ਨਵੀਂ ਦਿੱਲੀ, 8 ਅਪਰੈਲ ਟੀਐੱਮਸੀ ਦੇ ਵਫ਼ਦ ਨੇ ਅੱਜ ਚੋਣ ਕਮਿਸ਼ਨ ਦੇ ਫੁੱਲ ਬੈਂਚ ਨਾਲ ਮੁਲਾਕਾਤ ਕਰਕੇ ਸੀਬੀਆਈ, ਇਨਕਮ ਟੈਕਸ ਵਿਭਾਗ, ਐੱਨਆਈਏ ਅਤੇ ਈਡੀ ਦੇ ਮੁਖੀਆਂ ਨੂੰ ਬਦਲਣ ਦੀ ਮੰਗ ਕੀਤੀ। ਆਪਣੀ ਮੰਗ ਮਨਵਾਉਣ ਲਈ ਤ੍ਰਿਣਮੂਲ ਕਾਂਗਰਸ (ਟੀਐੱਮਸੀ) ਦੇ ਆਗੂ ਇੱਥੇ ਚੋਣ ਕਮਿਸ਼ਨ ਦੇ ਦਫਤਰ ਦੇ ਬਾਹਰ 24 ਘੰਟੇ ਦੇ …
Read More »ਐੱਨਆਈਏ ਵੱਲੋਂ ਲਾਰੈਂਸ ਗਰੋਹ ਦੇ ਮੈਂਬਰਾਂ ਦੀਆਂ ਚਾਰ ਜਾਇਦਾਦਾਂ ਕੁਰਕ
ਨਵੀਂ ਦਿੱਲੀ, 6 ਜਨਵਰੀ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ਪੰਜਾਬ, ਹਰਿਆਣਾ ਤੇ ਰਾਜਸਥਾਨ ’ਚ ਕਾਰਵਾਈ ਕਰਦਿਆਂ ਲਾਰੈਂਸ ਬਿਸ਼ਨੋਈ ਗਰੋਹ ਦੇ ਮੈਂਬਰਾਂ ਦੀਆਂ ਚਾਰ ਜਾਇਦਾਦਾਂ ਕੁਰਕ ਕੀਤੀਆਂ ਹਨ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ।ਐੱਨਆਈਏ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਦੇਸ਼ ’ਚ ਅਤਿਵਾਦੀ-ਗੈਂਗਸਟਰ-ਨਸ਼ਾ ਤਸਕਰੀ ਗੱਠਜੋੜ ਨੂੰ ਖਤਮ ਕਰਨ ਦੀ ਦਿਸ਼ਾ …
Read More »ਐੱਨਆਈਏ ਨੇ ਏਅਰ ਇੰਡੀਆ ਦੇ ਮੁਸਾਫ਼ਿਰਾਂ ਨੂੰ ਧਮਕਾਉਣ ਵਾਲੇ ਪੰਨੂ ਤੇ ਐੱਸਐੱਫਜੇ ਖ਼ਿਲਾਫ਼ ਕੇਸ ਦਰਜ ਕੀਤਾ
ਨਵੀਂ ਦਿੱਲੀ, 20 ਨਵੰਬਰ ਕੌਮੀ ਜਾਂਚ ਏਜੰਸੀ ਨੇ ਏਅਰ ਇੰਡੀਆ ’ਤੇ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਧਮਕਾਉਣ ਲਈ ਅਤਿਵਾਦੀ ਐਲਾਨੇ ਗੁਰਪਤਵੰਤ ਪੰਨੂ ਅਤੇ ਉਸ ਦੀ ਪਾਬੰਦੀਸ਼ੁਦਾ ਜਥੇਬੰਦੀ ਐੱਸਐੱਫਜੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ The post ਐੱਨਆਈਏ ਨੇ ਏਅਰ ਇੰਡੀਆ ਦੇ ਮੁਸਾਫ਼ਿਰਾਂ ਨੂੰ ਧਮਕਾਉਣ ਵਾਲੇ ਪੰਨੂ ਤੇ ਐੱਸਐੱਫਜੇ ਖ਼ਿਲਾਫ਼ ਕੇਸ …
Read More »ਐੱਨਆਈਏ ਨੇ ਹੁਰੀਅਤ ਆਗੂ ਦੀ ਜਾਇਦਾਦ ਕੁਰਕ ਕੀਤੀ
ਸ੍ਰੀਨਗਰ, 13 ਜੂਨ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅਤਿਵਾਦੀ ਫੰਡਿੰਗ ਮਾਮਲੇ ‘ਚ ਹੁਰੀਅਤ ਕਾਨਫਰੰਸ ਦੇ ਨੇਤਾ ਮੁਹੰਮਦ ਅਕਬਰ ਖਾਂਡੇ ਉਰਫ਼ ਅਯਾਜ਼ ਅਕਬਰ ਦੀ ਸ਼ਹਿਰ ਦੇ ਮਲੂਰਾ ਇਲਾਕੇ ‘ਚ ਰਿਹਾਇਸ਼ੀ ਜਾਇਦਾਦ ਕੁਰਕ ਕਰ ਲਈ ਹੈ। ਐੱਨਆਈਏ ਅਧਿਕਾਰੀਆਂ ਨੇ ਖਾਂਡੇ ਦੇ ਇੱਕ ਕਨਾਲ ਅਤੇ 10 ਮਰਲੇ (8,160 ਵਰਗ ਫੁੱਟ) ਵਿੱਚ ਬਣੇ ਮਕਾਨ …
Read More »ਐੱਨਆਈਏ ਨੇ ਅਤਿਵਾਦੀ ਅਰਸ਼ ਡੱਲਾ ਦੇ ਦੋ ਸਾਥੀ ਦਿੱਲੀ ਹਾਈ ਅੱਡੇ ’ਤੇ ਕਾਬੂ ਕੀਤੇ
ਨਵੀਂ ਦਿੱਲੀ, 19 ਮਈ ਕੌਮੀ ਜਾਂਚ ਏਜੰਸੀ(ਐੱਨਆਈਏ) ਨੇ ਅੱਜ ਕੈਨੇਡਾ ਸਥਿਤ ਅਤਿਵਾਦੀ ਅਰਸ਼ ਡੱਲਾ ਦੇ ਦੋ ਲੋੜੀਂਦੇ ਨਜ਼ਦੀਕੀ ਸਾਥੀਆਂ ਨੂੰ ਉਸ ਸਮੇਂ ਗਿ੍ਫ਼ਤਾਰ ਕੀਤਾ ਜਦੋਂ ਉਹ ਫਿਲਪੀਨਜ਼ ਦੇ ਮਨੀਲਾ ਤੋਂ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚੇ। ਦੋਵਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਉਰਫ਼ ਐਮੀ ਅਤੇ ਅਮਰੀਕ ਸਿੰਘ ਵਜੋਂ ਹੋਈ ਹੈ। …
Read More »ਐੱਨਆਈਏ ਵੱਲੋਂ ਹਿਜ਼ਬੁਲ ਮੁਖੀ ਦੇ ਬੇਟੇ ਦਾ ਘਰ ਕੁਰਕ
ਸ੍ਰੀਨਗਰ, 24 ਅਪਰੈਲ ਕੌਮੀ ਜਾਂਚ ਏਜੰਸੀ (ਐੱਨਆਈਏ) ਵੱਲੋਂ ਇੱਥੇ ਰਾਮਬਾਗ਼ ਇਲਾਕੇ ਵਿੱਚ ਹਿਜ਼ਬੁਲ ਮੁਜਾਹਿਦੀਨ ਦੇ ਮੁਖੀ ਸਈਦ ਸਲਾਹੂਦੀਨ ਦੇ ਬੇਟੇ ਦਾ ਇੱਕ ਮਕਾਨ ਅੱਜ ਕੁਰਕ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਗ਼ੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂਏਪੀਏ) ਤਹਿਤ ਅਦਾਲਤ ਦੇ ਆਦੇਸ਼ ‘ਤੇ ਘਰ ਕੁਰਕ ਕੀਤਾ ਗਿਆ, ਜੋ ਮਾਲ ਰਿਕਾਰਡ ਵਿੱਚ …
Read More »ਮਾਓਵਾਦੀ ਹਮਲਾ: ਐਨਆਈਏ ਵੱਲੋਂ 23 ਖਿਲਾਫ ਚਾਰਜਸ਼ੀਟ ਦਾਖ਼ਲ
ਨਵੀਂ ਦਿੱਲੀ, 22 ਦਸੰਬਰ ਕੌਮੀ ਜਾਂਚ ਏਜੰਸੀ (ਐਨਆਈਏ) ਨੇ ਮਾਓਵਾਦੀ ਹਮਲੇ ਦੇ ਮਾਮਲੇ ‘ਚ 23 ਲੋਕਾਂ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਹੈ। ਇਸ ਹਮਲੇ ‘ਚ 22 ਸੁਰੱਖਿਆ ਮੁਲਾਜ਼ਮਾਂ ਦਾ ਮੌਤ ਹੋਈ ਸੀ। ਐਨਆਈਏ ਦੇ ਬੁਲਾਰੇ ਨੇ ਦੱਸਿਆ ਕਿ ਬੀਜਾਪੁਰ ਜ਼ਿਲ੍ਹੇ ਦੇ ਤਾਰੇਮ ਥਾਣੇ ਅਧੀਨ ਆਉਂਦੇ ਟੇਕਲਗੁਡੀਅਮ ਪਿੰਡ ਨੇੜੇ ਪਿਛਲੇ ਸਾਲ 3 …
Read More »ਐੱਨਆਈਏ ਨੇ ਗੈਂਗਸਟਰ-ਅਤਿਵਾਦੀ ਗਠਜੋੜ ਖ਼ਿਲਾਫ਼ ਪੰਜਾਬ, ਹਰਿਆਣ, ਯੂਪੀ, ਰਾਜਸਥਾਨ ਤੇ ਦਿੱਲੀ ’ਚ ਛਾਪੇ ਮਾਰੇ
ਨਵੀਂ ਦਿੱਲੀ, 29 ਨਵੰਬਰ ਅਤਿਵਾਦੀਆਂ ਤੇ ਗੈਂਗਸਟਰਾਂ ਵਿਚਾਲੇ ਗਠਜੋੜ ਖ਼ਿਲਾਫ਼ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ਸਵੇਰੇ ਪੰਜਾਬ, ਉੱਤਰ ਪ੍ਰਦੇਸ਼, ਦਿੱਲੀ, ਰਾਜਸਥਾਨ ਅਤੇ ਹਰਿਆਣਾ ਵਿੱਚ ਕਈ ਥਾਵਾਂ ‘ਤੇ ਛਾਪੇ ਮਾਰੇ। ਇਨ੍ਹਾਂ ਚਾਰ ਰਾਜਾਂ ਅਤੇ ਦਿੱਲੀ ਦੇ ਛੇ ਤੋਂ ਵੱਧ ਜ਼ਿਲ੍ਹਿਆਂ ਵਿੱਚ ਗੈਂਗਸਟਰਾਂ ਨਾਲ ਜੁੜੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ‘ਤੇ ਛਾਪੇ …
Read More »ਸਿੱਧੂ ਮੂਸੇਵਾਲਾ ਕਤਲ ਕਾਂਡ: ਜੇਨੀ ਜੌਹਲ ਤੋਂ ਐੱਨਆਈਏ ਨੇ ਪੁੱਛ-ਪੜਤਾਲ ਕੀਤੀ
ਜੋਗਿੰਦਰ ਸਿੰਘ ਮਾਨ ਮਾਨਸਾ, 4 ਨਵੰਬਰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਕਾਂਡ ਵਿੱਚ ਕੌਮੀ ਜਾਂਚ ਏਜੰਸੀ (ਐੱਨਆਈਏ) ਵਲੋਂ ਪੰਜਾਬੀ ਗਾਇਕਾ ਜੇਨੀ ਜੌਹਲ ਤੋਂ ਪੁੱਛ-ਪੜਤਾਲ ਕੀਤੀ। ਐੱਨਆਈਏ ਵਲੋਂ ਪੁੱਛ-ਪੜਤਾਲ ਮਰਹੂਮ ਪੰਜਾਬੀ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਵਲੋਂ ਪੰਜਾਬ ਸਰਕਾਰ ਨੂੰ ਖੁੱਲ੍ਹੀ ਚੁਣੌਤੀ ਦੇਣ ਤੋਂ ਬਾਅਦ ਕੀਤੀ ਗਈ ਹੈ, …
Read More »ਸਿੱਧੂ ਮੂਸੇਵਾਲਾ ਕਤਲ: ਗਾਇਕਾ ਅਫ਼ਸਾਨਾ ਖ਼ਾਨ ਤੋਂ ਐੱਨਆਈਏ ਨੇ ਲੰਮੀ ਪੁੱਛ-ਪੜਤਾਲ ਕੀਤੀ
ਜੋਗਿੰਦਰ ਸਿੰਘ ਮਾਨ ਮਾਨਸਾ, 26 ਅਕਤੂਬਰ ਪ੍ਰਸਿੱਧ ਗਾਇਕਾ ਅਫਸਾਨਾ ਖ਼ਾਨ ਤੋਂ ਕੌਮੀ ਜਾਂਚ ਏਜੰਸੀ ਨੇ ਪੰਜ ਘੰਟੇ ਦੇ ਕਰੀਬ ਪੁੱਛ-ਪੜਤਾਲ ਕੀਤੀ ਗਈ ਹੈ। ਇਸ ਤੋਂ ਪਹਿਲਾਂ ਉਸ ਨੂੰ ਸੰਮਨ ਭੇਜ ਕੇ ਬੁਲਾਏ ਜਾਣ ਦੀ ਸੂਚਨਾ ਮਿਲੀ ਹੈ। ਸਿੱਧੂ ਮੂਸੇਵਾਲਾ ਦਾ ਕਤਲ ਕਥਿਤ ਤੌਰ ‘ਤੇ ਲਾਰੈਂਸ ਬਿਸ਼ਨੋਈ ਗੈਂਗਸਟਰ ਗਰੋਹ ਵਲੋਂ ਕੀਤਾ …
Read More »