Home / Tag Archives: ਆਹਮਸਹਮਣ

Tag Archives: ਆਹਮਸਹਮਣ

ਟਰੱਕਾਂ ਦੀ ਆਹਮੋ-ਸਾਹਮਣੀ ਟੱਕਰ ਵਿੱਚ ਇਕ ਟਰੱਕ ਡਰਾਈਵਰ ਦੀ ਮੌਤ, ਦੂਜਾ ਜ਼ਖ਼ਮੀ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 25 ਜੁਲਾਈ ਬੀਤੀ ਸ਼ਾਮ ਭਵਾਨੀਗੜ੍ਹ-ਨਾਭਾ ਮੁੱਖ ਮਾਰਗ ’ਤੇ ਪਿੰਡ ਮਾਝਾ ਨੇੜੇ ਦੋ ਟਰੱਕਾਂ ਦੀ ਆਹਮੋ-ਸਾਹਮਣੀ ਟੱਕਰ ਵਿੱਚ ਟਰੱਕ ਡਰਾਈਵਰ ਦੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਭਵਾਨੀਗੜ੍ਹ ਤੋਂ ਨਾਭਾ ਵੱਲ ਜਾ ਰਹੇ ਇੱਕ ਖਾਲੀ ਟਰੱਕ ਦੀ ਨਾਭਾ ਵੱਲੋਂ ਆ ਰਹੇ …

Read More »

ਜਲੰਧਰ ਪੱਛਮੀ ਵਿਧਾਨ ਸਭਾ ਹਲਕਾ ਜ਼ਿਮਨੀ ਚੋਣ: ਦਲ-ਬਦਲੂ ਮੁੜ ਹੋਣਗੇ ਆਹਮੋ-ਸਾਹਮਣੇ

ਪਾਲ ਸਿੰਘ ਨੌਲੀ ਜਲੰਧਰ, 17 ਜੂਨ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਚੋਣ ਸਰਗਮੀਆਂ ਤੇਜ਼ ਹੋ ਗਈਆਂ ਹਨ। ਆਮ ਆਦਮੀ ਪਾਰਟੀ ਵੱਲੋਂ ਮਹਿੰਦਰ ਭਗਤ ਨੂੰ ਆਪਣਾ ਉਮੀਦਵਾਰ ਐਲਾਨਣ ਤੋਂ ਬਾਅਦ ਭਾਜਪਾ ਨੇ ਵੀ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਆਪਣਾ ਉਮੀਦਵਾਰ ਬਣਾ ਐਲਾਨ ਦਿੱਤਾ ਹੈ। ਦਿਲਚਸਪ ਗੱਲ ਹੈ ਕਿ ਭਾਜਪਾ ਵਿੱਚੋਂ …

Read More »

ਯੂਕਰੇਨ ਮੁੱਦੇ ’ਤੇ ਆਹਮੋ-ਸਾਹਮਣੇ ਹੋ ਸਕਦੇ ਨੇ ਰੂਸ ਤੇ ਪੱਛਮੀ ਮੁਲਕ

ਨਵੀਂ ਦਿੱਲੀ, 1 ਮਾਰਚ ਮੁੱਖ ਅੰਸ਼ ਵਿਦੇਸ਼ ਸਕੱਤਰ ਵੱਲੋਂ ਸਾਂਝੇ ਬਿਆਨ ਬਾਰੇ ਕਿਆਸ ਲਾਉਣ ਤੋਂ ਇਨਕਾਰ ਰੂਸ-ਯੂਕਰੇਨ ਵਿਵਾਦ ਬਾਰੇ ਭਾਰਤ ਵੱਲੋਂ ਸਟੈਂਡ ਪਹਿਲਾਂ ਤੋਂ ਹੀ ਸਪਸ਼ਟ ਕੀਤੇ ਜਾਣ ਦਾ ਦਾਅਵਾ ਭਾਰਤ ਨੇ ਅੱਜ ਕਿਹਾ ਕਿ ਵੀਰਵਾਰ ਤੋਂ ਸ਼ੁਰੂ ਹੋ ਰਹੀ ਜੀ-20 ਮੁਲਕਾਂ ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿੱਚ ਰੂਸ-ਯੁੂਕਰੇਨ ਵਿਵਾਦ …

Read More »

ਕਾਂਗਰਸੀ ਕਲੇਸ਼ : ਸਿੱਧੂ ਤੇ ਜਾਖੜ ਹੋਏ ਆਹਮੋ-ਸਾਹਮਣੇ

ਪੰਜਾਬ ਕਾਂਗਰਸ ‘ਚ ਹੁਣ ਸਿੱਧੂ ਤੇ ਜਾਖੜ ਆਹਮੋ-ਸਾਹਮਣੇ ਹੋਏ ਹਨ।ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਮੈਂ ਪ੍ਰਧਾਨ ਹੋਣ ਦੇ ਨਾਤੇ ਲੋਕਾਂ ਦੇ ਮੁੱਦੇ ਚੁੱਕਦਾ ਹਾਂ ਪਰ ਸੁਨੀਲ ਜਾਖੜ ਨੇ ਕਦੇ ਲੋਕਾਂ ਦੇ ਮੁੱਦੇ ਨਹੀਂ ਚੁੱਕੇ। ਇਸ ‘ਤੇ ਜਵਾਬ ਦਿੰਦੇ ਹੋਏ ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ …

Read More »

ਅਰੁਣਾਚਲ ਪ੍ਰਦੇਸ਼: ਤਵਾਂਗ ਸੈਕਟਰ ’ਚ ਭਾਰਤੀ ਤੇ ਚੀਨੀ ਫ਼ੌਜਾਂ ਆਹਮੋ-ਸਾਹਮਣੇ

ਨਵੀਂ ਦਿੱਲੀ, 8 ਅਕਤੂਬਰ ਪਿਛਲੇ ਹਫਤੇ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਸੈਕਟਰ ‘ਚ ਯਾਂਗਤਸੇ ਕੋਲ ਭਾਰਤੀ ਅਤੇ ਚੀਨੀ ਫੌਜਾਂ ਦੀ ਆਹਮੋ-ਸਾਹਮਣੇ ਆ ਗਈਆਂ ਸਨ ਅਤੇ ਦੋਵਾਂ ਧਿਰਾਂ ਦੇ ਸਥਾਨਕ ਕਮਾਂਡਰਾਂ ਵਿਚਕਾਰ ਸਥਾਪਤ ਪ੍ਰੋਟੋਕੋਲ ਅਨੁਸਾਰ ਗੱਲਬਾਤ ਤੋਂ ਬਾਅਦ ਇਸ ਨੂੰ ਸੁਲਝਾ ਲਿਆ ਗਿਆ। ਮੰਨਿਆ ਜਾ ਰਿਹਾ ਹੈ ਕਿ ਇਹ ਤਣਾਅ ਉਸ ਸਮੇਂ …

Read More »