Home / Tag Archives: ਇਨਮ

Tag Archives: ਇਨਮ

ਸਾਹਿਤ ਦਾ ਨੋਬੇਲ ਇਨਾਮ ਦੱਖਣੀ ਕੋਰੀਆਈ ਲੇਖਿਕਾ ਹਾਨ ਕਾਂਗ ਨੂੰ

ਸਟਾਕਹੋਮ, 10 ਅਕਤੂਬਰ ਨੋਬੇਲ ਕਮੇਟੀ ਨੇ ਵੀਰਵਾਰ ਨੂੰ ਸਾਹਿਤ ਦਾ ਨੋਬੇਲ ਇਨਾਮ ਦੱਖਣੀ ਕੋਰੀਆਈ ਲੇਖਿਕਾ ਹਾਨ ਕਾਂਗ ਨੂੰ ਦੇਣ ਦਾ ਐਲਾਨ ਕੀਤਾ ਗਿਆ ਹੈ। ਬੀਬੀ ਕਾਂਗ (53) ਨੂੰ ਇਹ ਐਵਾਰਡ ਦੇਣ ਲਈ ਉਨ੍ਹਾਂ ਦੀ ‘ਗੂੜ੍ਹ ਕਾਵਮਈ ਵਾਰਤਕ’ (intense poetic prose) ਬਦਲੇ ਚੁਣਿਆ ਗਿਆ ਹੈ। ਕਮੇਟੀ ਨੇ ਕਿਹਾ ਕਿ ‘ਉਨ੍ਹਾਂ ਦੀ …

Read More »

ਮੈਡੀਸਨ ਦਾ ਨੋਬੇਲ ਇਨਾਮ ਮਾਈਕਰੋ-ਆਰਐੱਨਏ ਦੀ ਖੋਜ ਲਈ ਦੋ ਅਮਰੀਕੀਆਂ ਵਿਗਿਆਨੀਆਂ ਨੂੰ

ਸਟਾਕਹੋਮ, 7 ਅਕਤੂਬਰ ਇਸ ਸਾਲ ਮੈਡੀਸਨ ਦਾ ਨੋਬੇਲ ਇਨਾਮ ਦੋ ਅਮਰੀਕੀ ਵਿਗਿਆਨੀਆਂ – ਵਿਕਟਰ ਐਂਬਰੋਸ ਅਤੇ ਗੈਰੀ ਰਵਕੁਨ ਨੂੰ ਦੇਣ ਦਾ ਐਲਾਨ ਕੀਤਾ ਗਿਆ ਹੈ। ਸੋਮਵਾਰ ਨੂੰ ਇਹ ਐਲਾਨ ਕਰਦਿਆਂ ਨੋਬੇਲ ਕਮੇਟੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਇਨਾਮ ਉਨ੍ਹਾਂ ਵੱਲੋਂ ਮਾਈਕਰੋ-ਆਰਐੱਨਏ (microRNA) ਦੀ ਖੋਜ ਕਰਨ ਬਦਲੇ ਦਿੱਤਾ ਜਾ ਰਿਹਾ …

Read More »

ਯੂਏਈ: ਭਾਰਤੀ ਇਲੈੱਕਟ੍ਰੀਸ਼ਨ ਨੇ 2.25 ਕਰੋੜ ਰੁਪਏ ਦਾ ਨਕਦ ਇਨਾਮ ਜਿੱਤਿਆ

ਦੁਬਈ, 25 ਜੂਨ ਭਾਰਤ ਦੇ ਇੱਕ ਇਲੈੱਕਟ੍ਰੀਸ਼ਨ ਨੇ ਕਈ ਸਾਲਾਂ ਤੱਕ ਪੈਸਿਆਂ ਦੀ ਬੱਚਤ ਕਰਨ ਅਤੇ ਸਮਝਦਾਰੀ ਨਾਲ ਨਿਵੇਸ਼ ਕਰਨ ਮਗਰੋਂ ਦੁਬਈ ’ਚ ਲਗਪਗ 1 ਮਿਲੀਅਨ ਦਰਾਮ (ਲਗਪਗ 2.25 ਕਰੋੜ ਰੁਪਏ) ਦਾ ਨਕਦ ਇਨਾਮ ਜਿੱਤਿਆ ਹੈ। ਅਖਬਾਰ ‘ਖਲੀਜ ਟਾਈਮਜ਼’ ਦੀ ਖ਼ਬਰ ਮੁਤਾਬਕ ਆਂਧਰਾ ਪ੍ਰਦੇਸ਼ ਦਾ ਨਾਗੇਂਦਰਮ ਬੋਰੂਗਡਾ 2019 ਤੋਂ ਨੈਸ਼ਨਲ …

Read More »

ਵਿੱਦਿਆ ਨਿਕੇਤਨ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ

ਦਰਸ਼ਨ ਸਿੰਘ ਸੋਢੀ ਮੁਹਾਲੀ, 30 ਮਾਰਚ ਇਥੋਂ ਦੇ ਵਿਦਿਆ ਨਿਕੇਤਨ ਸੀਨੀਅਰ ਸੈਕੰਡਰੀ ਸਕੂਲ ਫੇਜ਼-1 ਵਿਖੇ ਅੱਜ ਸਾਲਾਨਾ ਇਨਾਮ ਵੰਡ ਸਮਾਰੋਹ ਕੀਤਾ ਗਿਆ। ਇਸ ਮੌਕੇ ਭਾਰਤ ਵਿਕਾਸ ਪਰਿਸ਼ਦ ਦੇ ਪ੍ਰਧਾਨ ਅਸ਼ੋਕ ਪਵਾਰ, ਸੰਯੁਕਤ ਸਕੱਤਰ ਅਸ਼ਵਨੀ ਸ਼ਰਮਾ ਅਤੇ ਜਨਰਲ ਸਕੱਤਰ ਬਲਦੇਵ ਰਾਮ ਅਤੇ ਵਾਰਡ ਦੇ ਕੌਂਸਲਰ ਰਵਿੰਦਰ ਸਿੰਘ ਪੰਜਾਬ ਮੋਟਰ ਵਾਲੇ ਬਤੌਰ …

Read More »

ਦੋ ਲੱਖ ਰੁਪਏ ਦਾ ਇਨਾਮੀ ਭਗੌੜਾ ਅਮਨ ਸਕੋਡਾ ਗ੍ਰਿਫਤਾਰ

ਪਰਮਜੀਤ ਸਿੰਘ ਫਾਜ਼ਿਲਕਾ, 16 ਮਾਰਚ ਫਾਜ਼ਿਲਕਾ ਪੁਲੀਸ ਵੱਲੋਂ 2 ਲੱਖ ਰੁਪਏ ਦੇ ਇਨਾਮੀ ਭਗੌੜੇ ਅਮਨ ਸਕੋਡਾ ਨੂੰ ਵਾਰਾਣਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਜ਼ਿਲ੍ਹੇ ਦੇ ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਕਾਫੀ ਸਾਲਾਂ ਤੋਂ ਭਗੌੜਾ ਚਲਿਆ ਆ ਰਿਹਾ ਸੀ ਜਿਸ ’ਤੇ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਵਿੱਚ ਇਨਾਮ ਵੰਡ ਸਮਾਗਮ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 15 ਮਾਰਚ ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ ਫਾਰਮੇਸੀ ਸੈਕਟਰ-26 ਵਿੱਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਸਟੇਟ ਬੋਰਡ ਆਫ ਟੈਕਨੀਕਲ ਐਜੂਕੇਸ਼ਨ ਐਂਡ ਇੰਡਸਟਰੀਅਲ ਟਰੇਨਿੰਗ ਦੇ ਸਕੱਤਰ ਰਾਮਵੀਰ ਨੇ ਹਾਜ਼ਰੀ ਭਰੀ। ਇਸ ਮੌਕੇ ਪੰਜਾਬ ਯੂਨੀਵਰਸਿਟੀ ਦੇ ਯੂਨੀਵਰਸਿਟੀ ਇੰਸਟੀਚਿਊਟ …

Read More »

ਏਸ਼ਿਆਈ ਖੇਡਾਂ ’ਚ ਤਗਮੇ ਜਿੱਤਣ ਵਾਲੇ ਫੌਜੀਆਂ ਨੂੰ ਨਕਦ ਇਨਾਮ ਦਿੱਤੇ ਜਾਣਗੇ: ਰਾਜਨਾਥ ਸਿੰਘ

ਨਵੀਂ ਦਿੱਲੀ, 17 ਅਕਤੂਬਰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਗਲਵਾਰ ਨੂੰ ਹਾਲ ਹੀ ਵਿੱਚ ਖਤਮ ਹੋਈਆਂ ਏਸ਼ਿਆਈ ਖੇਡਾਂ ਵਿੱਚ ਤਗਮੇ ਜਿੱਤਣ ਵਾਲੇ ਹਥਿਆਰਬੰਦ ਬਲਾਂ ਦੇ ਜਵਾਨਾਂ ਲਈ ਨਕਦ ਇਨਾਮਾਂ ਦਾ ਐਲਾਨ ਕੀਤਾ ਅਤੇ ਕਿਹਾ ਕਿ ਭਾਵੇਂ ਜੰਗ ਦਾ ਮੈਦਾਨ ਹੋਵੇ ਜਾਂ ਖੇਡ ਦਾ, “ਇੱਕ ਸਿਪਾਹੀ ਹਮੇਸ਼ਾ ਪ੍ਰਦਰਸ਼ਨ ਕਰਦਾ ਹੈ”। ਉਨ੍ਹਾਂ …

Read More »

ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਐਪ ਦੀ ਸ਼ੁਰੂਆਤ ਕੀਤੀ

ਗੁਰਦੀਪ ਸਿੰਘ ਲਾਲੀ ਸੰਗਰੂਰ, 1 ਸਤੰਬਰ ਪੰਜਾਬ ਸਰਕਾਰ ਵੱਲੋਂ ਟੈਕਸ ਚੋਰੀ ਨੂੰ ਰੋਕਣ ਲਈ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੇ ਤਹਿਤ ‘ਮੇਰਾ ਬਿੱਲ’ ਐਪ ਤਿਆਰ ਕੀਤੀ ਗਈ ਹੈ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਐਪ ’ਤੇ ਬਿੱਲ ਅਪਲੋਡ ਕਰਨ ਦੀ ਸ਼ੁਰੂਆਤ ਕਰਨ ਮੌਕੇ ਡਿਪਟੀ ਕਮਿਸ਼ਨਰ‌ ਜਤਿੰਦਰ ਜੋਰਵਾਲ ਨੇ ਦੱਸਿਆ ਕਿ …

Read More »

ਬਿੱਲ ਲਿਆਓ ਇਨਾਮ ਪਾਓ ਸਕੀਮ ਤਹਿਤ ਡਿਪਟੀ ਕਮਿਸ਼ਨਰ ਰੂਪਨਗਰ ਨੇ ਜ਼ਿਲ੍ਹਾ ਵਾਸੀਆਂ ਲਈ ‘ਮੇਰਾ ਬਿੱਲ’ ਐਪ ਲਾਂਚ ਕੀਤੀ

ਜਗਮੋਹਨ ਸਿੰਘ ਰੂਪਨਗਰ, 1 ਸਤੰਬਰ ਕਰ ਵਿਭਾਗ ਪੰਜਾਬ ਵੱਲੋਂ “ਬਿੱਲ ਲਿਆਓ ਇਨਾਮ ਪਾਓ” ਸਕੀਮ ਮਿਤੀ 1 ਸਤੰਬਰ ਤੋਂ ਲਾਗੂ ਕੀਤੀ ਗਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਵਾਸੀਆਂ ਲਈ ਇਸ ਸਕੀਮ ਅਧੀਨ ‘ਮੇਰਾ ਬਿੱਲ’ ਨਾਂ ਦੀ ਐਪ ਲਾਂਚ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ …

Read More »

ਮੱਧ ਪ੍ਰਦੇਸ਼: ਮੁਕਾਬਲੇ ’ਚ ਦੋ ਮਹਿਲਾ ਨਕਸਲੀ ਹਲਾਕ, ਦੋਵਾਂ ’ਤੇ 14-14 ਲੱਖ ਦਾ ਇਨਾਮ

ਬਾਲਾਘਾਟ (ਮੱਧ ਪ੍ਰਦੇਸ਼), 22 ਅਪਰੈਲ ਮੱਧ ਪ੍ਰਦੇਸ਼ ਦੇ ਬਾਲਾਘਾਟ ਜ਼ਿਲ੍ਹੇ ‘ਚ ਅੱਜ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਦੋ ਮਹਿਲਾ ਨਕਸਲੀ, ਜਿਨ੍ਹਾਂ ਦੇ ਸਿਰ ‘ਤੇ 28 ਲੱਖ ਰੁਪਏ ਦਾ ਇਨਾਮ ਸੀ, ਨੂੰ ਮਾਰ ਦਿੱਤਾ ਗਿਆ। ਪੁਲੀਸ ਸੁਪਰਡੈਂਟ (ਐੱਸਪੀ) ਸਮੀਰ ਸੌਰਭ ਨੇ ਦੱਸਿਆ ਕਿ ਗੜ੍ਹੀ ਪੁਲੀਸ ਸਟੇਸ਼ਨ ਦੀ ਹੱਦ ਅਧੀਨ ਕਡਲਾ ਜੰਗਲੀ …

Read More »