ਆਤਿਸ਼ ਗੁਪਤਾਚੰਡੀਗੜ੍ਹ, 16 ਅਕਤੂਬਰ ਹਰਿਆਣਾ ਦੇ ਮੁੱਖ ਮੰਤਰੀ ਦੇ ਹਲਫ਼ਦਾਰੀ ਸਮਾਗਮ ਤੋਂ ਤੁਰੰਤ ਬਾਅਦ ਚੰਡੀਗੜ੍ਹ ਵਿੱਚ 17 ਅਕਤੂਬਰ ਦਿਨ ਵੀਰਵਾਰ ਨੂੰ ਰਾਸ਼ਟਰੀ ਜਮਹੂਰੀ ਗੱਠਜੋੜ (ਐੱਨਡੀਏ) ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਵੇਗੀ, ਜਿਸ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇਪੀ ਨੱਢਾ ਸਣੇ …
Read More »ਐੱਨਡੀਏ ਸੰਸਦੀ ਦਲ ਦਾ ਨੇਤਾ ਚੁਣੇ ਜਾਣ ਬਾਅਦ ਮੋਦੀ ਨੇ ਅਡਵਾਨੀ ਤੇ ਜੋੋਸ਼ੀ ਨਾਲ ਮੁਲਾਕਾਤ ਕੀਤੀ
ਨਵੀਂ ਦਿੱਲੀ, 7 ਜੂਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਵਿਚ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਤੋਂ ਪਹਿਲਾਂ ਅੱਜ ਭਾਜਪਾ ਦੇ ਸੀਨੀਅਰ ਨੇਤਾਵਾਂ ਲਾਲ ਕ੍ਰਿਸ਼ਨ ਅਡਵਾਨੀ ਅਤੇ ਮੁਰਲੀ ਮਨੋਹਰ ਜੋਸ਼ੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਮੋਦੀ ਨੇ ਅਡਵਾਨੀ ਨੂੰ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਸੰਸਦੀ …
Read More »ਵਿਰੋਧੀ ਧਿਰ ਦਿਸ਼ਾਹੀਣ, ਐੱਨਡੀਏ ਸੱਤਾ ’ਚ ਬਰਕਰਾਰ ਰਹੇਗਾ: ਮੋਦੀ
ਨਵੀਂ ਦਿੱਲੀ, 16 ਮਾਰਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਾਅਵਾ ਕੀਤਾ ਕਿ ਭਾਜਪਾ ਦੀ ਅਗਵਾਈ ਵਾਲਾ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਆਮ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਵਿਰੋਧੀ ਧਿਰ ਨੂੰ ਦਿਸ਼ਾਹੀਣ ਅਤੇ ਮੁੱਦਾ ਰਹਿਤ ਕਰਾਰ ਦਿੱਤਾ ਅਤੇ ਸੱਤਾ ’ਚ ਬਰਕਰਾਰ ਰਹਿਣ ਦਾ ਭਰੋਸਾ ਪ੍ਰਗਟਾਇਆ। ਲੋਕ ਸਭਾ ਚੋਣਾਂ ਦੀਆਂ …
Read More »ਐੱਮਆਰਐੱਸਏਐੱਫਪੀਆਈ ਦੇ ਅੱਠ ਕੈਡਿਟ ਐੱਨਡੀਏ ਸਣੇ ਹੋਰ ਸਰਵਿਸਿਜ਼ ਟਰੇਨਿੰਗ ਅਕੈਡਮੀਆਂ ’ਚ ਹੋਏ ਸ਼ਾਮਲ
ਚੰਡੀਗੜ੍ਹ, 4 ਜਨਵਰੀ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐੱਮਆਰਐੱਸਏਐੱਫਪੀਆਈ), ਐੱਸਏਐੱਸ ਨਗਰ (ਮੁਹਾਲੀ) ਦੇ ਅੱਠ ਕੈਡਿਟ ਪਿਛਲੇ ਦੋ ਹਫ਼ਤਿਆਂ ਦੌਰਾਨ ਨੈਸ਼ਨਲ ਡਿਫੈਂਸ ਅਕੈਡਮੀ (ਐੱਨਡੀਏ), ਟੈਕਨੀਕਲ ਐਂਟਰੀ ਸਕੀਮ (ਟੀਈਐੱਸ) ਤਹਿਤ ਕੈਡਿਟ ਟ੍ਰੇਨਿੰਗ ਵਿੰਗਜ਼ (ਸੀਟੀਡਬਲਿਊ) ਅਤੇ ਏਅਰ ਫੋਰਸ ਅਕੈਡਮੀ (ਏਐੱਫਏ) ਵਿੱਚ ਸ਼ਾਮਲ ਹੋਏ ਹਨ। ਇਨ੍ਹਾਂ ਅੱਠ ਕੈਡਿਟਾਂ ਦੇ ਸ਼ਾਮਲ ਹੋਣ ਨਾਲ …
Read More »ਕਾਹਨੂੰਵਾਨ: ਐੱਨਡੀਏ ਟੈੱਸਟ ਪਾਸ ਕਰਨ ’ਤੇ ਨੌਜਵਾਨ ਦਾ ਸਨਮਾਨ
ਵਰਿੰਦਰਜੀਤ ਜਾਗੋਵਾਲ ਕਾਹਨੂੰਵਾਨ, 14 ਨਵੰਬਰ ਇਥੋਂ ਨਜ਼ਦੀਕ ਪਿੰਡ ਰੂੜਾ ਬੁੱਟਰ ਦੇ ਤਜਿੰਦਰਪਾਲ ਸਿੰਘ ਪੁੱਤਰ ਸਤਿਨਾਮ ਸਿੰਘ ਵੱਲੋਂ ਐੱਨਡੀਏ ਟੈੱਸਟ ਪਾਸ ਕੀਤਾ ਹੈ। ਟੈੱਸਟ ਪਾਸ ਕਰਨ ਉੱਤੇ ਤਜਿੰਦਰ ਸਿੰਘ ਦਾ ਲਾਇਨਜ਼ ਕਲੱਬ ਕਾਹਨੂੰਵਾਨ ਗੌਰਵ ਦੀ ਟੀਮ ਵੱਲੋਂ ਸਨਮਾਨ ਕੀਤਾ ਗਿਆ। ਕਲੱਬ ਦੇ ਮੈਂਬਰਾਂ ਨੇ ਕਿਹਾ ਕਿ ਨੌਜਵਾਨ ਨੇ ਪੂਰੇ ਭਾਰਤ ਵਿੱਚੋਂ …
Read More »ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 35 ਕੈਡਿਟਾਂ ਨੇ ਐੱਨਡੀਏ ਪ੍ਰੀਖਿਆ ਪਾਸ ਕੀਤੀ, ਅਰੋੜਾ ਵੱਲੋਂ ਵਧਾਈ
ਚੰਡੀਗੜ੍ਹ, 27 ਸਤੰਬਰ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐੱਫਪੀਆਈ) ਮੁਹਾਲੀ ਦੇ 35 ਕੈਡਿਟਾਂ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਯੂਪੀਐੱਸਸੀ ਵੱਲੋਂ ਲਈ ਨੈਸ਼ਨਲ ਡਿਫੈਂਸ ਅਕੈਡਮੀ (ਐੱਨਡੀਏ)-2 ਦੀ ਲਿਖਤੀ ਪ੍ਰੀਖਿਆ ਪਾਸ ਕਰ ਲਈ ਹੈ। ਜ਼ਿਕਰਯੋਗ ਹੈ ਕਿ ਸੰਸਥਾ ਦੇ 12ਵੇਂ ਕੋਰਸ ਦੇ 46 ਕੈਡਿਟਾਂ ਨੇ ਇਹ ਪ੍ਰੀਖਿਆ ਦਿੱਤੀ ਸੀ, ਜਨਿ੍ਹਾਂ …
Read More »ਐੱਨਡੀਏ ਦੀ ਮੀਟਿੰਗ ਸ਼ੁਰੂ, ਪ੍ਰਧਾਨ ਮੰਤਰੀ ਵੀ ਸ਼ਾਮਲ
ਨਵੀਂ ਦਿੱਲੀ, 18 ਜੁਲਾਈ ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਦੀ ਮੀਟਿੰਗ ਅੱਜ ਇਥੇ ਪੰਜ ਸਿਤਾਰਾ ਹੋਟਲ ਵਿੱਚ ਸ਼ੁਰੂ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਮੀਟਿੰਗ ਵਿੱਚ ਸ਼ਿਰਕਤ ਕੀਤੀ, ਜਿਥੇ ਭਾਜਪਾ ਪ੍ਰਧਾਨ ਜੇਪੀ ਨੱਢਾ, ਹਿੰਦੁਸਤਾਨੀ ਅਵਾਮ ਮੋਰਚਾ (ਸੈਕੂਲਰ) ਜੀਤਨ ਰਾਮ ਮਾਂਝੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ …
Read More »
Asian Tribune Your Multilingual Newspaper covering World and local news News