ਸ਼ਿਮਲਾ, 7 ਦਸੰਬਰ ਮੌਸਮ ਵਿਭਾਗ ਨੇ ਕਿਹਾ ਹੈ ਕਿ ਪੱਛਮੀ ਹਿਮਾਲੀਅਨ ਖੇਤਰ ’ਤੇ ਪੱਛਮੀ ਗੜਬੜੀ ਦੇ ਮੱਦੇਨਜ਼ਰ 8 ਤੇ 9 ਦਸੰਬਰ ਨੂੰ ਹਿਮਾਚਲ ਪ੍ਰਦੇਸ਼ ਦੀਆਂ ਵੱਖ-ਵੱਖ ਥਾਵਾਂ ’ਤੇ ਮੀਂਹ ਤੇ ਬਰਫਬਾਰੀ ਪੈਣ ਦੀ ਸੰਭਾਵਨਾ ਹੈ।ਇਨ੍ਹਾਂ ਦੋ ਦਿਨਾਂ ਵਿੱਚ ਸੂਬੇ ਭਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਜਦੋਂ ਕਿ ਲਾਹੌਲ …
Read More »‘Delhi Chalo March’: ਹਰਿਆਣਾ ਸਰਕਾਰ ਵੱਲੋਂ ਅੰਬਾਲਾ ਜ਼ਿਲ੍ਹੇ ਦੇ ਕਈ ਪਿੰਡਾਂ ’ਚ ਇੰਟਰਨੈੱਟ ’ਤੇ ਪਾਬੰਦੀ
ਅੰਬਾਲਾ, 6 ਦਸੰਬਰ Delhi chalo march-Haryana bans mobile internet: ਕਿਸਾਨਾਂ ਦੇ ਦਿੱਲੀ ਮਾਰਚ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਅੰਬਾਲਾ ਜ਼ਿਲ੍ਹੇ ਦੇ ਕਈ ਪਿੰਡਾਂ ਵਿਚ ਮੋਬਾਈਲ ਇੰਟਰਨੈਟ ’ਤੇ ਪਾਬੰਦੀ ਲਾ ਦਿੱਤੀ ਹੈ। ਇਹ ਪਾਬੰਦੀ ਛੇ ਤੋਂ ਨੌਂ ਦਸੰਬਰ ਤਕ ਜਾਰੀ ਰਹੇਗੀ ਤੇ ਇਸ ਦੌਰਾਨ ਇਕੱਠੇ ਮੈਸੇਜ ਵੀ ਨਹੀਂ ਭੇਜੇ ਜਾ ਸਕਣਗੇ। …
Read More »ਸਵਿਟਜ਼ਰਲੈਂਡ: ‘ਖ਼ੁਦਕੁਸ਼ੀ ਕੈਪਸੂਲ’ ਵਿਚ ਸ਼ੱਕੀ ਮੌਤ ਸਬੰਧੀ ਕਈ ਗ੍ਰਿਫ਼ਤਾਰ
ਜਨੇਵਾ, 24 ਸਤੰਬਰ ਉੱਤਰੀ ਸਵਿਟਜ਼ਰਲੈਂਡ ਵਿਚ ਪੁਲੀਸ ਨੇ ਮੰਗਲਵਾਰ ਨੂੰ ਕਈ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਖ਼ਿਲਾਫ਼ ਇਕ ਨਵੇਂ ‘ਖ਼ੁਦਕੁਸ਼ੀ ਕੈਪਸੂਲ’ (suicide capsule) ਵਿਚ ਇਕ ਵਿਅਕਤੀ ਦੀ ਹੋਈ ਸ਼ੱਕੀ ਮੌਤ ਦੇ ਮਾਮਲੇ ਵਿਚ ਫ਼ੌਜਦਾਰੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ‘ਸੈਕਰੋ’ ਸੂਈਸਾਈਡ ਕੈਪਸੂਲ ਨੂੰ ਇਸ ਤਰ੍ਹਾਂ ਤਿਆਰ ਕੀਤਾ …
Read More »ਜਲੰਧਰ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ ਇੱਕ ਮੌਤ, ਕਈ ਬੇਹੋਸ਼
ਪਾਲ ਸਿੰਘ ਨੌਲੀ ਜਲੰਧਰ, 21 ਸਤੰਬਰ ਇਥੋਂ ਦੇ ਦਮੋਰੀਆ ਫਲਾਈਓਵਰ ਨੇੜੇ ਪੁਰਾਣੀ ਰੇਲਵੇ ਰੋਡ ’ਤੇ ਜੈਨ ਆਈਸ ਫੈਕਟਰੀ ਵਿੱਚ ਅੱਜ ਅਮੋਨੀਆ ਗੈਸ ਲੀਕ ਹੋਣ ਕਾਰਨ ਮੁਲਾਜ਼ਮ ਸ਼ੀਤਲ ਸਿੰਘ (68) ਦੀ ਮੌਤ ਹੋ ਗਈ। ਗੈਸ ਲੀਕ ਹੋਣ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗਾ ਹੈ ਪਰ ਸ਼ੱਕ ਹੈ ਕਿ ਫੈਕਟਰੀ ਅੰਦਰ …
Read More »ਕੋਲਕਾਤਾ ਮੈਟਰੋ ਪ੍ਰਾਜੈਕਟ: ਅਗਲੀ ਸੁਣਵਾਈ ਤੱਕ ਕੋਈ ਦਰੱਖਣ ਨਾ ਕੱਟਿਆ ਜਾਵੇ ਤੇ ਨਾ ਲਾਇਆ ਜਾਵੇ: ਸੁਪਰੀਮ ਕੋਰਟ
ਨਵੀਂ ਦਿੱਲੀ, 13 ਸਤੰਬਰ ਸੁਪਰੀਮ ਕੋਰਟ ਨੇ ਕੋਲਕਾਤਾ ਦੇ ਵੱਕਾਰੀ ਵਿਕਟੋਰੀਆ ਮੈਮੋਰੀਅਲ ਨਾਲ ਲੱਗਦੇ ਮੈਦਾਨ ਇਲਾਕੇ ਵਿੱਚ ਮੈਟਰੋ ਰੇਲ ਪ੍ਰਾਜੈਕਟ ਦੇ ਮਾਮਲੇ ਵਿੱਚ ਅੱਜ ਨਿਰਦੇਸ਼ ਦਿੱਤਾ ਹੈ ਕਿ ਹੁਣ ਤੋਂ ਅਗਲੀ ਸੁਣਵਾਈ ਤੱਕ ਉੱਥੋਂ ਕੋਈ ਦਰੱਖਤ ਨਹੀਂ ਕੱਟਿਆ ਜਾਵੇਗਾ ਤੇ ਨਾ ਹੀ ਲਾਇਆ ਜਾਵੇਗਾ। ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ …
Read More »ਮੁੰਬਈ ਵਿੱਚ ਭਾਰੀ ਮੀਂਹ; ਕਈ ਉਡਾਣਾਂ ਰੱਦ
ਮੁੰਬਈ, 8 ਜੁਲਾਈ ਇੱਥੇ ਬੀਤੀ ਰਾਤ ਤੋਂ ਅੱਜ ਸਵੇਰੇ ਤੱਕ ਛੇ ਘੰਟਿਆਂ ਵਿੱਚ 300 ਮਿਲੀਮੀਟਰ ਤੋਂ ਵੱਧ ਮੀਂਹ ਪਿਆ। ਇਸ ਕਾਰਨ ਸ਼ਹਿਰ ਦੇ ਕਈ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ। ਭਾਰੀ ਮੀਂਹ ਕਾਰਨ ਹਵਾਈ ਅੱਡੇ ’ਤੇ ਦਿਸਣਯੋਗਤਾ ਘੱਟ ਗਈ ਹੈ। ਮੁੰਬਈ ਵਿਚ ਸਵੇਰੇ 11 ਵਜੇ ਤੱਕ 50 ਉਡਾਣਾਂ ਰੱਦ ਕੀਤੀਆਂ …
Read More »ਰਾਸ਼ਟਰਪਤੀ ਦੇ ਭਾਸ਼ਣ ਵਿੱਚ ਨਾ ਕੋਈ ਦਿਸ਼ਾ, ਨਾ ਹੀ ਕੋਈ ਦ੍ਰਿਸ਼ਟੀ: ਖੜਗੇ
ਨਵੀਂ ਦਿੱਲੀ, 1 ਜੁਲਾਈ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨੇ ਰਾਸ਼ਟਰਪਤੀ ਦੇ ਭਾਸ਼ਣ ਨੂੰ ‘ਘੋਰ ਨਿਰਾਸ਼ਾ ਵਾਲਾ’ ਅਤੇ ਸਿਰਫ਼ ਸਰਕਾਰ ਦੀਆਂ ਤਰੀਫ਼ਾਂ ਦੇ ਪੁਲ ਬੰਨ੍ਹਣ ਵਾਲਾ ਕਰਾਰ ਦਿੰਦਿਆਂ ਅੱਜ ਕਿਹਾ ਕਿ ਇਸ ਵਿੱਚ ਨਾ ਤਾਂ ਕੋਈ ਦਿਸ਼ਾ ਹੈ ਤੇ ਨਾ ਹੀ ਕੋਈ ਦ੍ਰਿਸ਼ਟੀ ਹੈ। ਸੰਸਦ ਦੇ …
Read More »ਯੂਕੇ: ਮਾਨਚੈਸਟਰ ਹਵਾਈ ਅੱਡੇ ’ਤੇ ਬਿਜਲੀ ਦੀ ਖਰਾਬੀ ਕਾਰਨ ਕਈ ਉਡਾਣਾਂ ਰੱਦ
ਲੰਡਨ, 23 ਜੂਨ ਮਾਨਚੈਸਟਰ ਹਵਾਈ ਅੱਡੇ ’ਤੇ ਅੱਜ ਸਵੇਰੇ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਉਡਾਣਾਂ ਵਿਚ ਵੱਡੇ ਪੱਧਰ ’ਤੇ ਵਿਘਨ ਪਿਆ। ਇਸ ਕਾਰਨ ਕਈ ਉਡਾਣਾਂ ਰੱਦ ਕੀਤੀਆਂ ਗਈਆਂ। ਹਵਾਈ ਅੱਡੇ ਦੀ ਪ੍ਰੈਸ ਰਿਲੀਜ਼ ਅਨੁਸਾਰ ਬਿਜਲੀ ਜਾਣ ਕਾਰਨ ਟਰਮੀਨਲ 1 ਅਤੇ 2 ਤੋਂ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ। ਅੱਜ ਇਨ੍ਹਾਂ …
Read More »ਈਡੀ ਤੇ ਸੀਬੀਆਈ ਦੇ ਕੰਮ ’ਚ ਕੋਈ ਦਖਲ ਨਹੀਂ: ਮੋਦੀ
ਭੁਬਨੇਸ਼ਵਰ, 20 ਮਈ ਭ੍ਰਿਸ਼ਟਾਚਾਰ ਖ਼ਿਲਾਫ਼ ਜੰਗ ਨੂੰ ਗੰਭੀਰ ਕਰਾਰ ਦਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਈਡੀ ਅਤੇ ਸੀਬੀਆਈ ਵਰਗੀਆਂ ਏਜੰਸੀਆਂ ਬਿਨਾਂ ਕਿਸੇ ਦਖ਼ਲ ਦੇ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਐੱਨਫੋਰਸਮੈਂਟ ਡਾਇਰੈਕਟੋਰੇਟ ਅਤੇ ਸੈਂਟਰਲ ਬਿਊਰੋ ਆਫ਼ ਇਨਵੈਸਟੀਗੇਸ਼ਨ ਆਜ਼ਾਦਾਨਾ ਢੰਗ ਨਾਲ ਕੰਮ ਕਰਦੀਆਂ ਹਨ। ਖ਼ਬਰ ਏਜੰਸੀ ਨੂੰ …
Read More »ਸੀਏਏ ਲਾਗੂ ਹੋਣ ਨਾਲ ਕੋਈ ਵੀ ਭਾਰਤੀ ਆਪਣੀ ਨਾਗਰਿਕਤਾ ਨਹੀਂ ਗੁਆਏਗਾ: ਰਾਜਨਾਥ ਸਿੰਘ
ਨਮੱਕਲ (ਤਾਮਿਲਨਾਡੂ), 8 ਅਪਰੈਲ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਨਾਗਰਿਕਤਾ (ਸੋਧ) ਕਾਨੂੰਨ ਦੇ ਲਾਗੂ ਹੋਣ ਨਾਲ ਕੋਈ ਵੀ ਭਾਰਤੀ ਆਪਣੀ ਨਾਗਰਿਕਤਾ ਨਹੀਂ ਗੁਆਏਗਾ, ਭਾਵੇਂ ਉਹ ਕਿਸੇ ਵੀ ਧਰਮ ਦਾ ਹੋਵੇ। ਉਨ੍ਹਾਂ ਨੇ ਵਿਰੋਧੀ ਧਿਰ ਕਾਂਗਰਸ ਅਤੇ ਡੀਐੱਮਕੇ ‘ਤੇ ਇਸ ਮੁੱਦੇ ‘ਤੇ ਭੰਬਲਭੂਸਾ ਪੈਦਾ ਕਰਨ ਦਾ ਦੋਸ਼ ਲਗਾਇਆ। …
Read More »
Asian Tribune Your Multilingual Newspaper covering World and local news News