Home / Tag Archives: ਉਡਉਣ

Tag Archives: ਉਡਉਣ

ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ

Jalandhar News: ਜਲੰਧਰ ਦੇ ਦੋ ਸਕੂਲਾਂ ਨੂੰ ਬੰਬ ਦੀ ਧਮਕੀ ਵਾਲੇ ਈਮੇਲ ਮਿਲੇ ਹਨ। ਸ਼ਹਿਰ ਦੇ ਕੇਂਦਰ ਅਤੇ ਪੰਜਾਬ ਆਰਮਡ ਪੁਲਿਸ ਕੈਂਪਸ ਵਿੱਚ ਸਥਿਤ ਪੁਲਿਸ ਡੀਏਵੀ ਅਤੇ ਰਾਮਾ ਮੰਡੀ ਏਪੀਜੇ ਸਕੂਲ ਸ਼ਾਖਾਵਾਂ ਨੂੰ ਧਮਕੀ ਭਰੇ ਈਮੇਲ ਮਿਲੇ ਹਨ। ਸਕੂਲਾਂ ਤੋਂ ਜਾਣਕਾਰੀ ਮਿਲਣ ਤੋਂ ਬਾਅਦ, ਪੁਲਿਸ ਬਲ ਸਨਿਫਰ ਕੁੱਤਿਆਂ ਅਤੇ ਬੰਬ …

Read More »

ਪੰਜਾਬ ਦੇ ਇਸ ਜ਼ਿਲ੍ਹੇ ‘ਚ DJ ਹੋਇਆ Ban, ਨਿਯਮ ਦੀਆਂ ਧੱਜੀਆਂ ਉਡਾਉਣ ਵਾਲਿਆਂ ‘ਤੇ ਹੋਵੇਗਾ Action

Jalandhar News: ਜਲੰਧਰ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਹਾਲ ਹੀ ਵਿੱਚ ਇੱਕ ਸਖ਼ਤ ਫੈਸਲਾ ਲਿਆ ਹੈ। ਸ਼ਹਿਰ ਦੇ ਸਕੂਲਾਂ ਅਤੇ ਹਸਪਤਾਲਾਂ ਦੇ ਆਲੇ-ਦੁਆਲੇ ਹੁਣ ਸਾਈਲੈਂਸ ਜ਼ੋਨ ਸਖ਼ਤੀ ਨਾਲ ਲਾਗੂ ਕੀਤੇ ਜਾਣਗੇ। ਇਸਦਾ ਮਤਲਬ ਹੈ ਕਿ ਇਹ ਸਪੱਸ਼ਟ ਹੈ: ਲਾਊਡਸਪੀਕਰ, ਤੇਜ਼ ਆਵਾਜ਼ ਵਾਲੇ ਡੀਜੇ ਸਿਸਟਮ ਜਾਂ ਕੋਈ ਹੋਰ ਸ਼ੋਰ-ਸ਼ਰਾਬੇ ਵਾਲਾ ਉਪਕਰਣ ਹੁਣ …

Read More »

Jalandhar News: ਅੰਮ੍ਰਿਤਸਰ ਤੋਂ ਬਾਅਦ ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਜਾਣੋ ਮੰਗਲਵਾਰ ਨੂੰ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ ? ਡੀਸੀ ਨੇ ਦਿੱਤੀ ਜਾਣਕਾਰੀ…

Jalandhar News: ਪੰਜਾਬ ਦੇ ਜ਼ਿਲ੍ਹੇ ਜਲੰਧਰ ਵਿੱਚ ਉਸ ਸਮੇਂ ਹਾਹਾਕਾਰ ਮੱਚ ਗਿਆ, ਜਦੋਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ। ਦੱਸ ਦੇਈਏ ਕਿ ਇਨ੍ਹਾਂ ਧਮਕੀਆਂ ਤੋਂ ਬਾਅਦ, ਜਲੰਧਰ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਥਿਤੀ ਨੂੰ ਸਪੱਸ਼ਟ ਕਰਨ ਲਈ ਇੱਕ ਮਹੱਤਵਪੂਰਨ ਪ੍ਰੈਸ ਕਾਨਫਰੰਸ ਕੀਤੀ। …

Read More »

85 ਹਵਾਈ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ, 24 ਅਕਤੂਬਰ Bomb Threats: ਦੇਸ਼ ਵਿਚ ਹਵਾਈ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਸਿਲਸਿਲਾ ਰੁਕ ਨਹੀਂ ਰਿਹਾ। ਅੱਜ ਮੁੜ 85 ਹਵਾਈ ਉਡਾਣਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਜਿਨ੍ਹਾਂ ਵਿਚ ਏਅਰ ਇੰਡੀਆ, ਇੰਡੀਗੋ ਤੇ ਵਿਸਤਾਰਾ ਦੀਆਂ 20-20 ਉਡਾਣਾਂ ਸ਼ਾਮਲ ਹਨ ਜਦਕਿ ਅਕਾਸਾ ਦੀਆਂ 25 ਉਡਾਣਾਂ ਨੂੰ ਬੰਬ ਨਾਲ …

Read More »

ਦੇਸ਼ ਦੀਆਂ 30 ਤੋਂ ਵੱਧ ਹਵਾਈ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ/ਮੁੰਬਈ, 19 ਅਕਤੂਬਰ Bomb threats: ਭਾਰਤ ਵਿੱਚ ਅੱਜ 30 ਤੋਂ ਵੱਧ ਹਵਾਈ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਇਨ੍ਹਾਂ ਵਿਚ ਏਅਰ ਇੰਡੀਆ, ਇੰਡੀਗੋ, ਅਕਾਸਾ ਏਅਰ, ਵਿਸਤਾਰਾ, ਸਪਾਈਸਜੈੱਟ, ਸਟਾਰ ਏਅਰ ਅਤੇ ਅਲਾਇੰਸ ਏਅਰ ਦੀਆਂ ਉਡਾਣਾਂ ਸ਼ਾਮਲ ਹਨ। ਇਸ ਹਫ਼ਤੇ ਹੁਣ ਤੱਕ 70 ਦੇ ਕਰੀਬ ਹਵਾਈ ਉਡਾਣਾਂ ਨੂੰ …

Read More »

ਕੋਲਕਾਤਾ: ਹਸਪਤਾਲ ਅਤੇ ਯੂਨੀਵਰਸਿਟੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਕੋਲਕਾਤਾ, 18 ਜੂਨ ਕੋਲਕਾਤਾ ਦੇ ਐੱਸਐੱਸਕੇਐੱਮ ਮੈਡੀਕਲ ਕਾਲਜ ਅਤੇ ਹਸਪਤਾਲ ਸਮੇਤ ਰਬਿੰਦਰ ਭਾਰਤੀ ਯੂਨੀਵਰਸਿਟੀ ਨੂੰ ਅੱਜ ਈਮੇਲ ਰਾਹੀਂ ਟਾਈਮ ਬੰਬ ਹੋਣ ਦੀ ਧਮਕੀ ਮਿਲੀ। ਅਧਿਕਾਰੀਆਂ ਨੇ ਕਿਹਾ ਸੂਚਨਾ ਮਿਲਦਿਆਂ ਹੀ ਬੰਬ ਨਿਰੋਧਕ ਦਸਤੇ ਅਤੇ ਪੁਲੀਸ ਸਮੇਤ ਡੌਗ ਸਕੁਐਡ ਉਨ੍ਹਾਂ ਥਾਵਾਂ ’ਤੇ ਪੁੱਜ ਗਈ ਸੀ। ਮੌਕੇ ਤੋਂ ਕੀਤੀ ਛਾਣਬੀਣ ਉਪਰੰਤ ਉੱਥੋ …

Read More »

ਸਰਬੀਆ ਦੇ ਦਰਜਨਾਂ ਸਕੂਲਾਂ ਨੂੰ ਬੰਬਾਂ ਨਾਲ ਉਡਾਉਣ ਦੀ ਧਮਕੀ

ਬੈਲਗਰੇਡ, 17 ਮਈ ਸਰਬੀਆ ਦੇ ਦਰਜਨਾਂ ਸਕੂਲਾਂ ਨੂੰ ਬੰਬਾਂ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਇਹ ਜਾਣਕਾਰੀ ਅੱਜ ਸਿੱਖਿਆ ਮੰਤਰਾਲੇ ਨੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮਈ ਮਹੀਨੇ ਦੇ ਸ਼ੁਰੂ ਵਿੱਚ ਗੋਲੀਬਾਰੀ ਦੀਆਂ ਦੋ ਘਟਨਾਵਾਂ ਵਾਪਰੀਆਂ ਸਨ ਜਿਨ੍ਹਾਂ ਵਿੱਚੋਂ ਇਕ ਘਟਨਾ ਐਲੀਮੈਂਟਰੀ ਸਕੂਲ ਵਿੱਚ ਵਾਪਰੀ ਸੀ। ਸਿੱਖਿਆ ਮੰਤਰਾਲੇ ਅਨੁਸਾਰ ਬੈਲਗਰੇਡ …

Read More »

ਗਣਤੰਤਰ ਦਿਵਸ: ਡਰੋਨ, ਪਤੰਗ ਤੇ ਗੁਬਾਰੇ ਉਡਾਉਣ ’ਤੇ ਪਾਬੰਦੀ

ਗੁਰੂਗ੍ਰਾਮ, 14 ਜਨਵਰੀ ਜ਼ਿਲ੍ਹਾ ਪ੍ਰਸ਼ਾਸਨ ਨੇ ਗਣਤੰਤਰ ਦਿਵਸ ਮੌਕੇ ਸੁਰੱਖਿਆ ਦੇ ਮੱਦੇਨਜ਼ਰ ਡਰੋਨ, ਹਲਕੇ ਜਹਾਜ਼, ਗਲਾਈਡਰ, ਗੁਬਾਰੇ ਅਤੇ ਪਤੰਗ ਉਡਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਸੀਆਰਪੀਸੀ ਦੀ ਧਾਰਾ 144 ਤਹਿਤ ਲਾਈ ਗਈ ਹੈ ਜੋ 26 ਜਨਵਰੀ ਤੱਕ ਜਾਰੀ ਰਹੇਗੀ। ਜ਼ਿਲ੍ਹਾ ਮੈਜਿਸਟਰੇਟ ਤੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ …

Read More »

ਰੂਸ ਦੀ ਯੂਕਰੇਨ ਦਾ ਵੱਡਾ ਡੈਮ ਉਡਾਉਣ ਦੀ ਤਿਆਰੀ: ਜ਼ੇਲੈਂਸਕੀ

ਕੀਵ, 21 ਅਕਤੂਬਰ ਯੂਕਰੇਨ ਦੇ ਰਾਸ਼ਟਰਪਤੀ ਵੋੋਲੋਦੀਮੀਰ ਜ਼ੇਲੈਂਸਕੀ ਨੇ ਪੱਛਮੀ ਮੁਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਦੇਸ਼ ਦੇ ਵੱਡੇ ਡੈਮ ਨੂੰ ਉਡਾਉਣ ਦੀ ਯੋਜਨਾ ਬਣਾ ਰਹੇ ਰੂਸ ਨੂੰ ਅਜਿਹਾ ਕਰਨ ਤੋਂ ਵਰਜਣ, ਨਹੀਂ ਤਾਂ ਦੱਖਣੀ ਯੂਕਰੇਨ ਦਾ ਇੱਕ ਹਿੱਸਾ ਹੜ੍ਹ ਜਾਵੇਗਾ। ਉਨ੍ਹਾਂ ਕਿਹਾ ਕਿ ਯੂਕਰੇਨ ਦੀਆਂ ਫ਼ੌਜਾਂ ਖੇਰਸੋਨ ਵਿੱਚੋਂ …

Read More »