Home / Tag Archives: ਕਚਗ

Tag Archives: ਕਚਗ

ਕੋਚਿੰਗ ਸੰਸਥਾਵਾਂ ਲਈ ਦਿਸ਼ਾ ਨਿਰਦੇਸ਼: 16 ਸਾਲ ਤੋਂ ਘੱਟ ਉਮਰ ਦੇ ਵਿਦਿਆਰਥੀਆਂ ਨੂੰ ਦਾਖਲਾ ਨਾ ਦੇਣ

ਨਵੀਂ ਦਿੱਲੀ, 18 ਜਨਵਰੀ ਸਿੱਖਿਆ ਮੰਤਰਾਲੇ ਵੱਲੋਂ ਐਲਾਨੇ ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਕੋਚਿੰਗ ਸੰਸਥਾਵਾਂ 16 ਸਾਲ ਤੋਂ ਘੱਟ ਉਮਰ ਦੇ ਵਿਦਿਆਰਥੀਆਂ ਨੂੰ ਦਾਖ਼ਲਾ ਨਹੀਂ ਦੇ ਸਕਣਗੀਆਂ ਅਤੇ ਚੰਗੇ ਅੰਕ ਜਾਂ ਰੈਂਕ ਦੀ ਗਾਰੰਟੀ ਵਰਗੇ ਗੁੰਮਰਾਹਕੁਨ ਵਾਅਦੇ ਨਹੀਂ ਕਰ ਸਕਣਗੀਆਂ। ਮੰਤਰਾਲੇ ਨੇ ਇਹ ਦਿਸ਼ਾ-ਨਿਰਦੇਸ਼ ਸਰਕਾਰ ਨੂੰ ਵਿਦਿਆਰਥੀਆਂ ਦੀਆਂ ਖੁਦਕੁਸ਼ੀਆਂ, ਅੱਗ ਲੱਗਣ ਦੀਆਂ …

Read More »

ਰਾਜਸਥਾਨ: ਕੋਟਾ ’ਚ ਕੋਚਿੰਗ ਲੈ ਰਹੇ 17 ਸਾਲਾ ਵਿਦਿਆਰਥੀ ਦੀ ਨੌਜਵਾਨਾਂ ਨੇ ਕੁੱਟ-ਕੁੱਟ ਕੇ ਹੱਤਿਆ ਕੀਤੀ

ਕੋਟਾ (ਰਾਜਸਥਾਨ), 12 ਦਸੰਬਰ ਕੋਟਾ ਦੇ ਇੰਦਰਾ ਵਿਹਾਰ ਇਲਾਕੇ ਵਿੱਚ ਆਈਆਈਟੀ-ਜੇਈਈ ਦੀ ਤਿਆਰੀ ਕਰ ਰਹੇ 17 ਸਾਲਾ ਵਿਦਿਆਰਥੀ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਸੋਮਵਾਰ ਦੇਰ ਸ਼ਾਮ ਜਦੋਂ ਵਿਦਿਆਰਥੀ ਇੱਥੇ ਚਾਹ ਦੀ ਦੁਕਾਨ ‘ਤੇ ਬੈਠਾ ਸੀ ਤਾਂ ਕੁਝ ਨੌਜਵਾਨਾਂ ਨੇ ਉਸ ‘ਤੇ ਲੋਹੇ ਦੀਆਂ ਰਾਡਾਂ ਅਤੇ ਜੰਜ਼ੀਰਾਂ ਨਾਲ ਹਮਲਾ …

Read More »

ਦਿੱਲੀ ’ਚ ਵਿਦਿਅਕ ਸੰਸਥਾਵਾਂ, ਕੋਚਿੰਗ ਸੈਂਟਰ ਤੇ ਜਿੰਮ ਖੋਲ੍ਹਣ ਦਾ ਫ਼ੈਸਲਾ, ਰਾਤ ਦਾ ਕਰਫਿਊ ਹੁਣ 11 ਵਜੇ ਤੋਂ

ਦਿੱਲੀ ’ਚ ਵਿਦਿਅਕ ਸੰਸਥਾਵਾਂ, ਕੋਚਿੰਗ ਸੈਂਟਰ ਤੇ ਜਿੰਮ ਖੋਲ੍ਹਣ ਦਾ ਫ਼ੈਸਲਾ, ਰਾਤ ਦਾ ਕਰਫਿਊ ਹੁਣ 11 ਵਜੇ ਤੋਂ

ਨਵੀਂ ਦਿੱਲੀ, 4 ਫਰਵਰੀ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀਡੀਐੱਮਏ) ਨੇ ਉੱਚ ਵਿਦਿਅਕ ਸੰਸਥਾਵਾਂ, ਕੋਚਿੰਗ ਸੈਂਟਰਾਂ ਅਤੇ ਸਕੂਲਾਂ ਨੂੰ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਅਥਾਰਟੀ ਨੇ ਪੜਾਅਵਾਰ ਸਕੂਲਾਂ ਨੂੰ ਖੋਲ੍ਹਣ ਦਾ ਫੈਸਲਾ ਕੀਤਾ ਹੈ। ਸਕੂਲ 7 ਫਰਵਰੀ ਤੋਂ 9ਵੀਂ ਤੋਂ 12ਵੀਂ ਜਮਾਤ ਤੱਕ ਖੁੱਲ੍ਹਣਗੇ, ਜਿਨ੍ਹਾਂ ਅਧਿਆਪਕਾਂ ਨੇ ਕੋਵਿਡ ਰੋਕੂ ਟੀਕੇ …

Read More »

ਕੋਚਿੰਗ ਸੈਂਟਰ ਬੰਦ ਕਰਨ ਦੇ ਵਿਰੋਧ ਵਿੱਚ ਬੱਸ ‘ਚ ਹੀ ਵਿਦਿਆਰਥੀਆਂ ਨੂੰ ਪੜ੍ਹਾਇਆ

ਕੋਚਿੰਗ ਸੈਂਟਰ ਬੰਦ ਕਰਨ ਦੇ ਵਿਰੋਧ ਵਿੱਚ ਬੱਸ ‘ਚ ਹੀ ਵਿਦਿਆਰਥੀਆਂ ਨੂੰ ਪੜ੍ਹਾਇਆ

ਪ੍ਰੋਫੈਸਰ ਨੇ ਕਿਹਾ ਪੰਜਾਬ ਸਰਕਾਰ ਕਹਿੰਦੀ ਹੈ , “ਬੱਸਾਂ ਵਿੱਚ ਕੋਰੋਨਾ ਨਹੀਂ ਫੈਲਦਾ” ਕੋਰੋਨਾ ਦੇ ਕਾਰਨ ਪੰਜਾਬ ਸਰਕਾਰ ਨੇ ਸਾਰੇ ਕੋਚਿੰਗ ਸੈਂਟਰ ਵੀ ਬੰਦ ਕਰ ਦਿੱਤੇ ਹਨ । ਇਸੇ ਦੌਰਾਨ ਸ਼ੁੱਕਰਵਾਰ ਦਾ ਜਲੰਧਰ ਬੱਸ ਸਟੈਂਡ ਉੱਤੇ ਇੱਕ ਪ੍ਰੋਫੈਸਰ ਏਮਪੀ ਸਿੰਘ ਨੇ ਬੱਸ ਦੇ ਅੰਦਰ ਵਿਦਿਆਰਥੀਆਂ ਨੂੰ ਪੜ੍ਹਾਇਆ। ਜਿਸ ਕਲਾਸ ਵਿੱਚ …

Read More »