Home / Tag Archives: ਉਤ

Tag Archives: ਉਤ

BIG NEWS: ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ – ਗੁਰਮੀਤ ਸਿੰਘ ਖੁੱਡੀਆਂ

BIG NEWS: ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ – ਗੁਰਮੀਤ ਸਿੰਘ ਖੁੱਡੀਆਂ • ਖੇਤੀਬਾੜੀ ਮੰਤਰੀ ਵੱਲੋਂ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦੇ ਸਮਝੌਤੇ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਦੀ ਚਿਤਾਵਨੀ • ਫਲਾਇੰਗ ਸਕੁਐਡ ਟੀਮਾਂ ਵੱਲੋਂ ਸੱਤ ਜ਼ਿਲ੍ਹਿਆਂ ਵਿੱਚ ਨਵੀਨੀਕਰਨ ਕਾਰਜਾਂ ਦਾ ਜਾਇਜ਼ਾ ਚੰਡੀਗੜ੍ਹ, 31 …

Read More »

ਗਿਆਨੀ ਰਘਬੀਰ ਸਿੰਘ ਨਾਲ ਦਿੱਲੀ ਹਵਾਈ ਅੱਡੇ ਉੱਤੇ ਦੁਰਵਿਵਹਾਰ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 24 ਅਪਰੈਲ  ਨਵੀਂ ਦਿੱਲੀ ਹਵਾਈ ਅੱਡੇ ਉੱਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਅੱਜ ਹਵਾਈ ਕੰਪਨੀ ਦੇ ਕਰਮਚਾਰੀਆਂ ਵੱਲੋਂ ਕੀਤੇ ਗਏ ਦੁਰਵਿਹਾਰ ਦੇ ਰੋਸ ਵਜੋਂ ਨਾ ਸਿਰਫ ਹਵਾਈ ਕੰਪਨੀ ਦੇ ਦਫਤਰ ਦੇ ਬਾਹਰ ਬੈਠਣਾ ਪਿਆ ਹੈ ਸਗੋਂ ਉਨ੍ਹਾਂ ਹਵਾਈ ਉਡਾਨ ਵੀ …

Read More »

ਮਾਨ ਦੀ ਪੁਸਤਕ ‘ਸਮੁੰਦਰਨਾਮਾ’ ਉੱਤੇ ਗੋਸ਼ਟੀ

ਚੰਡੀਗੜ੍ਹ: ਲਾਲਾ ਲਾਜਪਤ ਰਾਏ ਭਵਨ ਚੰਡੀਗੜ੍ਹ ਵਿੱਚ ਪਰਮਜੀਤ ਮਾਨ ਦੀ ਪੁਸਤਕ ‘ਸਮੁੰਦਰਨਾਮਾ’ ਉੱਤੇ ਗੋਸ਼ਟੀ ਹੋਈ। ਡਾ. ਲਾਭ ਸਿੰਘ ਖੀਵਾ ਮੁੱਖ ਮਹਿਮਾਨ ਰਹੇ ਤੇ ਪ੍ਰਿੰਸੀਪਲ ਸਤਨਾਮ ਸਿੰਘ ਸ਼ੋਕਰ ਨੇ ਪ੍ਰਧਾਨਗੀ ਕੀਤੀ। ਲੇਖਕ ਪਰਮਜੀਤ ਮਾਨ ਨੇ ਸਮੁੰਦਰੀ ਜੀਵਨ ਬਾਰੇ ਆਪਣੇ ਅਨੁਭਵ ਸਾਂਝੇ ਕਰਦਿਆਂ ਦੱਸਿਆ ਕਿ ਉਹ ਕਈ-ਕਈ ਮਹੀਨੇ ਧਰਤੀ ਦੇਖਣ ਲਈ ਤਰਸ …

Read More »

ਮਾਲਵਿੰਦਰ ਸਿੰਘ ਮਾਲੀ ਜ਼ਮਾਨਤ ਉਤੇ ਜੇਲ੍ਹ ਤੋਂ ਰਿਹਾਅ

ਸਰਬਜੀਤ ਸਿੰਘ ਭੰਗੂ ਪਟਿਆਲਾ, 30 ਅਕਤੂਬਰ ਰਾਜਸੀ ਵਿਸ਼ਲੇਸ਼ਕ ਮਾਲਵਿੰਦਰ ਸਿੰਘ ਮਾਲੀ ਨੂੰ ਬੁੱਧਵਾਰ ਸ਼ਾਮ ਅਦਾਲਤ ਦੇ ਆਦੇਸ਼ਾਂ ਤਹਿਤ ਕੇਂਦਰੀ ਜੇਲ ਪਟਿਆਲਾ ਵਿੱਚੋਂ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਹੈ। ਅੱਜ ਪੂਰੇ ਪੰਜ ਵਜੇ ਜਿਉਂ ਹੀ ਮਾਲੀ ਜੇਲ੍ਹ ਵਿੱਚੋਂ ਬਾਹਰ ਆਏ ਤਾਂ ਕਿਸਾਨ ਆਗੂ ਡਾਕਟਰ ਦਰਸ਼ਨ ਪਾਲ, ਉਨ੍ਹਾਂ ਦੇ ਭਰਾ ਰਣਜੀਤ …

Read More »

ਜੰਮੂ-ਕਸ਼ਮੀਰ: ਫ਼ੌਜੀ ਵਾਹਨ ਉਤੇ ਹਮਲੇ ਦੀ ਕੋਸ਼ਿਸ਼ ਕਰਨ ਵਾਲੇ ਤਿੰਨ ਦਹਿਸ਼ਤਗਰਦ ਹਲਾਕ

ਜੰਮੂ, 28 ਅਕਤੂਬਰ Three terrorists killed in J&K’s Akhnoor: ਜੰਮੂ-ਕਸ਼ਮੀਰ ਦੇ ਜੰਮੂ ਜ਼ਿਲ੍ਹੇ ’ਚ ਅਖ਼ਨੂਰ ਸੈਕਟਰ ਵਿਚ ਸੋਮਵਾਰ ਨੂੰ ਇਕ ਫ਼ੌਜੀ ਵਾਹਨ ਉਤੇ ਘਾਤ ਲਾ ਕੇ ਹਮਲਾ ਕਰਨ ਦੀ ਕੋਸ਼ਿਸ਼ ਵਿਚ ਸ਼ਾਮਲ ਤਿੰਨੋਂ ਦਹਿਸ਼ਤਗਰਦ ਸੁਰੱਖਿਆ ਦਸਤਿਆਂ ਨਾਲ ਹੋਏ ਮੁਕਾਬਲੇ ਵਿਚ ਮਾਰੇ ਗਏ ਹਨ। ਇਹ ਜਾਣਕਾਰੀ ਇਥੇ ਸਰਕਾਰੀ ਸੂਤਰਾਂ ਨੇ ਦਿੱਤੀ …

Read More »

ਹਰਿਆਣਾ ਗੁਰਦੁਆਰਾ ਕਮੇਟੀ ਵੱਲੋਂ ਫ਼ਿਲਮ ‘ਐਮਰਜੈਂਸੀ’ ਉੱਤੇ ਪਾਬੰਦੀ ਲਾਉਣ ਦੀ ਮੰਗ

ਸਰਬਜੋਤ ਸਿੰਘ ਦੁੱਗਲ ਕੁਰੂਕਸ਼ੇਤਰ, 30 ਅਗਸਤ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਉੱਤੇ ਪਾਬੰਦੀ ਲਾਉਣ ਦੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ। ਇਸ ਦੇ ਨਾਲ ਹੀ ਕਮੇਟੀ ਨੇ ਆਨਲਾਈਨ ਉਤਪਾਦ ਵੇਚਣ ਵਾਲੀ ਕੰਪਨੀ ‘ਐਮਾਜ਼ੋਨ’ ਵੱਲੋਂ ਗੁਟਕਾ ਸਾਹਿਬ ਦੀ ਵਿਕਰੀ ਦੇ …

Read More »

ਜ਼ਹਿਰੀਲੀ ਸ਼ਰਾਬ: ਸੁਨਾਮ ਵਿੱਚ ਕਈ ਥਾਵਾਂ ਉੱਤੇ ਰੋਸ ਪ੍ਰਦਰਸ਼ਨ

ਬੀਰ ਇੰਦਰ ਸਿੰਘ ਬਨਭੌਰੀ ਸੁਨਾਮ ਊਧਮ ਸਿੰਘ ਵਾਲਾ, 24 ਮਾਰਚ ਇਸ ਸ਼ਹਿਰ ’ਚ ਪਿਛਲੇ ਦੋ ਦਿਨਾਂ ਤੋਂ ਜ਼ਹਿਰੀਲੀ ਸ਼ਰਾਬ ਨਾਲ ਹੋ ਰਹੀਆਂ ਮੌਤਾਂ ਦੇ ਮਾਮਲੇ ਵਿੱਚ ਅੱਜ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਮੌਜੂਦਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ। ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਨੇ ਸ਼ਰਾਬ ਕਾਂਡ ਨੂੰ …

Read More »

ਕੇਂਦਰ ਦੀ ਵਿਕਸਿਤ ਭਾਰਤ ਸੰਕਲਪ ਯਾਤਰਾ ਉੱਤੇ 5 ਦਸੰਬਰ ਤੱਕ ਰੋਕ

ਨਵੀਂ ਦਿੱਲੀ, 26 ਅਕਤੂਬਰ ਚੋਣ ਕਮਿਸ਼ਨ ਨੇ ਅਸੈਂਬਲੀ ਚੋਣਾਂ ਵਾਲੇ ਰਾਜਾਂ ਵਿਚ ਕੇਂਦਰ ਸਰਕਾਰ ਦੀ ਤਜਵੀਜ਼ਤ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਉੱਤੇ 5 ਦਸੰਬਰ ਤੱਕ ਰੋਕ ਲਾ ਦਿੱਤੀ ਹੈ। ਕਮਿਸ਼ਨ ਨੇ ਸਰਕਾਰ ਨੂੰ ਕਿਹਾ ਕਿ ਉਹ ਚੋਣਾਂ ਵਾਲੇ ਰਾਜਾਂ ਵਿਚ ਇਸ ਤਜਵੀਜ਼ਤ ਯਾਤਰਾ ਦਾ ਪ੍ਰੋਗਰਾਮ 5 ਦਸੰਬਰ ਤੱਕ ਨਾ ਉਲੀਕੇ।  -ਪੀਟੀਆਈ …

Read More »

ਮੁੱਖ ਮੰਤਰੀ ਨੇ ਚਮਕੌਰ ਸਾਹਿਬ ਤੋਂ ਝੋਨੇ ਦੇ ਖਰੀਦ ਦੀ ਰਸਮੀ ਸ਼ੁਰੂਆਤ ਕਰਵਾਈ, ਅਗਲੇ ਸੀਜ਼ਨ ਤੋਂ ਪੂਸਾ-44 ਉੱਤੇ ਪਾਬੰਦੀ ਲਾਉਣ ਦਾ ਐਲਾਨ

ਸੰਜੀਵ ਬੱਬੀ ਚਮਕੌਰ ਸਾਹਿਬ, 3 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੋਂ ਦੀ ਅਨਾਜ ਮੰਡੀ ਤੋਂ ਸੂਬੇ ਵਿੱਚ ਝੋਨੇ ਦੇ ਖਰੀਦ ਦੀ ਸ਼ੁਰੂਆਤ ਕਰਵਾਈ। ਮੁੱਖ ਮੰਤਰੀ ਨੇ ਖੁਰਾਕ ਤੇ ਸਵਿਲ ਸਪਲਾਈਜ਼ ਵਿਭਾਗ ਨੂੰ ਇਕ ਅਕਤੂਬਰ ਤੋਂ ਸ਼ੁਰੂ ਹੋਏ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਨਿਰਵਘਨਿ ਖਰੀਦ ਨੂੰ ਯਕੀਨੀ …

Read More »

ਪੈਗਾਸਸ ਜਾਂਚ ਮਾਮਲਾ: ਸਹਿਯੋਗ ਨਾ ਕਰਨ ’ਤੇ ਕੇਂਦਰ ਸਰਕਾਰ ਉੱਤੇ ਵਰ੍ਹੇ ਕਪਿਲ ਸਿੱਬਲ

ਨਵੀਂ ਦਿੱਲੀ, 26 ਅਗਸਤ ਰਾਜ ਸਭਾ ਮੈਂਬਰ ਕਪਿਲ ਸਿੱਬਲ ਨੇ ਪੈਗਾਸਸ ਜਾਂਚ ਮਾਮਲੇ ਲਈ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਨੂੰ ਕੇਂਦਰ ਸਰਕਾਰ ਵੱਲੋਂ ਸਹਿਯੋਗ ਨਾ ਦੇਣ ਬਾਰੇ ਅੱਜ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਸਹਿਯੋਗ ਨਾ ਦੇਣਾ ਵੀ ਅਕਸਰ ਕਸੂਰਵਾਰ ਹੋਣ ਦਾ ਸਬੂਤ ਮੰਨਿਆ ਜਾਂਦਾ ਹੈ। ਸ੍ਰੀ ਸਿੱਬਲ ਨੇ ਕਿਹਾ …

Read More »