Big Breaking: ਖੇਡ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਦੇ ਨੇੜੇ ਆਉਂਦਿਆਂ ਹੀ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਇਸ ਚੋਣ ਹਲਚਲ ਦੇ ਵਿਚਕਾਰ ਹੁਣ ਖੇਡ ਜਗਤ ਤੋਂ ਅਹਿਮ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਿਆ ਹੈ ਕਿ ਮਸ਼ਹੂਰ …
Read More »Manipur: ਨੌਂ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ ’ਤੇ ਪਾਬੰਦੀ 9 ਦਸੰਬਰ ਤੱਕ ਵਧਾਈ
ਇੰਫਾਲ, 7 ਦਸੰਬਰ Ban on mobile internet in nine districts extended till Dec 9: ਮਨੀਪੁਰ ਸਰਕਾਰ ਨੇ ਨੌਂ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ ਸੇਵਾਵਾਂ ’ਤੇ ਪਾਬੰਦੀ 9 ਦਸੰਬਰ ਤੱਕ ਵਧਾ ਦਿੱਤੀ ਹੈ। ਗ੍ਰਹਿ ਵਿਭਾਗ ਨੇ ਇਸ ਸਬੰਧੀ ਹੁਕਮ ਜਾਰੀ ਕਰਦਿਆਂ ਕਿਹਾ ਕਿ ਇਨ੍ਹਾਂ ਖੇਤਰਾਂ ਵਿਚ ਮੋਬਾਈਲ ਇੰਟਰਨੈਟ ਅਤੇ ਮੋਬਾਈਲ ਡਾਟਾ ਸੇਵਾਵਾਂ …
Read More »‘Delhi Chalo March’: ਹਰਿਆਣਾ ਸਰਕਾਰ ਵੱਲੋਂ ਅੰਬਾਲਾ ਜ਼ਿਲ੍ਹੇ ਦੇ ਕਈ ਪਿੰਡਾਂ ’ਚ ਇੰਟਰਨੈੱਟ ’ਤੇ ਪਾਬੰਦੀ
ਅੰਬਾਲਾ, 6 ਦਸੰਬਰ Delhi chalo march-Haryana bans mobile internet: ਕਿਸਾਨਾਂ ਦੇ ਦਿੱਲੀ ਮਾਰਚ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਅੰਬਾਲਾ ਜ਼ਿਲ੍ਹੇ ਦੇ ਕਈ ਪਿੰਡਾਂ ਵਿਚ ਮੋਬਾਈਲ ਇੰਟਰਨੈਟ ’ਤੇ ਪਾਬੰਦੀ ਲਾ ਦਿੱਤੀ ਹੈ। ਇਹ ਪਾਬੰਦੀ ਛੇ ਤੋਂ ਨੌਂ ਦਸੰਬਰ ਤਕ ਜਾਰੀ ਰਹੇਗੀ ਤੇ ਇਸ ਦੌਰਾਨ ਇਕੱਠੇ ਮੈਸੇਜ ਵੀ ਨਹੀਂ ਭੇਜੇ ਜਾ ਸਕਣਗੇ। …
Read More »ਮਨੀਪੁਰ ਸਰਕਾਰ ਨੇ ਪੰਜ ਜ਼ਿਲ੍ਹਿਆਂ ਵਿੱਚ ਬਰਾਡਬੈਂਡ ਇੰਟਰਨੈੱਟ ਸੇਵਾਵਾਂ ਤੋਂ ਪਾਬੰਦੀ ਹਟਾਈ
ਇੰਫਾਲ, 13 ਸਤੰਬਰ ਮਨੀਪੁਰ ਸਰਕਾਰ ਨੇ ਇੰਫਾਲ ਵਾਦੀ ਦੇ ਪੰਜ ਜ਼ਿਲ੍ਹਿਆਂ ਵਿੱਚ ਸਾਰੀਆਂ ਤਰ੍ਹਾਂ ਦੀਆਂ ਇੰਟਰਨੈੱਟ ਸੇਵਾਵਾਂ ’ਤੇ ਅਸਥਾਈ ਪਾਬੰਦੀ ਲਾਉਣ ਤੋਂ ਤਿੰਨ ਦਿਨਾਂ ਬਾਅਦ, ਕਈ ਨੇਮਾਂ ਤੇ ਸ਼ਰਤਾਂ ਨੂੰ ਪੂਰਾ ਕਰਨ ਮਗਰੋਂ ਬਰਾਡਬੈਂਡ ਸੇਵਾਵਾਂ ਤੋਂ ਪਾਬੰਦੀ ਹਟਾ ਦਿੱਤੀ ਹੈ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਕਮਿਸ਼ਨਰ (ਗ੍ਰਹਿ) ਐੱਨ ਅਸ਼ੋਕ …
Read More »ਪਟਿਆਲਾ, ਸੰਗਰੂਰ ਤੇ ਫ਼ਤਹਿਗੜ੍ਹ ਸਾਹਿਬ ਦੇ ਕਈ ਇਲਾਕਿਆਂ ’ਚ 16 ਤੱਕ ਇੰਟਰਨੈੱਟ ਸੇਵਾਵਾਂ ਬੰਦ
ਚੰਡੀਗੜ੍ਹ, 15 ਫਰਵਰੀ ਪੰਜਾਬ ਦੇ ਪਟਿਆਲਾ, ਸੰਗਰੂਰ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿਚ ਗ੍ਰਹਿ ਮੰਤਰਾਲੇ ਦੇ ਹੁਕਮਾਂ ‘ਤੇ 16 ਫਰਵਰੀ ਰਾਤ 11.59 ਵਜੇ ਤੱਕ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਇਹ ਹੁਕਮ ਕਿਸਾਨਾਂ ਦੇ ‘ਦਿੱਲੀ ਚਲੋ’ ਮਾਰਚ ਦੇ ਮੱਦੇਨਜ਼ਰ ਦਿੱਤਾ ਗਿਆ ਹੈ। ਮੰਤਰਾਲੇ ਦੇ ਹੁਕਮਾਂ ਅਨੁਸਾਰ ਪਟਿਆਲਾ …
Read More »ਕਾਹਨੂੰਵਾਨ: ਪਿੰਡ ਭੱਟੀਆਂ ’ਚ ਪਿਸਤੌਲ ਦਿਖਾ ਕੇ ਇੰਟਰਨੈੱਟ ਕੈਫ਼ੇ ਤੋਂ ਡੇਢ ਲੱਖ ਰੁਪਏ ਲੁੱਟੇ
ਵਰਿੰਦਰਜੀਤ ਜਾਗੋਵਾਲ ਕਾਹਨੂੰਵਾਨ, 23 ਅਗਸਤ ਥਾਣਾ ਕਾਹਨੂੰਵਾਨ ਅਧੀਨ ਪਿੰਡ ਭੱਟੀਆਂ ਵਿਚ ਭਾਰਤੀ ਸਟੇਟ ਬੈਂਕ ਦੇ ਨਜ਼ਦੀਕ ਇੰਟਰਨੈੱਟ ਕੈਫ਼ੇ ਤੋਂ ਲੁਟੇਰਿਆਂ ਨੇ ਪਿਸਤੌਲ ਦਿਖਾ ਕੇ ਨਗਦੀ ਲੁੱਟ ਲਈ। ਪੀੜਤ ਰਾਕੇਸ਼ ਅਗਨੀਹੋਤਰੀ ਨੇ ਦੱਸਿਆ ਕਿ ਤਿੰਨ ਨਕਾਬਪੋਸ਼ ਹਥਿਆਰਬੰਦ ਨੌਜਵਾਨ ਲੁਟੇਰੇ ਕੈਫ਼ੇ ’ਚ ਦਾਖਲ ਹੋਏ। ਇੱਕ ਨੇ ਉਸ ਉੱਤੇ ਪਸਤੌਲ ਤਾਣ ਲਈ। ਉਸ …
Read More »ਮਨੀਪੁਰ ’ਚ ਇੰਟਰਨੈੱਟ ਸੇਵਾਵਾਂ ਬਾਸ਼ਰਤ ਬਹਾਲ
ਇੰਫਾਲ, 25 ਜੁਲਾਈ ਮਨੀਪੁਰ ‘ਚ ਇੰਟਰਨੈੱਟ ‘ਤੇ ਲੱਗੀ ਪਾਬੰਦੀ ਬਾਸ਼ਰਤ ਹਟਾ ਦਿੱਤੀ ਹੈ। ਸਰਕਾਰੀ ਹੁਕਮ ਮੁਤਾਬਕ ਬਰਾਡਬੈਂਡ ਸੇਵਾਵਾਂ ਬਹਾਲ ਲਈ ਸ਼ਰਤਾਂ ਰੱਖੀਆਂ ਗਈਆਂ ਹਨ। ਅਧਿਕਾਰੀਆਂ ਨੇ ਕਿਹਾ ਕਿ ਮੋਬਾਈਲ ਇੰਟਰਨੈੱਟ ’ਤੇ ਪਾਬੰਦੀ ਬਰਕਰਾਰ ਰਹੇਗੀ। The post ਮਨੀਪੁਰ ’ਚ ਇੰਟਰਨੈੱਟ ਸੇਵਾਵਾਂ ਬਾਸ਼ਰਤ ਬਹਾਲ appeared first on punjabitribuneonline.com. Source link
Read More »ਪੰਜਾਬ ’ਚ ਮੋਬਾਈਲ ਇੰਟਰਨੈੱਟ ਤੇ ਐੱਸਐੱਮਐੱਸ ਸੇਵਾਵਾਂ ਹੁਣ ਮੰਗਲਵਾਰ ਦੁਪਹਿਰ 12 ਤੱਕ ਬੰਦ ਰਹਿਣਗੀਆਂ
ਆਤਿਸ਼ ਗੁਪਤਾ ਚੰਡੀਗੜ੍ਹ, 20 ਮਾਰਚ ਪੰਜਾਬ ਵਿੱਚ 21 ਮਾਰਚ ਦਿਨ ਮੰਗਲਵਾਰ ਦੁਪਹਿਰ 12 ਵਜੇ ਤੱਕ ਮੋਬਾਈਲ ਇੰਟਰਨੈੱਟ ਅਤੇ ਐੱਸਐੱਮਐੱਸ ਸੇਵਾਵਾਂ ਬੰਦ ਰਹਿਣਗੀਆਂ। ਇਹ ਹੁਕਮ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੇ ਜਾਰੀ ਕੀਤੇ ਹਨ। ਗੌਰਤਲਬ ਹੈ ਕਿ ਪੰਜਾਬ ਪੁਲੀਸ ਵੱਲੋਂ ਸ਼ੁੱਕਰਵਾਰ ਨੂੰ ਪੰਜਾਬ ਦੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਕਾਰਕੁਨਾਂ …
Read More »
Asian Tribune Your Multilingual Newspaper covering World and local news News