Home / Tag Archives: ਐਨਸਪ

Tag Archives: ਐਨਸਪ

ਐੱਨਸੀਪੀ (ਐੱਸਪੀ) ਵਰਕਰਾਂ ਵੱਲੋਂ ਮਹਾਰਾਸ਼ਟਰ ਸਰਕਾਰ ਖ਼ਿਲਾਫ ਪ੍ਰਦਰਸ਼ਨ

ਲਾਤੂਰ, 31 ਮਈ ਨੈਸ਼ਨਲਿਸਟ ਕਾਂਗਰਸ ਪਾਰਟੀ (ਐੱਸਪੀ) ਦੇ ਵਰਕਰਾਂ ਵੱਲੋਂ ਅੱਜ ਲਾਤੂਰ ਵਿੱਚ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਮਹਾਰਾਸ਼ਟਰ ਸਰਕਾਰ ਨੇ ਸੂਬੇ ਦੇ ਸਕੂਲਾਂ ਦੇ ਪਾਠਕ੍ਰਮ ਵਿੱਚ ਮਨੂਸਮ੍ਰਿਤੀ ਦੇ ਕੁਝ ਸ਼ਲੋਕ ਸ਼ਾਮਲ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਐੱਨਸੀਪੀ ਦੇ ਸ਼ਰਦ ਪਵਾਰ ਧੜੇ ਦੇ ਵਰਕਰ ਗਾਂਧੀ ਚੌਕ …

Read More »

ਮਨੀਪੁਰ ’ਚ ਸ਼ਾਂਤੀ ਬਹਾਲੀ ਲਈ ਦਖ਼ਲ ਦੇਣ ਪ੍ਰਧਾਨ ਮੰਤਰੀ ਮੋਦੀ: ਐੱਨਸੀਪੀ

ਮੁੰਬਈ, 29 ਸਤੰਬਰ ਸ਼ਰਦ ਪਵਾਰ ਦੀ ਅਗਵਾਈ ਵਾਲੀ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਨੇ ਅੱਜ ਕਿਹਾ ਕਿ ਸੰਸਦ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦਿੱਤੇ ਭਰੋਸੇ ਦੇ ਬਾਵਜੂਦ ਹਿੰਸਾ ਪ੍ਰਭਾਵਿਤ ਮਨੀਪੁਰ ’ਚ ਸ਼ਾਂਤੀ ਬਹਾਲ ਨਹੀਂ ਹੋਈ ਹੈ ਅਤੇ ਪਾਰਟੀ ਨੇ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ ਹੈ। ਐੱਨਸੀਪੀ ਤਰਜਮਾਨ ਕਲਾਈਡ ਕਰਾਸਟੋ …

Read More »

ਮਨੀ ਲਾਂਡਰਿੰਗ: ਐੱਨਸੀਪੀ ਆਗੂ ਮਲਿਕ ਖ਼ਿਲਾਫ਼ ਦੋਸ਼-ਪੱਤਰਾਂ ਦਾ ਖਰੜਾ ਦਾਇਰ

ਮੁੰਬਈ, 10 ਜੁਲਾਈ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਭਗੌੜੇ ਅੰਡਰਵਰਲਡ ਡਾਨ ਦਾਵੂਦ ਇਬਰਾਹਿਮ ਤੇ ਉਸ ਦੇ ਸਹਿਯੋਗੀਆਂ ਦੀਆਂ ਸਰਗਰਮੀਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਅੱਜ ਇੱਥੋਂ ਦੀ ਅਦਾਲਤ ਵਿੱਚ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਤੇ ਐੱਨਸੀਪੀ ਦੇ ਆਗੂ ਨਵਾਬ ਮਲਿਕ ਖ਼ਿਲਾਫ਼ ਦੋਸ਼-ਪੱਤਰਾਂ ਦਾ ਖਰੜਾ ਦਾਇਰ ਕੀਤਾ ਹੈ। ਵਿਸ਼ੇਸ਼ ਸਰਕਾਰੀ ਵਕੀਲ ਸੁਨੀਲ ਗੋਂਜ਼ਾਲਵੇਜ਼ …

Read More »

ਸ਼ਰਦ ਪਵਾਰ ਨੇ ਐੱਨਸੀਪੀ ਦੇ ਕਾਰਜਕਾਰੀ ਪ੍ਰਧਾਨ ਪ੍ਰਫੁੱਲ ਪਟੇਲ ਤੇ ਲੋਕ ਸਭਾ ਮੈਂਬਰ ਸੁਨੀਲ ਤਟਕਰੇ ਨੂੰ ਪਾਰਟੀ ’ਚੋਂ ਕੱਢਿਆ

ਮੁੰਬਈ, 3 ਜੁਲਾਈ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਨੇ ਅੱਜ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪ੍ਰਫੁੱਲ ਪਟੇਲ ਅਤੇ ਲੋਕ ਸਭਾ ਮੈਂਬਰ ਸੁਨੀਲ ਤਟਕਰੇ ਨੂੰ ‘ਪਾਰਟੀ ਵਿਰੋਧੀ’ ਗਤੀਵਿਧੀਆਂ ਲਈ ਪਾਰਟੀ ਤੋਂ ਕੱਢ ਦਿੱਤਾ। ਦੋਵਾਂ ਨੇ ਬਗਾਵਤ ਵਿੱਚ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦਾ ਸਮਰਥਨ ਕੀਤਾ ਸੀ। ਸ੍ਰੀ ਸ਼ਰਦ ਪਵਾਰ ਨੇ ਟਵੀਟ …

Read More »

ਆਖਰੀ ਦਮ ਤੱਕ ਐਨਸੀਪੀ ’ਚ ਰਹਾਂਗਾ: ਅਜੀਤ ਪਵਾਰ

ਪੁਣੇ, 25 ਅਪਰੈਲ ਅਗਲਾ ਸਿਆਸੀ ਕਦਮ ਪੁੱਟਣ ਦੀਆਂ ਅਫ਼ਵਾਹਾਂ ਦਰਮਿਆਨ ਅਜੀਤ ਪਵਾਰ ਨੇ ਅੱਜ ਮੁੜ ਦੁਹਰਾਇਆ ਕਿ ਉਹ ਆਖਰੀ ਦਮ ਤੱਕ ਨੈਸ਼ਨਲਿਸਟ ਕਾਂਗਰਸ ਪਾਰਟੀ (ਐਨਸੀਪੀ) ਵਿੱਚ ਰਹਿਣਗੇ। ਉਹ ਮਹਾਰਾਸ਼ਟਰ ਦੇ ਬਾਰਾਮਤੀ ਵਿੱਚ ਪਾਰਟੀ ਦੇ ਸਮਾਗਮ ਦੌਰਾਨ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ,’ਮੇਰੇ ਬਾਰੇ ਕਈ ਸ਼ੰਕੇ ਖੜ੍ਹੇ ਕੀਤੇ ਜਾ ਰਹੇ ਹਨ …

Read More »

ਐੱਨਸੀਪੀ, ਟੀਐੱਮਸੀ ਤੇ ਸੀਪੀਆਈ ਦੀ ਕੌਮੀ ਪਾਰਟੀਆਂ ਵਜੋਂ ਮਾਨਤਾ ਰੱਦ

ਨਵੀਂ ਦਿੱਲੀ, 10 ਅਪਰੈਲ ਭਾਰਤੀ ਚੋਣ ਕਮਿਸ਼ਨ ਨੇ ਅੱਜ ਨੈਸ਼ਨਲ ਕਾਂਗਰਸ ਪਾਰਟੀ (ਐੱਨਸੀਪੀ), ਤ੍ਰਿਣਮੂਲ ਕਾਂਗਰਸ ਅਤੇ ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਦੀ ਕੌਮੀ ਪਾਰਟੀਆਂ ਵਜੋਂ ਮਾਨਤਾ ਰੱਦ ਕਰ ਦਿੱਤੀ ਹੈ। ਹਾਲਾਂਕਿ, ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਨੂੰ ਕੌਮੀ ਪਾਰਟੀ ਦਾ ਦਰਜਾ ਦੇ ਦਿੱਤਾ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਜਾਰੀ …

Read More »