Home / Tag Archives: ਕਗਰਸ (page 13)

Tag Archives: ਕਗਰਸ

ਮੰਤਰੀ ਦੇ ਰਿਸਤੇਦਾਰ ਦੀ ਮੀਡੀਆ ਨਾਲ ਧੱਕੇਸ਼ਾਹੀ ਬਾਰੇ ਕਾਂਗਰਸੀ ਆਗੂ ਨੇ ਮੁੱਖ ਮੰਤਰੀ ਤੇ ਹਾਈਕਮਾਂਡ ਨੂੰ ਜਾਣੂ ਕਰਾਇਆ

ਬਠਿੰਡਾ, 21 ਮਈ, ਬਲਵਿੰਦਰ ਸਿੰਘ ਭੁੱਲਰ ਇੱਕ ਮੰਤਰੀ ਦੇ ਰਿਸਤੇਦਾਰ ਵੱਲੋਂ ਪੱਤਰਕਾਰਾਂ ਨਾਲ ਕੀਤੇ ਬੇਲੋੜੇ ਝਗੜੇ ਸਦਕਾ ਪੱਤਰਕਾਰਾਂ ਦਾ ਗੁੱਸਾ ਰਾਜ ਸਰਕਾਰ ਅਤੇ ਕਾਂਗਰਸ ਪਾਰਟੀ ਲਈ ਨੁਕਸਾਨਦੇਹ ਸਾਬਤ ਹੋਵੇਗਾ। ਇਹ ਮਹਿਸੂਸ ਕਰਦਿਆਂ ਕਾਂਗਰਸ ਪਾਰਟੀ ਦੇ ਇੱਕ ਸੀਨੀਅਰ ਟਕਸਾਲੀ ਆਗੂ ਸ੍ਰ: ਜਗਰੂਪ ਸਿੰਘ ਗਿੱਲ ਨਗਰ ਕੌਂਸਲਰ ਨੇ ਪੰਜਾਬ ਦੇ ਮੁੱਖ ਮੰਤਰੀ, …

Read More »

ਲੁਧਿਆਣਾ ਦੇ ਕਾਂਗਰਸ MP ਰਵਨੀਤ ਬਿੱਟੂ ਕੋਰੋਨਾ ਪਾਜ਼ੇਟਿਵ

ਲੁਧਿਆਣਾ : ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੁੂ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਬਿੱਟੂ ਨੇ ਆਪਣੇ ਫੇਸਬੁੱਕ ਪੇਜ਼ ’ਤੇ ਇਹ ਜਾਣਕਾਰੀ ਦਿੱਤੀ ਹੈ। ਸੰਸਦ ਮੈਂਬਰ ਬਿੱਟੂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਦੀ ਦੂਜੀ ਲਹਿਰ ਵਿਚ ਸੰਕ੍ਰਮਣ ਤੇਜ਼ੀ ਨਾਲ ਫੈਲ ਰਿਹਾ ਹੈ। ਅਜਿਹੇ ਵਿਚ ਆਮ ਲੋਕਾਂ …

Read More »

ਦਿੱਲੀ ਸੋਧ ਬਿੱਲ ਸਰਕਾਰ ਨੂੰ ਹੱਕਾਂ ਤੋਂ ਵਾਂਝਾ ਕਰਦਾ ਹੈ: ਕਾਂਗਰਸ

ਨਵੀਂ ਦਿੱਲੀ, 22 ਮਾਰਚ ਕਾਂਗਰਸ ਨੇ ਅੱਜ ਲੋਕ ਸਭਾ ਵਿੱਚ ਬਹਿਸ ਦੌਰਾਨ ਦਿੱਲੀ ਦਾ ਕੌਮੀ ਰਾਜਧਾਨੀ ਖੇਤਰ (ਸੋਧ) ਬਿੱਲ-2021 ਨੂੰ ‘ਗ਼ੈਰ-ਸੰਵਿਧਾਨਕ’ ਕਰਾਰ ਦਿੰਦਿਆਂ ਕਿਹਾ ਕਿ ਇਹ ਦਿੱਲੀ ਸਰਕਾਰ ਨੂੰ ਸੰਵਿਧਾਨ ਤਹਿਤ ਮਿਲੇ ਹੱਕਾਂ ਤੋਂ ਪੂਰੀ ਤਰ੍ਹਾਂ ਵਾਂਝਾ ਕਰਦਾ ਹੈ। ਹਾਲਾਂਕਿ ਭਾਜਪਾ ਨੇ ਇਨ੍ਹਾਂ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ। ਕਾਂਗਰਸ …

Read More »

ਕਾਂਗਰਸ ਵੱਲੋਂ ਸਾਕਸ਼ੀ ਮਹਾਰਾਜ ਖ਼ਿਲਾਫ਼ ਪ੍ਰਦਰਸ਼ਨ

ਨਵੀਂ ਦਿੱਲੀ, 16 ਮਾਰਚ ਇੰਡੀਅਨ ਯੂਥ ਕਾਂਗਰਸ (ਆਈਵੀਸੀ) ਅਤੇ ਕਿਸਾਨ ਕਾਂਗਰਸ ਨੇ ਭਾਜਪਾ ਸੰਸਦ ਮੈਂਬਰ ਸਾਕਸ਼ੀ ਮਹਾਰਾਜ ਵੱਲੋਂ ਕਿਸਾਨਾਂ ਨੂੰ ‘ਅਤਿਵਾਦੀ’ ਕਹਿਣ ਦੀ ਨਿਖੇਧੀ ਕੀਤੀ ਹੈ ਅਤੇ ਉਨ੍ਹਾਂ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਯੂਥ ਕਾਂਗਰਸ ਦੇ ਕੌਮੀ ਮੀਡੀਆ ਇੰਚਾਰਜ ਰਾਹੁਲ ਰਾਓ ਦੀ ਅਗਵਾਈ ‘ਚ ਕਾਂਗਰਸ ਪਾਰਟੀ ਦੇ …

Read More »

ਤ੍ਰਿਣਮੂਲ ਕਾਂਗਰਸ ਨੂੰ ਝਟਕਾ: ਪੰਜ ਵਿਧਾਇਕ ਭਾਜਪਾ ’ਚ ਸ਼ਾਮਲ

ਕੋਲਕਾਤਾ, 8 ਮਾਰਚ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਤ੍ਰਿਣਮੂਲ ਕਾਂਗਰਸ ਨੂੰ ਅੱਜ ਤਾਜ਼ਾ ਝਟਕਾ ਦਿੰਦਿਆਂ ਚਾਰ ਵਾਰ ਵਿਧਾਇਕ ਰਹਿ ਚੁੱਕੀ ਸੋਨਾਲੀ ਗੁਹਾ ਸਣੇ ਪੰਜ ਵਿਧਾਇਕ ਭਾਜਪਾ ਵਿੱਚ ਸ਼ਾਮਲ ਹੋ ਗਏ। ਸੋਨਾਲੀ ਇੱਕ ਦਹਾਕੇ ਤੋਂ ਟੀਐੱਮਸੀ ਸੁਪਰੀਮੋ ਮਮਤਾ ਬੈਨਰਜੀ ਦੀ ਕਰੀਬੀ ਸਹਿਯੋਗੀ ਸੀ। ਸਿੰਗੂਰ ਅੰਦੋਲਨ ਦਾ ਚਿਹਰਾ ਰਹੇ ਰਾਬਿੰਦਰਨਾਥ …

Read More »

ਜੰਮੂ ਕਸ਼ਮੀਰ ਕਾਂਗਰਸ ਵੱਲੋਂ ਗੁਲਾਮ ਨਬੀ ਆਜ਼ਾਦ ਖ਼ਿਲਾਫ਼ ਪ੍ਰਦਰਸ਼ਨ

ਜੰਮੂ, 2 ਮਾਰਚ ਕਾਂਗਰਸ ਵਰਕਰਾਂ ਨੇ ਅੱਜ ਇੱਥੇ ਰੋਸ ਮੁਜ਼ਾਹਰਾ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਗੁਲਾਮ ਨਬੀ ਆਜ਼ਾਦ ਦਾ ਪੁਤਲਾ ਫੂਕਿਆਂ। ਉਨ੍ਹਾਂ ਦੋਸ਼ ਲਾਇਆ ਕਿ ਉਹ ਆਪਣੇ ਨਿੱਜੀ ਹਿੱਤਾਂ ਲਈ ਭਾਜਪਾ ਨਾਲ ਰਲ ਕੇ ਪਾਰਟੀ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚ ਰਹੇ ਹਨ। ਕਾਂਗਰਸ ਵਰਕਰਾਂ ਨੇ ਮੰਗ ਕੀਤੀ ਕਿ ਆਜ਼ਾਦ …

Read More »

ਅਸੀਂ ਸਾਰੇ ਕਿਸਾਨਾਂ ਦਾ ਸਨਮਾਨ ਕਰਦੇ ਹਾਂ: ਮੋਦੀ ਨੇ ਲੋਕ ਸਭਾ ਵਿੱਚ ਕਿਹਾ, ਕਾਂਗਰਸ ਦਾ ਸਦਨ ਵਿਚੋਂ ਵਾਕਆਊਟ

ਨਵੀਂ ਦਿੱਲੀ, 10 ਫਰਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਨ ‘ਤੇ ਧੰਨਵਾਦ ਮਤੇ ‘ਤੇ ਚਰਚਾ ਦਾ ਜੁਆਬ ਦਿੰਦਿਆਂ ਕਿਹਾ ਕਿ ਇਹ ਸਦਨ, ਸਾਡੀ ਸਰਕਾਰ ਤੇ ਅਸੀਂ ਸਾਰੇ ਖੇਤੀ ਕਾਨੂੰਨਾਂ ਬਾਰੇ ਆਪਣੇ ਵਿਚਾਰ ਰੱਖ ਰਹੇ ਕਿਸਾਨਾਂ ਦਾ ਸਨਮਾਨ ਕਰਦੇ ਹਾਂ। ਇਸੇ ਕਾਰਨ ਸਾਡੇ ਮੰਤਰੀ ਕਿਸਾਨਾਂ …

Read More »