Home / Tag Archives: ਇਟ

Tag Archives: ਇਟ

ਅੱਧੀ ਰਾਤ ਤਾਬੜਤੋੜ ਗੋਲੀਆਂ ਨਾਲ ਕੰਬਿਆ ਪੰਜਾਬ ਦਾ ਆਹ ਸ਼ਹਿਰ, ਇੱਕ ਜ਼ਖ਼ਮੀ; ਇੱਟਾਂ ਅਤੇ ਦਾਤਰਾਂ ਨਾਲ ਕੀਤਾ ਹਮਲਾ

Jalandhar News: ਜਲੰਧਰ ਦੇ ਰਾਜ ਨਗਰ ਵਿੱਚ ਦੇਰ ਰਾਤ 12:00 ਵਜੇ ਦੇ ਕਰੀਬ ਗੋਲੀਬਾਰੀ ਹੋਈ। ਇਸ ਦੌਰਾਨ ਇੱਕ ਨੌਜਵਾਨ ਜ਼ਖ਼ਮੀ ਵੀ ਹੋਇਆ, ਜਿਸ ਦੀ ਪਛਾਣ ਬੱਬਲ ਦੇ ਤੌਰ ‘ਤੇ ਹੋਈ। ਪੁਲਿਸ ਦੀ ਇੱਕ ਗਸ਼ਤ ਟੀਮ ਮੌਕੇ ‘ਤੇ ਪਹੁੰਚੀ ਅਤੇ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ। ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਨੌਜਵਾਨ …

Read More »

ਕਹਿਰ ਓ ਰੱਬਾ! ਆਪਣੇ ਹੀ ਪੁੱਤ ਨੂੰ ਇੱਟਾਂ ਨਾਲ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ; ਲੋਕਾਂ ‘ਚ ਫੈਲੀ ਦਹਿਸ਼ਤ

Punjab News: ਅੰਮ੍ਰਿਤਸਰ ਦੇ ਅਜਨਾਲਾ ਤੋਂ ਹੈਰਾਨ ਕਰਨ ਵਾਲੀ ਅਤੇ ਦੁਖਦਾਈ ਘਟਨਾ ਸਾਹਮਣੇ ਆਈ ਹੈ। ਪਿੰਡ ਗਿਆਮਪੁਰ ਵਿੱਚ ਇੱਕ ਪਰਿਵਾਰਕ ਝਗੜੇ ਦੌਰਾਨ 28 ਸਾਲਾ ਨੌਜਵਾਨ ਨੂੰ ਉਸ ਦੇ ਹੀ ਮਾਪਿਆਂ ਨੇ ਕੁੱਟ-ਕੁੱਟ ਕੇ ਮਾਰ ਦਿੱਤਾ। ਇਹ ਘਟਨਾ ਪੂਰੇ ਇਲਾਕੇ ਵਿੱਚ ਚਰਚਾ ਦਾ ਵਿਸ਼ਾ ਬਣ ਗਈ ਹੈ। ਪਤਨੀ ਨੂੰ ਘਰ ਲਿਆਉਣ …

Read More »

ਪੁੱਤਰ ਵੱਲੋ ਇੱਟ ਮਾਰ ਕੇ ਮਾਂ ਦਾ ਕਤਲ

ਜਸਵੰਤ ਸਿੰਘ ਥਿੰਦ ਮਮਦੋਟ, 9 ਮਈ ਪੁਲੀਸ ਥਾਣਾ ਮਮਦੋਟ ਅਧੀਨ ਆਉਂਦੀ ਬਸਤੀ ਕਸ਼ਮੀਰ ਸਿੰਘ ਵਾਲੀ ਦਾਖਲੀ ਮਮਦੋਟ ਹਿਠਾੜ ਵਿੱਚ ਪੁੱਤਰ ਵੱਲੋਂ ਮਾਮੁਲੀ ਝਗੜੇ ਦੌਰਾਨ ਇੱਟ ਮਾਰ ਕੇ ਆਪਣੀ ਮਾਂ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ ਪਿਆਰੋ ਬਾਈ ਵਜੋਂ ਹੋਈ ਹੈ। The post ਪੁੱਤਰ ਵੱਲੋ ਇੱਟ ਮਾਰ ਕੇ ਮਾਂ …

Read More »

ਬਰਨਾਲਾ ’ਚ ਕਾਰ ਇੱਟਾਂ ਦੀ ਭਰੀ ਟਰੈਕਟਰ-ਟਰਾਲੀ ਨਾਲ ਟਕਰਾਈ, ਹਿਸਾਰ ਦੇ 4 ਵਿਅਕਤੀਆਂ ਦੀ ਮੌਤ

ਪਰਸ਼ੋਤਮ ਬੱਲੀ ਬਰਨਾਲਾ, 1 ਸਤੰਬਰ ਅੱਜ ਇਥੇ ਸਵੇਰੇ ਬਰਨਾਲਾ-ਲੁਧਿਆਣਾ ਰਾਜ ਮਾਰਗ ‘ਤੇ ਹਾਦਸੇ ਵਿੱਚ ਹਿਸਾਰ ਦੇ ਕਾਰ ਸਵਾਰ ਚਾਰ ਜਣਿਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਵਿਕਾਸ ਸੋਨੀ, ਅੰਮ੍ਰਿਤਪਾਲ, ਸੋਨੂੰ ਅਤੇ ਅੰਕਿਤ ਵਜੋਂ ਹੋਈ ਹੈ। ਥਾਣਾ ਠੁੱਲੀਵਾਲ ਦੇ ਐੱਸਐੱਚਓ ਬਲਦੇਵ ਸਿੰਘ ਮਾਨ ਨੇ ਦੱਸਿਆ ਕਿ ਜਦੋਂ ਕਾਰ ਵਿੱਚ ਸਵਾਰ …

Read More »