ਕੈਨੇਡਾ ‘ਚ ਭਾਰਤੀ ਕੂਟਨੀਤਕਾਂ ‘ਤੇ ਨਿਗਰਾਨੀ ਬਾਰੇ ਮੋਦੀ ਸਰਕਾਰ ਨੇ ਸੰਸਦ ‘ਚ ਕੀ ਕਿਹਾ ਭਾਰਤ ਸਰਕਾਰ ਨੇ ਕਿਹਾ ਹੈ ਕਿ ਕੈਨੇਡਾ ‘ਚ ਭਾਰਤੀ ਕੌਂਸਲੇਟ ਦੇ ਅਧਿਕਾਰੀਆਂ ‘ਤੇ ਨਜ਼ਰ ਰੱਖੀ ਜਾ ਰਹੀ ਹੈ।ਵੀਰਵਾਰ ਨੂੰ, ਮੋਦੀ ਸਰਕਾਰ ਨੇ ਸੰਸਦ ਨੂੰ ਦੱਸਿਆ ਕਿ ਵੈਨਕੂਵਰ ਸਥਿਤ ਭਾਰਤੀ ਸਫ਼ਾਰਤਖ਼ਾਨੇ ਦੇ ਅਧਿਕਾਰੀਆਂ ਦੇ ‘ਆਡੀਓ ਅਤੇ ਵੀਡੀਓ’ …
Read More »ਸੂਡਾਨ ’ਚੋਂ ਕੂਟਨੀਤਕਾਂ ਤੇ ਨਾਗਰਿਕਾਂ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਤੇਜ਼ ਹੋਈਆਂ
ਖਰਤੂਮ, 23 ਅਪਰੈਲ ਅਫ਼ਰੀਕਾ ਦੇ ਸਭ ਤੋਂ ਵੱਡੇ ਮੁਲਕ ਸੂਡਾਨ ‘ਚ ਸੱਤਾ ਲਈ ਜਾਰੀ ਸੰਘਰਸ਼ ਦਰਮਿਆਨ ਅਮਰੀਕੀ ਫ਼ੌਜ ਨੇ ਐਤਵਾਰ ਨੂੰ ਆਪਣੇ ਸਫ਼ਾਰਤਖਾਨੇ ਦੇ ਅਧਿਕਾਰੀਆਂ ਨੂੰ ਮੁਲਕ ‘ਚੋਂ ਸੁਰੱਖਿਅਤ ਬਾਹਰ ਕੱਢਿਆ। ਕਈ ਹੋਰ ਮੁਲਕਾਂ ਦੀਆਂ ਸਰਕਾਰਾਂ ਵੀ ਆਪਣੇ-ਆਪਣੇ ਸਫ਼ਾਰਤਖਾਨਿਆਂ ਦੇ ਅਮਲੇ ਅਤੇ ਨਾਗਰਿਕਾਂ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। …
Read More »ਰੂਸ-ਯੂਕਰੇਨ ਮਾਮਲੇ ਦਾ ਕੂਟਨੀਤਕ ਗੱਲਬਾਤ ਰਾਹੀਂ ਹੱਲ ਕੱਢਿਆ ਜਾ ਸਕਦਾ ਹੈ: ਭਾਰਤ
ਸੰਯੁਕਤ ਰਾਸ਼ਟਰ, 22 ਫਰਵਰੀ ਰੂਸ-ਯੂਕਰੇਨ ਸਰਹੱਦ ‘ਤੇ ਵਧਦੇ ਤਣਾਅ ਉਪਰ ‘ਡੂੰਘੀ ਚਿੰਤਾ’ ਜ਼ਾਹਰ ਕਰਦੇ ਹੋਏ ਭਾਰਤ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਨੂੰ ਕਿਹਾ ਹੈ ਕਿ ਤਣਾਅ ਨੂੰ ਘੱਟ ਕਰਨਾ ਤੁਰੰਤ ਜ਼ਰੂਰੀ ਹੈ ਅਤੇ ਉਸ ਨੂੰ ਭਰੋਸਾ ਹੈ ਕਿ ਇਸ ਮੁੱਦੇ ਨੂੰ ਕੂਟਨੀਤਕ ਗੱਲਬਾਤ ਲਈ ਹੱਲ ਕੀਤਾ ਜਾ ਸਕਦਾ ਹੈ। ਰੂਸ …
Read More »
Asian Tribune Your Multilingual Newspaper covering World and local news News