ਗੁਰਦਾਸਪੁਰ: ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਵਧਦਾ ਜਾ ਰਿਹਾ ਹੈ। ਅਜਿਹੇ ‘ਚ ਸਿਹਤ ਵਿਭਾਗ ਦੀ ਚਿੰਤਾ ਲਗਾਤਾਰ ਵਧ ਰਹੀ ਹੈ। ਇਸ ਦੇ ਨਾਲ ਹੀ ਪ੍ਰਸਾਸ਼ਨ ਨੇ ਕੋਰੋਨਾ ਦੀ ਚੇਨ ਨੂੰ ਤੋੜਨ ਲਈ ਨਾਈਟ ਕਰਫਿਊ ਸਮੇਤ ਹੋਰ ਕਈ ਸਖ਼ਤੀਆਂ ਵਰਤਣੀਆਂ ਸ਼ੁਰੂ ਕਰ ਦਿੱਤੀਆਂ ਹਨ। ਹੁਣ ਦਿਲ ਨੂੰ ਦਹਿਲਾਉਣ ਵਾਲੀ ਖ਼ਬਰ ਕੋਰੋਨਾ ਨਾਲ ਜੁੜੀ ਹੈ। …
Read More »ਟੁਟ ਕੇ ਅਲੱਗ ਹੋ ਗਿਆ ਅੰਟਾਰਟਿਕਾ ਕੋਲ ਇਕ ਵਿਸ਼ਾਲ ਆਈਸਬਰਗ
ਅੰਟਾਰਟਿਕਾ ਕੋਲ ਇਕ ਵਿਸ਼ਾਲ ਆਈਸਬਰਗ ਟੁਟ ਕੇ ਅਲੱਗ ਹੋ ਗਿਆ ਹੈ। ਇਸ ਦੀ ਵਜ੍ਹਾ ਇਸ ’ਚ ਆਈ ਵਿਸ਼ਾਲ ਦਰਾੜ ਹੈ। ਇਸ ਦਾ ਆਕਾਰ ਲਗਪਗ ਗ੍ਰੇਟਰ ਲੰਡਨ ਦੇ ਬਰਾਬਰ ਦੱਸਿਆ ਗਿਆ ਹੈ। ਬਿ੍ਰਟਿਸ਼ ਅੰਟਾਰਟਿਕਾ ਸਰਵੇ ਰਿਸਰਚ ਸੈਂਟਰ ਕੋਲ ਵੱਖ ਹੋਏ ਇਸ ਵਿਸ਼ਾਲ ਹਿਮਖੰਡ ਦਾ ਪਤਾ 16 ਫਰਵਰੀ ਨੂੰ ਇਕ ਹਵਾਈ ਸਰਵੇ …
Read More »ਦਿੱਲੀ ਹਿੰਸਾ ਦਾ ਇਕ ਹੋਰ ਮੁਲਜ਼ਮ ਇਕਬਾਲ ਸਿੰਘ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ
ਹੁਸ਼ਿਆਰਪੁਰ, : ਦਿੱਲੀ ਪੁਲਿਸ (Delhi Police) ਦੇ ਸਪੈਸ਼ਲ ਸੈੱਲ ਦੀ ਦਿੱਲੀ ਹਿੰਸਾ (Delhi Violence) ਦੇ ਮੁਲਜ਼ਮਾਂ ਦੀ ਭਾਲ ‘ਚ ਛਾਪੇਮਾਰੀ ਜਾਰੀ ਹੈ। ਮੰਗਲਵਾਰ ਦੇਰ ਰਾਤ ਦਿੱਲੀ ਪੁਲਿਸ ਨੇ ਹੁਸ਼ਿਆਰਪੁਰ ਤੋਂ ਇਕਬਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਜਿਹੜਾ ਇਸ ਮਾਮਲੇ ‘ਚ ਲੋੜੀਂਦਾ ਸੀ। ਇਕਬਾਲ ਸਿੰਘ ਸਿਰ ਦਿੱਲੀ ਪੁਲਿਸ ਨੇ 50 ਹਜ਼ਾਰ …
Read More »ਪੰਜਾਬ ਪਹਿਲਾਂ” ਵੱਲੋਂ ਇੱਕ ਮੁਹਿੰਮ ਤਹਿਤ ਪੂਰੇ ਪੰਜਾਬ ਚ ਝੰਡੇ ਲਾਓੁਣ ਦੀ ਮੁਹਿੰਮ ਅਰੰਭੀ
“ Punjab First – ਪੰਜਾਬ ਪਹਿਲਾਂ” ਵੱਲੋਂ ਇੱਕ ਮੁਹਿੰਮ ਤਹਿਤ ਪੂਰੇ ਪੰਜਾਬ ਚ ਝੰਡੇ ਲਾਓੁਣ ਦੀ ਮੁਹਿੰਮ ਅਰੰਭੀ ਗਈ ਹੈ। ਸੰਸਥਾ ਦੇ ਵਲੰਟੀਅਰ ਮਾਨਿਕ ਗੋਇਲ ਨੇ ਦੱਸਿਆ ਕਿ “ਸਾਡੇ ਵੱਲੋਂ 20000 ਝੰਡੇ ਕਿਸਾਨੀ ਸੰਘਰਸ਼ ਨੁੰ ਮਜ਼ਬੂਤ ਕਰਣ ਲਈ ਪੂਰੇ ਪੰਜਾਬ ਚ ਵੰਡੇ ਜਾਣਗੇ। ਇਹਨਾਂ “ਕਿਸਾਨ ਮਜਦੂਰ ਏਕਾਤਾ ਜਿੰਦਾਬਾਦ” ਲਿਖੇ ਪੀਲੇ …
Read More »
Asian Tribune Your Multilingual Newspaper covering World and local news News