PUNJAB : ਸੁਖਬੀਰ ਬਾਦਲ ਨੇ ਪਾਰਟੀ ਦੇ 55 ਸੀਨੀਅਰ ਆਗੂਆਂ ਨੂੰ ਐਲਾਨਿਆ ਉਪ ਪ੍ਰਧਾਨ ; ਪੜ੍ਹੋ ਸੂਚੀ ਚੰਡੀਗੜ੍ਹ, 12ਅਗਸਤ(ਵਿਸ਼ਵ ਵਾਰਤਾ) PUNJAB : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ 55 ਸੀਨੀਅਰ ਆਗੂਆਂ ਨੂੰ ਉਪ ਪ੍ਰਧਾਨ ਐਲਾਨਿਆ ਹੈ। ਇਹ ਜਾਣਕਾਰੀ ਡਾ.ਦਲਜੀਤ ਸਿੰਘ ਚੀਮਾ ਨੇ ਸੋਸ਼ਲ …
Read More »ਸਟਾਲਿਨ ਨੇ ਆਪਣੇ ਪੁੱਤਰ ਨੂੰ ਬਣਾਇਆ ਉਪ ਮੁੱਖ ਮੰਤਰੀ
ਚੇਨੱਈ, 28 ਸਤੰਬਰ Udhayanidhi elevated as deputy CM ਤਾਮਿਲਨਾਡੂ ਦੇ ਮੰਤਰੀ ਉਦੈਨਿਧੀ ਸਟਾਲਿਨ ਨੂੰ ਅੱਜ ਸੂਬੇ ਦਾ ਉਪ ਮੁੱਖ ਮੰਤਰੀ ਬਣਾ ਦਿੱਤਾ ਗਿਆ ਹੈ। ਸੂਬਾ ਸਰਕਾਰ ਵਿੱਚ ਵੱਡੀ ਪੱਧਰ ’ਤੇ ਹੋਏ ਬਦਲਾਅ ਵਿਚਾਲੇ ਇਹ ਐਲਾਨ ਕੀਤਾ ਗਿਆ। ਉਦੈਨਿਧੀ ਸਟਾਲਿਨ ਦਾ ਸਹੁੰ ਚੁੱਕ ਸਮਾਰੋਹ 29 ਸਤੰਬਰ ਨੂੰ ਬਾਅਦ ਦੁਪਹਿਰ 3.30 ਵਜੇ …
Read More »ਏਅਰ ਮਾਰਸ਼ਲ ਤੇਜਿੰਦਰ ਸਿੰਘ ਹੋਣਗੇ ਹਵਾਈ ਸੈਨਾ ਦੇ ਨਵੇਂ ਉਪ ਮੁਖੀ
ਨਵੀਂ ਦਿੱਲੀ, 31 ਅਗਸਤ ਫ਼ੌਜ ਵਿੱਚ ਸਵਦੇਸ਼ੀਕਰਨ ਨੂੰ ਮਿਲ ਰਹੇ ਵੱਡੇ ਹੁਲਾਰੇ ਵਿਚਾਲੇ ਏਅਰ ਮਾਰਸ਼ਲ ਤੇਜਿੰਦਰ ਸਿੰਘ ਪਹਿਲੀ ਸਤੰਬਰ ਨੂੰ ਹਵਾਈ ਸੈਨਾ ਦੇ ਨਵੇਂ ਉਪ ਮੁਖੀ ਵਜੋਂ ਅਹੁਦਾ ਸੰਭਾਲਣਗੇ। ਹਵਾਈ ਸੈਨਾ ਦੇ ਉਪ ਮੁਖੀ ਸੈਨਾ ਵਿੱਚ ਆਧੁਨਿਕਤਾ ਅਤੇ ਅਸਾਸਿਆਂ ਦੀ ਖਰੀਦ ਦੇ ਇੰਚਾਰਜ ਹੁੰਦੇ ਹਨ। ਏਅਰ ਮਾਰਸ਼ਲ ਤੇਜਿੰਦਰ ਸਿੰਘ 2023 …
Read More »ਰਾਜ ਸਭਾ ਉਪ ਚੋਣਾਂ: ਕੇਂਦਰੀ ਮੰਤਰੀ ਰਵਨੀਤ ਬਿੱਟੂ ਰਾਜਸਥਾਨ ਤੋਂ ਹੋਣਗੇ ਭਾਜਪਾ ਦੇ ਉਮੀਦਵਾਰ
ਨਵੀਂ ਦਿੱਲੀ, 20 ਅਗਸਤ ਭਾਜਪਾ ਨੇ 3 ਸਤੰਬਰ ਨੂੰ ਹੋਣ ਵਾਲੀਆਂ ਰਾਜ ਸਭਾ ਉਪ ਚੋਣਾਂ ਲਈ ਨੌਂ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਰਾਜਸਥਾਨ ਤੋਂ ਅਤੇ ਜਾਰਜ ਕੁਰੀਅਨ ਨੂੰ ਮੱਧ ਪ੍ਰਦੇਸ਼ ਤੋਂ ਮੈਦਾਨ ਵਿੱਚ ਉਤਾਰਿਆ ਗਿਆ ਹੈ। ਪਾਰਟੀ ਨੇ ਉੜੀਸਾ ਤੋਂ ਬੀਜੇਡੀ ਦੀ ਸਾਬਕਾ ਨੇਤਾ …
Read More »ਦਿੱਲੀ: ਉਪ ਰਾਜਪਾਲ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਤਿਰੰਗਾ ਲਹਿਰਾਉਣ ਲਈ ਕੈਲਾਸ਼ ਗਹਿਲੋਤ ਨਾਮਜ਼ਦ
ਪੱਤਰ ਪ੍ਰੇਰਕ/ਪੀਟੀਆਈ ਨਵੀਂ ਦਿੱਲੀ, 13 ਅਗਸਤ ਦਿੱਲੀ ਦੇ ਉਪ ਰਾਜਪਾਲ (ਐੱਲਜੀ) ਵੀਕੇ ਸਕਸੈਨਾ ਨੇ ਛਤਰਸਾਲ ਸਟੇਡੀਅਮ ’ਚ ਆਜ਼ਾਦੀ ਦਿਹਾੜੇ ਸਬੰਧੀ ਮੌਕੇ ਝੰਡਾ ਲਹਿਰਾਉਣ ਲਈ ਗ੍ਰਹਿ ਮੰਤਰੀ ਕੈਲਾਸ਼ ਗਹਿਲੋਤ ਨੂੰ ਨਾਮਜ਼ਦ ਕੀਤਾ ਹੈ। ਰਾਜ ਨਿਵਾਸ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਐੱਲਜੀ ਦੇ ਇਸ ਕਦਮ ਨਾਲ ‘ਆਪ’ ਅਤੇ ਐੱਲਜੀ ਸਕੱਤਰੇਤ ਵਿਚਾਲੇ …
Read More »ਕੈਲਾਸ਼ਨਾਥਨ ਨੇ ਪੁਡੂਚੇਰੀ ਦੇ ਉਪ ਰਾਜਪਾਲ ਵਜੋਂ ਸਹੁੰ ਚੁੱਕੀ
ਪੁਡੂਚੇਰੀ, 7 ਅਗਸਤ ਸਾਬਕਾ ਆਈਏਐਸ ਅਧਿਕਾਰੀ ਕੇ. ਕੈਲਾਸ਼ਨਾਥਨ ਨੇ ਬੁੱਧਵਾਰ ਨੂੰ ਇੱਥੇ ਰਾਜ ਨਿਵਾਸ ਵਿੱਚ ਇੱਕ ਸਮਾਰੋਹ ਵਿੱਚ ਪੁਡੂਚੇਰੀ ਦੇ ਉਪ ਰਾਜਪਾਲ ਵਜੋਂ ਸਹੁੰ ਚੁੱਕੀ। ਮਦਰਾਸ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਡੀ ਕ੍ਰਿਸ਼ਨਾਕੁਮਾਰ ਨੇ ਕੈਲਾਸ਼ਨਾਥਨ ਨੂੰ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ। The post ਕੈਲਾਸ਼ਨਾਥਨ ਨੇ ਪੁਡੂਚੇਰੀ …
Read More »ਜਲੰਧਰ ਪੱਛਮੀ ਉਪ ਚੋਣ: ਦਲ-ਬਲਦਲੂਆਂ ’ਤੇ ਜਤਾਇਆ ਭਰੋਸਾ
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 17 ਜੂਨ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਉਪ ਚੋਣ ਲੜਨ ਲਈ ‘ਆਪ’ ਅਤੇ ‘ਭਾਜਪਾ’ ਨੇ ਦਲ ਬਦਲੀਆਂ ਕਰ ਕੇ ਆਏ ਉਮੀਦਵਾਰਾਂ ਤੇ ਭਰੋਸਾ ਜਤਾਇਆ ਹੈ। ਆਮ ਆਦਮੀ ਪਾਰਟੀ ਨੇ ਮਹਿੰਦਰ ਭਗਤ ਅਤੇ ਭਾਰਤੀ ਜਨਤਾ ਪਾਰਟੀ ਨੇ ਸ਼ੀਤਲ ਅੰਗੁਰਾਲ ਨੂੰ ਕ੍ਰਮਵਾਰ ਆਪੋ-ਆਪਣੇ ਉਮੀਦਵਾਰ ਐਲਾਨਿਆ ਹੈ। …
Read More »ਉਪ ਮੁੱਖ ਮੰਤਰੀ ਦਾ ਅਹੁਦਾ ਛੱਡਣਾ ਚਾਹੁੰਦਾ ਹਾਂ: ਫੜਨਵੀਸ
ਮੁੰਬਈ, 5 ਜੂਨ ਲੋਕ ਸਭਾ ਚੋਣਾਂ ਵਿੱਚ ਮਹਾਰਾਸ਼ਟਰ ’ਚ ਭਾਰਤੀ ਜਨਤਾ ਪਾਰਟੀ ਦੀਆਂ ਸੰਸਦੀ ਸੀਟਾਂ ਦੀ ਗਿਣਤੀ 23 ਤੋਂ ਘੱਟ ਕੇ 9 ’ਤੇ ਪਹੁੰਚਣ ਮਗਰੋਂ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਅੱਜ ਅਹੁਦਾ ਛੱਡਣ ਦੀ ਪੇਸ਼ਕਸ਼ ਕੀਤੀ ਹੈ ਤਾਂ ਜੋ ਉਹ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੇ ਕੰਮਾਂ …
Read More »ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਰੱਦ, ਹੁਣ ਉਪ ਰਾਜਪਾਲ ’ਤੇ ਨਿਰਭਰ: ਸੁਪਰੀਮ ਕੋਰਟ
ਨਵੀਂ ਦਿੱਲੀ, 13 ਮਈ ਸੁਪਰੀਮ ਕੋਰਟ ਨੇ ਆਬਕਾਰੀ ਨੀਤੀ ਨਾਲ ਜੁੜੇ ਕਥਿਤ ਘਪਲੇ ਵਿੱਚ ਈਡੀ ਵੱਲੋਂ ਗ੍ਰਿਫ਼ਤਾਰ ਕਰਨ ਬਾਅਦ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਸਰਵਉੱਚ ਅਦਾਲਤ ਨੇ ਕਿਹਾ ਕਿ ਇਹ ਦਿੱਲੀ ਦੇ ਉਪ ਰਾਜਪਾਲ ‘ਤੇ ਨਿਰਭਰ ਕਰਦਾ …
Read More »ਪੀਏਯੂ ਦੇ ਸਾਬਕਾ ਉਪ ਕੁਲਪਤੀ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ
ਖੇਤਰੀ ਪ੍ਰਤੀਨਿਧ ਲੁਧਿਆਣਾ, 3 ਮਈ ਪੀਏਯੂ ਦੇ ਸਾਬਕਾ ਉਪ ਕੁਲਪਤੀ ਅਤੇ ਪ੍ਰਸਿੱਧ ਵਿਗਿਆਨੀ ਡਾ. ਮਨਜੀਤ ਸਿੰਘ ਕੰਗ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਨੇ ਅਮਰੀਕਾ ਵਿੱਚ ਆਖ਼ਰੀ ਸਾਹ ਲਿਆ। ਉਨ੍ਹਾਂ ਦੇ ਦੇਹਾਂਤ ਨਾਲ ਪੀਏਯੂ ਦੇ ਵਿਗਿਆਨੀ ਭਾਈਚਾਰੇ ਅਤੇ ਕਰਮਚਾਰੀਆਂ ਵਿੱਚ ਸੋਗ ਹੈ। ਡਾ. ਕੰਗ 30 ਅਪਰੈਲ 2007 ਤੋਂ 30 …
Read More »
Asian Tribune Your Multilingual Newspaper covering World and local news News