Home / Tag Archives: ਏਐਸਆਈ

Tag Archives: ਏਐਸਆਈ

ਸੁਪਰੀਮ ਕੋਰਟ ਦੇ ਹੁਕਮਾਂ ਮਗਰੋਂ ਏਐੱਸਆਈ ਨੇ ਸਰਵੇਖਣ ਦਾ ਕੰਮ ਰੋਕਿਆ

ਵਾਰਾਨਸੀ(ਯੂਪੀ), 24 ਜੁਲਾਈ ਸੁਪਰੀਮ ਕੋਰਟ ਦੇ ਹੁਕਮਾਂ ਮਗਰੋਂ ਭਾਰਤੀ ਪੁਰਾਤਤਵ ਵਿਭਾਗ ਦੀ ਟੀਮ ਨੇ ਵਾਰਾਨਸੀ ਵਿੱਚ ਕਾਸ਼ੀ ਵਿਸ਼ਵਨਾਥ ਮੰਦਰ ਦੇ ਬਿਲਕੁਲ ਨਾਲ ਗਿਆਨਵਾਪੀ ਮਸਜਿਦ ਅਹਾਤੇ ਵਿੱਚ ਚੱਲ ਰਿਹਾ ਸਰਵੇਖਣ ਦਾ ਕੰਮ ਰੋਕ ਦਿੱਤਾ ਹੈ। ਵਾਰਾਨਸੀ ਦੇ ਡਿਵੀਜ਼ਨ ਕਮਿਸ਼ਨਰ ਕੌਸ਼ਲ ਰਾਜ ਸ਼ਰਮਾ ਨੇ ਕਿਹਾ ਕਿ ਸਰਵਉੱਚ ਕੋਰਟ ਦੇ ਹੁਕਮਾਂ ਦੇ ਮੱਦੇਨਜ਼ਰ …

Read More »

ਵਿਜੀਲੈਂਸ ਨੇ ਭਵਾਨੀਗੜ੍ਹ ਥਾਣੇ ਦੇ ਏਐੱਸਆਈ ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 19 ਜੁਲਾਈ ਅੱਜ ਇਥੇ ਥਾਣੇ ਵਿੱਚ ਤਾਇਨਾਤ ਏਐੱਸਆਈ ਸੁਖਦੇਵ ਸਿੰਘ ਨੂੰ ਪਿੰਡ ਰਾਮਪੁਰਾ ਦੇ ਵਿਅਕਤੀ ਪਾਸੋਂ ਦਰਖ਼ਾਸਤ ’ਤੇ ਕਾਰਵਾਈ ਕਰਨ ਲਈ 8 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਡੀਐਸਪੀ ਵਿਜੀਲੈਂਸ ਬਿਊਰੋ ਸੰਗਰੂਰ ਪਰਮਿੰਦਰ ਸਿੰਘ ਦੀ ਦੇਖ ਰੇਖ ਹੇਠ  ਇੰਸਪੈਕਟਰ ਵਿਜੀਲੈਂਸ ਸੰਗਰੂਰ ਰਮਨਦੀਪ ਕੌਰ ਅਤੇ ਟੀਮ ਵੱਲੋਂ ਰੰਗੇ ਹੱਥੀਂ …

Read More »

ਵਿਜੀਲੈਂਸ ਨੇ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੰਡਿਆਇਆ ਦਾ ਏਐੱਸਆਈ ਗ੍ਰਿਫ਼ਤਾਰ ਕੀਤਾ

ਚੰਡੀਗੜ੍ਹ, 11 ਜੁਲਾਈ ਪੰਜਾਬ ਵਿਜੀਲੈਂਸ ਬਿਊਰੋ ਨੇ ਬਰਨਾਲਾ ਜ਼ਿਲ੍ਹੇ ਦੀ ਪੁਲੀਸ ਚੌਕੀ ਹੰਡਿਆਇਆ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐੱਸਆਈ/ਐੱਲਆਰ) ਮੱਖਣ ਸ਼ਾਹ ਨੂੰ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੁਲੀਸ ਮੁਲਾਜ਼ਮ ਨੂੰ ਬਰਨਾਲਾ ਜ਼ਿਲ੍ਹੇ ਦੇ ਪਿੰਡ ਖੁੱਡੀ ਕਲਾਂ ਦੇ ਸਤਗੁਰ …

Read More »

ਨੂਰਪੂਰ ਬੇਦੀ ਥਾਣੇ ’ਚ ਏਐੱਸਆਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਪੱਤਰ ਪ੍ਰੇਰਕ ਰੂਪਨਗਰ, 30 ਸਤੰਬਰ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਰੂਪਨਗਰ ਅਧੀਨ ਪੈਂਦੇ ਥਾਣਾ ਨੂਰਪੁਰ ਬੇਦੀ ਵਿੱਚ ਤਾਇਨਾਤ ਏਐੱਸਆਈ ਜੁਝਾਰ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਏਐੱਸਆਈ ਜੁਝਾਰ ਸਿੰਘ ਨੂੰ ਬਰਜਿੰਦਰ ਸਿੰਘ ਵਾਸੀ ਪਿੰਡ ਮਟੌਰ, ਸ੍ਰੀ ਅਨੰਦਪੁਰ …

Read More »