Home / Tag Archives: ਉਤਪਦਨ

Tag Archives: ਉਤਪਦਨ

ਮੀਂਹ ਰੁਕਣ ਤੋਂ 2 ਦਿਨ ਬਾਅਦ ਵੀ ਥਰਮਲ ਪਲਾਂਟ ਰੂਪਨਗਰ ’ਚ ਸ਼ੁਰੂ ਨਾ ਹੋਇਆ ਉਤਪਾਦਨ, ਸੂਬੇ ’ਚ ਬਿਜਲੀ ਦੀ ਮੰਗ ਵਧੀ

ਜਗਮੋਹਨ ਸਿੰਘ ਰੂਪਨਗਰ, 13 ਜੁਲਾਈ ਜ਼ੋਰਦਾਰ ਮੀਂਹ ਬੰਦ ਹੋਣ ਤੋਂ 2 ਦਿਨਾਂ ਬਾਅਦ ਵੀ ਇਥੇ ਸਥਿਤ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਬਿਜਲੀ ਉਤਪਾਦਨ ਸ਼ੁਰੂ ਕਰਨ ਵਿੱਚ ਅਸਮਰਥ ਹੈ, ਜਦੋਂ ਕਿ ਸੂਬੇ ਅੰਦਰ ਬਿਜਲੀ ਦੀ ਮੰਗ ਵੱਧ ਕੇ 13000 ਮੈਗਾਵਾਟ ਪਾਰ ਹੋਣ ਉਪਰੰਤ ਬਿਜਲੀ ਪੈਦਾਵਾਰ ਦੀ ਸਖ਼ਤ ਜ਼ਰੂਰਤ ਹੈ। ਸੂਤਰਾਂ …

Read More »

ਪੱਛਮੀ ਕਮਾਨ ਦੇ ਮੁਖੀ ਨੇ ਰੱਖਿਆ ਉਪਕਰਨਾਂ ਦੇ ਸਵਦੇਸ਼ੀ ਉਤਪਾਦਨ ’ਤੇ ਜ਼ੋਰ ਦਿੱਤਾ

ਚੰਡੀਗੜ੍ਹ, 25 ਅਪਰੈਲ ਸੈਨਾ ਦੀ ਪੱਛਮੀ ਕਮਾਨ ਦੇ ਮੁਖੀ ਜੀਓਸੀ-ਇਨ-ਚੀਫ ਲੈਫਟੀਨੈਂਟ ਜਨਰਲ ਨਵ ਕੇ. ਖੰਡੂਰੀ ਨੇ ਅੱਜ ਕਿਹਾ ਕਿ ਰੱਖਿਆ ਉਪਕਰਨਾਂ ਦਾ ਨਿਰਮਾਣ ਘਰੇਲੂ ਪੱਧਰ ਉਤੇ ਕਰਨ ਦੀ ਲੋੜ ਹੈ। ਉਨ੍ਹਾਂ ਇਸ ਵਿਚ ਲਘੂ, ਛੋਟੇ ਤੇ ਦਰਮਿਆਨੇ ਉਦਯੋਗਾਂ ਦੀ ਭੂਮਿਕਾ ਨੂੰ ਵੀ ਉਭਾਰਿਆ। ਲੈਫ਼ ਜਨਰਲ ਖੰਡੂਰੀ ਨੇ ਕਿਹਾ ਕਿ ਹਥਿਆਰਬੰਦ …

Read More »

ਖੰਡ ਉਤਪਾਦਨ 47.9 ਲੱਖ ਟਨ ਰਿਹਾ

ਨਵੀਂ ਦਿੱਲੀ, 2 ਦਸੰਬਰ ਦੇਸ਼ ਦਾ ਖੰਡ ਉਤਪਾਦਨ ਅਕਤੂਬਰ-ਨਵੰਬਰ ਦੌਰਾਨ ਮਾਮੂਲੀ ਵਾਧੇ ਨਾਲ 47.9 ਲੱਖ ਟਨ ਰਿਹਾ। ਇਹ ਜਾਣਕਾਰੀ ਉਦਯੋਗਕ ਸੰਸਥਾ ਇੰਡੀਅਨ ਸੂਗਰ ਮਿੱਲਜ਼ ਐਸੋਸੀਏਸ਼ਨ (ਆਈਐੱਸਐੱਮਏ) ਨੇ ਦਿੱਤੀ। ਖੰਡ ਦਾ ਮਾਰਕੀਟਿੰਗ ਸਾਲ ਅਕਤੂਬਰ ਤੋਂ ਸਤੰਬਰ ਤੱਕ ਹੈ। ਆਈਐੱਸਐੱਮਏ ਨੇ ਬਿਆਨ ਵਿੱਚ ਕਿਹਾ ਕਿ ਚਾਲੂ ਮਾਰਕੀਟਿੰਗ ਸਾਲ 2022-23 ਵਿੱਚ 30 ਨਵੰਬਰ …

Read More »

ਦੇਸ਼ ’ਚ ਇਸ ਸਾਲ ਚੌਲ ਉਤਪਾਦਨ ਇਕ ਕਰੋੜ ਟਨ ਘਟਣ ਦੀ ਸੰਭਾਵਨਾ: ਸਰਕਾਰ

ਨਵੀਂ ਦਿੱਲੀ, 9 ਸਤੰਬਰ ਮੌਜੂਦਾ ਸਾਉਣੀ ਸੀਜ਼ਨ ‘ਚ ਝੋਨੇ ਦੀ ਬਿਜਾਈ ਰਕਬੇ ‘ਚ ਕਮੀ ਕਾਰਨ ਇਸ ਸਾਲ ਚੌਲਾਂ ਦੇ ਉਤਪਾਦਨ ‘ਚ 1-1.2 ਕਰੋੜ ਟਨ ਦੀ ਗਿਰਾਵਟ ਆ ਸਕਦੀ ਹੈ। ਕੇਂਦਰੀ ਖੁਰਾਕ ਸਕੱਤਰ ਸੁਧਾਂਸ਼ੂ ਪਾਂਡੇ ਨੇ ਅੱਜ ਇਥੇ ਪੱਤਰਕਾਰਾਂ ਨੂੰ ਦੱਸਿਆ ਕਿ ਕੁਝ ਰਾਜਾਂ ‘ਚ ਚੰਗੀ ਬਾਰਸ਼ ਨਾ ਹੋਣ ਕਾਰਨ ਝੋਨੇ …

Read More »

ਪੰਜਾਬ ’ਚ ਬਿਜਲੀ ਦੀ ਮੰਗ ’ਚ ਤੇਜ਼ੀ: ਜ਼ਿਲ੍ਹਾ ਰੂਪਨਗਰ ਦੇ ਥਰਮਲ ਪਲਾਂਟ ਤੇ ਪਣ-ਬਿਜਲੀ ਘਰਾਂ ਨੇ ਉਤਪਾਦਨ ਵਧਾਇਆ

ਜਗਮੋਹਨ ਸਿੰਘ ਰੂਪਨਗਰ/ਘਨੌਲੀ, 26 ਜੂਨ ਅੱਜ ਪੰਜਾਬ ਵਿੱਚ ਬਿਜਲੀ ਦੀ ਮੰਗ 13000 ਮੈਗਾਵਾਟ ਤੋਂ ਉੱਪਰ ਟੱਪ ਗਈ, ਜਿਸ ਤੋਂ ਬਾਅਦ ਪਾਵਰਕੌਮ ਵੱਲੋਂ ਸੂਬੇ ਦੇ ਪਣ-ਬਿਜਲੀ ਘਰਾਂ ਅਤੇ ਥਰਮਲ ਪਲਾਂਟਾਂ ਦਾ ਉਤਪਾਦਨ ਵਧਾ ਦਿੱਤਾ ਗਿਆ ਹੈ। ਜ਼ਿਲ੍ਹਾ ਰੂਪਨਗਰ ਦੇ ਸ੍ਰੀ ਆਨੰਦਪੁਰ ਸਾਹਿਬ ਹਾਈਡਲ ਚੈਨਲ ਨਹਿਰ ਤੇ ਨੱਕੀਆਂ ਅਤੇ ਕੋਟਲਾ ਪਾਵਰ ਹਾਊਸ …

Read More »