Home / Tag Archives: ਐਪ

Tag Archives: ਐਪ

ਸੱਟੇਬਾਜ਼ੀ ਐਪ ’ਤੇ ਆਈਪੀਐੱਲ ਪ੍ਰਸਾਰਨ: ਮਹਾਰਾਸ਼ਟਰ ਸਾਈਬਰ ਸੈੱਲ ਨੇ ਅਦਾਕਾਰਾ ਤਮੰਨਾ ਭਾਟੀਆ ਨੂੰ ਤਲਬ ਕੀਤਾ

ਮੁੰਬਈ, 25 ਅਪਰੈਲ ਮਹਾਰਾਸ਼ਟਰ ਪੁਲੀਸ ਦੇ ਸਾਈਬਰ ਸੈੱਲ ਨੇ ਅਭਿਨੇਤਰੀ ਤਮੰਨਾ ਭਾਟੀਆ ਨੂੰ ਮਹਾਦੇਵ ਆਨਲਾਈਨ ਗੇਮਿੰਗ ਅਤੇ ਸੱਟੇਬਾਜ਼ੀ ਐਪਲੀਕੇਸ਼ਨ ਦੀ ਸਹਾਇਕ ਐਪ ’ਤੇ ਆਈਪੀਐੱਲ ਮੈਚ ਦੇਖਣ ਦੇ ਕਥਿਤ ਪ੍ਰਚਾਰ ਦੇ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅਭਿਨੇਤਰੀ ਤਮੰਨਾ ਨੂੰ 29 ਅਪਰੈਲ ਨੂੰ ਸਾਈਬਰ ਸੈੱਲ …

Read More »

ਮਹਾਦੇਵ ਐਪ ਦੇ ਮਾਲਕ ਰਵੀ ਉੱਪਰ ਨੂੰ ਦੁਬਈ ਪੁਲੀਸ ਨੇ ਹਿਰਾਸਤ ’ਚ ਲਿਆ

ਨਵੀਂ ਦਿੱਲੀ, 13 ਦਸੰਬਰ ਮਹਾਦੇਵ ਆਨਲਾਈਨ ਸੱਟੇਬਾਜ਼ੀ ਐਪ ਦੇ ਦੋ ਮੁੱਖ ਮਾਲਕਾਂ ਵਿੱਚੋਂ ਇੱਕ ਰਵੀ ਉੱਪਲ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਬੇਨਤੀ ’ਤੇ ਇੰਟਰਪੋਲ ਵੱਲੋਂ ਜਾਰੀ ਰੈੱਡ ਕਾਰਨਰ ਨੋਟਿਸ ਦੇ ਆਧਾਰ ‘ਤੇ ਦੁਬਈ ਦੀ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉੱਪਲ (43) ਨੂੰ ਪਿਛਲੇ ਹਫ਼ਤੇ ਹਿਰਾਸਤ ਵਿੱਚ ਲਿਆ ਗਿਆ …

Read More »

ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਐਪ ਦੀ ਸ਼ੁਰੂਆਤ ਕੀਤੀ

ਗੁਰਦੀਪ ਸਿੰਘ ਲਾਲੀ ਸੰਗਰੂਰ, 1 ਸਤੰਬਰ ਪੰਜਾਬ ਸਰਕਾਰ ਵੱਲੋਂ ਟੈਕਸ ਚੋਰੀ ਨੂੰ ਰੋਕਣ ਲਈ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੇ ਤਹਿਤ ‘ਮੇਰਾ ਬਿੱਲ’ ਐਪ ਤਿਆਰ ਕੀਤੀ ਗਈ ਹੈ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਐਪ ’ਤੇ ਬਿੱਲ ਅਪਲੋਡ ਕਰਨ ਦੀ ਸ਼ੁਰੂਆਤ ਕਰਨ ਮੌਕੇ ਡਿਪਟੀ ਕਮਿਸ਼ਨਰ‌ ਜਤਿੰਦਰ ਜੋਰਵਾਲ ਨੇ ਦੱਸਿਆ ਕਿ …

Read More »

ਬਿੱਲ ਲਿਆਓ ਇਨਾਮ ਪਾਓ ਸਕੀਮ ਤਹਿਤ ਡਿਪਟੀ ਕਮਿਸ਼ਨਰ ਰੂਪਨਗਰ ਨੇ ਜ਼ਿਲ੍ਹਾ ਵਾਸੀਆਂ ਲਈ ‘ਮੇਰਾ ਬਿੱਲ’ ਐਪ ਲਾਂਚ ਕੀਤੀ

ਜਗਮੋਹਨ ਸਿੰਘ ਰੂਪਨਗਰ, 1 ਸਤੰਬਰ ਕਰ ਵਿਭਾਗ ਪੰਜਾਬ ਵੱਲੋਂ “ਬਿੱਲ ਲਿਆਓ ਇਨਾਮ ਪਾਓ” ਸਕੀਮ ਮਿਤੀ 1 ਸਤੰਬਰ ਤੋਂ ਲਾਗੂ ਕੀਤੀ ਗਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਵਾਸੀਆਂ ਲਈ ਇਸ ਸਕੀਮ ਅਧੀਨ ‘ਮੇਰਾ ਬਿੱਲ’ ਨਾਂ ਦੀ ਐਪ ਲਾਂਚ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ …

Read More »

ਹੁਣ ਚਿਹਰਾ ਸਕੈਨ ਕਰ ਕੇ ਕੀਤੀ ਜਾ ਸਕੇਗੀ ਪੀਐੱਮ-ਕਿਸਾਨ ਮੋਬਾਈਲ ਐਪ ਦੀ ਵਰਤੋਂ

ਨਵੀਂ ਦਿੱਲੀ: ਕੇਂਦਰ ਦੀ ਯੋਜਨਾ ‘ਪੀਐੱਮ-ਕਿਸਾਨ’ ਅਧੀਨ ਰਜਿਸਟਰਡ ਕਿਸਾਨ ਹੁਣ ਵਨ-ਟਾਈਮ ਪਾਸਵਰਡ ਜਾਂ ਫਿੰਗਰਪ੍ਰਿੰਟ ਤੋਂ ਬਿਨਾਂ ਆਪਣੇ ਚਿਹਰੇ ਨੂੰ ਸਕੈਨ ਕਰਕੇ ਈ-ਕੇਵਾਈਸੀ ਨੂੰ ਮੁਕੰਮਲ ਕਰ ਸਕਦੇ ਹਨ। ਸਰਕਾਰ ਨੇ ਅੱਜ ਤੋਂ ਮੋਬਾਈਲ ਐਪਲੀਕੇਸ਼ਨ ਉੱਤੇ ਇਸ ਨਵੇਂ ਫੀਚਰ ਦੀ ਸ਼ੁਰੂਆਤ ਕੀਤੀ ਹੈ। ਅਧਿਕਾਰਿਤ ਬਿਆਨ ਰਾਹੀਂ ਦੱਸਿਆ ਗਿਆ ਕਿ ਖੇਤੀਬਾੜੀ ਮੰਤਰੀ ਨਰਿੰਦਰ …

Read More »