜੀਤ ਸਿੰਘ ਸਿੱਧੂ ਤਲਵੰਡੀ ਸਾਬੋ, 16 ਮਾਰਚ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਵੱਖ-ਵੱਖ ਪਿੰਡਾਂ ਵਿੱਚ ਜਨ ਸਭਾਵਾਂ ਨੂੰ ਸਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਬਾਦਲ ਪਰਿਵਾਰ ’ਤੇ ਬੇਅਦਬੀ ਦੇ ਝੂਠੇ ਦੋਸ਼ ਲਾ ਕੇ ਬਦਨਾਮ ਕਰਨ ਦੀ …

Read More »

‘ਆਪ’ ਨੇ ਲੋਕ ਸਭਾ ਚੋਣਾਂ ਲਈ ਦਿੱਲੀ ਦੀਆਂ ਚਾਰ ਤੇ ਕਰੂਕਸ਼ੇਤਰ ਸੀਟ ਤੋਂ ਉਮੀਦਵਾਰ ਐਲਾਨੇ

ਨਵੀਂ ਦਿੱਲੀ, 27 ਫਰਵਰੀ ਆਮ ਆਦਮੀ ਪਾਰਟੀ (ਆਪ) ਨੇ ਅੱਜ ਲੋਕ ਸਭਾ ਚੋਣਾਂ ਲਈ ਦਿੱਲੀ ਦੀਆਂ ਚਾਰ ਅਤੇ ਹਰਿਆਣਾ ਦੀ ਇੱਕ ਸੀਟ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਸੀਨੀਅਰ ਨੇਤਾ ਸੋਮਨਾਥ ਭਾਰਤੀ ਨੂੰ ਨਵੀਂ ਦਿੱਲੀ ਸੀਟ ਤੋਂ ਉਮੀਦਵਾਰ ਬਣਾਇਆ ਹੈ। ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ …

Read More »

ਅਗਲੇ ਕੁੱਝ ਦਿਨਾਂ ’ਚ ‘ਆਪ’ ਪੰਜਾਬ ਤੇ ਚੰਡੀਗੜ੍ਹ ਤੋਂ ਲੋਕ ਸਭਾ ਲਈ ਉਮੀਦਵਾਰਾਂ ਦਾ ਐਲਾਨ ਕਰੇਗੀ: ਕੇਜਰੀਵਾਲ

ਖੰਨਾ, 10 ਫਰਵਰੀ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇੱਕ ਸੰਸਦੀ ਸੀਟ ਲਈ ਉਮੀਦਵਾਰਾਂ ਦਾ ਐਲਾਨ ਕਰੇਗੀ। ਸ੍ਰੀ ਕੇਜਰੀਵਾਲ ਨੇ ਇਹ ਐਲਾਨ ਅੱਜ ਇਥੇ ਰਾਸ਼ਨ ਦੀ ਘਰ-ਘਰ ਡਿਲੀਵਰੀ ਸ਼ੁਰੂ ਕਰਨ ਲਈ ਕਰਵਾਏ …

Read More »

ਸਿਰਸਾ: ਬੇਰੁਜ਼ਗਾਰੀ ਖ਼ਿਲਾਫ਼ ‘ਆਪ’ ਵੱਲੋਂ ਖੱਟਰ ਸਰਕਾਰ ਖ਼ਿਲਾਫ ਪ੍ਰਦਰਸ਼ਨ

ਪ੍ਰਭੂ ਦਿਆਲ ਸਿਰਸਾ, 9 ਫਰਵਰੀ ਬੇਰੁਜ਼ਗਾਰੀ ਮਾਮਲੇ ’ਤੇ ਆਮ ਆਦਮੀ ਪਾਰਟੀ ਵਰਕਰਾਂ ਨੇ ਭੀਮ ਰਾਓ ਅੰਬੇਡਕਰ ਚੌਕ ’ਚ ਹਰਿਆਣਾ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹੈਪੀ ਰਾਣੀਆਂ, ਕੌਮੀ ਕੌਂਸਲ ਦੇ ਮੈਂਬਰ ਵਰਿੰਦਰ ਐਡਵੋਕੇਟ, ਜ਼ਿਲ੍ਹਾ ਸਕੱਤਰ ਸ਼ਾਮ ਮਹਿਤਾ ਅਤੇ ਪ੍ਰਦੀਪ ਸਚਦੇਵਾ ਨੇ ਸਾਂਝੇ ਤੌਰ ’ਤੇ …

Read More »

ਮੇਅਰ ਦੀ ਚੋਣ ਖ਼ਿਲਾਫ਼ ‘ਆਪ’ ਅਤੇ ਕਾਂਗਰਸ ਵੱਲੋਂ ਮੁਜ਼ਾਹਰਾ

ਆਤਿਸ਼ ਗੁਪਤਾ ਚੰਡੀਗੜ੍ਹ, 31 ਜਨਵਰੀ ਚੰਡੀਗੜ੍ਹ ਵਿੱਚ ਮੇਅਰ ਦੀ ਚੋਣ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਤੇ ਕਾਂਗਰਸ ਪਾਰਟੀ ਨੇ ਸੈਕਟਰ-17 ਵਿੱਚ ਪੁਲੀਸ ਥਾਣੇ ਦੇ ਬਾਹਰ ਮੁਜ਼ਾਹਰਾ ਕੀਤਾ। ਇਸ ਮੌਕੇ ਦੋਵਾਂ ਪਾਰਟੀਆਂ ਦੇ ਕੌਂਸਲਰਾਂ ਤੇ ਆਗੂਆਂ ਨੇ ਭਾਜਪਾ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਭਾਜਪਾ ’ਤੇ ਮੇਅਰ ਦੀ ਚੋਣ ਵਿੱਚ ਧਾਂਦਲੀ ਕਰਨ ਦੇ …

Read More »

‘ਆਪ’ ਤੇ ਕਾਂਗਰਸ ਨੇ ਚੰਡੀਗੜ੍ਹ ਮੇਅਰ ਚੋਣ ਲਈ ਗਠਜੋੜ ’ਤੇ ਮੋਹਰ ਲਗਾਈ

ਚੰਡੀਗੜ੍ਹ, 15 ਜਨਵਰੀ ਚੰਡੀਗੜ੍ਹ ਮੇਅਰ ਦੀ ਚੋਣ ਗਠਜੋੜ ਨਾਲ ਲੜਨ ਲਈ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਸਮਝੌਤਾ ਹੋ ਗਿਆ ਹੈ। ਇਸ ਤਹਿਤ ‘ਆਪ’ ਮੇਅਰ ਦੀ ਸੀਟ ਲਈ ਚੋਣ ਲੜੇਗੀ, ਜਦਕਿ ਕਾਂਗਰਸ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਚੋਣ ਲੜੇਗੀ। ਇਹ ਗਠਜੋੜ ਅਜਿਹੇ ਸਮੇਂ ਹੋਇਆ ਹੈ, ਜਦੋਂ …

Read More »

ਚਮਕੌਰ ਸਾਹਿਬ: ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ

ਸੰਜੀਵ ਬੱਬੀਚਮਕੌਰ ਸਾਹਿਬ, 11 ਜਨਵਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਅੱਜ ਦੂਜੇ ਦਿਨ ਗੁਰਦੁਆਰਾ ਕਤਲਗੜ੍ਹ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਵਿਚ ਅਗਲੇ ਪੜਾਅ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਲੁਧਿਆਣਾ ਲਈ ਰਵਾਨਾ ਹੋਇਆ। ਗੁਰੂ ਗ੍ਰੰਥ …

Read More »