Home / Tag Archives: ਇਰਨ

Tag Archives: ਇਰਨ

ਪੰਜਾਬ ਤੋਂ ਆਸਟ੍ਰੇਲੀਆ ਜਾ ਰਹੇ ਤਿੰਨ ਨੌਜਵਾਨ ਇਰਾਨ ਵਿੱਚ ਹੋਏ ਅਗਵਾ

ਪੰਜਾਬ ਦੇ ਤਿੰਨ ਨੌਜਵਾਨ ਜੋ ਪਿਛਲੇ ਮਹੀਨੇ ਆਸਟ੍ਰੇਲੀਆ ਲਈ ਘਰੋਂ ਨਿਕਲੇ ਸਨ ਪਰ ਹੁਣ ਪਰਿਵਾਰ ਦੇ ਸੰਪਰਕ ਵਿੱਚ ਨਹੀਂ ਹਨ।ਜ਼ਿਲ੍ਹਾ ਸੰਗਰੂਰ, ਹੁਸ਼ਿਆਰਪੁਰ ਅਤੇ ਨਵਾਂ ਸ਼ਹਿਰ ਨਾਲ ਸੰਬਧਤ ਇਨ੍ਹਾਂ ਨੌਜਵਾਨਾਂ ਦੇ ਪਰਿਵਾਰਾਂ ਦਾ ਇਲਜ਼ਾਮ ਹੈ ਕਿ ਮੁੰਡਿਆਂ ਨੂੰ ਇਰਾਨ ਵਿੱਚ ਹੀ ਅਗਵਾ ਕਰ ਲਿਆ ਗਿਆ ਹੈ।ਉਧਰ, ਇਰਾਨ …

Read More »

ਇਰਾਨ ਵਿੱਚ ਪੁਲੀਸ ਕਾਫਲੇ ’ਤੇ ਹਮਲਾ; ਦਸ ਪੁਲੀਸ ਅਧਿਕਾਰੀ ਹਲਾਕ

ਦੁਬਈ, 26 ਅਕਤੂਬਰ ਇਰਾਨ ਦੇ ਅਸ਼ਾਂਤ ਦੱਖਣ-ਪੂਰਬ ਵਿੱਚ ਅੱਜ ਹਮਲੇ ਵਿੱਚ ਦਸ ਪੁਲੀਸ ਅਧਿਕਾਰੀਆਂ ਦੀ ਮੌਤ ਹੋ ਗਈ। ਇਹ ਹਮਲਾ ਇਰਾਨ ਦੀ ਰਾਜਧਾਨੀ ਤਹਿਰਾਨ ਤੋਂ ਲਗਪਗ 1,200 ਕਿਲੋਮੀਟਰ ਦੱਖਣ-ਪੂਰਬ ਵਿਚ ਗੋਹਰ ਕੁਹ ਵਿਚ ਹੋਇਆ। ਅਧਿਕਾਰੀਆਂ ਨੇ ਹਮਲੇ ਲਈ ਕਿਸੇ ਤਤਕਾਲੀ ਸ਼ੱਕੀ ਦੀ ਪਛਾਣ ਨਹੀਂ ਕੀਤੀ ਅਤੇ ਨਾ ਹੀ ਕਿਸੇ ਜਥੇਬੰਦੀ …

Read More »

ਅਮਰੀਕਾ ਵੱਲੋਂ ਗੈਰਕਾਨੂੰਨੀ ਢੰਗ ਨਾਲ ਇਰਾਨੀ ਤੇਲ ਵੇਚਣ ਦੇ ਦੋਸ਼ ਹੇਠ ਭਾਰਤੀ ਕੰਪਨੀ ਸਣੇ ਦਰਜਨਾਂ ਕੰਪਨੀਆਂ ’ਤੇ ਪਾਬੰਦੀ

ਵਾਸ਼ਿੰਗਟਨ, 12 ਅਕਤੂਬਰ ਅਮਰੀਕਾ ਨੇ ਇਕ ਭਾਰਤੀ ਜਹਾਜ਼ਰਾਨੀ ਕੰਪਨੀ ਸਣੇ ਦਰਜਨ ਹੋਰ ਕੰਪਨੀਆਂ ’ਤੇ ਗੈਰਕਾਨੂੰਨੀ ਢੰਗ ਨਾਲ ਇਰਾਨੀ ਤੇਲ ਏਸ਼ੀਆ ਦੀਆਂ ਮੰਡੀਆਂ ਵਿਚ ਵੇਚਣ ਦੇ ਦੋਸ਼ ਹੇਠ ਪਾਬੰਦੀ ਲਾ ਦਿੱਤੀ ਹੈ। ਇਹ ਕਾਰਵਾਈ ਇਰਾਨ ਵੱਲੋਂ ਇਜ਼ਰਾਈਲ ’ਤੇ ਪਹਿਲੀ ਅਕਤੂਬਰ ਨੂੰ ਮਿਜ਼ਾਈਲੀ ਹਮਲਾ ਕਰਨ ਤੋਂ ਬਾਅਦ ਕੀਤੀ ਗਈ ਹੈ। ਅਮਰੀਕੀ ਵਿਭਾਗ …

Read More »

ਇਰਾਨ: ਹਸਪਤਾਲ ਵਿੱਚ ਅੱਗ ਲੱਗਣ ਕਾਰਨ 9 ਮਰੀਜ਼ਾਂ ਦੀ ਮੌਤ

ਤਹਿਰਾਨ, 18 ਜੂਨਇਰਾਨ ਦੀ ਰਾਜਧਾਨੀ ਤਹਿਰਾਨ ਤੋਂ ਲਗਭਗ 330 ਕਿਲੋਮੀਟਰ ਰਾਸ਼ਤ ਸ਼ਹਿਰ ਦੇ ਕਾਯਮ ਹਸਪਤਾਲ ਵਿਚ ਅੱਗ ਲੱਗਣ ਕਾਰਨ ਛੇ ਮਹਿਲਾਵਾਂ ਸਮੇਤ 9 ਵਿਅਕਤੀਆਂ ਦੀ ਮੌਤ ਹੋ ਗਈ। ਫਾਇਰ ਬ੍ਰਿਗੇਡ ਮੁਖੀ ਸ਼ਾਹਰਾਮ ਮੋਮੇਨੀ ਨੇ ਦੱਸਿਆ ਕਿ ਬੇਸਮੈਂਟ ‘ਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗੀ। ਉਨ੍ਹਾਂ ਕਿਹਾ ਕਿ ਐਮਰਜੈਂਸੀ ਕਰਮਚਾਰੀਆਂ …

Read More »

ਜੀ-7 ਵੱਲੋਂ ਇਰਾਨ ਨੂੰ ਪਰਮਾਣੂ ਗਤੀਵਿਧੀਆਂ ਸਬੰਧੀ ਚਿਤਾਵਨੀ

ਬਾਰੀ (ਇਟਲੀ), 14 ਜੂਨ ਜੀ-7 ਸਮੂਹ ਨੇ ਇਕ ਡਰਾਫ਼ਟ ਸੰਦੇਸ਼ ਰਾਹੀਂ ਇਰਾਨ ਨੂੰ ਆਪਣੇ ਪਰਮਾਣੂ ਸੋਧ ਦੇ ਪ੍ਰੋਗਰਾਮ ਨੂੰ ਅੱਗੇ ਵਧਾਉਣ ਖ਼ਿਲਾਫ਼ ਚਿਤਾਵਨੀ ਦਿੰਦਿਆਂ ਕਿਹਾ ਕਿ ਤਹਿਰਾਨ ਜੇ ਰੂਸ ਨੂੰ ਬੈਲਿਸਟਿਕ ਮਿਜ਼ਈਲਾਂ ਦਿੰਦਾ ਹੈ ਤਾਂ ਉਸ ਖ਼ਿਲਾਫ਼ ਨਵੇਂ ਕਦਮ ਉਠਾਉਣ ਲਈ ਤਿਆਰ ਹੈ।ਰਾਇਟਰਜ਼ ਦੁਆਰਾ ਦਰਜ ਇੱਕ ਬਿਆਨ ਅਨੁਸਾਰ ਕਿਹਾ ਗਿਆ …

Read More »

ਇਰਾਨ ਵੱਲੋਂ ਜ਼ਬਤ ਜਹਾਜ਼ ਦੀ ਭਾਰਤੀ ਮਹਿਲਾ ਮੈਂਬਰ ਦੇਸ਼ ਪਰਤੀ

ਨਵੀਂ ਦਿੱਲੀ, 18 ਅਪਰੈਲ ਵਿਦੇਸ਼ ਮੰਤਰਾਲੇ ਨੇ ਅੱਜ ਦੱਸਿਆ ਹੈ ਕਿ ਇਰਾਨ ਵੱਲੋਂ 13 ਅਪਰੈਲ ਨੂੰ ਜ਼ਬਤ ਕੀਤੇ ਗਏ ਐਮਐੱਸੀ ਏਰੀਜ਼ ਕੰਟੇਨਰ ਜਹਾਜ਼ ‘ਤੇ ਚਾਲਕ ਦਲ ਦੀ ਮੈਂਬਰ ਭਾਰਤੀ ਮਹਿਲਾ ਦੇਸ਼ ਪਰਤ ਆਈ ਹੈ। ਮੰਤਰਾਲੇ ਨੇ ਕਿਹਾ ਕਿ ਤਹਿਰਾਨ ਵਿੱਚ ਉਸ ਦਾ ਮਿਸ਼ਨ 16 ਹੋਰ ਭਾਰਤੀ ਚਾਲਕ ਦਲ ਦੇ ਮੈਂਬਰਾਂ …

Read More »

ਹਵਾਈ ਹਮਲਿਆਂ ਕਾਰਨ ਬਣੇ ਤਣਾਅ ਦਰਮਿਆਨ ਇਰਾਨ ਤੇ ਪਾਕਿਸਤਾਨ ਕਰਨਗੇ ਗੱਲਬਾਤ

ਇਸਲਾਮਾਬਾਦ: ਇਕ-ਦੂਜੇ ਦੀ ਧਰਤੀ ’ਤੇ ਕਥਿਤ ਅਤਿਵਾਦੀਆਂ ਵਿਰੁੱਧ ਮਿਜ਼ਾਈਲ ਹਮਲਿਆਂ ਮਗਰੋਂ ਪੈਦਾ ਹੋਏ ਤਣਾਅ ਨੂੰ ਘੱਟ ਕਰਨ ਲਈ ਪਾਕਿਸਤਾਨ ਤੇ ਇਰਾਨ ਦੇ ਵਿਦੇਸ਼ ਮੰਤਰੀ ਵੱਲੋਂ ਆਪਸੀ ਸੰਵਾਦ ਕੀਤੇ ਜਾਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦੋਵਾਂ ਪਾਸਿਓਂ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੇ ਇਕ-ਦੂਜੇ ਨੂੰ ਸੁਨੇਹੇ ਭੇਜੇ ਸਨ …

Read More »

ਸਮਿ੍ਤੀ ਇਰਾਨੀ ਨੇ ਸਾਊਦੀ ਅਰਬ ’ਚ ਹੱਜ ਅਤੇ ਉਮਰਾ ਸੰਮੇਲਨ ’ਚ ਹਿੱਸਾ ਲਿਆ

ਜੇਧਾ, 9 ਜਨਵਰੀ ਕੇਂਦਰੀ ਘੱਟ ਗਿਣਤੀ ਵਿਭਾਗ ਦੀ ਮੰਤਰੀ ਸਮਿ੍ਤੀ ਇਰਾਨੀ ਨੇ ਮੰਗਲਵਾਰ ਨੂੰ ਇਥੇ ਤੀਜੇ ਹੱਜ ਅਤੇ ਉਮਰਾ ਸੰਮੇਲਨ ਦੇ ਉਦਘਾਟਨ ਪ੍ਰੋਗਰਾਮ ’ਚ ਹਿੱਸਾ ਲਿਆ। ਇਰਾਨੀ ਨੇ ਸਾਊਦੀ ਅਰਬ ਦੇ ਹੱਜ ਅਤੇ ਉਮਰਾ ਮਾਮਲਿਆਂ ਦੇ ਮੰਤਰੀ ਤੌਫਿਕ ਬਿਨ ਫੌਜਾਨ ਅਲ ਰਾਬੀਆ ਨਾਲ ਭਾਰਤੀ ਹੱਜ ਯਾਤਰੀਆਂ ਨੂੰ ਬਿਹਤਰ ਸੁਵਿਧਾਵਾਂ ਮੁਹੱਈਆ …

Read More »

ਇਰਾਨ ’ਚ ਨਜ਼ਰਬੰਦ ਅਮਰੀਕੀ ਰਿਹਾਅ ਹੋ ਕੇ ਆਪਣੇ ਦੇਸ਼ ਪੁੱਜੇ

ਵਾਸ਼ਿੰਗਟਨ 19 ਸਤੰਬਰ ਇਰਾਨ ‘ਚ ਸਾਲਾਂ ਤੋਂ ਨਜ਼ਰਬੰਦ ਅਮਰੀਕੀ ਰਿਹਾਅ ਹੋਣ ਤੋਂ ਬਾਅਦ ਰਿਹਾਅ ਹੋ ਕੇ ਅੱਜ ਘਰ ਪਹੁੰਚ ਗਏ। ਇਸ ਰਿਹਾਈ ਲਈ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਛੇ ਅਰਬ ਅਮਰੀਕੀ ਡਾਲਰ ਦੀ ਕੁਰਕ ਕੀਤੀ ਇਰਾਨੀ ਪੂੰਜੀ ਨੂੰ ਜਾਰੀ ਕਰਨ ਲਈ ਸਹਿਮਤ ਹੋ ਗਏ ਹਨ। ਕੁਝ ਲੋਕ ਇਸ ਸੌਦੇ ਨੂੰ ਬਾਇਡਨ …

Read More »

ਨੋਬੇਲ ਫਾਊਂਡੇਸ਼ਨ ਨੇ ਰੂਸ ਤੇ ਇਰਾਨ ਨੂੰ ਭੇਜੇ ਸੱਦੇ ਵਾਪਸ ਲਏ

ਸਟਾਕਹੋਮ, 2 ਸਤੰਬਰ ਨੋਬੇਲ ਫਾਊਂਡੇਸ਼ਨ ਨੇ ਇਸ ਵਰ੍ਹੇ ਹੋਣ ਵਾਲੇ ਪੁਰਸਕਾਰ ਵੰਡ ਸਮਾਗਮ ਲਈ ਰੂਸ, ਬੇਲਾਰੂਸ ਤੇ ਇਰਾਨ ਦੇ ਪ੍ਰਤੀਨਿਧੀਆਂ (ਰਾਜਦੂਤਾਂ) ਨੂੰ ਭੇਜੇ ਗਏ ਸੱਦੇ ਵਾਪਸ ਲੈ ਲਏ ਹਨ। ਇਨ੍ਹਾਂ ਦੇਸ਼ਾਂ ਨੂੰ ਸੱਦੇ ਬੀਤੇ ਦਿਨ ਹੀ ਭੇਜੇ ਗਏ ਸਨ ਤੇ ਇਨ੍ਹਾਂ ਸੱਦਿਆਂ ਖ਼ਿਲਾਫ਼ ਗੰਭੀਰ ਪ੍ਰਤੀਕਰਮ ਮਿਲੇ ਸਨ। ਸਵੀਡਨ ਦੇ ਕਾਨੂੰਨਸਾਜ਼ਾਂ …

Read More »