Home / Tag Archives: ਇਤਰਜ

Tag Archives: ਇਤਰਜ

ਗੁਰਬਾਣੀ ਕੀਰਤਨ: ਪ੍ਰਸਾਰਨ ਵੇਲੇ ਡਿਜੀਟਲ ਟੀਵੀ ਵੱਲੋਂ ਮਸ਼ਹੂਰੀਆਂ ਚਲਾਏ ਜਾਣ ’ਤੇ ਇਤਰਾਜ਼

ਟ੍ਰਿਬਿਉੂਨ ਨਿਉੂਜ਼ ਸਰਵਿਸ ਅੰਮ੍ਰਿਤਸਰ, 26 ਮਾਰਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੁੰਦੇ ਗੁਰਬਾਣੀ ਦੇ ਕੀਰਤਨ ਦੇ ਸਿੱਧੇ ਪ੍ਰਸਾਰਨ ਵੇਲੇ ਇੱਕ ਡਿਜੀਟਲ ਟੀਵੀ ਵੱਲੋਂ ਆਪਣੀਆਂ ਮਸ਼ਹੂਰੀਆਂ ਚਲਾਏ ਜਾਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਦੇ ਖਿਲਾਫ ਇਤਰਾਜ਼ ਜਤਾਇਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਸ ਸਬੰਧ ਵਿੱਚ ਸ਼ਰਧਾਲੂਆਂ ਵੱਲੋਂ …

Read More »

ਸਾਨੂੰ ਕਿਸਾਨਾਂ ਦੇ ਦਿੱਲੀ ਜਾਣ ਦੇ ਤਰੀਕੇ ’ਤੇ ਇਤਰਾਜ਼ ਹੈ: ਖੱਟਰ

ਚੰਡੀਗੜ੍ਹ, 15 ਫਰਵਰੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨ ਅੰਦੋਲਨ ਬਾਰੇ ਅੱਜ ਕਿਹਾ ਕਿ ਹਰ ਕਿਸੇ ਦਾ ਜਮਹੂਰੀ ਹੱਕ ਹੈ। ਕਿਸਾਨ ਦਿੱਲੀ ਜਾ ਸਕਦੇ ਹਨ ਪਰ ਇਸ ਦੇ ਪਿੱਛੇ ਦੀ ਨੀਅਤ ਨੂੰ ਵੀ ਧਿਆਨ ‘ਚ ਰੱਖਣਾ ਚਾਹੀਦਾ ਹੈ। ਸਰਕਾਰ ਨੂੰ ਕਿਸਾਨਾਂ ਦੇ ਦਿੱਲੀ ਜਾਣ ਦੇ ਤਰੀਕਿਆਂ ‘ਤੇ …

Read More »

ਮੇਰੇ ਭਾਸ਼ਨ ਦੇ ਕੁੱਝ ਹਿੱਸੇ ਨੂੰ ਰਾਜ ਸਭਾ ਦੀ ਕਾਰਵਾਈ ’ਚੋਂ ਕਿਉਂ ਕੱਟਿਆ ਗਿਆ: ਖੜਗੇ ਦਾ ਇਤਰਾਜ਼

ਨਵੀਂ ਦਿੱਲੀ, 7 ਫਰਵਰੀ ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨੇ ਰਾਸ਼ਟਰਪਤੀ ਦੇ ਭਾਸ਼ਨ ’ਤੇ ਧੰਨਵਾਦ ਦੇ ਮਤੇ ’ਤੇ ਉਪਰਲੇ ਸਦਨ ‘ਚ ਚਰਚਾ ਦੌਰਾਨ ਕਾਰਵਾਈ ‘ਚੋਂ ਆਪਣੇ ਭਾਸ਼ਨ ਦੇ ਕੁਝ ਹਿੱਸਿਆਂ ਨੂੰ ਹਟਾਉਣ ‘ਤੇ ਇਤਰਾਜ਼ ਜਤਾਇਆ। ਉਪਰਲੇ ਸਦਨ ਵਿਚ ਇਹ ਮੁੱਦਾ ਉਠਾਉਂਦੇ ਹੋਏ ਸ੍ਰੀ ਖੜਗੇ ਨੇ ਕਿਹਾ …

Read More »

ਨਵੇਂ ਭਾਰਤੀ ਕੁਸ਼ਤੀ ਸੰਘ ’ਤੇ ਕੋਈ ਇਤਰਾਜ਼ ਨਹੀਂ, ਬਸ਼ਰਤੇ ਸੰਜੈ ਸਿੰਘ ਨੂੰ ਬਾਹਰ ਕੱਢਿਆ ਜਾਵੇ, ਬ੍ਰਿਜਭੂਸ਼ਨ ਦੇ ਸਮਰਥਕ ਦੇ ਰਹੇ ਨੇ ਧਮਕੀਆਂ: ਸਾਕਸ਼ੀ

ਨਵੀਂ ਦਿੱਲੀ, 3 ਜਨਵਰੀ ਓਲੰਪਿਕ ਕਾਂਸੀ ਤਮਗਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਨਵੇਂ ਭਾਰਤੀ ਕੁਸ਼ਤੀ ਮਹਾਸੰਘ ‘ਤੇ ਕੋਈ ਇਤਰਾਜ਼ ਨਹੀਂ ਹੈ ਬਸ਼ਰਤੇ ਬ੍ਰਿਜਭੂਸ਼ਨ ਸ਼ਰਨ ਸਿੰਘ ਦੇ ਵਿਸ਼ਵਾਸਪਾਤਰ ਸੰਜੈ ਸਿੰਘ ਨੂੰ ਇਸ ਤੋਂ ਬਾਹਰ ਕੱਢ ਦਿੱਤਾ ਜਾਵੇ। ਰੀਓ ਓਲੰਪਿਕ ਦੀ ਕਾਂਸੀ ਤਮਗਾ ਜੇਤੂ ਨੇ ਦਾਅਵਾ ਕੀਤਾ …

Read More »

ਪੰਜਾਬ ਸਰਕਾਰ ਨੂੰ ਚੰਡੀਗੜ੍ਹ ਦੇ ਐੱਸਐੱਸਪੀ ਅਹੁਦਾ ਦਾ ਹਰਿਆਣਾ ਕੇਡਰ ’ਚੋਂ ਭਰਨ ’ਤੇ ਇਤਰਾਜ਼

ਰੁਚਿਕਾ ਐੱਮ. ਖੰਨਾ ਚੰਡੀਗੜ੍ਹ, 13 ਦਸੰਬਰ ਪੰਜਾਬ ਸਰਕਾਰ ਨੇ ਕੁਲਦੀਪ ਚਾਹਲ ਦੀ ਥਾਂ ਹਰਿਆਣਾ ਕੇਡਰ ਦੀ ਅਧਿਕਾਰੀ ਨੂੰ ਚੰਡੀਗੜ੍ਹ ਦੀ ਐੱਸਐੱਸਪੀ ਲਾਉਣ ‘ਤੇ ਇਤਰਾਜ਼ ਜਤਾਇਆ ਹੈ। ਚਹਿਲ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੇ ਬੀਤੀ ਰਾਤ ਯੂਟੀ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਹੁਕਮਾਂ ‘ਤੇ ਉਨ੍ਹਾਂ ਦਾ ਕਾਰਜਕਾਲ ਪੂਰਾ ਹੋਣ ਤੋਂ ਦਸ ਮਹੀਨੇ ਪਹਿਲਾਂ …

Read More »

ਭਾਰਤੀ ਇਤਰਾਜ਼ ਦੇ ਬਾਵਜੂਦ ਚੀਨ ਦਾ ਉੱਚ ਤਕਨੀਕ ਨਾਲ ਲੈਸ ‘ਸੂਹੀਆ’ ਜਹਾਜ਼ ਸ੍ਰੀਲੰਕਾ ਦੀ ਬੰਦਰਗਾਹ ’ਤੇ ਪੁੱਜਿਆ

ਕੋਲੰਬੋ, 16 ਅਗਸਤ ਚੀਨ ਦਾ ਉੱਚ ਤਕਨੀਕੀ ‘ਸੂਹੀਆ’ ਜਹਾਜ਼ ਅੱਜ ਸ੍ਰੀਲੰਕਾ ਦੀ ਦੱਖਣੀ ਬੰਦਰਗਾਹ ਹੰਬਨਟੋਟਾ ਪਹੁੰਚਿਆ। ਕੁਝ ਦਿਨ ਪਹਿਲਾਂ ਕੋਲੰਬੋ ਨੇ ਪੇਈਚਿੰਗ ਨੂੰ ਭਾਰਤ ਦੀਆਂ ਚਿੰਤਾਵਾਂ ਦੇ ਮੱਦੇਨਜ਼ਰ ਇਸ ਜਹਾਜ਼ ਦੀ ਆਮਦ ਨੂੰ ਮੁਲਤਵੀ ਕਰਨ ਦੀ ਬੇਨਤੀ ਕੀਤੀ ਸੀ। ਚੀਨ ਦੀ ਬੈਲਿਸਟਿਕ ਮਿਜ਼ਾਈਲ ਅਤੇ ਉਪਗ੍ਰਹਿ ਨਿਗਰਾਨੀ ਜਹਾਜ਼ ਯੂਆਨ ਵੈਂਗ-5 ਸਥਾਨਕ …

Read More »