Home / Tag Archives: ਏਕਤ

Tag Archives: ਏਕਤ

ਬਰਨਾਲਾ: ਭਾਕਿਯੂ ਏਕਤਾ ਉਗਰਾਹਾਂ ਵੱਲੋਂ ਜ਼ਿਲ੍ਹਾ ਪੱਧਰੀ ਪ੍ਰਦਰਸ਼ਨ

ਪਰਸ਼ੋਤਮ ਬੱਲੀ ਬਰਨਾਲਾ, 3 ਅਕਤੂਬਰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਇਨਸਾਫ਼ ਤੇ ਹੋਰ ਮੰਗਾਂ ਦੀ ਪੂਰਤੀ ਲਈ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਕੌਮੀ ਸੱਦੇ ‘ਤੇ ਬੀਕੇਯੂ ਉਗਰਾਹਾਂ ਦੀ ਅਗਵਾਈ ਹੇਠ ਇਥੇ ਦਾਣਾ ਮੰਡੀ ਵਿਖੇ ਭਰਵੀਂ ਇਕੱਤਰਤਾ ਕੀਤੀ ਗਈ। ਰੋਸ ਮਾਰਚ ਕਰਦਿਆਂ ਕਚਹਿਰੀ ਚੌਕ ਪੁੱਜ ਕੇ ਪ੍ਰਧਾਨ ਮੰਤਰੀ …

Read More »

ਲੰਬੀ: ਭਾਕਿਯੂ ਏਕਤਾ ਉਗਰਾਹਾਂ ਨੇ ਖੇਤੀ ਮਸਲਿਆਂ ਸਬੰਧੀ ਦੋ ਚਿਤਾਵਨੀ ਪੱਤਰ ਬਾਦਲ ਪਰਿਵਾਰ ਦੇ ਬੂਹੇ ’ਤੇ ਚਿਪਕਾਏ

ਇਕਬਾਲ ਸਿੰਘ ਸ਼ਾਂਤ ਲੰਬੀ, 29 ਮਈ ਭਾਕਿਯੂ ਏਕਤਾ ਉਗਰਾਹਾਂ ਨੇ ਅੱਜ ਪਿੰਡ ਬਾਦਲ ਵਿਖੇ ਖੇਤੀ ਮਸਲਿਆਂ ਸਬੰਧੀ ਦੋ ਚਿਤਾਵਨੀ ਪੱਤਰ ਬਾਦਲ ਪਰਿਵਾਰ ਦੀ ਰਿਹਾਇਸ਼ ਦੇ ਬੂਹੇ ‘ਤੇ ਚਿਪਕਾਏ। ਇਸ ਤੋਂ ਬਾਦਲ ਹਾਊਸ ਦੇ ਨੇੜੇ ਜਥੇਬੰਦੀ ਵੱਲੋਂ ਸੂਬਾ ਸਕੱਤਰ ਸ਼ੰਗਾਰਾ ਸਿੰਘ ਮਾਨ ਦੀ ਅਗਵਾਈ ਹੇਠ ਬਠਿੰਡਾ-ਲੰਬੀ ਮੁੱਖ ਸੜਕ ਉਪਰ ਭਰਵੇਂ ਇਕੱਠ …

Read More »

ਭਾਕਿਯੂ ਏਕਤਾ ਉਗਰਾਹਾਂ ਦੇ ਝੰਡੇ ਹੇਠ ਹਜ਼ਾਰਾਂ ਕਿਸਾਨਾਂ ਵਲੋਂ ਮੋਦੀ ਦੀ ਅਰਥੀ ਫ਼ੂਕਦਿਆਂ ਜ਼ੋਰਦਾਰ ਮੁਜ਼ਾਹਰਾ

ਗੁਰਦੀਪ ਸਿੰਘ ਲਾਲੀ ਸੰਗਰੂਰ, 11 ਮਈ ਦੇਸ਼ ਦੀਆਂ ਪਹਿਲਵਾਨ ਧੀਆਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ ਤੇ ਔਰਤਾਂ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਰਥੀ ਫ਼ੂਕਦਿਆਂ ਜ਼ੋਰਦਾਰ ਮੁਜ਼ਾਹਰਾ ਕੀਤਾ ਗਿਆ। ਇਸ ਤੋਂ ਪਹਿਲਾਂ ਅਨਾਜ ਮੰਡੀ ਵਿਚ ਰੈਲੀ ਕੀਤੀ ਗਈ, ਜਿਸ ਨੂੰ …

Read More »

ਏਕਤਾ ਕਪੂਰ ਸਣੇ ਚਾਰ ਜਣਿਆਂ ਖ਼ਿਲਾਫ਼ ਕੇਸ ਦਰਜ

ਏਕਤਾ ਕਪੂਰ ਸਣੇ ਚਾਰ ਜਣਿਆਂ ਖ਼ਿਲਾਫ਼ ਕੇਸ ਦਰਜ

ਟ੍ਰਿਬਿਊਨ ਨਿਊਜ਼ ਸਰਵਿਸ ਸ਼ਾਹਕੋਟ, 22 ਸਤੰਬਰ ਟੀਵੀ ਸੀਰੀਅਲ ‘ਕੁੰਡਲੀ ਭਾਗਿਆ’ ਬਣਾਉਣ ਵਾਲੀ ਪ੍ਰੋਡੂਸਰ ਏਕਤਾ ਕਪੂਰ ਤੇ ਇਸ ਸੀਰੀਅਲ ਨਾਲ ਜੁੜੇ ਚਾਰ ਹੋਰ ਜਣਿਆਂ ਖ਼ਿਲਾਫ਼ ਵਾਲਮੀਕ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਇਥੋਂ ਦੇ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਸੂਤਰਾਂ ਅਨੁਸਾਰ ਪ੍ਰੋਡੂਸਰ ਏਕਤਾ ਕਪੂਰ ਤੋਂ …

Read More »

ਮਾਇਆਵਤੀ ਨੇ ਕਿਹਾ,‘ ਦਲਿਤ-ਬ੍ਰਾਹਮਣ ਏਕਤਾ ਜ਼ਿੰਦਾਬਾਦ’

ਮਾਇਆਵਤੀ ਨੇ ਕਿਹਾ,‘ ਦਲਿਤ-ਬ੍ਰਾਹਮਣ ਏਕਤਾ ਜ਼ਿੰਦਾਬਾਦ’

ਲਖਨਊ, 7 ਸਤੰਬਰ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ ਨੇ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸਮਾਜਵਾਦੀ ਪਾਰਟੀ (ਸਪਾ) ‘ਤੇ ਸਿਰਫ ਵੱਡੇ-ਵੱਡੇ ਦਾਅਵੇ ਕਰਨ ਅਤੇ ਜ਼ਮੀਨੀ ਪੱਧਰ ‘ਤੇ ਕੁਝ ਨਾ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਬਸਪਾ ਨੂੰ ਮੁੜ ਸੱਤਾ ਵਿੱਚ ਲਿਆਉਣ ਲਈ ਦਲਿਤ-ਬ੍ਰਾਹਮਣ ਏਕਤਾ ਦਾ ਸੱਦਾ ਦਿੱਤਾ। ਉਨ੍ਹਾਂ ਨੇ …

Read More »