Home / Tag Archives: ਉਡਣ

Tag Archives: ਉਡਣ

ਆਦਮਪੁਰ ਹਵਾਈ ਅੱਡੇ ’ਤੇ 31 ਤੋਂ ਸ਼ੁਰੂ ਹੋਣਗੀਆਂ ਉਡਾਣਾਂ: ਸੋਮ ਪ੍ਰਕਾਸ਼

ਪੱਤਰ ਪ੍ਰੇਰਕ ਫਗਵਾੜਾ, 16 ਮਾਰਚ ਤਖ਼ਤ ਸ੍ਰੀ ਹਜ਼ੂਰ ਸਾਹਿਬ ਨੂੰ ਜਾਣ ਲਈ ਲੰਮੇ ਸਮੇਂ ਤੋਂ ਬੰਦ ਪਈਆਂ ਹਵਾਈ ਉਡਾਣਾਂ ਦਾ ਕੰਮ ਹੁਣ 31 ਮਾਰਚ ਤੋਂ ਸ਼ੁਰੂ ਹੋ ਜਾਵੇਗਾ। ਹੁਣ ਪੰਜਾਬ ਵਾਸੀਆਂ ਨੂੰ ਨਾਂਦੇੜ ਸਾਹਿਬ ਜਾਣਾ ਹੋਰ ਸੌਖਾ ਹੋ ਜਾਵੇਗਾ। ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਸਟਾਰ ਏਅਰ ਲਾਈਨ …

Read More »

ਏਅਰ ਇੰਡੀਆ: ਮੁੰਬਈ ਤੋਂ ਮੈਲਬਰਨ ਲਈ ਸਿੱਧੀ ਉਡਾਣ 15 ਦਸੰਬਰ ਤੋਂ

ਮੁੰਬਈ, 31 ਅਕਤੂਬਰ ਏਅਰ ਇੰਡੀਆ ਨੇ ਅੱਜ ਕਿਹਾ ਕਿ ਉਹ ਮੁੰਬਈ ਤੋਂ ਆਸਟਰੇਲੀਆ ਦੇ ਸ਼ਹਿਰ ਮੈਲਬਰਨ ਤੱਕ 15 ਦਸੰਬਰ ਤੋਂ ਸਿੱਧੀਆਂ ਉਡਾਣਾਂ ਸ਼ੁਰੂ ਕਰੇਗੀ। ਇਹ ਵਿਸਥਾਰ ਏਅਰਲਾਈਨਜ਼ ਦੀ ਆਲਮੀ ਹਵਾਈ ਮਾਰਗ ਨੈੱਟਵਰਕ ਯੋਜਨਾ ਦਾ ਹਿੱਸਾ ਹੈ। ਏਅਰ ਇੰਡੀਆ ਨੇ ਬਿਆਨ ਵਿੱਚ ਕਿਹਾ ਕਿ ਨਵੇਂ ਮਾਰਗ ’ਤੇ ਇਹ ਉਡਾਣਾਂ ਹਫ਼ਤੇ ਵਿੱਚ …

Read More »

ਏਅਰ ਇੰਡੀਆ ਨੇ ਤਲ ਅਵੀਵ ਲਈ ਉਡਾਣਾਂ ਦੀਆਂ ਟਿਕਟਾਂ ਰੱਦ ਕਰਨ ਤੋਂ ਚਾਰਜ ਹਟਾਇਆ

ਨਵੀਂ ਦਿੱਲੀ, 10 ਅਕਤੂਬਰ ਏਅਰ ਇੰਡੀਆ ਨੇ ਅੱਜ ਕਿਹਾ ਕਿ ਇਜ਼ਰਾਈਲ ਦੇ ਸ਼ਹਿਰ ਤਲ ਅਵੀਵ ਜਾਣ ਅਤੇ ਆਉਣ ਵਾਲੀਆਂ ਉਡਾਣਾਂ ਦੀਆਂ ਟਿਕਟਾਂ ਰੱਦ ਕਰਨ ਜਾਂ ਸਫਰ ਕਰਨ ਦੀ ਤਰੀਕ ਬਦਲਣ ’ਤੇ ਉਹ ਕੁਝ ਸਮੇਂ ਲਈ ਕੋਈ ਚਾਰਜ ਨਹੀਂ ਲਵੇਗੀ। ਇਜ਼ਰਾਈਲ-ਹਮਾਸ ਦੇ ਵਿਵਾਦ ਦੌਰਾਨ ਏਅਰਲਾਈਨ ਨੇ ਤਲ ਅਵੀਵ ਜਾਣ ਤੇ ਉਥੋਂ …

Read More »

ਭਾਰਤ ਦੀ ਚੰਦ ਵੱਲ ਸਫਲ ਉਡਾਣ

ਨਵੀਂ ਦਿੱਲੀ, 23 ਅਗਸਤ ਭਾਰਤ ਦੇ ਚੰਦਰਯਾਨ-3 ਦੇ ਲੈਂਡਰ ਮੌਡਿਊਲ ਨੇ ਚੰਦ ਦੀ ਸਤਹਿ ’ਤੇ ਅੱਜ ਸ਼ਾਮ ਸਫਲਤਾਪੂਰਨ ਸਾਫਟ ਲੈਂਡਿੰਗ ਕਰ ਲਈ ਹੈ। ਇਸ ਤਰ੍ਹਾਂ ਚੰਦ ਦੇ ਦੱਖਣੀ ਧਰੁੱਵ ’ਤੇ ਉਤਰਨ ਵਾਲਾ ਭਾਰਤ ਪਹਿਲਾ ਦੇਸ਼ ਬਣ ਗਿਆ ਹੈ। -ਪੀਟੀਆਈ The post ਭਾਰਤ ਦੀ ਚੰਦ ਵੱਲ ਸਫਲ ਉਡਾਣ appeared first on …

Read More »

ਚੀਨ ਵਿੱਚ ਬਣੇ ਜਹਾਜ਼ ਦੀ ਪਲੇਠੀ ਉਡਾਣ ਰਹੀ ਸਫ਼ਲ

ਪੇਈਚਿੰਗ/ਸ਼ੰਘਾਈ: ਚੀਨ ਦੇ ਪਹਿਲੇ ਸਵਦੇਸ਼ੀ ਮੁਸਾਫ਼ਰ ਜਹਾਜ਼ ਸੀ919 ਨੇ ਪਹਿਲੀ ਕਮਰਸ਼ੀਅਲ ਉਡਾਣ ਸਫ਼ਲਤਾਪੂਰਬਕ ਮੁਕੰਮਲ ਕਰ ਲਈ ਹੈ। ਇਸ ਨਾਲ ਚੀਨ ਸ਼ਹਿਰੀ ਹਵਾਬਾਜ਼ੀ ਦੀ ਮੰਡੀ ‘ਚ ਦਾਖ਼ਲ ਹੋ ਗਿਆ ਹੈ ਜੋ ਪੱਛਮੀ ਮੁਲਕਾਂ ਦੇ ਬੋਇੰਗ ਅਤੇ ਏਅਰਬੱਸ ਵਰਗੀਆਂ ਕੰਪਨੀਆਂ ਨੂੰ ਟੱਕਰ ਦੇਵੇਗਾ। ਚਾਈਨਾ ਈਸਟਰਨ ਏਅਰਲਾਈਨਜ਼ ਵੱਲੋਂ ਸੀ919 ਦੀ ਪਹਿਲੀ ਉਡਾਣ ਸ਼ੰਘਾਈ ਤੋਂ …

Read More »

ਚੀਨ ਦੀ ਵਿਚੋਲਗੀ ਨਾਲ ‘ਦੁਸ਼ਮਨ’ ਮੁਲਕ ਇਰਾਨ ਤੇ ਸਾਊਦੀ ਅਰਬ ਨੇੜੇ ਆਏ, ਸਫ਼ਾਰਤੀ ਮਿਸ਼ਨ ਖੋਲ੍ਹਣ ਤੇ ਹਵਾਈ ਉਡਾਣਾਂ ਲਈ ਸਹਿਮਤ

ਪੇਈਚਿੰਗ, 6 ਅਪਰੈਲ ਸਾਊਦੀ ਅਰਬ ਅਤੇ ਇਰਾਨ ਨੇ ਆਪੋ-ਆਪਣੇ ਰਾਜਧਾਨੀਆਂ ਅਤੇ ਹੋਰ ਸ਼ਹਿਰਾਂ ਵਿੱਚ ਡਿਪਲੋਮੈਟਿਕ ਮਿਸ਼ਨਾਂ ਨੂੰ ਮੁੜ ਖੋਲ੍ਹਣ ਲਈ ਸਹਿਮਤੀ ਜਤਾਈ ਹੈ। ਚੀਨ ਵਿੱਚ ਅੱਜ ਇਰਾਨ ਅਤੇ ਸਾਊਦੀ ਅਰਬ ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਦੌਰਾਨ ਇਸ ਸਬੰਧ ਵਿੱਚ ਸਮਝੌਤਾ ਹੋਇਆ। ਸਮਝੌਤਾ ਦੋਵਾਂ ਦੇਸ਼ਾਂ ਦਰਮਿਆਨ ਉਡਾਣਾਂ ਮੁੜ ਸ਼ੁਰੂ ਕਰਨ ਦੀ …

Read More »

ਏਅਰ ਇੰਡੀਆ ’ਚ ਪਾਇਲਟਾਂ ਦੀ ਕਮੀ ਕਾਰਨ ਅਮਰੀਕਾ ਤੇ ਕੈਨੇਡਾ ਦੀਆਂ ਉਡਾਣਾਂ ਰੱਦ

ਮੁੰਬਈ, 9 ਫਰਵਰੀ ਏਅਰ ਇੰਡੀਆ ਦਾ ਸੰਚਾਲਨ ਚਾਲਕ ਦਲ ਦੇ ਮੈਂਬਰਾਂ ਦੀ ਕਮੀ ਕਾਰਨ ਪ੍ਰਭਾਵਿਤ ਹੋ ਰਿਹਾ ਹੈ। ਸੂਤਰ ਨੇ ਦੱਸਿਆ ਕਿ ਇਸ ਕਾਰਨ ਅਮਰੀਕਾ ਅਤੇ ਕੈਨੇਡਾ ਦੀਆਂ ਕੁਝ ਉਡਾਣਾਂ ਜਾਂ ਤਾਂ ਰੱਦ ਹੋ ਰਹੀਆਂ ਹਨ ਜਾਂ ਉਨ੍ਹਾਂ ਦੀ ਰਵਾਨਗੀ ਵਿਚ ਦੇਰੀ ਹੋ ਰਹੀ ਹੈ। ਟਾਟਾ ਸਮੂਹ ਦੀ ਕੰਪਨੀ ਏਅਰ …

Read More »

ਐੱਫੲੇਏ ਦੇ ਏਅਰ ਸਿਸਟਮ ’ਚ ਖ਼ਰਾਬੀ ਕਾਰਨ ਅਮਰੀਕਾ ਵਿੱਚ ਉਡਾਣਾਂ ਰੱਦ

ਵਾਸ਼ਿੰਗਟਨ, 11 ਜਨਵਰੀ ਅਮਰੀਕਾ ਵਿੱਚ ਫੈਡਰਲ ਐਵੀਏਸ਼ਨ ਐਡਮਿਨਿਸਟ੍ਰੇਸ਼ਨ ਦੇ ਏਅਰ ਸਿਸਟਮ ਦੇ ਫੇਲ੍ਹ ਹੋਣ ਕਾਰਨ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਕੌਮਾਂਤਰੀ ਮੀਡੀਆ ਦੀ ਰਿਪੋਰਟ ਮੁਤਾਬਕ ਐੱਫਏਏ ਵਿੱਚ ਕੰਪਿਊਟਰ ਦੀ ਖ਼ਰਾਬੀ ਕਾਰਨ ਦੇਸ਼ ਭਰ ਵਿੱਚ ਉਡਾਣਾਂ ਅਣਮਿਥੇ ਸਮੇਂ ਲਈ ਬੰਦ ਕਰ ਦਿੱਤੀਆਂ ਗਈਆਂ ਹਨ, ਜਿਸ ਕਾਰਨ ਯਾਤਰੀ ਹਵਾਈ ਅੱਡਿਆਂ …

Read More »

ਅਮਰੀਕਾ ’ਚ ਤਬਾਹੀ ਮਚਾ ਰਿਹਾ ਹੈ ਬਰਫ਼ੀਲਾ ਤੂਫਾਨ, 4900 ਉਡਾਣਾਂ ਰੱਦ

ਵਾਸ਼ਿੰਗਟਨ, 28 ਦਸੰਬਰ ਅਮਰੀਕਾ ‘ਚ ਕਹਿਰ ਢਾਹ ਰਹੇ ਬਰਫ਼ੀਲੇ ਤੂਫਾਨ ਨੇ ਸਾਰਾ ਜਨ ਜੀਵਨ ਡਾਵਾਂ-ਡੋਲ ਕਰ ਦਿੱਤਾ ਹੈ। ਤੂਫਾਨ ਨੇ ਪੂਰੇ ਅਮਰੀਕਾ ਵਿੱਚ ਤਬਾਹੀ ਮਚਾ ਦਿੱਤੀ ਹੈ। ਪਿਛਲੇ 24 ਘੰਟਿਆਂ ਵਿੱਚ 4,900 ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ, ਜਦੋਂ ਕਿ 4,400 ਤੋਂ ਵੱਧ ‘ਚ ਦੇਰੀ ਹੋਈ ਹੈ। 22 ਦਸੰਬਰ …

Read More »

ਅਮਰੀਕਾ ਵਿੱਚ 1500 ਤੋਂ ਵੱਧ ਹਵਾਈ ਉਡਾਣਾਂ ਰੱਦ

ਵਾਸ਼ਿੰਗਟਨ, 17 ਜੂਨ ਹਵਾਈ ਜਹਾਜ਼ ਕੰਪਨੀਆਂ ਨੇ ਅਮਰੀਕਾ ਵਿੱਚ ਵੀਰਵਾਰ ਨੂੰ 1500 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਹਨ। ਗਰਮੀਆਂ ਦੀਆਂ ਛੁੱਟੀਆਂ ਦੌਰਾਨ ਯਾਤਰਾ ਦੇ ਲਿਹਾਜ਼ ਨਾਲ ਵੀਰਵਾਰ ਦਾ ਦਿਨ ਹੁਣ ਤੱਕ ਦੇ ਸਭ ਤੋਂ ਬੁਰੇ ਦਿਨਾਂ ਵਿੱਚੋਂ ਇੱਕ ਮੰਨਿਆਂ ਜਾਂਦਾ ਹੈ। ਟਰੈਕਿੰਗ ਸਰਵਿਸ ਫਲਾਈਟਅਵੇਅਰ ਮੁਤਾਬਕ, ਨਿਊਯਾਰਕ ਵਿੱਚ ਲਾਗਾਰਡੀਆ ਹਵਾਈ …

Read More »