ਅੰਬਿਕਾਪੁਰ, 13 ਫਰਵਰੀ ਕਿਸਾਨਾਂ ਦੇ ‘ਦਿੱਲੀ ਚਲੋ’ ਅੰਦੋਲਨ ਦੇ ਮੱਦੇਨਜ਼ਰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਐਲਾਨ ਕੀਤਾ ਕਿ ਜੇ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਈ ਤਾਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਦੇਵੇਗੀ। ਸ੍ਰੀ ਖੜਗੇ ਨੇ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਹ ਉਨ੍ਹਾਂ ਦੀ …
Read More »ਮੈਨੂੰ ਸ਼ੱਕ ਕਾਂਗਰਸ ਨੂੰ 40 ਸੀਟਾਂ ਵੀ ਮਿਲ ਜਾਣ: ਮਮਤਾ
ਕੋਲਕਾਤਾ, 2 ਫਰਵਰੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਤਿੱਖਾ ਹਮਲਾ ਬੋਲਦਿਆਂ ਅੱਜ ਕਾਂਗਰਸ ਨੂੰ ਹਿੰਦੀ ਭਾਸ਼ਾਈ ਸੂਬਿਆਂ ਵਿੱਚ ਭਾਜਪਾ ਨਾਲ ਮੁਕਾਬਲਾ ਕਰਨ ਦੀ ਚੁਣੌਤੀ ਦਿੱਤੀ। ਉਨ੍ਹਾਂ ਕਿਹਾ ਕਿ ਉਸ ਨੂੰ ਸ਼ੱਕ ਹੈ ਕਿ ਕੀ ਸਭ ਤੋਂ ਪੁਰਾਣੀ ਪਾਰਟੀ ਆਗਾਮੀ ਲੋਕ ਸਭਾ ਚੋਣਾਂ ਵਿੱਚ 40 ਸੀਟ ਵੀ ਹਾਸਲ …
Read More »ਮੇਅਰ ਦੀ ਚੋਣ ਖ਼ਿਲਾਫ਼ ‘ਆਪ’ ਅਤੇ ਕਾਂਗਰਸ ਵੱਲੋਂ ਮੁਜ਼ਾਹਰਾ
ਆਤਿਸ਼ ਗੁਪਤਾ ਚੰਡੀਗੜ੍ਹ, 31 ਜਨਵਰੀ ਚੰਡੀਗੜ੍ਹ ਵਿੱਚ ਮੇਅਰ ਦੀ ਚੋਣ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਤੇ ਕਾਂਗਰਸ ਪਾਰਟੀ ਨੇ ਸੈਕਟਰ-17 ਵਿੱਚ ਪੁਲੀਸ ਥਾਣੇ ਦੇ ਬਾਹਰ ਮੁਜ਼ਾਹਰਾ ਕੀਤਾ। ਇਸ ਮੌਕੇ ਦੋਵਾਂ ਪਾਰਟੀਆਂ ਦੇ ਕੌਂਸਲਰਾਂ ਤੇ ਆਗੂਆਂ ਨੇ ਭਾਜਪਾ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਭਾਜਪਾ ’ਤੇ ਮੇਅਰ ਦੀ ਚੋਣ ਵਿੱਚ ਧਾਂਦਲੀ ਕਰਨ ਦੇ …
Read More »ਕਾਂਗਰਸ ਦੀ ਭਾਰਤ ਜੋੜੋ ਨਿਆਏ ਯਾਤਰਾ ਮੇਘਾਲਿਆ ’ਚ ਦਾਖਲ
ਨੋਂਗੋਹ (ਮੇਘਾਲਿਆ), 22 ਜਨਵਰੀ ਕਾਂਗਰਸ ਦੀ ਭਾਰਤ ਜੋੜੋ ਨਿਆਏ ਯਾਤਰਾ ਅੱਜ ਮੇਘਾਲਿਆ ਵਿਚ ਦਾਖਲ ਹੋ ਗਈ। ਰਾਹੁਲ ਗਾਂਧੀ ਨੇ ਪੈਦਲ ਮਾਰਚ ਨਾਲ ਸੂਬੇ ’ਚ ਇਸ ਦੀ ਸ਼ੁਰੂਆਤ ਕੀਤੀ। ਯਾਤਰਾ ਅਸਾਮ ਦੇ ਮੋਰੀਗਾਂਵ ਜ਼ਿਲ੍ਹੇ ਤੋਂ ਦੁਪਹਿਰ ਬਾਅਦ ਮੇਘਾਲਿਆ ਵਿੱਚ ਦਾਖ਼ਲ ਹੋਈ। ਉਹ ਜ਼ਿਲ੍ਹੇ ਦੇ ਬੀਰਨਿਹਾਟ ਵਿਖੇ ਰਾਤ ਬਿਤਾਉਣਗੇ। The post ਕਾਂਗਰਸ …
Read More »‘ਆਪ’ ਤੇ ਕਾਂਗਰਸ ਨੇ ਚੰਡੀਗੜ੍ਹ ਮੇਅਰ ਚੋਣ ਲਈ ਗਠਜੋੜ ’ਤੇ ਮੋਹਰ ਲਗਾਈ
ਚੰਡੀਗੜ੍ਹ, 15 ਜਨਵਰੀ ਚੰਡੀਗੜ੍ਹ ਮੇਅਰ ਦੀ ਚੋਣ ਗਠਜੋੜ ਨਾਲ ਲੜਨ ਲਈ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਸਮਝੌਤਾ ਹੋ ਗਿਆ ਹੈ। ਇਸ ਤਹਿਤ ‘ਆਪ’ ਮੇਅਰ ਦੀ ਸੀਟ ਲਈ ਚੋਣ ਲੜੇਗੀ, ਜਦਕਿ ਕਾਂਗਰਸ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਚੋਣ ਲੜੇਗੀ। ਇਹ ਗਠਜੋੜ ਅਜਿਹੇ ਸਮੇਂ ਹੋਇਆ ਹੈ, ਜਦੋਂ …
Read More »ਐਤਵਾਰ ਤੋਂ ਮਨੀਪੁਰ ’ਚੋਂ ਕਾਂਗਰਸ ਸ਼ੁਰੂ ਕਰੇਗੀ ਭਾਰਤ ਜੋੜੋ ਨਿਆਏ ਯਾਤਰਾ
ਇੰਫਾਲ, 13 ਜਨਵਰੀ ਕਾਂਗਰਸ ਐਤਵਾਰ ਤੋਂ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਮਨੀਪੁਰ ਤੋਂ ‘ਭਾਰਤ ਜੋੜੋ ਨਿਆਏ ਯਾਤਰਾ’ ਸ਼ੁਰੂ ਕਰੇਗੀ, ਜਿਸ ਰਾਹੀਂ ਉਹ ਬੇਰੁਜ਼ਗਾਰੀ, ਮਹਿੰਗਾਈ ਅਤੇ ਸਮਾਜਿਕ ਨਿਆਂ ਨਾਲ ਜੁੜੇ ਮੁੱਦਿਆਂ ਨੂੰ ਲੋਕ ਸਭਾ ਚੋਣਾਂ ਦੌਰਾਨ ਚਰਚਾ ਦੇ ਕੇਂਦਰ ਵਿੱਚ ਲਿਆਉਣ ਦੀ ਕੋਸ਼ਿਸ਼ ਕਰੇਗੀ। ਚੋਣਾਂ ਇਹ ਯਾਤਰਾ 14 ਜਨਵਰੀ ਨੂੰ ਮਨੀਪੁਰ …
Read More »ਨੱਡਾ ਵੱਲੋਂ ਕਾਂਗਰਸ ਦੀ ਯਾਤਰਾ ‘ਭਾਰਤ ਤੋੜੋ ਅਨਿਆਂ ਯਾਤਰਾ’ ਕਰਾਰ
ਈਟਾਨਗਰ, 11 ਜਨਵਰੀ ਭਾਰਤੀ ਜਨਤਾ ਪਾਰਟੀ ਦੇ ਮੁਖੀ ਜੇਪੀ ਨੱਡਾ ਨੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਕੱਢੀ ਜਾ ਰਹੀ ਯਾਤਰਾ ਨੂੰ ‘ਭਾਰਤ ਤੋੜੋ ਅਨਿਆਂ ਯਾਤਰਾ’ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਲੋਕ ਜਾਣਦੇ ਹਨ ਕਿ ਕਾਂਗਰਸ ਨੇ ਹਮੇਸ਼ਾ ‘ਪਾੜੋ ਅਤੇ ਰਾਜ ਕਰੋ’ ਦਾ ਸਿਧਾਂਤ ਅਪਣਾਇਆ ਹੈ। ਉਹ ਸੂਬੇ ’ਚ …
Read More »ਰਾਜਸਥਾਨ ਦੀ ਕਰਨਪੁਰ ਵਿਧਾਨ ਸਭਾ ਸੀਟ ’ਤੇ ਕਾਂਗਰਸ ਉਮੀਦਵਾਰ ਜੇਤੂ, ਭਾਜਪਾ ਦਾ ਮੰਤਰੀ ਹਾਰਿਆ
ਜੈਪੁਰ, 8 ਜਨਵਰੀ ਰਾਜਸਥਾਨ ਦੇ ਗੰਗਾਨਗਰ ਜ਼ਿਲ੍ਹੇ ਦੀ ਕਰਨਪੁਰ ਵਿਧਾਨ ਸਭਾ ਸੀਟ ਤੋਂ ਕਾਂਗਰਸ ਉਮੀਦਵਾਰ ਰੁਪਿੰਦਰ ਸਿੰਘ ਕੁੰਨਰ ਨੇ ਚੋਣ ਜਿੱਤ ਕੇ ਆਪਣੇ ਨੇੜਲੇ ਵਿਰੋਧੀ ਅਤੇ ਸੱਤਾਧਾਰੀ ਭਾਜਪਾ ਦੇ ਮੰਤਰੀ ਸੁਰਿੰਦਰਪਾਲ ਸਿੰਘ ਟੀਟੀ ਨੂੰ 11283 ਵੋਟਾਂ ਨਾਲ ਹਰਾਇਆ ਹੈ। ਚੋਣ ਕਮਿਸ਼ਨ ਨੇ ਇਹ ਜਾਣਕਾਰੀ ਦਿੱਤੀ ਹੈ। ਕਾਂਗਰਸੀ ਉਮੀਦਵਾਰ ਦੀ ਮੌਤ …
Read More »ਰਾਜਸਥਾਨ: ਕਾਂਗਰਸ ਵੱਲੋਂ ਚੋਣ ਮਨੋਰਥ ਪੱਤਰ ਜਾਰੀ
ਜੈਪੁਰ, 21 ਨਵੰਬਰ ਕਾਂਗਰਸ ਨੇ ਅੱਜ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਇਸ ਵਿੱਚ ਉਨ੍ਹਾਂ ਨੇ ਜਾਤੀ ਸਰਵੇਖਣ, ਨੌਜਵਾਨਾਂ ਨੂੰ 10 ਲੱਖ ਨੌਕਰੀਆਂ, ਪੰਚਾਇਤ ਪੱਧਰ ’ਤੇ ਭਰਤੀ ਲਈ ਇਕ ਨਵੀਂ ਯੋਜਨਾ ਸਣੇ ਕਿਸਾਨਾਂ ਲਈ ਕਈ ਸਕੀਮਾਂ ਦਾ ਵਾਅਦਾ ਕੀਤਾ ਹੈ। ਉਨ੍ਹਾਂ ਨੇ …
Read More »ਰਾਜਸਥਾਨ: ਕਾਂਗਰਸ ਵੱਲੋਂ 19 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ
ਨਵੀਂ ਦਿੱਲੀ, 26 ਅਕਤੂਬਰ ਕਾਂਗਰਸ ਨੇ ਰਾਜਸਥਾਨ ਅਸੈਂਬਲੀ ਲਈ 19 ਉਮੀਦਵਾਰਾਂ ਦੀ ਆਪਣੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੱਜਰੀ ਸੂਚੀ ਨਾਲ ਪਾਰਟੀ ਹੁਣ ਤੱਕ 95 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। -ਪੀਟੀਆਈ The post ਰਾਜਸਥਾਨ: ਕਾਂਗਰਸ ਵੱਲੋਂ 19 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ appeared first on punjabitribuneonline.com. Source …
Read More »
Asian Tribune Your Multilingual Newspaper covering World and local news News