Breaking News
Home / Tag Archives: ਏਸ਼ਆਈ

Tag Archives: ਏਸ਼ਆਈ

ਏਸ਼ਿਆਈ ਖੇਡਾਂ ’ਚ ਤਗਮੇ ਜਿੱਤਣ ਵਾਲੇ ਫੌਜੀਆਂ ਨੂੰ ਨਕਦ ਇਨਾਮ ਦਿੱਤੇ ਜਾਣਗੇ: ਰਾਜਨਾਥ ਸਿੰਘ

ਨਵੀਂ ਦਿੱਲੀ, 17 ਅਕਤੂਬਰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਗਲਵਾਰ ਨੂੰ ਹਾਲ ਹੀ ਵਿੱਚ ਖਤਮ ਹੋਈਆਂ ਏਸ਼ਿਆਈ ਖੇਡਾਂ ਵਿੱਚ ਤਗਮੇ ਜਿੱਤਣ ਵਾਲੇ ਹਥਿਆਰਬੰਦ ਬਲਾਂ ਦੇ ਜਵਾਨਾਂ ਲਈ ਨਕਦ ਇਨਾਮਾਂ ਦਾ ਐਲਾਨ ਕੀਤਾ ਅਤੇ ਕਿਹਾ ਕਿ ਭਾਵੇਂ ਜੰਗ ਦਾ ਮੈਦਾਨ ਹੋਵੇ ਜਾਂ ਖੇਡ ਦਾ, “ਇੱਕ ਸਿਪਾਹੀ ਹਮੇਸ਼ਾ ਪ੍ਰਦਰਸ਼ਨ ਕਰਦਾ ਹੈ”। ਉਨ੍ਹਾਂ …

Read More »

ਭਾਰਤੀ ਮਹਿਲਾ ਹਾਕੀ ਟੀਮ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ’ਚ 4-0 ਨਾਲ ਹਾਰੀ

ਹਾਂਗਜ਼ੂ, 5 ਅਕਤੂੁਬਰ ਭਾਰਤੀ ਮਹਿਲਾ ਹਾਕੀ ਟੀਮ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਚੀਨ ਪਾਸੋਂ 4-0 ਨਾਲ ਹਾਰ ਗਈ। ਹੁਣ ਭਾਰਤੀ ਟੀਮ ਕਾਂਸੀ ਦੇ ਤਗਮੇ ਲਈ ਖੇਡੇਗੀ। The post ਭਾਰਤੀ ਮਹਿਲਾ ਹਾਕੀ ਟੀਮ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ’ਚ 4-0 ਨਾਲ ਹਾਰੀ appeared first on punjabitribuneonline.com. Source link

Read More »

ਏਸ਼ਿਆਈ ਖੇਡਾਂ: ਹਰਮਿਲਨ ਬੈਂਸ ਨੇ ਮਹਿਲਾ 800 ਮੀਟਰ ’ਚ ਚਾਂਦੀ ਦਾ ਤਗਮਾ ਜਿੱਤਿਆ

ਹਾਂਗਜ਼ੂ, 4 ਅਕਤੂਬਰ ਭਾਰਤ ਦੀ ਹਰਮਿਲਨ ਬੈਂਸ ਨੇ ਏਸ਼ਿਆਈ ਖੇਡਾਂ ਵਿੱਚ ਔਰਤਾਂ ਦੀ 800 ਮੀਟਰ ਦੌੜ ਵਿੱਚ ਚਾਂਦੀ ਦਾ ਤਗ਼ਮਾ ਜਿੱਤ ਲਿਆ। * ਇਸ ਦੌਰਾਨ ਭਾਰਤੀ ਮਹਿਲਾਵਾਂ ਨੇ 4×400 ਮੀਟਰ ਰਿਲੇਅ ਟੀਮ ਨੇ ਏਸ਼ਿਆਈ ਖੇਡਾਂ ’ਚ ਚਾਂਦੀ ਦਾ ਤਗਮਾ ਜਿੱਤ ਲਿਆ। * ਭਾਰਤ ਦੇ ਅਵਨਿਾਸ਼ ਸਾਬਲੇ ਨੇ ਏਸ਼ਿਆਈ ਖੇਡਾਂ ਵਿੱਚ …

Read More »

ਏਸ਼ਿਆਈ ਖੇਡਾਂ: ਨੀਰਜ ਚੋਪੜਾ ਨੂੰ ਸੋਨਾ ਤੇ ਜੇਨਾ ਨੂੰ ਚਾਂਦੀ

ਹਾਂਗਜ਼ੂ, 4 ਅਕਤੂਬਰ ਭਾਰਤ ਦੇ ਨੀਰਜ ਚੋਪੜਾ ਨੇ ਏਸ਼ਿਆਈ ਖੇਡਾਂ ਦੇ ਜੈਵਲਨਿ ਥ੍ਰੋਅ ਵਿੱਚ ਸੋਨ ਤਗ਼ਮਾ ਅਤੇ ਕਿਸ਼ੋਰ ਜੇਨਾ ਨੇ ਚਾਂਦੀ ਦਾ ਤਗ਼ਮਾ ਜਿੱਤਿਆ। The post ਏਸ਼ਿਆਈ ਖੇਡਾਂ: ਨੀਰਜ ਚੋਪੜਾ ਨੂੰ ਸੋਨਾ ਤੇ ਜੇਨਾ ਨੂੰ ਚਾਂਦੀ appeared first on punjabitribuneonline.com. Source link

Read More »

ਏਸ਼ਿਆਈ ਖੇਡਾਂ: ਭਾਰਤੀ ਮਹਿਲਾ ਮੁੱਕੇਬਾਜ਼ ਨਿਖ਼ਤ ਜ਼ਰੀਨ 50 ਕਿਲੋ ਵਰਗ ਦੇ ਦੂਜੇ ਗੇੜ ’ਚ ਦਾਖ਼ਲ

ਹਾਂਗਜ਼ੂ, 24 ਸਤੰਬਰ ਭਾਰਤੀ ਮਹਿਲਾ ਮੁੱਕੇਬਾਜ਼ ਨਿਖ਼ਤ ਜ਼ਰੀਨ ਏਸ਼ਿਆਈ ਖੇਡਾਂ ਦੇ ਬਾਕਸਿੰਗ ਮੁਕਾਬਲਿਆਂ ਵਿੱਚ ਵੀਅਤਨਾਮ ਦੀ ਨਗੁਏਨ ਥੀ ਥਾਮ ਨੂੰ ਹਰਾ ਕੇ 50 ਕਿਲੋ ਭਾਰ ਵਰਗ ਮੁਕਾਬਲੇ ਦੇ ਦੂਜੇ ਗੇੜ ਵਿਚ ਦਾਖ਼ਲ ਹੋ ਗਈ ਹੈ। -ਪੀਟੀਆਈ The post ਏਸ਼ਿਆਈ ਖੇਡਾਂ: ਭਾਰਤੀ ਮਹਿਲਾ ਮੁੱਕੇਬਾਜ਼ ਨਿਖ਼ਤ ਜ਼ਰੀਨ 50 ਕਿਲੋ ਵਰਗ ਦੇ ਦੂਜੇ …

Read More »

ਏਸ਼ਿਆਈ ਖੇਡਾਂ: ਛੇਤਰੀ ਦੇ ਗੋਲ ਬਦੌਲਤ ਭਾਰਤ ਨੇ ਬੰਗਲਾਦੇਸ਼ ਨੂੰ 1-0 ਨਾਲ ਹਰਾਇਆ

ਹਾਂਗਜ਼ੂ, 21 ਸਤੰਬਰ ਸਟ੍ਰਾਈਕਰ ਸੁਨੀਲ ਛੇਤਰੀ ਦੇ ਆਖਰੀ ਪਲਾਂ ਵਿਚ ਕੀਤੇ ਗੋਲ ਦੀ ਬਦੌਲਤ ਭਾਰਤੀ ਫੁੱਟਬਾਲ ਟੀਮ ਨੇ ਅੱਜ ਇਥੇ ਗਰੁੱਪ ਮੈਚ ਵਿਚ ਬੰਗਲਾਦੇਸ਼ ਨੂੰ 1-0 ਨਾਲ ਹਰਾ ਕੇ ਏਸ਼ਿਆਈ ਖੇਡਾਂ ਦੇ ਨਾਕਆਊਟ ਵਿਚ ਥਾਂ ਬਣਾਉਣ ਦੀਆਂ ਆਪਣੀਆਂ ਉਮੀਦਾਂ ਬਰਕਰਾਰ ਰੱਖੀਆਂ। ਮੰਗਲਵਾਰ ਨੂੰ ਮੇਜ਼ਬਾਨ ਚੀਨ ਤੋਂ 1-5 ਦੀ ਨਿਰਾਸ਼ਾਜਨਕ ਹਾਰ …

Read More »

ਮੱਧ ਏਸ਼ਿਆਈ ਮੁਲਕ ਅਤਿਵਾਦ ਫੰਡਿੰਗ ’ਤੇ ਰੋਕ ਲਾਉਣ ਨੂੰ ਤਰਜੀਹ ਦੇਣ: ਡੋਵਾਲ

ਨਵੀਂ ਦਿੱਲੀ, 6 ਦਸੰਬਰ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਅੱਜ ਖੇਤਰ ਦੇ ਦੇਸ਼ਾਂ ਨੂੰ ਅਤਿਵਾਦ ਫੰਡਿੰਗ ‘ਤੇ ਰੋਕ ਲਗਾਉਣ ਨੂੰ ਤਰਜੀਹ ਦੇਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਵਿੱਤੀ ਸਾਧਨ ਅਤਿਵਾਦ ਦੀ ਬੁਨਿਆਦ ਹਨ। ਕੌਮੀ ਸੁਰੱਖਿਆ ਸਲਾਹਕਾਰਾਂ ਦੀ ਭਾਰਤ-ਮੱਧ ਏਸ਼ੀਆ ਬੈਠਕ ਦੀ ਸ਼ੁਰੂਆਤ ‘ਚ ਆਪਣੇ ਸੰਬੋਧਨ ‘ਚ …

Read More »

ਏਸ਼ਿਆਈ ਟੇਬਲ ਟੈਨਿਸ ਦੇ ਸੈਮੀਫਾਈਨਲ ’ਚ ਪੁੱਜਣ ਵਾਲੀ ਪਹਿਲੀ ਭਾਰਤੀ ਬਣੀ ਮਨਿਕਾ ਬੱਤਰਾ

ਬੈਂਕਾਕ, 18 ਨਵੰਬਰ ਸਟਾਰ ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਅੱਜ ਇੱਥੇ ਏਸ਼ੀਆ ਕੱਪ ਟੇਬਲ ਟੈਨਿਸ ਟੂਰਨਾਮੈਂਟ ਦੇ ਸੈਮੀਫਾਈਨਲ ਵਿੱਚ ਪਹੁੰਚਣ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ। ਉਸ ਨੇ ਕੁਆਰਟਰ ਫਾਈਨਲ ਵਿੱਚ ਚੀਨੀ ਤਾਇਪੇ ਦੀ ਆਪਣੀ ਉੱਚ ਦਰਜਾ ਪ੍ਰਾਪਤ ਚੇਨ ਸੂ ਯੂ ਨੂੰ 4-3 ਨਾਲ ਹਰਾਇਆ। Source link

Read More »