ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਪਾਰਟੀ ਦੀ ਪੰਜਾਬ ਇਕਾਈ ਦੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸਿੱਧੂ ਟਵੀਟ ਕਰਕੇ ਅਸਤੀਫੇ ਦਾ ਐਲਾਨ ਕੀਤਾ। ਉਨ੍ਹਾਂ ਨੇ ਟਵੀਟ ਕੀਤਾ, ‘ਜਿਵੇਂ ਕਾਂਗਰਸ ਪ੍ਰਧਾਨ ਨੇ ਕਿਹਾ, ਮੈਂ ਆਪਣਾ ਅਸਤੀਫਾ ਦੇ ਦਿੱਤਾ ਹੈ।’ਉਨ੍ਹਾਂ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੂੰ …
Read More »ਕੈਪਟਨ ਨੇ ਕਾਂਗਰਸ ਲੀਡਰਸ਼ਿਪ ਨੂੰ ਕਿਹਾ,‘ਮੈਨੂੰ ਭੰਡਣ ਦੀ ਥਾਂ ਆਪਣੀ ਪੀੜੀ ਹੇਠ ਸੋਟਾ ਫੇਰੋ’
ਚੰਡੀਗੜ੍ਹ, 11 ਮਾਰਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਸੱਤਾ ਵਿਰੋਧੀ ਲਹਿਰ ਨੂੰ ਜ਼ਿੰਮੇਵਾਰ ਠਹਿਰਾਉਣ ਲਈ ਕਾਂਗਰਸ ਦੀ ਆਲੋਚਨਾ ਕਰਦਿਆਂ ਕਿਹਾ ਪਾਰਟੀ ਲੀਡਰਸ਼ਿਪ ਕਦੇ ਨਹੀਂ ਸਿੱਖੇਗੀ। ਉਨ੍ਹਾਂ ਕਾਂਗਰਸ ਪਾਰਟੀ ਨੂੰ ਸਵਾਲ ਕੀਤਾ ਕਿ ਉੱਤਰ ਪ੍ਰਦੇਸ਼, ਉਤਰਾਖੰਡ, …
Read More »ਜ਼ਿਲ੍ਹਾ ਗੁਰਦਾਸਪੁਰ: 7 ਹਲਕਿਆਂ ’ਚੋਂ ਤਿੰਨ ’ਤੇ ਕਾਂਗਰਸ, ਤਿੰਨ ’ਤੇ ਆਮ ਆਦਮੀ ਪਾਰਟੀ ਅਤੇ ਇੱਕ ’ਤੇ ਸ਼੍ਰੋਮਣੀ ਅਕਾਲੀ ਦਲ ਅੱਗੇ
ਕੇਪੀ ਸਿੰਘ ਗੁਰਦਾਸਪੁਰ, 10 ਮਾਰਚ ਗੁਰਦਾਸਪੁਰ ਜ਼ਿਲ੍ਹੇ ਦੇ ਕੁਲ ਸੱਤ ਵਿਧਾਨ ਸਭਾ ਹਲਕਿਆਂ ਤੋਂ ਵੋਟਾਂ ਦੀ ਗਿਣਤੀ ਮਗਰੋਂ ਮਿਲੇ ਜੁਲੇ ਰੁਝਾਨ ਮਿਲੇ ਰਹੇ ਹਨ। ਵਿਧਾਨ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਗੁਰਬਚਨ ਸਿੰਘ ਬੱਬੇਹਾਲੀ, ਕਾਂਗਰਸ ਦੇ ਬਰਿੰਦਰ ਮੀਤ ਸਿੰਘ ਪਾਹੜਾ ਤੋਂ ਅੱਗੇ ਹਨ। ਕਾਦੀਆਂ ਤੋਂ ਕਾਂਗਰਸ ਦੇ ਪ੍ਰਤਾਪ …
Read More »ਚੋਣ ਨਤੀਜਿਆਂ ਤੋਂ ਬਾਅਦ ਦੇ ਹਾਲਾਤ ਲਈ ਕਾਂਗਰਸ ਦੀ ਤਿਆਰੀ, ਚਾਰ ਸੂਬਿਆਂ ਵਿੱਚ ਅਬਜ਼ਰਵਰ ਭੇਜੇ
ਨਵੀਂ ਦਿੱਲੀ, 8 ਮਾਰਚ ਕਾਂਗਰਸ ਪਾਰਟੀ ਪੰਜਾਬ, ਉੱਤਰਾਖੰਡ, ਗੋਆ ਅਤੇ ਮਣੀਪੁਰ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਪਸ਼ਟ ਬਹੁਮਤ ਨਾ ਮਿਲਣ ਦੀ ਸਥਿਤੀ ਵਿੱਚ ਆਪਣੇ ਨਵੇਂ ਚੁਣੇ ਵਿਧਾਇਕਾਂ ਨੂੰ ਇਕਜੁੱਟ ਰੱਖਣ ਲਈ ਤਿਆਰੀ ਵਿੱਚ ਜੁਟ ਗਈ ਹੈ। ਪਾਰਟੀ ਨੇ ਇਨ੍ਹਾਂ ਸੂਬਿਆਂ ਵਿੱਚ ਕੁਝ ਸੀਨੀਅਰ ਆਗੂਆਂ ਨੂੰ ਅਬਜ਼ਰਵਰ ਦੀ ਜ਼ਿੰਮੇਵਾਰੀ ਸੌਂਪੀ ਹੈ। …
Read More »“ਤਾਬੂਤ ਵੱਧ ਥਾਂ ਘੇਰਦਾ” ਵਾਲੇ ਭਾਜਪਾਈ ਆਗੂ ਦੇ ਬਿਆਨ ਤੇ ਕਾਂਗਰਸ ਨੇ ਕਿਹਾ ‘ਢੀਠਪੁਣਾ ਤੇ ਬੇਤਰਸੀ ਭਾਜਪਾ ਦੇ ਡੀਐੱਨਏ ’ਚ’
BJP MLA Arvind Bellad ਭਾਰਤ ਦੀ ਕੇਂਦਰ ਸਰਕਾਰ ਵੱਲੋਂ ਯੂਕਰੇਨ ’ਚ ਫਸੇ ਭਾਰਤੀ ਨਾਗਰਿਕਾਂ ਨੂੰ ਉਥੋਂ ਵਾਪਸ ਲਿਆਉਣ ਲਈ ਵਿੱਢੇ ਮਿਸ਼ਨ ਤੇ ਖਾਰਕੀਵ ਵਿੱਚ ਗੋਲਾਬਾਰੀ ਦੌਰਾਨ ਮਾਰੇ ਗਏ ਭਾਰਤੀ ਵਿਦਿਆਰਥੀ ਨਵੀਨ ਸ਼ੇਖਰੱਪਾ ਗਿਆਨਗੌਦਰ ਦੀ ਮ੍ਰਿਤਕ ਦੇਹ ਲਿਆਉਣ ਲਈ ਕੀਤੀ ਜਾ ਰਹੀ ਚਾਰਾਜੋਈ ਦਰਮਿਆਨ ਕਰਨਾਟਕ ਨਾਲ ਸਬੰਧਤ ਭਾਜਪਾ ਵਿਧਾਇਕ ਅਰਵਿੰਦ ਬੈੱਲਾਡ …
Read More »ਪੰਜਾਬ ਚੋਣ ਨਤੀਜਿਆਂ ਤੋਂ ਪਹਿਲਾਂ ਕਾਂਗਰਸ ਨੇ ਆਪਣੇ ਉਮੀਦਵਾਰ ਪਰਿਵਾਰਾਂ ਸਣੇ ਲੁਕੋਏ !
ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣੇ ਹਨ ਪਰ ਨਤੀਜਿਆਂ ਤੋਂ ਪਹਿਲਾਂ ਹੀ ਕਾਂਗਰਸ ਪਾਰਟੀ ਨੇ ਜ਼ਿਆਦਾਤਰ ਕਾਂਗਰਸੀ ਉਮੀਦਵਾਰਾਂ ਨੂੰ ਕਾਂਗਰਸੀ ਰਾਜ ਵਾਲੇ ਸੂਬੇ ਰਾਜਸਥਾਨ ‘ਚ ਪਰਿਵਾਰਾਂ ਸਮੇਤ ਭੇਜ ਦਿੱਤਾ ਹੈ। ਖਭਰਤਾ ਅਨੁਸਾਰ ਅਹਿਜੇ 40 ਸੰਭਾਵਿਤ ਉਮੀਦਵਾਰ ਹਨ ਜਿਨ੍ਹਾਂ ਦੇ ਸੀਟ ਜਿੱਤਣ ਦੀ ਪਾਰਟੀ ਨੂੰ ਉਮੀਦ ਹੈ। …
Read More »ਕਾਂਗਰਸ ਨੇ ਚੰਨੀ ਨੂੰ ਐੱਸਸੀ ਵੋਟਾਂ ਲਈ ਇਸਤੇਮਾਲ ਕੀਤਾ: ਰਾਘਵ ਚੱਢਾ
ਚੰਡੀਗੜ੍ਹ, 17 ਜਨਵਰੀ ਆਮ ਆਦਮੀ ਪਾਰਟੀ ਦ ਆਗੂ ਰਾਘਵ ਚੱਢਾ ਨੇ ਅੱਜ ਦੋਸ਼ ਲਗਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਅਤੇ ਇਕ ਰਿਸ਼ਤੇਦਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਟਿਕਟ ਨਾ ਦੇ ਕੇ ਕਾਂਗਰਸ ਪਾਰਟੀ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਉਸ ਨੇ ਚੰਨੀ ਨੂੰ …
Read More »ਰੈਲੀ ‘ਫਲਾਪ’ ਹੋਣ ਕਾਰਨ ਪਰਤੇ PM ਮੋਦੀ : ਕਾਂਗਰਸ
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਰੱਦ ਹੋਣ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ‘ਤੇ ਲਾਏ ਜਾ ਰਹੇ ਇਲਜ਼ਾਮਾਂ ਨੂੰ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਬੇਬੁਨਿਆਦ ਦੱਸਿਆ ਹੈ। ਉਨ੍ਹਾਂ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਰੈਲੀ ‘ਚ ਭਾਜਪਾ ਦੇ ਲੋਕ ਨਹੀਂ ਪਹੁੰਚੇ ਸਨ, ਜਿਸ …
Read More »ਕਾਂਗਰਸੀ ਵਿਧਾਇਕਾਂ ਨੇ ਭਾਜਪਾ ‘ਚ ਜਾਣ ਲਈ ਲਗਾਈ ਲਾਈਨ, ਅੱਜ ਦੋ ਹੋਰ ਬੀਜੇਪੀ ਵੱਲ ਭੱਜੇ
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਕਾਂਗਰਸੀ ਵਿਧਾਇਕ ਫਤਿਹਜੰਗ ਬਾਜਵਾ ਤੇ ਬਲਵਿੰਦਰ ਲਾਡੀ ਬੀਜੇਪੀ ‘ਚ ਸ਼ਾਮਲ ਹੋ ਗਏ ਹਨ। ਉਹ ਭਾਜਪਾ ਦੇ ਦਿੱਲੀ ਦਫਤਰ ਪੁੱਜੇ ਹਨ, ਜਿਥੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ ਹੈ। ਦੱਸ ਦਈਏ ਕਿ ਕਿਸਾਨ ਅੰਦੋਲਨ ਮੁਲਤਵੀ ਹੋਣ …
Read More »ਕਾਂਗਰਸੀ ਕਲੇਸ਼ : ਸਿੱਧੂ ਤੇ ਜਾਖੜ ਹੋਏ ਆਹਮੋ-ਸਾਹਮਣੇ
ਪੰਜਾਬ ਕਾਂਗਰਸ ‘ਚ ਹੁਣ ਸਿੱਧੂ ਤੇ ਜਾਖੜ ਆਹਮੋ-ਸਾਹਮਣੇ ਹੋਏ ਹਨ।ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਮੈਂ ਪ੍ਰਧਾਨ ਹੋਣ ਦੇ ਨਾਤੇ ਲੋਕਾਂ ਦੇ ਮੁੱਦੇ ਚੁੱਕਦਾ ਹਾਂ ਪਰ ਸੁਨੀਲ ਜਾਖੜ ਨੇ ਕਦੇ ਲੋਕਾਂ ਦੇ ਮੁੱਦੇ ਨਹੀਂ ਚੁੱਕੇ। ਇਸ ‘ਤੇ ਜਵਾਬ ਦਿੰਦੇ ਹੋਏ ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ …
Read More »
Asian Tribune Your Multilingual Newspaper covering World and local news News