Home / Tag Archives: ਏਸ਼ਆ

Tag Archives: ਏਸ਼ਆ

ਕਸ਼ਮੀਰ ਵਿਚਲਾ ਏਸ਼ੀਆ ਦਾ ਸਭ ਤੋਂ ਵੱਡਾ ਟਿਊਲਿਪ ਗਾਰਡਨ ਸ਼ਨਿਚਰਵਾਰ ਤੋਂ ਖੁੱਲ੍ਹੇਗਾ ਸੈਲਾਨੀਆਂ ਲਈ

ਸ੍ਰੀਨਗਰ, 20 ਮਾਰਚ ਰੰਗ-ਬਿਰੰਗੇ ਫੁੱਲਾਂ ਨਾਲ ਮਹਿਕਦਾ ਏਸ਼ੀਆ ਦਾ ਸਭ ਤੋਂ ਵੱਡਾ ਟਿਊਲਿਪ ਗਾਰਡਨ ‘ਇੰਦਰਾ ਗਾਂਧੀ ਮੈਮੋਰੀਅਲ ਟਿਊਲਿਪ ਗਾਰਡਨ’ ਇਸ ਹਫਤੇ ਦੇ ਅੰਤ ਵਿਚ ਸੈਲਾਨੀਆਂ ਲਈ ਖੁੱਲ੍ਹ ਜਾਵੇਗਾ। ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਬਾਗ ਨੂੰ ਪਹਿਲਾਂ ਸਿਰਾਜ ਬਾਗ ਵਜੋਂ ਜਾਣਿਆ ਜਾਂਦਾ ਸੀ। ਇਹ ਡਲ ਝੀਲ ਅਤੇ ਜ਼ਬਰਵਾਨ …

Read More »

ਭਾਰਤ ਨੇ ਪਾਕਿਸਤਾਨ ਨੂੰ ਹਰਾ ਹਾਕੀ5ਐੱਸ ਏਸ਼ੀਆ ਕੱਪ ਜਿੱਤਿਆ

ਸਾਲਾਲਾਹ, 2 ਸਤੰਬਰ ਪੁਰਸ਼ਾਂ ਦੇ ਪਹਿਲੇ ਹਾਕੀ5ਐੱਸ ਏਸ਼ੀਆ ਕੱਪ ਵਿਚ ਭਾਰਤ ਚੈਂਪੀਅਨ ਬਣ ਗਿਆ ਹੈ। ਫਾਈਨਲ ਵਿਚ ਭਾਰਤ ਨੇ ਪਾਕਿਸਤਾਨ ਨੂੰ ਸ਼ੂਟਆਊਟ ਵਿਚ 2-0 ਨਾਲ ਮਾਤ ਦਿੱਤੀ ਹੈ। ਇਸ ਤੋਂ ਪਹਿਲਾਂ ਨਿਯਮਿਤ ਸਮੇਂ ਵਿਚ ਦੋਵੇਂ ਟੀਮਾਂ 4-4 ਗੋਲਾਂ ਨਾਲ ਬਰਾਬਰ ਸਨ। ਇਸ ਜਿੱਤ ਨਾਲ ਭਾਰਤ ਨੇ ਐਫਆਈਐਚ ਹਾਕੀ5ਐੱਸ ਵਿਸ਼ਵ ਕੱਪ …

Read More »

ਏਸ਼ੀਆ ਕੱਪ ਕ੍ਰਿਕਟ ਲਈ ਭਾਰਤੀ ਟੀਮ ਦਾ ਐਲਾਨ: ਰਾਹੁਲ ਤੇ ਅਈਅਰ ਦੀ ਵਾਪਸੀ, ਵਰਮਾ ਨੂੰ ਵੀ ਥਾਂ ਮਿਲੀ

ਨਵੀਂ ਦਿੱਲੀ, 21 ਅਗਸਤ ਸੱਟ ਕਾਰਨ ਕੁਝ ਸਮੇਂ ਲਈ ਬਾਹਰ ਰਹਿਣ ਵਾਲੇ ਕੇਐੱਲ ਰਾਹੁਲ ਅਤੇ ਸ਼੍ਰੇਅਸ ਅਈਅਰ ਨੂੰ 31 ਅਗਸਤ ਤੋਂ ਸ਼ੁਰੂ ਹੋ ਰਹੇ ਏਸ਼ੀਆ ਕੱਪ ਲਈ ਅੱਜ ਭਾਰਤੀ ਟੀਮ ਵਿਚ ਸ਼ਾਮਲ ਕੀਤਾ ਗਿਆ, ਜਦਕਿ ਨੌਜਵਾਨ ਬੱਲੇਬਾਜ਼ ਤਿਲਕ ਵਰਮਾ ਨੂੰ ਵੀ ਇਕ ਦਿਨਾਂ ਮੈਚਾਂ ਲਈ ਪਹਿਲੀ ਵਾਰ ਥਾਂ ਮਿਲੀ ਹੈ। …

Read More »

ਏਸ਼ੀਆ ਦੌਰੇ ਦੇ ਪਹਿਲੇ ਦਿਨ ਸਿੰਗਾਪੁਰ ਪੁੱਜੀ ਪੇਲੋਸੀ

ਕੁਆਲਾਲੰਪੁਰ, 1 ਅਗਸਤ ਅਮਰੀਕਾ ਦੇ ਪ੍ਰਤੀਨਿਧ ਸਦਨ ਦੀ ਸਪੀਕਰ ਨੈਨਸੀ ਪੇਲੋਸੀ ਆਪਣੇ ਏਸ਼ੀਆ ਦੌਰੇ ਦੀ ਸ਼ੁਰੂਆਤ ਕਰਦਿਆਂ ਅੱਜ ਤੜਕੇ ਸਿੰਗਾਪੁਰ ਪਹੁੰਚੀ। ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੇਲੋਸੀ ਨੇ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਹਸੀਨ ਲੂੰਗ, ਰਾਸ਼ਟਰਪਤੀ ਹਲੀਮਾ ਯਾਕੂਬ ਅਤੇ ਹੋਰ ਕੈਬਨਿਟ ਮੰਤਰੀਆਂ ਨਾਲ ਮੁਲਾਕਾਤ ਕੀਤੀ। ਮੰਤਰਾਲੇ ਨੇ ਇੱਕ …

Read More »