Home / Tag Archives: ਐਮਐਸਪ

Tag Archives: ਐਮਐਸਪ

ਕੇਂਦਰ ’ਚ ਕਾਂਗਰਸ ਸਰਕਾਰ ਬਣਨ ‘ਤੇ ਕਿਸਾਨਾਂ ਨੂੰ 23 ਫ਼ਸਲਾਂ ’ਤੇ ਐੱਮਐੱਸਪੀ ਦਿੱਤੀ ਜਾਵੇਗੀ: ਪ੍ਰਤਾਪ ਸਿੰਘ ਬਾਜਵਾ

ਰਾਜਿੰਦਰ ਸਿੰਘ ਮਰਾਹੜ ਭਗਤਾ ਭਾਈ, 22 ਮਈ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰ ਤੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ ‘ਤੇ ਨਿਸ਼ਾਨਾ ਸੇਧਦੇ ਹੋਏ ਦੋਸ਼ ਲਗਾਇਆ ਹੈ ਕਿ ਇਹ ਦੋਵੇਂ ਹੀ ਸਰਕਾਰਾਂ ਪੰਜਾਬ ਤੇ ਲੋਕ ਵਿਰੋਧੀ ਹਨ। ਬਾਜਵਾ ਨੇ ਪਿੰਡ ਕੋਠਾ …

Read More »

ਸੱਤਾ ਵਿੱਚ ਆਉਣ ’ਤੇ ਕਿਸਾਨਾਂ ਨੂੰ ਐੱਮਐੱਸਪੀ ਦਿਆਂਗੇ: ਰਾਹੁਲ

ਜੈਪੁਰ/ਭੋਪਾਲ, 2 ਮਾਰਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਇੱਥੇ ਕਿਹਾ ਕਿ ਕੇਂਦਰ ਦੀ ਸੱਤਾ ਵਿੱਚ ਆਉਣ ’ਤੇ ਉਨ੍ਹਾਂ ਦੀ ਪਾਰਟੀ ਕਿਸਾਨਾਂ ਨੂੰ ਕਾਨੂੰਨੀ ਤੌਰ ’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੇਵੇਗੀ। ‘ਭਾਰਤ ਜੋੜੋ ਨਿਆਏ ਯਾਤਰਾ’ ਦੇ ਮੱਧ ਪ੍ਰਦੇਸ਼ ਵਿੱਚ ਦਾਖ਼ਲ ਹੋਣ ਮਗਰੋਂ ਮੁਰੈਨਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ …

Read More »

ਕਾਂਗਰਸ ਸਰਕਾਰ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੇਵੇਗੀ: ਖੜਗੇ

ਅੰਬਿਕਾਪੁਰ, 13 ਫਰਵਰੀ ਕਿਸਾਨਾਂ ਦੇ ‘ਦਿੱਲੀ ਚਲੋ’ ਅੰਦੋਲਨ ਦੇ ਮੱਦੇਨਜ਼ਰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਐਲਾਨ ਕੀਤਾ ਕਿ ਜੇ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਈ ਤਾਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਦੇਵੇਗੀ। ਸ੍ਰੀ ਖੜਗੇ ਨੇ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਹ ਉਨ੍ਹਾਂ ਦੀ …

Read More »

‘ਐੱਮਐੱਸਪੀ ਲੁੱਟ ਕੈਲਕੁਲੇਟਰ’ ਸਰਕਾਰ ਦੇ ਦਾਅਵਿਆਂ ਦਾ ਕਰੇਗਾ ਪਰਦਾਫ਼ਾਸ਼

‘ਐੱਮਐੱਸਪੀ ਲੁੱਟ ਕੈਲਕੁਲੇਟਰ’ ਸਰਕਾਰ ਦੇ ਦਾਅਵਿਆਂ ਦਾ ਕਰੇਗਾ ਪਰਦਾਫ਼ਾਸ਼

ਨਵੀਂ ਦਿੱਲੀ, 18 ਮਾਰਚ ਜੈ ਕਿਸਾਨ ਅੰਦੋਲਨ ਨੇ ਵੀਰਵਾਰ ਨੂੰ “ਐੱਮਐੱਸਪੀ ਲੁੱਟ ਕੈਲਕੁਲੇਟਰ” ਲਾਂਚ ਕੀਤਾ ਹੈ, ਜੋ ਘੱਟੋ ਘੱਟ ਸਮਰਥਨ ਮੁੱਲ ਤੋਂ ਹੇਠਾਂ ਫਸਲਾਂ ਵੇਚਣ ਨਾਲ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਹਿਸਾਬ ਲਗਾਏਗਾ। ‘ਜਨ ਕਿਸਾਨ ਅੰਦੋਲਨ’ ਦੇ ਰਾਸ਼ਟਰੀ ਕਨਵੀਨਰ ਅਵੀਕ ਸਾਹਾ ਦੇ ਅਨੁਸਾਰ ਕੈਲਕੁਲੇਟਰ ਹਰ ਦਿਨ ਨਵੇਂ ਅੰਕੜੇ ਸਾਂਝੇ ਕਰੇਗਾ …

Read More »

ਐੱਮਐੱਸਪੀ ਨੂੰ ਕਾਨੂੰਨ ਦਾ ਹਿੱਸਾ ਬਣਾਓ: ਗੁਜਰਾਲ

ਐੱਮਐੱਸਪੀ ਨੂੰ ਕਾਨੂੰਨ ਦਾ ਹਿੱਸਾ ਬਣਾਓ: ਗੁਜਰਾਲ

ਨਵੀਂ ਦਿੱਲੀ, 11 ਫਰਵਰੀ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਨੇ ਅੱਜ ਕਿਹਾ ਕਿ ਜੇ ਸਰਕਾਰ ਫਸਲਾਂ ਦੀ ਐੱਮਐੱਸਪੀ ’ਤੇ ਖਰੀਦ ਦੀ ਗਾਰਟੀ ਨੂੰ ਕਾਨੂੰਨਾਂ ਦਾ ਹਿੱਸਾ ਬਣਾਉਂਦੀ ਹੈ ਤਾਂ ਦਿੱਲੀ ਦੀਆਂ ਬਰੂਹਾਂ ’ਤੇ ਪਿਛਲੇ ਦੋ ਮਹੀਨਿਆਂ ਤੋਂ ਡਟੇ ਕਿਸਾਨ ਆਪਣੇ ਘਰਾਂ ਨੂੰ ਪਰਤ ਜਾਣਗੇ। ਚੇਤੇ ਰਹੇ …

Read More »