ਨਵੀਂ ਦਿੱਲੀ, 22 ਦਸੰਬਰ ਭਾਰਤੀ ਕੁਸ਼ਤੀ ਸੰਘ (ਡਬਲਿਊਐੱਫਆਈ) ਦੀ ਨਵ-ਨਿਯੁਕਤ ਟੀਮ ਨੇ ਅੱਜ ਆਲਮੀ ਸੰਸਥਾ ਯੂਨਾਈਟਿਡ ਵਰਲਡ ਰੈਸਲਿੰਗ (ਯੂਡਬਲਿਊਡਬਲਿਊ) ਨੂੰ ਪੱਤਰ ਲਿਖ ਕੇ ਡਬਲਿਊਐੱਫਆਈ ਤੋਂ ਪਾਬੰਦੀ ਹਟਾਉਣ ਦੀ ਮੰਗ ਕੀਤੀ ਹੈ। ਭਾਰਤੀ ਕੁਸ਼ਤੀ ਸੰਘ ਨੇ ਇਸ ਦੇ ਨਾਲ ਹੀ ਐਲਾਨ ਕੀਤਾ ਕਿ ਉਸ ਵੱਲੋਂ ਅਗਲੇ ਸਾਲ 28 ਜਨਵਰੀ ਤੋਂ ਮਹਾਰਾਸ਼ਟਰ …
Read More »ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ ’ਚ ਛੁੱਟੀ ਦੀ ਐਲਾਨ
ਟ੍ਰਿਬਿਊਨ ਨਿਉੂਜ਼ ਸਰਵਿਸ ਅੰਮ੍ਰਿਤਸਰ, 25 ਅਕਤੂਬਰ ਪੰਜਾਬ ਸਰਕਾਰ ਵੱਲੋਂ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਵਾਸਤੇ 30 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ 30 ਅਕਤੂਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ …
Read More »ਮੋਦੀ ਸਰਕਾਰ ਦੀਆਂ ਐਲਾਨ ਖੋਖਲੇ: ਪ੍ਰਿਅੰਕਾ ਗਾਂਧੀ
ਜੈਪੁਰ, 25 ਅਕਤੂਬਰ ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਅੱਜ ਇੱਥੇ ਕਿਹਾ ਕਿ ਉਨ੍ਹਾਂ ਦੀਆਂ ਯੋਜਨਾਵਾਂ ਖੋਖਲੀਆਂ ਹਨ, ਜਦਕਿ ਕਾਂਗਰਸ ਦੀ ਸਰਕਾਰ ਆਪਣੀਆਂ ਸਾਰੀਆਂ ਗਾਰੰਟੀਆਂ ਅਤੇ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰ ਰਹੀ ਹੈ। ਉਹ ਝੁਨਝੁਨੂ ਜ਼ਿਲ੍ਹੇ ਦੇ ਅਰਡਾਵਤਾ ਪਿੰਡ ਵਿੱਚ ਚੋਣ …
Read More »ਮੁੱਖ ਮੰਤਰੀ ਨੇ ਚਮਕੌਰ ਸਾਹਿਬ ਤੋਂ ਝੋਨੇ ਦੇ ਖਰੀਦ ਦੀ ਰਸਮੀ ਸ਼ੁਰੂਆਤ ਕਰਵਾਈ, ਅਗਲੇ ਸੀਜ਼ਨ ਤੋਂ ਪੂਸਾ-44 ਉੱਤੇ ਪਾਬੰਦੀ ਲਾਉਣ ਦਾ ਐਲਾਨ
ਸੰਜੀਵ ਬੱਬੀ ਚਮਕੌਰ ਸਾਹਿਬ, 3 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੋਂ ਦੀ ਅਨਾਜ ਮੰਡੀ ਤੋਂ ਸੂਬੇ ਵਿੱਚ ਝੋਨੇ ਦੇ ਖਰੀਦ ਦੀ ਸ਼ੁਰੂਆਤ ਕਰਵਾਈ। ਮੁੱਖ ਮੰਤਰੀ ਨੇ ਖੁਰਾਕ ਤੇ ਸਵਿਲ ਸਪਲਾਈਜ਼ ਵਿਭਾਗ ਨੂੰ ਇਕ ਅਕਤੂਬਰ ਤੋਂ ਸ਼ੁਰੂ ਹੋਏ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਨਿਰਵਘਨਿ ਖਰੀਦ ਨੂੰ ਯਕੀਨੀ …
Read More »ਅਮਰੀਕਾ ਵੱਲੋਂ ਯੂਕਰੇਨ ਨੂੰ 32.5 ਕਰੋੜ ਡਾਲਰ ਫ਼ੌਜੀ ਸਹਾਇਤਾ ਵਜੋਂ ਦੇਣ ਦਾ ਐਲਾਨ
ਵਾਸ਼ਿੰਗਟਨ, 22 ਸਤੰਬਰ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾੲਿਡਨ ਨੇ ਵ੍ਹਾਈਟ ਹਾਊਸ ਵਿੱਚ ਯੂਕਰੇਨ ਦੇ ਆਪਣੇ ਹਮਰੁਤਬਾ ਵਲਾਦੀਮੀਰ ਜ਼ੈਲੇਂਸਕੀ ਦੀ ਮੇਜ਼ਬਾਨੀ ਕਰਦੇ ਹੋਏ ਜੰਗ ਪ੍ਰਭਾਵਿਤ ਦੇਸ਼ ਨੂੰ ਨਵੀਂ ਫੌਜੀ ਸਹਾਇਤਾ ਦੇ ਤੌਰ ’ਤੇ 32.5 ਕਰੋੜ ਡਾਲਰ ਦੇਣ ਦਾ ਐਲਾਨ ਕੀਤਾ ਅਤੇ ਰੂਸ ਦੇ ਹਮਲੇ ਤੋਂ ਉਸ ਦੀ ਰੱਖਿਆ ਕਰਨ ਦਾ ਸੰਕਲਪ …
Read More »ਬਰਨਾਲਾ: ਕਿਸਾਨਾਂ ਦਾ ਧਰਨਾ ਜਾਰੀ, 6 ਤੋਂ ਬਾਅਦ ਵੱਡੇ ਸੰਘਰਸ਼ ਦਾ ਐਲਾਨ
ਪਰਸ਼ੋਤਮ ਬੱਲੀ ਬਰਨਾਲਾ, 31 ਅਗਸਤ ਪਿੰਡ ਪੱਖੋਕੇ ਤੇ ਮੱਲ੍ਹੀਆਂ ਦੀ ਸਾਂਝੀ ਖੇਤੀਬਾੜੀ ਸਹਿਕਾਰੀ ਸੁਸਾਇਟੀ ‘ਚ ਕਥਿਤ ਗਬਨ ਦੀ ਨਿਰਪੱਖ ਜਾਂਚ ਤੇ ਮਿਲੀਭੁਗਤ ਕਰਨ ਵਾਲੇ ਵਿਭਾਗੀ ਮੁਲਾਜ਼ਮਾਂ ਤੇ ਅਧਿਕਾਰੀਆਂ ਖਿਲਾਫ਼ ਫੌਜਦਾਰੀ ਕਾਰਵਾਈ ਦੀ ਮੰਗ ਨੂੰ ਲੈ ਕੇ ਬੀਕੇਯੂ ਉਗਰਾਹਾਂ ਤੇ ਕਾਦੀਆਂ ਦੀ ਅਗਵਾਈ ਹੇਠ ਕਾਰਕੁਨ ਤੇ ਪੀੜਤ ਮੈਂਬਰ ਇੱਥੇ ਡੀਸੀ ਦਫ਼ਤਰ …
Read More »ਏਸ਼ੀਆ ਕੱਪ ਕ੍ਰਿਕਟ ਲਈ ਭਾਰਤੀ ਟੀਮ ਦਾ ਐਲਾਨ: ਰਾਹੁਲ ਤੇ ਅਈਅਰ ਦੀ ਵਾਪਸੀ, ਵਰਮਾ ਨੂੰ ਵੀ ਥਾਂ ਮਿਲੀ
ਨਵੀਂ ਦਿੱਲੀ, 21 ਅਗਸਤ ਸੱਟ ਕਾਰਨ ਕੁਝ ਸਮੇਂ ਲਈ ਬਾਹਰ ਰਹਿਣ ਵਾਲੇ ਕੇਐੱਲ ਰਾਹੁਲ ਅਤੇ ਸ਼੍ਰੇਅਸ ਅਈਅਰ ਨੂੰ 31 ਅਗਸਤ ਤੋਂ ਸ਼ੁਰੂ ਹੋ ਰਹੇ ਏਸ਼ੀਆ ਕੱਪ ਲਈ ਅੱਜ ਭਾਰਤੀ ਟੀਮ ਵਿਚ ਸ਼ਾਮਲ ਕੀਤਾ ਗਿਆ, ਜਦਕਿ ਨੌਜਵਾਨ ਬੱਲੇਬਾਜ਼ ਤਿਲਕ ਵਰਮਾ ਨੂੰ ਵੀ ਇਕ ਦਿਨਾਂ ਮੈਚਾਂ ਲਈ ਪਹਿਲੀ ਵਾਰ ਥਾਂ ਮਿਲੀ ਹੈ। …
Read More »ਮਨੀਪੁਰ ਦੇ ਮੁੱਖ ਮੰਤਰੀ ਦਾ ਐਲਾਨ: ਮੈਂ ਅਸਤੀਫ਼ਾ ਨਹੀਂ ਦਿਆਂਗਾ
ਇੰਫਾਲ, 30 ਜੂਨ ਮਨੀਪੁਰ ਵਿੱਚ ਹਿੰਸਾ ਦੇ ਮੱਦੇਨਜ਼ਰ ਅਸਤੀਫਾ ਦੇਣ ਦੇ ਪੈ ਰਹੇ ਦਬਾਅ ਨੂੰ ਦਰਕਿਨਾਰ ਕਰਦਿਆਂ ਰਾਜ ਦੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਨੇ ਕਿਹਾ ਹੈ ਕਿ ਉਹ ਅਸਤੀਫ਼ਾ ਨਹੀਂ ਦੇਣਗੇ। ਅੱਜ ਉਨ੍ਹਾਂ ਕਿਹਾ,’ਮੈਂ ਸਪਸ਼ਟ ਕਰ ਦਿੰਦਾਂ ਹਾਂ ਕਿ ਅਜਿਹੇ ਸਮੇਂ ਵਿੱਚ ਮੁੱਖ ਮੰਤਰੀ ਦਾ ਅਹੁਦਾ ਨਹੀਂ ਛੱਡਾਗਾਂ।’ Source …
Read More »ਭਵਾਨੀਗੜ੍ਹ: ਜੀਓਜੀ ਸਾਬਕਾ ਸੈਨਿਕਾਂ ਨੇ ਭਗਵੰਤ ਮਾਨ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 24 ਜੂਨ ਨੌਕਰੀ ਤੋਂ ਹਟਾਏ ਜੀਓਜੀ ਸਾਬਕਾ ਸੈਨਿਕ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਜੀਓਜੀ ਸਾਬਕਾ ਸੈਨਿਕ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਫਲਾਇੰਗ ਅਫਸਰ ਕਮਲ ਵਰਮਾ, ਕੈਪਟਨ …
Read More »ਸੰਯੁਕਤ ਕਿਸਾਨ ਮੋਰਚੇ ਵਲੋਂ ਸ਼੍ਰੋਮਣੀ ਅਕਾਲੀ ਦਲ ਤੇ ਐੱਸਜੀਪੀਸੀ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ
ਗੁਰਦੀਪ ਸਿੰਘ ਲਾਲੀ ਸੰਗਰੂਰ, 11 ਮਈ ਸੰਯੁਕਤ ਕਿਸਾਨ ਮੋਰਚਾ ਸੰਗਰੂਰ ਦੀ ਮੀਟਿੰਗ ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਸੂਬਾ ਆਗੂ ਕਿਰਨਜੀਤ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਤੇਜਾ ਸਿੰਘ ਸੁਤੰਤਰ ਭਵਨ ਸੰਗਰੂਰ ਵਿਖੇ ਹੋਈ। ਮੀਟਿੰਗ ਵਿਚ ਮਸਤੂਆਣਾ ਸਾਹਿਬ ਵਿਖੇ ਬਣਨ ਵਾਲੇ ਸੰਤ ਅਤਰ ਸਿੰਘ ਮੈਡੀਕਲ ਕਾਲਜ ਦੀ ਉਸਾਰੀ ‘ਤੇ ਲੱਗੀ ਰੋਕ ਹਟਾਉਣ …
Read More »
Asian Tribune Your Multilingual Newspaper covering World and local news News