Chandigarh Liquor Price Hike : ਚੰਡੀਗੜ੍ਹ ਪ੍ਰਸ਼ਾਸਨ ਨੇ ਸਾਲ 2026-27 ਲਈ ਇੱਕ ਨਵੀਂ ਆਬਕਾਰੀ ਨੀਤੀ ਜਾਰੀ ਕੀਤੀ ਹੈ। ਨਵੀਂ ਨੀਤੀ ਦੇ ਬਾਅਦ ਇੰਡੀਅਨ ਮੇਡ ਸ਼ਰਾਬ ਅਤੇ ਬੀਅਰ ਦੀਆਂ ਕੀਮਤਾਂ ਵਿੱਚ ਲਗਭਗ 2% ਦਾ ਵਾਧਾ ਕੀਤਾ ਗਿਆ ਹੈ। ਹਾਲਾਂਕਿ, ਆਯਾਤ ਸ਼ਰਾਬ, ਵਾਈਨ ਅਤੇ ਬੀਅਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ …
Read More »ਪੰਜਾਬ ਕੈਬਨਿਟ ਵੱਲੋਂ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ
ਪੰਜਾਬ ਕੈਬਨਿਟ ਨੇ ਵੀਰਵਾਰ ਨੂੰ ਇਥੇ ਹੋਈ ਆਪਣੀ ਮੀਟਿੰਗ ਦੌਰਾਨ ਸੂਬੇ ਦੀ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।ਨਵੀਂ ਨੀਤੀ ਮੁਤਾਬਕ ਸ਼ਰਾਬ ਦੇ ਠੇਕੇ ਈ-ਟੈਂਡਰਿੰਗ ਰਾਹੀਂ ਨੀਲਾਮ ਕੀਤੇ ਜਾਣਗੇ। Previous articleਇਜ਼ਰਾਈਲ ਤੇ ਹਮਾਸ ਵੱਲੋਂ ਬੰਦੀਆਂ ਦਾ ਤਬਾਦਲਾ …
Read More »ਆਬਕਾਰੀ ਘੁਟਾਲਾ: ਸੁਪਰੀਮ ਕੋਰਟ ਵੱਲੋਂ ਕਾਰੋਬਾਰੀ ਢੱਲ ਦੀ ਅਰਜ਼ੀ ’ਤੇ ਤੁਰੰਤ ਸੁਣਵਾਈ ਤੋਂ ਇਨਕਾਰ
ਨਵੀਂ ਦਿੱਲੀ, 24 ਸਤੰਬਰ ਸੁਪਰੀਮ ਕੋਰਟ ਨੇ ਅੱਜ ਕਾਰੋਬਾਰੀ ਅਮਨਦੀਪ ਸਿੰਘ ਢੱਲ ਦੀ ਉਸ ਅਪੀਲ ’ਤੇ ਤੁਰੰਤ ਸੁਣਵਾਈ ਤੋਂ ਨਾਂਹ ਕਰ ਦਿੱਤੀ ਜਿਸ ਵਿੱਚ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ’ਚ ਉਸ ਨੂੰ ਜ਼ਮਾਨਤ ਦੇਣ ਤੋਂ ਨਾਂਹ ਕਰਨ ਦੇ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ …
Read More »ਆਬਕਾਰੀ ਮਾਮਲਾ: ਕੇਜਰੀਵਾਲ ਤੇ ਕੇ ਕਵਿਤਾ ਦੀ ਨਿਆਂਇਕ ਹਿਰਾਸਤ ’ਚ 2 ਸਤੰਬਰ ਤੱਕ ਵਾਧਾ
ਨਵੀਂ ਦਿੱਲੀ, 13 ਅਗਸਤ ਇਥੋਂ ਦੀ ਇਕ ਅਦਾਲਤ ਨੇ ਕਥਿਤ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਬੀਆਰਐਸ ਨੇਤਾ ਕੇ ਕਵਿਤਾ ਅਤੇ ਹੋਰਾਂ ਦੀ ਨਿਆਂਇਕ ਹਿਰਾਸਤ 2 ਸਤੰਬਰ ਤੱਕ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਮੁਲਜ਼ਮਾਂ ਦੀ ਨਿਆਂਇਕ ਹਿਰਾਸਤ ਦੀ ਮਿਆਦ …
Read More »ਆਬਕਾਰੀ ਮਾਮਲਾ: ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦਿੱਤੀ
ਨਵੀਂ ਦਿੱਲੀ, 9 ਅਗਸਤ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿਚ ‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ। ਉਹ ਪਿਛਲੇ 17 ਮਹੀਨਿਆਂ ਤੋਂ ਹਿਰਾਸਤ ਵਿਚ ਹਨ। ਜਸਟਿਸ ਬੀਆਰ ਗਵਈ ਅਤੇ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਕਿਹਾ ਕਿ ਸਿਸੋਦੀਆ …
Read More »ਆਬਕਾਰੀ ਨੀਤੀ ਮਾਮਲਾ: ਈਡੀ ਵੱਲੋਂ ਕੇਜਰੀਵਾਲ ਖ਼ਿਲਾਫ਼ ਦਾਇਰ ਚਾਰਜਸ਼ੀਟ ਦਾ ਅਦਾਲਤ ਵੱਲੋਂ ਨੋਟਿਸ
ਨਵੀਂ ਦਿੱਲੀ, 9 ਜੁਲਾਈ ਸਥਾਨਕ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਦਾਇਰ ਈਡੀ ਦੀ ਸੱਤਵੀਂ ਚਾਰਜਸ਼ੀਟ ਦਾ ਅੱਜ ਨੋਟਿਸ ਲਿਆ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਕੇਜਰੀਵਾਲ ਨੂੰ 12 ਜੁਲਾਈ ਲਈ ਸੰਮਨ ਜਾਰੀ ਕੀਤਾ। ਈਡੀ ਨੇ ਆਮ ਆਦਮੀ ਪਾਰਟੀ ਦੇ …
Read More »ਦਿੱਲੀ ਆਬਕਾਰੀ ਨੀਤੀ: ਸੀਬੀਆਈ ਦੀ ਚਾਰਜਸ਼ੀਟ ਸਬੰਧੀ ਫੈਸਲਾ ਰਾਖਵਾਂ
ਨਵੀਂ ਦਿੱਲੀ, 8 ਜੁਲਾਈ ਇਥੋਂ ਦੀ ਇਕ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਬੀਆਰਐਸ ਆਗੂ ਕੇ ਕਵਿਤਾ ਖਿਲਾਫ ਦਾਇਰ ਸੀਬੀਆਈ ਦੀ ਚਾਰਜਸ਼ੀਟ ਸਬੰਧੀ ਫੈਸਲਾ ਰਾਖਵਾਂ ਰੱਖ ਲਿਆ ਲਿਆ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਸੀਬੀਆਈ ਦੇ ਵਿਸ਼ੇਸ਼ ਸਰਕਾਰੀ ਵਕੀਲ ਡੀ ਪੀ ਸਿੰਘ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰਾਖਵਾਂ …
Read More »ਆਬਕਾਰੀ ਮਾਮਲਾ: ਬੀਆਰਐਸ ਆਗੂ ਕਵਿਤਾ ਦੀ ਨਿਆਂਇਕ ਹਿਰਾਸਤ ਵਿੱਚ ਵਾਧਾ
ਨਵੀਂ ਦਿੱਲੀ, 3 ਜੂਨ ਦਿੱਲੀ ਦੀ ਇਕ ਅਦਾਲਤ ਨੇ ਕਥਿਤ ਆਬਕਾਰੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਬੀਆਰਐਸ ਨੇਤਾ ਕੇ ਕਵਿਤਾ ਦੀ ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਕਵਿਤਾ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਉਸ ਦੇ ਖਿਲਾਫ ਪ੍ਰੋਡਕਸ਼ਨ ਵਾਰੰਟ ਜਾਰੀ …
Read More »ਆਬਕਾਰੀ ਕੇਸ: ਹਾਈ ਕੋਰਟ ਵੱਲੋਂ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਖਾਰਜ
ਨਵੀਂ ਦਿੱਲੀ, 21 ਮਈ ਦਿੱਲੀ ਹਾਈ ਕੋਰਟ ਨੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਵੱਡਾ ਝਟਕਾ ਦਿੰਦਿਆਂ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ’ਚ ਈਡੀ ਤੇ ਸੀਬੀਆਈ ਵੱਲੋਂ ਦਰਜ ਕੀਤੇ ਗਏ ਮਨੀ ਲਾਂਡਰਿੰਗ ਦੇ ਭ੍ਰਿਸ਼ਟਾਚਾਰ ਦੇ ਮਾਮਲਿਆਂ ’ਚ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਅੱਜ ਖਾਰਜ ਕਰ ਦਿੱਤੀ ਤੇ ਕਿਹਾ ਕਿ ਇਹ …
Read More »ਸੰਗਰੂਰ ਜ਼ਿਲ੍ਹਾ ਪੁਲੀਸ ਅਤੇ ਆਬਕਾਰੀ ਵਿਭਾਗ ਦੀਆਂ ਟੀਮਾਂ ਦਾ ਸਾਂਝਾ ਅਪਰੇਸ਼ਨ: 3450 ਲਿਟਰ ਇਥਨੋਲ ਬਰਾਮਦ ਤੇ 3 ਕਾਬੂ
ਗੁਰਦੀਪ ਸਿੰਘ ਲਾਲੀ ਸੰਗਰੂਰ, 27 ਅਪਰੈਲ ਸੰਗਰੂਰ ਜ਼ਿਲ੍ਹਾ ਪੁਲੀਸ ਅਤੇ ਆਬਕਾਰੀ ਵਿਭਾਗ ਵਲੋਂ ਸਾਂਝੇ ਅਪਰੇਸ਼ਨ ਦੌਰਾਨ ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਅਤੇ ਹਿੰਦੋਸਤਾਨ ਪੈਟਰੋਲੀਅਮ ਦੇ ਡੰਪਾਂ ਨਜ਼ਦੀਕ ਪਾਤੜਾਂ ਰੋਡ ’ਤੇ ਵੱਖ-ਵੱਖ ਪਲਾਟਾਂ/ਗੋਦਾਮਾਂ ਵਿਚੋਂ 3450 ਲਿਟਰ ਇਥੇਨੋਲ/ਸਪਰਿਟ ਬਰਾਮਦ ਕੀਤਾ ਹੈ ਅਤੇ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਥਾਣਾ ਸਦਰ ਵਿਖੇ …
Read More »
Asian Tribune Your Multilingual Newspaper covering World and local news News