ਚੰਡੀਗੜ੍ਹ, 2 ਮਾਰਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਲਈ ‘ਆਪ’ ਵੱਲੋਂ ਉਮੀਦਵਾਰਾਂ ਦਾ ਐਲਾਨ ਅਗਲੇ ਦੋ-ਚਾਰ ਦਿਨਾਂ ਵਿੱਚ ਕੀਤਾ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਬਾਰੇ ਚਰਚਾ …
Read More »‘ਆਪ’ ਨੇ ਲੋਕ ਸਭਾ ਚੋਣਾਂ ਲਈ ਦਿੱਲੀ ਦੀਆਂ ਚਾਰ ਤੇ ਕਰੂਕਸ਼ੇਤਰ ਸੀਟ ਤੋਂ ਉਮੀਦਵਾਰ ਐਲਾਨੇ
ਨਵੀਂ ਦਿੱਲੀ, 27 ਫਰਵਰੀ ਆਮ ਆਦਮੀ ਪਾਰਟੀ (ਆਪ) ਨੇ ਅੱਜ ਲੋਕ ਸਭਾ ਚੋਣਾਂ ਲਈ ਦਿੱਲੀ ਦੀਆਂ ਚਾਰ ਅਤੇ ਹਰਿਆਣਾ ਦੀ ਇੱਕ ਸੀਟ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਸੀਨੀਅਰ ਨੇਤਾ ਸੋਮਨਾਥ ਭਾਰਤੀ ਨੂੰ ਨਵੀਂ ਦਿੱਲੀ ਸੀਟ ਤੋਂ ਉਮੀਦਵਾਰ ਬਣਾਇਆ ਹੈ। ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ …
Read More »ਅਗਲੇ ਕੁੱਝ ਦਿਨਾਂ ’ਚ ‘ਆਪ’ ਪੰਜਾਬ ਤੇ ਚੰਡੀਗੜ੍ਹ ਤੋਂ ਲੋਕ ਸਭਾ ਲਈ ਉਮੀਦਵਾਰਾਂ ਦਾ ਐਲਾਨ ਕਰੇਗੀ: ਕੇਜਰੀਵਾਲ
ਖੰਨਾ, 10 ਫਰਵਰੀ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇੱਕ ਸੰਸਦੀ ਸੀਟ ਲਈ ਉਮੀਦਵਾਰਾਂ ਦਾ ਐਲਾਨ ਕਰੇਗੀ। ਸ੍ਰੀ ਕੇਜਰੀਵਾਲ ਨੇ ਇਹ ਐਲਾਨ ਅੱਜ ਇਥੇ ਰਾਸ਼ਨ ਦੀ ਘਰ-ਘਰ ਡਿਲੀਵਰੀ ਸ਼ੁਰੂ ਕਰਨ ਲਈ ਕਰਵਾਏ …
Read More »ਰਾਜਸਥਾਨ ਦੀ ਕਰਨਪੁਰ ਵਿਧਾਨ ਸਭਾ ਸੀਟ ’ਤੇ ਕਾਂਗਰਸ ਉਮੀਦਵਾਰ ਜੇਤੂ, ਭਾਜਪਾ ਦਾ ਮੰਤਰੀ ਹਾਰਿਆ
ਜੈਪੁਰ, 8 ਜਨਵਰੀ ਰਾਜਸਥਾਨ ਦੇ ਗੰਗਾਨਗਰ ਜ਼ਿਲ੍ਹੇ ਦੀ ਕਰਨਪੁਰ ਵਿਧਾਨ ਸਭਾ ਸੀਟ ਤੋਂ ਕਾਂਗਰਸ ਉਮੀਦਵਾਰ ਰੁਪਿੰਦਰ ਸਿੰਘ ਕੁੰਨਰ ਨੇ ਚੋਣ ਜਿੱਤ ਕੇ ਆਪਣੇ ਨੇੜਲੇ ਵਿਰੋਧੀ ਅਤੇ ਸੱਤਾਧਾਰੀ ਭਾਜਪਾ ਦੇ ਮੰਤਰੀ ਸੁਰਿੰਦਰਪਾਲ ਸਿੰਘ ਟੀਟੀ ਨੂੰ 11283 ਵੋਟਾਂ ਨਾਲ ਹਰਾਇਆ ਹੈ। ਚੋਣ ਕਮਿਸ਼ਨ ਨੇ ਇਹ ਜਾਣਕਾਰੀ ਦਿੱਤੀ ਹੈ। ਕਾਂਗਰਸੀ ਉਮੀਦਵਾਰ ਦੀ ਮੌਤ …
Read More »ਰਾਜਸਥਾਨ: ਕਾਂਗਰਸ ਵੱਲੋਂ 19 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ
ਨਵੀਂ ਦਿੱਲੀ, 26 ਅਕਤੂਬਰ ਕਾਂਗਰਸ ਨੇ ਰਾਜਸਥਾਨ ਅਸੈਂਬਲੀ ਲਈ 19 ਉਮੀਦਵਾਰਾਂ ਦੀ ਆਪਣੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੱਜਰੀ ਸੂਚੀ ਨਾਲ ਪਾਰਟੀ ਹੁਣ ਤੱਕ 95 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। -ਪੀਟੀਆਈ The post ਰਾਜਸਥਾਨ: ਕਾਂਗਰਸ ਵੱਲੋਂ 19 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ appeared first on punjabitribuneonline.com. Source …
Read More »ਪੰਜਾਬ ਰੁਜ਼ਗਾਰ ਉਤਪਤੀ ਵਿਭਾਗ ਅਤੇ ਮਾਰੂਤੀ ਸੁਜ਼ੂਕੀ ਵੱਲੋਂ ਸਾਂਝੇ ਤੌਰ ’ਤੇ ਅਪ੍ਰੈਂਟਿਸਸ਼ਿਪ ਪਲੇਸਮੈਂਟ ਮੁਹਿੰਮ, 44 ਉਮੀਦਵਾਰਾਂ ਦੀ ਚੋਣ
ਚੰਡੀਗੜ੍ਹ, 13 ਜੂਨ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਵਾਸਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਮਾਰੂਤੀ ਸੁਜ਼ੂਕੀ ਇੰਡੀਆ ਲਿਮਟਿਡ ਦੇ ਸਹਿਯੋਗ ਨਾਲ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ (ਐੱਮਐੱਸਡੀਸੀ), …
Read More »ਬੰਗਾ ਬੇਮਿਸਾਲ ਉਮੀਦਵਾਰ ਤੇ ਵਿਸ਼ਵ ਬੈਂਕ ਦੀ ਅਗਵਾਈ ਕਰਨ ਲਈ ਤਿਆਰ: ਅਮਰੀਕਾ
ਵਾਸ਼ਿੰਗਟਨ, 22 ਅਪਰੈਲ ਭਾਰਤੀ-ਅਮਰੀਕੀ ਕਾਰੋਬਾਰੀ ਅਜੈ ਬੰਗਾ ਬੇਮਿਸਾਲ ਉਮੀਦਵਾਰ ਹਨ ਅਤੇ ਬਹੁਤ ਹੀ ਨਾਜ਼ੁਕ ਸਮੇਂ ਵਿੱਚ ਵਿਸ਼ਵ ਬੈਂਕ ਦੀ ਅਗਵਾਈ ਕਰਨ ਲਈ ਤਿਆਰ ਹਨ। ਅਮਰੀਕਾ ਨੇ ਸ੍ਰੀ ਬੰਗਾ ਬਾਰੇ ਇਹ ਰਾਇ ਦਿੰਦਿਆਂ ਕਿਹਾ ਕਿ ਵਿਸ਼ਵ ਬੈਂਕ ਉਨ੍ਹਾਂ ਦੀ ਪ੍ਰਧਾਨ ਵਜੋਂ ਨਿਯੁਕਤੀ ਦਾ ਰਸਮੀ ਐਲਾਨ ਕਰਨ ਦੀ ਯੋਜਨਾ ਬਣਾ ਰਿਹਾ ਹੈ। …
Read More »ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸੁਸ਼ੀਲ ਰਿੰਕੂ ‘ਆਪ’ ਦੇ ਉਮੀਦਵਾਰ, ਕੱਲ੍ਹ ਪਾਰਟੀ ’ਚ ਹੋਏ ਸਨ ਸ਼ਾਮਲ
ਆਤਿਸ਼ ਗੁਪਤਾ ਚੰਡੀਗੜ੍ਹ, 6 ਅਪਰੈਲ ਹਾਲੇ ਬੀਤੇ ਦਿਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਆਮ ਆਦਮੀ ਪਾਰਟੀ ਨੇ ਜਲੰਧਰ ਦੀ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਆਪਣਾ ਉਮੀਦਵਾਰ ਬਣਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਰਿੰਕੂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ …
Read More »ਨਿੱਕੀ ਹੇਲੀ ਨੇ 2024 ਦੀ ਅਮਰੀਕੀ ਰਾਸ਼ਟਰਪਤੀ ਚੋਣ ’ਚ ਉਮੀਦਵਾਰੀ ਲਈ ਦਾਅਵੇਦਾਰੀ ਪੇਸ਼ ਕੀਤੀ
ਵਾਸ਼ਿੰਗਟਨ, 15 ਫਰਵਰੀ ਨਿੱਕੀ ਹੇਲੀ ਨੇ 2024 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ਲਈ ਆਪਣੀ ਉਮੀਦਵਾਰੀ ਦਾ ਰਸਮੀ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਆਪ ਨੂੰ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਮੁਕਾਬਲੇ ਖੜਾ ਕਰ ਦਿੱਤਾ। ਹੇਲੀ (51) ਦੱਖਣੀ ਕੈਰੋਲੀਨਾ ਦੀ ਦੋ ਵਾਰ ਗਵਰਨਰ ਰਹਿ ਚੁੱਕੀ ਹੈ ਅਤੇ ਸੰਯੁਕਤ …
Read More »ਪਾਕਿਸਤਾਨ: ਸੰਸਦ ਦੀਆਂ 33 ਸੀਟਾਂ ਦੀ ਜ਼ਿਮਨੀ ਚੋਣ ’ਚ ਇਮਰਾਨ ਖ਼ਾਨ ਹੋਣਗੇ ਆਪਣੀ ਪਾਰਟੀ ਦੇ ਇਕਲੌਤੇ ਉਮੀਦਵਾਰ
ਲਾਹੌਰ, 30 ਜਨਵਰੀ ਪਾਕਿਸਤਾਨ ਦੇ ਬਰਖ਼ਾਸਤ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਮਾਰਚ ਵਿਚ ਦੇਸ਼ ਦੀ ਸੰਸਦ ਲਈ 33 ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਵਿਚ ਆਪਣੀ ਪਾਰਟੀ ਦੇ ਇਕੱਲੇ ਉਮੀਦਵਾਰ ਹੋਣਗੇ। ਉਨ੍ਹਾਂ ਦੀ ਪਾਰਟੀ ਨੇ ਇਹ ਐਲਾਨ ਕੀਤਾ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਉਪ ਪ੍ਰਧਾਨ ਅਤੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ …
Read More »
Asian Tribune Your Multilingual Newspaper covering World and local news News