ਰੁਦਰਪੁਰ (ਉਤਰਾਖੰਡ), 16 ਅਗਸਤ ਇਥੋਂ ਦੇ ਨਿੱਜੀ ਹਸਪਤਾਲ ਦੀ ਨਰਸ ਨਾਲ ਕਥਿਤ ਤੌਰ ‘ਤੇ ਬਲਾਤਕਾਰ ਕਰਨ ਤੋਂ ਬਾਅਦ ਉਸ ਦੇ ਮੂੰਹ ’ਤੇ ਪੱਥਰ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ। ਨਰਸ ਦੀ ਲਾਸ਼ ਨੂੰ ਉੱਤਰ ਪ੍ਰਦੇਸ਼ ਦੇ ਨੇੜੇ ਪਿੰਡ ਵਿਚਲੇ ਖਾਲੀ ਪਲਾਟ ਵਿਚ ਸੁੱਟ ਦਿੱਤਾ। ਉੱਤਰਾਖੰਡ ਦੇ ਊਧਮ ਸਿੰਘ ਨਗਰ …
Read More »ਉੱਤਰਾਖੰਡ: ਕੇਦਾਰਨਾਥ ਟਰੈਕ ਰੂਟ ’ਤੇ ਫਸੇ ਸ਼ਰਧਾਲੂਆਂ ਨੂੰ ਕੱਢਣ ਲਈ ਬਚਾਅ ਕਾਰਜਾਂ ’ਚ ਚਿਨੂਕ ਤੇ ਐੱਮਆਈ17 ਹੈਲੀਕਾਪਟਰ ਵੀ ਸ਼ਾਮਲ
ਉੱਤਰਾਖੰਡ, 2 ਅਗਸਤ ਉੱਤਰਾਖੰਡ ਵਿਚ ਭਾਰੀ ਮੀਂਹ ਕਰਕੇ ਢਿੱਗਾਂ ਡਿੱਗਣ ਨਾਲ ਕੇਦਾਰਨਾਥ ਨੂੰ ਜਾਂਦੇ ਟਰੈਕ ਰੂਟ ’ਤੇ ਫਸੇ 500 ਤੋਂ ਵੱਧ ਸ਼ਰਧਾਲੂਆਂ ਨੂੰ ਉਥੋਂ ਸੁਰੱਖਿਅਤ ਕੱਢਣ ਲਈ ਚਲਾਏ ਰਾਹਤ ਤੇ ਬਚਾਅ ਕਾਰਜਾਂ ਵਿਚ ਭਾਰਤੀ ਹਵਾਈ ਸੈਨਾ ਦੇ ਚਿਨੂਕ ਤੇ ਐੱਮਆਈ17 ਹੈਲੀਕਾਪਟਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਪਹਿਲੇ ਗੇੜ ਵਿਚ …
Read More »ਉੱਤਰਾਖੰਡ: ਗੁਰਦੁਆਰਾ ਨਾਨਕਮੱਤਾ ਪ੍ਰਬੰਧਕ ਕਮੇਟੀ ਨੂੰ ਪੁਲੀਸ ਵਲੋਂ ਤੰਗ ਕਰਨ ਦਾ ਅਕਾਲ ਤਖ਼ਤ ਅਤੇ ਸ਼੍ਰੋਮਣੀ ਕਮੇਟੀ ਵਲੋਂ ਸਖ਼ਤ ਨੋਟਿਸ
ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 25 ਅਪਰੈਲ ਉੱਤਰਾਖੰਡ ਸਥਿਤ ਗੁਰਦੁਆਰਾ ਨਾਨਕਮੱਤਾ ਦੀ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਆਗੂਆਂ ਨੂੰ ਪੁਲੀਸ ਵਲੋਂ ਤੰਗ ਕਰਨ ਦਾ ਅਕਾਲ ਤਖ਼ਤ ਦੇ ਜਥੇਦਾਰ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲਿਆ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉੱਤਰਾਖੰਡ …
Read More »ਉੱਤਰਾਖੰਡ: ਸਾਂਝਾ ਸਿਵਲ ਕੋਡ ਕਮੇਟੀ ਨੇ ਖਰੜਾ ਮੁੱਖ ਮੰਤਰੀ ਧਾਮੀ ਨੂੰ ਸੌਂਪਿਆ
ਦੇਹਰਾਦੂਨ, 2 ਫਰਵਰੀ ਸਾਂਝਾ ਸਿਵਲ ਕੋਡ (ਯੂਸੀਸੀ) ਦਾ ਖਰੜਾ ਤਿਆਰ ਕਰਨ ਲਈ ਉੱਤਰਾਖੰਡ ਸਰਕਾਰ ਵੱਲੋਂ ਗਠਿਤ ਕਮੇਟੀ ਨੇ ਅੱਜ ਇੱਥੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੂੰ ਖਰੜੇ ਦੇ ਦਸਤਾਵੇਜ਼ ਸੌਂਪ ਦਿੱਤੇ ਹਨ। ਇੱਥੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਪੰਜ ਮੈਂਬਰੀ ਕਮੇਟੀ ਦੀ ਪ੍ਰਧਾਨ ਸੁਪਰੀਮ ਕੋਰਟ ਦੀ ਸਾਬਕਾ ਜੱਜ ਰੰਜਨਾ ਪ੍ਰਕਾਸ਼ …
Read More »ਯੂਸੀਸੀ ਦਾ ਖਰੜਾ ਤਿਆਰ ਤੇ ਛੇਤੀ ਉੱਤਰਾਖੰਡ ਸਰਕਾਰ ਨੂੰ ਸੌਂਪਿਆ ਜਾਵੇਗਾ: ਕਮੇਟੀ
ਨਵੀਂ ਦਿੱਲੀ, 30 ਜੂਨ ਉੱਤਰਾਖੰਡ ਸਰਕਾਰ ਵੱਲੋਂ ਸਾਂਝੇ ਸਿਵਲ ਕੋਡ(ਯੂਸੀਸੀ) ਬਾਰੇ ਕਾਇਮ ਕੀਤੀ ਕਮੇਟੀ ਦੀ ਮੁਖੀ ਤੇ ਸਾਬਕਾ ਜਸਟਿਸ ਰੰਜਨਾ ਪ੍ਰਕਾਸ਼ ਦੇਸਾਈ ਨੇ ਕਿਹਾ ਹੈ ਕਿ ਰਾਜ ਲਈ ਤਜਵੀਜ਼ਸ਼ੁਦਾ ਯੂਸੀਸੀ ਦਾ ਖਰੜਾ ਤਿਆਰ ਹੈ ਤੇ ਇਹ ਛੇਤੀ ਸੂਬਾ ਸਰਕਾਰ ਨੂੰ ਸੌਂਪਿਆਂ ਜਾਵੇਗਾ। ਉਨ੍ਹਾਂ ਕਿਹਾ ਕਿ ਖਰੜਾ ਰਿਪੋਰਟ ਤਿਆਰ ਕਰਨ ਲਈ …
Read More »ਉੱਤਰਾਖੰਡ ਦੇ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਦੇ ਸਕਦੇ ਨੇ ਅਸਤੀਫ਼ਾ, ਰਾਜਪਾਲ ਕੋਲੋਂ ਸਮਾਂ ਮੰਗਿਆ
ਦੇਹਰਾਦੂਨ/ਨਵੀਂ ਦਿੱਲੀ, 2 ਜੁਲਾਈ ਚੋਣ ਕਮਿਸ਼ਨ ਵੱਲੋਂ ਉੱਤਰਾਖੰਡ ਵਿੱਚ ਜ਼ਿਮਨੀ ਚੋਣ ਕਰਵਾਏ ਜਾਣ ਤੋਂ ਇਨਕਾਰ ਦੀਆਂ ਸੰਭਾਵਨਾਵਾਂ ਦਰਮਿਆਨ ਸੂਬੇ ਦੇ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ। ਸੂਤਰਾਂ ਮੁਤਾਬਕ ਰਾਵਤ ਨੇ ਸੂਬੇ ਦੇ ਰਾਜਪਾਲ ਕੋਲੋਂ ਮਿਲਣ ਲਈ ਸਮਾਂ ਮੰਗਿਆ ਹੈ। ਚੇਤੇ ਰਹੇ ਕਿ ਭਾਜਪਾ ਹਾਈ …
Read More »
Asian Tribune Your Multilingual Newspaper covering World and local news News