Punjab Mandi Board ਵੱਲੋਂ ਝੋਨੇ ਦੀ ਸੁਚਾਰੂ ਖਰੀਦ ਲਈ ਕੰਟਰੋਲ ਰੂਮ ਸਥਾਪਤ •ਮੰਡੀਆਂ ਨਾਲ ਸਬੰਧਤ ਮਸਲਿਆਂ ਦੇ ਤੁਰੰਤ ਨਿਪਟਾਰੇ ਵਿੱਚ ਮਦਦ ਲਈ ਕੀਤਾ ਉਪਰਾਲਾ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ):- Punjab ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਚੱਲ ਰਹੇ …
Read More »ਪਾਕਿ ਫੌ਼ਜ ਵੱਲੋਂ ਕੰਟਰੋਲ ਰੇਖਾ ਨੇੜੇ ਪਿੰਡਾਂ ’ਤੇ ਗੋਲੀਬਾਰੀ, 13 ਹਲਾਕ
7 ਮਈ- ਪਾਕਿਸਤਾਨੀ ਫੌਜ ਵੱਲੋਂ ਅੱਜ ਜੰਮੂ ਕਸ਼ਮੀਰ ਖੇਤਰ ਵਿੱਚ ਕੰਟਰੋਲ ਰੇਖਾ ਦੇ ਨਾਲ ਲੱਗਦੇ ਮੂਹਰਲੇ ਪਿੰਡਾਂ ਵਿੱਚ ਭਾਰੀ ਗੋਲੀਬਾਰੀ ਕੀਤੀ ਗਈ ਗਈ, ਜਿਸ ਕਾਰਨ ਚਾਰ ਬੱਚਿਆਂ ਤੇ ਫੌਜੀ ਸਣੇ ਘੱਟੋ-ਘੱਟ 13 ਵਿਅਕਤੀਆਂ ਦੀ ਮੌਤ ਹੋ ਗਈ ਅਤੇ 57 ਹੋਰ ਜ਼ਖ਼ਮੀ ਹੋ ਗਏ। ਇਸ ਗੋਲੀਬਾਰੀ ਦੌਰਾਨ …
Read More »ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਿਤ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 8 ਮਈ ਪੰਜਾਬ ਸਰਕਾਰ ਨੇ ਕਿਸੇ ਵੀ ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਹੈ। ਐਫਸੀਆਰ ਆਫ਼ਤ ਪ੍ਰਬੰਧਨ ਕੰਟਰੋਲ ਰੂਮ ਨੇ ਫੋਨ ਨੰਬਰ 0172-2741803 ਅਤੇ 0172-2749901 ਜਾਰੀ ਕੀਤੇ ਹਨ। ਦੇਸ਼ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਪੰਜਾਬ ਸਰਕਾਰ ਵੱਲੋਂ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਗਿਆ …
Read More »ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਦੇਣ ਲਈ ਕੰਟਰੋਲ ਰੂਮ ਸਥਾਪਤ ਕੀਤਾ
ਚੰਡੀਗੜ੍ਹ, 18 ਜੁਲਾਈ ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੂਬੇ ਵਿੱਚ ਜਿਹੜੇ ਕਿਸਾਨਾਂ ਦੀ ਫ਼ਸਲ ਦਾ ਹੜ੍ਹਾਂ ਕਾਰਨ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ …
Read More »‘ਨਸ਼ਾ ਅਤਿਵਾਦ’ ਅਤੇ ਗੈਂਗਸਟਰਾਂ ’ਤੇ ਕੰਟਰੋਲ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ: ਗੌਰਵ ਯਾਦਵ
ਖੇਤਰੀ ਪ੍ਰਤੀਨਿਧ ਪਟਿਆਲਾ ਜੁਲਾਈ ਡੀਜੀਪੀ ਗੌਰਵ ਯਾਦਵ ਨੇ ਅੱਜ ਪਟਿਆਲਾ ਜ਼ਿਲ੍ਹੇ ਦਾ ਅਚਾਨਕ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਇੱਥੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ‘ਨਸ਼ਾ ਅਤਿਵਾਦ’ ਅਤੇ ਗੈਂਗਸਟਰਾਂ ‘ਤੇ ਕੰਟਰੋਲ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਇਸ ਤੋਂ ਇਲਾਵਾ ਪੁਲੀਸ ਵਿੱਚ ਵੀ ਲੋੜੀਂਦੇ ਸੁਧਾਰ …
Read More »ਟਵਿੱਟਰ ਨੂੰ ‘ਕੰਟਰੋਲ’ ਕਰਨ ਦੀਆਂ ਕੋਸ਼ਿਸ਼ਾਂ ਦੀ ਮਮਤਾ ਵੱਲੋਂ ਨਿਖੇਧੀ
ਕੋਲਕਾਤਾ, 17 ਜੂਨ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੀਰਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਟਵਿੱਟਰ ਨੂੰ ‘ਕੰਟਰੋਲ ਕਰਨ ਦੀਆਂ ਕੋਸ਼ਿਸ਼ਾਂ’ ਦੀ ਨਿੰਦਾ ਕੀਤੀ ਅਤੇ ਦਾਅਵਾ ਕੀਤਾ ਕਿ ਕੇਂਦਰ, ਮਾਈਕ੍ਰੋਬਲਾਗਿੰਗ ਪਲੇੈਟਫਾਰਮ ਨੂੰ ਪ੍ਰਭਾਵਿਤ ਕਰਨ ਵਿੱਚ ਅਸਫਲ ਰਿਹਾ ਹੈ, ਹੁਣ ਇਸ ਨੂੰ ਪ੍ਰਭਾਵਹੀਣ ਕਰਨ ਦੀ ਕੋਸ਼ਿਸ਼ …
Read More »ਮਿਆਂਮਾਰ: ਫ਼ੌਜ ਨੇ ਦੇਸ਼ ਦਾ ਕੰਟਰੋਲ ਆਪਣੇ ਹੱਥਾਂ ਵਿੱਚ ਲਿਆ
ਨੇਪਈਤਾ, 1 ਫਰਵਰੀ ਮਿਆਂਮਾਰ ਦੀ ਫ਼ੌਜ ਨੇ ਇੱਕ ਸਾਲ ਲਈ ਦੇਸ਼ ਦਾ ਕੰਟਰੋਲ ਆਪਣੇ ਹੱਥਾਂ ਵਿੱਚ ਲੈ ਲਿਆ ਹੈ। ਸੈਨਾ ਦੀ ਮਾਲਕੀ ਵਾਲੇ ਮਯਵਾੜੀ ਟੀਵੀ ਨੇ ਸੋਮਵਾਰ ਸਵੇਰੇ ਇਸ ਦਾ ਐਲਾਨ ਕੀਤਾ। ਖ਼ਬਰਾਂ ਵਿੱਚ ਕਿਹਾ ਕਿ ਸਟੇਟ ਕਾਉਂਸਲਰ ਆਂਗ ਸਾਂ ਸੂ ਕੀ ਨੂੰ ਨਜ਼ਰਬੰਦ ਕਰ ਲਿਆ ਗਿਆ ਹੈ ਅਤੇ ਰਾਜਧਾਨੀ …
Read More »
Asian Tribune Your Multilingual Newspaper covering World and local news News