Ludhiana News: ਲੁਧਿਆਣਾ ਦੇ ਕੋਰਟ ਕੰਪਲੈਕਸ (Court Complex) ਦੇ ਬਾਹਰ ਪੇਸ਼ੀ ਲਈ ਆਏ ਦੋ ਧਿਰਾਂ ਵਿਚਕਾਰ ਵਿਵਾਦ ਹੋ ਗਿਆ। ਦੋਹਾਂ ਵਿਚਾਲੇ ਵਿਵਾਦ ਇੰਨਾ ਵੱਧ ਗਿਆ ਕਿ ਇੱਕ ਗੁੱਟ ਨੇ ਦੂਜੇ ਗੁੱਟ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਚਸ਼ਮਦੀਦਾਂ ਅਨੁਸਾਰ ਲੜਾਈ ਦੌਰਾਨ ਉਨ੍ਹਾਂ ਨੇ ਇੱਕ ਦੂਜੇ ‘ਤੇ ਤੇਜ਼ਧਾਰ ਹਥਿਆਰਾਂ ਦੀ …
Read More »Punjab News: ਚੌੜਾ ਦੇ ਮਾਮਲੇ ’ਤੇ ਅਕਾਲੀ ਦਲ ਤੇ ਭਾਜਪਾ ਆਗੂ ਨੇ ਇਕ-ਦੂਜੇ ’ਤੇ ਨਿਸ਼ਾਨੇ ਸੇਧੇ
ਚੰਡੀਗੜ੍ਹ, 7 ਦਸੰਬਰ ਨਰਾਇਣ ਸਿੰਘ ਚੌੜਾ ਵੱਲੋਂ ਸੁਖਬੀਰ ਬਾਦਲ ’ਤੇ ਹਮਲਾ ਕਰਨ ਦੇ ਮਾਮਲੇ ਵਿਚ ਅਕਾਲੀ ਦਲ ਦੇ ਆਗੂਆਂ ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਰਮਿਆਨ ਸ਼ਬਦੀ ਜੰਗ ਛਿੜ ਗਈ ਹੈ। ਸ੍ਰੀ ਬਿੱਟੂ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਾਹਰ ਧਾਰਮਿਕ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ ’ਤੇ ਗੋਲੀ …
Read More »‘ਆਪ’ ਤੇ ਭਾਜਪਾ ਵੱਲੋਂ ਇੱਕ-ਦੂਜੇ ’ਤੇ ਕੌਂਸਲਰਾਂ ਦੀ ਖ਼ਰੀਦੋ-ਫਰੋਖ਼ਤ ਦੇ ਦੋਸ਼
ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 10 ਦਸੰਬਰ ਭਾਜਪਾ ਅਤੇ ਆਮ ਆਦਮੀ ਪਾਰਟੀ ਨੇ ਇੱਕ-ਦੂਜੇ ‘ਤੇ ਕੌਂਸਲਰਾਂ ਦੀ ਖ਼ਰੀਦੋ-ਫਰੋਖ਼ਤ ਕਰਨ ਦੀ ਕੋਸ਼ਿਸ਼ ਦੇ ਦੋਸ਼ ਲਾਏ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ‘ਆਪ’ ਕੌਂਸਲਰਾਂ ਨੂੰ ਭਾਜਪਾ ਦੇ ‘ਆਪਰੇਸ਼ਨ ਕਮਲ’ ਦਾ ਪਰਦਾਫਾਸ਼ ਕਰਨ ਦਾ ਸੱਦਾ ਦਿੱਤਾ ਹੈ। ਉਧਰ, ਭਾਜਪਾ ਦੇ ਬੁਲਾਰੇ …
Read More »ਭਾਰਤ ਤੇ ਬਰਤਾਨੀਆ ਨੇ ਇਕ-ਦੂਜੇ ਦੀਆਂ ਉੱਚ ਵਿਦਿਅਕ ਡਿਗਰੀਆਂ ਨੂੰ ਮਾਨਤਾ ਦਿੱਤੀ
ਨਵੀਂ ਦਿੱਲੀ, 22 ਜੁਲਾਈ ਭਾਰਤ ਅਤੇ ਬਰਤਾਨੀਆ ਨੇ ਇਕ-ਦੂਜੇ ਦੀਆਂ ਉੱਚ ਵਿਦਿਅਕ ਡਿਗਰੀਆਂ ਨੂੰ ਮਾਨਤਾ ਦੇਣ ਲਈ ਸਮਝੌਤੇ ‘ਤੇ ਦਸਤਖ਼ਤ ਕੀਤੇ ਹਨ। ਦੋਵਾਂ ਦੇਸ਼ਾਂ ਦੇ ਹਜ਼ਾਰਾਂ ਨੌਜਵਾਨਾਂ ਨੂੰ ਇਸ ਦਾ ਲਾਭ ਮਿਲਣ ਦੀ ਉਮੀਦ ਹੈ। ਇਹ ਕਦਮ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਚੁੱਕਿਆ ਗਿਆ ਹੈ। ਬਰਤਾਨੀਆ ਸਰਕਾਰ ਨੇ ਇਸ …
Read More »
Asian Tribune Your Multilingual Newspaper covering World and local news News