Home / Tag Archives: ਕਗਰਸ (page 9)

Tag Archives: ਕਗਰਸ

ਕਾਂਗਰਸ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ

ਨਵੀਂ ਦਿੱਲੀ, 21 ਮਈ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਗਾਂਧੀ ਪਰਿਵਾਰ ਦੇ ਮੈਂਬਰਾਂ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ। ਕਾਂਗਰਸ ਆਗੂ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਵਾਡਰਾ ਸਮੇਤ ਪਾਰਟੀ ਦੇ ਹੋਰ ਆਗੂਆਂ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ …

Read More »

ਕਾਂਗਰਸ ਪਾਬੰਦੀਸ਼ੁਦਾ ਜਥੇਬੰਦੀ ਦੇ ਏਜੰਡੇ ’ਤੇ ਕੰਮ ਕਰ ਰਹੀ: ਸ਼ਾਹ

ਸਾਵਾਦੱਤੀ (ਕਰਨਾਟਕਾ), 6 ਮਈ ਕੇਂਦਰੀ ਗ੍ਰਹਿ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਅਮਿਤ ਸ਼ਾਹ ਨੇ ਕਾਂਗਰਸ ‘ਤੇ ਪਾਬੰਦੀਸ਼ੁਦਾ ਜਥੇਬੰਦੀ ਪਾਪੂਲਰ ਫਰੰਟ ਆਫ ਇੰਡੀਆ (ਪੀਐੱਫਆਈ) ਦੇ ਏਜੰਡੇ ‘ਤੇ ਕੰਮ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਬੇਲਾਗਵੀ ਜ਼ਿਲ੍ਹੇ ਵਿਚ ਜਨਤਕ ਸਭਾ ਦੌਰਾਨ ਕਰਨਾਟਕ ਵਾਸੀਆਂ ਨੂੰ ਸੰਬੋਧਨ ਕਰਦਿਆਂ ਅਗਲੇ ਹਫਤੇ ਵਿਧਾਨ ਸਭਾ ਚੋਣਾਂ ਵਿੱਚ ਇਸ …

Read More »

ਸ਼ਿਮਲਾ ਨਗਰ ਨਿਗਮ ’ਤੇ ਕਾਂਗਰਸ ਦਾ ਕਬਜ਼ਾ, 34 ਵਿਚੋਂ 24 ਸੀਟਾਂ ਜਿੱਤੀਆਂ

ਚੰਡੀਗੜ੍ਹ, 4 ਮਈ ਕਾਂਗਰਸ ਨੇ ਅੱਜ ਸ਼ਿਮਲਾ ਨਗਰ ਨਿਗਮ ਦੇ 34 ‘ਚੋਂ 24 ਵਾਰਡਾਂ ‘ਤੇ ਜਿੱਤ ਦਰਜ ਕਰਕੇ ਭਾਜਪਾ ਨੂੰ ਨਿਗਮ ਦੀ ਸੱਤਾ ਤੋਂ ਬਾਹਰ ਕਰ ਦਿੱਤਾ। ਤੱਕ ਭਾਜਪਾ ਨੇ 9 ਤੇ ਸੀਪੀਐੱਮ ਨੇ ਇਕ ਸੀਟ ਜਿੱਤੀ ਹੈ। ਆਮ ਆਦਮੀ ਪਾਰਟੀ ਦਾ ਖਾਤਾ ਵੀ ਨਹੀਂ ਖੁੱਲ੍ਹਿਆ। 2017 ਦੀਆਂ ਨਗਰ ਨਿਗਮ …

Read More »

ਕਾਂਗਰਸ ਆਗੂ ਪਰਮਜੀਤ ਸਿੰਘ ਰਾਏਪੁਰ ‘ਆਪ’ ਵਿੱਚ ਸ਼ਾਮਲ

ਪਾਲ ਸਿੰਘ ਨੌਲੀ ਜਲੰਧਰ, 24 ਅਪਰੈਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਤੇ ਨਗਰ ਸੁਧਾਰ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਰਾਏਪੁਰ ਅੱਜ ਕਾਂਗਰਸ ਨੂੰ ਅਲਵਿਦਾ ਆਖ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ …

Read More »

ਆਤਮਚਿੰਤਨ ਕਰਨ ਕਾਂਗਰਸ ਤੇ ਸਿੱਬਲ: ਭਾਜਪਾ

ਨਵੀਂ ਦਿੱਲੀ, 21 ਅਪਰੈਲ ਭਾਜਪਾ ਨੇ ਨਰੋਦਾ ਗਾਮ ਦੰਗਾ ਮਾਮਲੇ ਵਿੱਚ ਸਾਰੇ 67 ਮਲਜ਼ਮਾਂ ਨੂੰ ਬਰੀਕਰਨ ਵਾਲੀ ਅਦਾਲਤ ‘ਤੇ ‘ਉਂਗਲ ਚੁੱਕਣ’ ਕਾਰਨ ਅੱਜ ਕਾਂਗਰਸ ਤੇ ਰਾਜ ਸਭਾ ਮੈਂਬਰ ਕਪਿਲ ਸਿੱਬਲ ‘ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਨ੍ਹਾਂ ਦੀਆਂ ਟਿੱਪਣੀਆਂ ਸੱਚਾਈ ਦੀ ਪੁਸ਼ਟੀ ਨਹੀਂ ਕਰਦੀਆਂ। ਕਾਂਗਰਸ ਦੇ ਨਾਲ ਹੀ ਸਿੱਬਲ ‘ਤੇ ਪਲਟਵਾਰ …

Read More »

ਸਾਬਕਾ ਕਾਂਗਰਸੀ ਵਿਧਾਇਕ ਚੌਧਰੀ ਸੁਰਿੰਦਰ ਸਿੰਘ ‘ਆਪ’ ਵਿੱਚ ਸ਼ਾਮਲ

ਨਿੱਜੀ ਪੱਤਰ ਪ੍ਰੇਰਕ ਜਲੰਧਰ, 10 ਅਪਰੈਲ ਕਾਂਗਰਸ ਦੇ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਕੀਤਾ। ਚੌਧਰੀ ਸੁਰਿੰਦਰ ਸਿੰਘ ਰਿਸ਼ਤੇ ਵੱਜੋਂ ਮਰਹੂਮ ਚੌਧਰੀ ਸੰਤੋਖ ਸਿੰਘ ਦਾ ਸਕਾ ਭਤੀਜਾ ਹੈ। ਕਾਂਗਰਸ ਨੂੰ ਥੋੜ੍ਹੇ …

Read More »

ਕਾਂਗਰਸ ਕੀ ਚਾਹੁੰਦੀ ਹੈ ਕਿ ਰਾਹੁਲ ਨੂੰ ਲੋਕਾਂ ਨਾਲ ਬਦਸਲੂਕੀ ਕਰਨ ਦੀ ਆਜ਼ਾਦੀ ਹੋਵੇ?: ਭਾਜਪਾ

ਨਵੀਂ ਦਿੱਲੀ, 23 ਮਾਰਚ ਸੂਰਤ ਦੀ ਅਦਾਲਤ ਵੱਲੋਂ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਮਾਣਹਾਨੀ ਕੇਸ ‘ਚ ਸਜ਼ਾ ਸੁਣਾਏ ਜਾਣ ਬਾਅਦ ਭਾਜਪਾ ਨੇ ਕਿਹਾ ਹੈ ਕਿ ਕਾਂਗਰਸ ਕੀ ਚਾਹੁੰਦੀ ਹੈ ਕਿ ਰਾਹੁਲ ਗਾਂਧੀ ਨੂੰ ਲੋਕਾਂ ਨੂੰ ਗਾਲਾਂ ਕੱਢਣ ਦੀ ਪੂਰੀ ਆਜ਼ਾਦੀ ਹੋਵੇ? ਦੇਸ਼ ਵਿੱਚ ਕਾਨੂੰਨ ਦਾ ਰਾਜ ਹੈ ਅਤੇ ਇਹ ਜਾਰੀ …

Read More »

ਕਾਂਗਰਸ ਨੇ ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਟਿਕਟ ਦਿੱਤੀ

ਨਵੀਂ ਦਿੱਲੀ, 13 ਮਾਰਚ ਕਾਂਗਰਸ ਨੇ ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਸਾਬਕਾ ਸੰਸਦ ਮੈਂਬਰ ਮਰਹੂਮ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੂੰ ਉਮੀਦਵਾਰ ਬਣਾਇਆ ਹੈ। ਸ੍ਰੀ ਸੰਤੋਖ ਸਿੰਘ ਚੌਧਰੀ ਦਾ ਇਸ ਸਾਲ ਜਨਵਰੀ ਵਿੱਚ ਦੇਹਾਂਤ ਹੋ ਗਿਆ ਸੀ। Source link

Read More »

ਤ੍ਰਿਪੁਰਾ ’ਚ ਮੋਦੀ ਨੇ ਕਾਂਗਰਸ ਗੱਠਜੋੜ ਨੂੰ ਨਿਸ਼ਾਨਾ ਬਣਾਇਆ

ਅਗਰਤਲਾ, 13 ਫਰਵਰੀ ਤ੍ਰਿਪੁਰਾ ਵਿਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸ ਤੇ ਖੱਬੇ ਪੱਖੀ ਗੱਠਜੋੜ ‘ਤੇ ਨਿਸ਼ਾਨਾ ਸੇਧਿਆ। ਪ੍ਰਧਾਨ ਮੰਤਰੀ ਨੇ ਦੋਸ਼ ਲਾਇਆ ਕਿ ਉਨ੍ਹਾਂ ਸੂਬੇ ਨੂੰ ਤਬਾਹੀ ਦੇ ਕੰਢੇ ‘ਤੇ ਲਿਆ ਖੜ੍ਹਾ ਕੀਤਾ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ …

Read More »

ਪਟਿਆਲਾ: ਕਾਂਗਰਸ ਵੱਲੋਂ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਧਰਨਾ

ਖੇਤਰੀ ਪ੍ਰਤੀਨਿਧ ਪਟਿਆਲਾ, 6 ਫਰਵਰੀ ਕਾਂਗਰਸ ਵੱਲੋਂ ਭਾਜਪਾ ਦੀਆਂ ਇੱਥੇ ਐੱਸਬੀਆਈ ਮਿੰਨੀ ਸਕੱਤਰੇਤ ਵਿੱਚ ਮੋਦੀ ਸਰਕਾਰ ਖਿਲਾਫ਼ ਧਰਨਾ ਮਾਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਦੇ ਆਦੇਸ਼ਾਂ ‘ਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਮਹੰਤ ਹਰਵਿੰਦਰ ਸਿੰਘ ਖਨੌੜਾ ਦੀ ਅਗਵਾਈ ਵਿੱਚ ਕਾਂਗਰਸੀ ਵਰਕਰਾਂ ਨੇ ਅੱਜ ਇੱਥੇ ਭਾਜਪਾ …

Read More »