Home / Tag Archives: ਕਟ

Tag Archives: ਕਟ

Patiala ‘ਚ ਬੇਰੁਜ਼ਗਾਰ ਨੌਜਵਾਨਾਂ ’ਤੇ ਪੁਲਿਸ ਦਾ ਲਾਠੀਚਾਰਜ , ਭਜਾ-ਭਜਾ ਕੁੱਟੇ ਪੰਜਾਬੀ ਨੌਜਵਾਨ

Patiala News : ਪਟਿਆਲਾ ‘ਚ ਸ਼ੁੱਕਰਵਾਰ ਨੂੰ 2600 ਅਪ੍ਰੈਂਟਿਸ ਲਾਈਨਮੈਨ ਯੂਨੀਅਨ ਦੇ ਪ੍ਰਦਰਸ਼ਨ ਦੌਰਾਨ ਮਾਹੌਲ ਤਣਾਅਪੂਰਨ ਹੋ ਗਿਆ। ਆਪਣੀਆਂ ਮੰਗਾਂ ਨੂੰ ਲੈ ਕੇ ਪਾਵਰਕਾਮ ਮੁੱਖ ਦਫ਼ਤਰ ਦੇ ਬਾਹਰ ਧਰਨਾ ਦੇ ਰਹੇ ਪ੍ਰਦਰਸ਼ਨਕਾਰੀਆਂ ‘ਤੇ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ। ਇਸ ਦੌਰਾਨ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ।  ਯੂਨੀਅਨ ਨੇ …

Read More »

Punjab News: ਪੰਜਾਬ ਵਾਸੀ ਭੱਖਦੀ ਗਰਮੀ ਵਿਚਾਲੇ ਹੋਣਗੇ ਪਰੇਸ਼ਾਨ, ਅੱਜ ਲੱਗੇਗਾ ਲੰਬਾ ਬਿਜਲੀ ਕੱਟ! ਜਾਣੋ ਕਿਹੜੇ ਇਲਾਕੇ ‘ਚ ਕਿੰਨੇ ਘੰਟੇ ਬੱਤੀ ਗੁੱਲ ਰਹੇਗੀ…?

Punjab News: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਵਿਚਾਲੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਏਗਾ। ਦੱਸ ਦੇਈਏ ਕਿ ਅੱਜ ਕਈ ਇਲਾਕਿਆਂ ਵਿਚ ਲੰਬਾ ਪਾਵਰ ਕੱਟ ਲੱਗੇਗਾ। ਪੰਜਾਬ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਕਾਰਨ ਕਈ ਥਾਈਂ ਬਿਜਲੀ ਬੰਦ ਰੱਖੀ ਜਾਵੇਗੀ, ਜਿਸ ਬਾਰੇ ਸ਼ਹਿਰਾਂ ਵਿਚ ਅਗਾਊਂ ਸੂਚਨਾ ਵੀ ਦਿੱਤੀ ਗਈ ਹੈ ਅਤੇ ਸਮਾਂ ਵੀ …

Read More »

Punjab News: ਪੰਜਾਬ 'ਚ ਇਨ੍ਹਾਂ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਜਾਣੋ ਕਿਉਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ? ਨਿਯਮਾਂ ਦੀ ਉਲੰਘਣਾ ਵਿਰੁੱਧ ਸਖ਼ਤ ਰੁਖ਼…

Punjab News: ਪੰਜਾਬ ‘ਚ ਇਨ੍ਹਾਂ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਜਾਣੋ ਕਿਉਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ? ਨਿਯਮਾਂ ਦੀ ਉਲੰਘਣਾ ਵਿਰੁੱਧ ਸਖ਼ਤ ਰੁਖ਼… Source link

Read More »

ਵਾਹਨ ਚਾਲਕ ਦੇਣ ਧਿਆਨ, ਪੁਲਿਸ ਨੇ ਕੱਟੇ ਸਭ ਤੋਂ ਵੱਧ ਆਨਲਾਈਨ ਚਲਾਨ; ਕਿੱਧਰੇ ਤੁਸੀ ਤਾਂ ਨਹੀਂ ਕਰ ਰਹੇ ਆਹ ਗਲਤੀ…?

Mohali News: ਵਾਹਨ ਚਾਲਕਾਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨਾਲ ਹਰ ਪਾਸੇ ਤਹਿਲਕਾ ਮੱਚ ਗਿਆ। ਦੱਸ ਦੇਈਏ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ ਵੱਜ ਗਈ ਹੈ ਕਿਉਂਕਿ ਮੋਹਾਲੀ ਪੁਲਿਸ ਨੇ ਹੁਣ ਟ੍ਰੈਫਿਕ ਨਿਯਮਾਂ ਨੂੰ ਤਾਕ ‘ਤੇ ਰੱਖਣ ਵਾਲੇ ਵਾਹਨ ਚਾਲਕ …

Read More »

Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ

ਚੋਣ ਕਮਿਸ਼ਨ ਨੇ ਤਮਿਲਨਾਡੂ ਵਿੱਚ ਐੱਸ.ਆਈ.ਆਰ. (SIR) ਪ੍ਰਕਿਰਿਆ ਤੋਂ ਬਾਅਦ ਡ੍ਰਾਫਟ ਵੋਟਰ ਲਿਸਟ ਜਾਰੀ ਕਰ ਦਿੱਤੀ ਹੈ, ਜਿਸ ਵਿੱਚ ਲਗਭਗ ਇੱਕ ਕਰੋੜ ਲੋਕਾਂ ਦੇ ਨਾਂ ਹਟਾਏ ਗਏ ਹਨ। ਚੋਣ ਕਮਿਸ਼ਨ ਨੇ ਦੱਸਿਆ ਕਿ ਰਾਜ ਵਿੱਚ 97 ਲੱਖ ਤੋਂ ਵੱਧ ਵੋਟਰਾਂ ਦੇ ਨਾਂ ਐੱਸ.ਆਈ.ਆਰ. ਦੌਰਾਨ ਵੋਟਰ ਸੂਚੀ ਵਿੱਚੋਂ ਕੱਟੇ ਗਏ ਹਨ। …

Read More »

ਝੋਨੇ ਦੀ ਫ਼ਸਲ ’ਤੇ ਕੱਟ ਲਾਉਣ ’ਤੇ ਰੋਸ; ਕਿਸਾਨਾਂ ਵੱਲੋਂ ਪ੍ਰਦਰਸ਼ਨ

ਦਵਿੰਦਰ ਸਿੰਘ ਭੰਗੂ ਰਈਆ, 2 ਦਸੰਬਰ ਮਾਰਕੀਟ ਕਮੇਟੀ ਰਈਆ ਦੇ ਦਫ਼ਤਰ ਦੇ ਬਾਹਰ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਬੁਤਾਲਾ ਮੰਡੀ ਦੇ ਕਿਸਾਨਾਂ ਵਲੋਂ ਆੜ੍ਹਤੀਆ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਝੋਨੇ ਦੀ ਫ਼ਸਲ ਦੀ ਅਦਾਇਗੀ ਐਮ ਐੱਸ ਪੀ (2320) ਦੀ ਥਾਂ 1860 ਤੋਂ 2100 ਰੁਪਏ …

Read More »

ਸੈਂਸਰ ਬੋਰਡ ਦਾ ‘ਐਮਰਜੈਂਸੀ’ ਵਿੱਚ ਕੱਟਾਂ ਬਾਰੇ ਸੁਝਾਅ ‘ਬੇਤੁਕਾ’: ਰਣੌਤ

ਮੁੰਬਈ, 27 ਸਤੰਬਰ ਅਦਾਕਾਰ ਤੇ ਫ਼ਿਲਮਸਾਜ਼ ਕੰਗਨਾ ਰਣੌਤ ਨੇ ਅੱਜ ਕਿਹਾ ਕਿ ਸੈਂਸਰ ਬੋਰਡ ਵੱਲੋਂ ਫਿਲਮ ‘ਐਮਰਜੈਂਸੀ’ ਦੇ ਕੁਝ ਦ੍ਰਿਸ਼ਾਂ ’ਤੇ ਕੈਂਚੀ ਫੇਰਨ ਸਬੰਧੀ ਸੁਝਾਅ ‘ਬੇਤੁਕਾ’ ਹੈ। ਕੰਗਨਾ ਨੇ ਕਿਹਾ ਕਿ ਉਸ ਨੂੰ ਇਸ ਸਬੰਧੀ ਸੈਂਸਰ ਬੋਰਡ ਵੱਲੋਂ ਪੱਤਰ ਵੀ ਮਿਲਿਆ ਹੈ। ਮੰਡੀ ਤੋਂ ਸੰਸਦ ਮੈਂਬਰ ਰਣੌਤ ਨੇ ਕਿਹਾ ਕਿ …

Read More »

ਮੁੱਕੇਬਾਜ਼ੀ: ਅਮਿਤ ਪੰਘਾਲ ਤੇ ਜੈਸਮੀਨ ਲੰਬੋਰੀਆ ਨੇ ਓਲੰਪਿਕ ਕੋਟਾ ਹਾਸਲ ਕੀਤਾ

ਬੈਂਕਾਕ, 2 ਜੂਨ ਭਾਰਤੀ ਮੁੱਕੇਬਾਜ਼ ਅਮਿਤ ਪੰਘਾਲ (51 ਕਿੱਲੋ) ਤੇ ਕੌਮੀ ਚੈਂਪੀਅਨ ਜੈਸਮੀਨ ਲੰਬੋਰੀਆ (57 ਕਿੱਲੋ) ਨੇ ਇੱਥੇ ਦੂਜੇ ਵਿਸ਼ਵ ਕੁਆਲੀਫਾਇਰ ਟੂਰਨਾਮੈਂਟ ’ਚ ਆਪੋ ਆਪਣੇ ਕੁਆਰਟਰ ਫਾਈਨਲ ਮੁਕਾਬਲਿਆਂ ’ਚ ਜਿੱਤ ਹਾਸਲ ਕਰਦਿਆਂ ਪੈਰਿਸ ਓਲੰਪਿਕ ਲਈ ਟਿਕਟ ਪੱਕੀ ਕਰ ਲਈ ਹੈ। ਅਮਿਤ ਨੇ ਚੀਨ ਦੇ ਚੁਆਂਗ ਲਿਯੂ ਨੂੰ ਸਖਤ ਮੁਕਾਬਲੇ ’ਚ …

Read More »

ਖਰਾਬ ਮੌਸਮ ਕਾਰਨ ਕੇਕੇਆਰ ਦੀ ਟੀਮ ਨੇ ਵਾਰਾਣਸੀ ’ਚ ਕੱਟੀ ਰਾਤ

ਨਵੀਂ ਦਿੱਲੀ, 7 ਮਈ ਕੋਲਕਾਤਾ ਨਾਈਟ ਰਾਈਡਰਜ਼ ਦੇ ਖਿਡਾਰੀਆਂ ਨੂੰ ਖਰਾਬ ਮੌਸਮ ਕਾਰਨ ਲਖਨਊ ਤੋਂ ਕੋਲਕਾਤਾ ਜਾਣ ਵਾਲੀ ਫਲਾਈਟ ਨੂੰ ਕਈ ਵਾਰ ਮੋੜਨ ਤੋਂ ਬਾਅਦ ਵਾਰਾਣਸੀ ਵਿੱਚ ਰਾਤ ਕੱਟਣ ਲਈ ਮਜਬੂਰ ਹੋਣਾ ਪਿਆ। ਐਤਵਾਰ ਨੂੰ ਲਖਨਊ ਸੁਪਰ ਜਾਇੰਟਸ ‘ਤੇ ਆਪਣੀ 98 ਦੌੜਾਂ ਦੀ ਵੱਡੀ ਜਿੱਤ ਤੋਂ ਬਾਅਦ ਸ਼੍ਰੇਅਸ ਅਈਅਰ ਦੀ …

Read More »

ਭਾਜਪਾ ਨੇ ਪੂਨਮ ਮਹਾਜਨ ਦੀ ਟਿਕਟ ਕੱਟ ਕੇ ਉੱਜਵਲ ਨਿਕਮ ਨੂੰ ਉੱਤਰ ਕੇਂਦਰੀ ਮੁੰਬਈ ਤੋਂ ਉਮੀਦਵਾਰ ਬਣਾਇਆ

ਨਵੀਂ ਦਿੱਲੀ/ਮੁੰਬਈ, 27 ਅਪਰੈਲ ਭਾਜਪਾ ਨੇ ਅੱਜ ਪ੍ਰਸਿੱਧ ਵਕੀਲ ਉੱਜਵਲ ਦੇਵਰਾਓ ਨਿਕਮ ਨੂੰ ਮੌਜੂਦਾ ਸੰਸਦ ਮੈਂਬਰ ਪੂਨਮ ਮਹਾਜਨ ਦੀ ਥਾਂ ਮੁੰਬਈ ਉੱਤਰ ਕੇਂਦਰੀ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਨਾਮਜ਼ਦ ਕੀਤਾ ਹੈ। ਨਿਕਮ ਮੁੰਬਈ ਅਤਿਵਾਦੀ ਹਮਲੇ ਦੇ ਮਾਮਲੇ ‘ਚ ਸਰਕਾਰੀ ਵਕੀਲ ਸੀ। ਨਿਕਮ 1993 ਦੇ ਮੁੰਬਈ ਲੜੀਵਾਰ ਧਮਾਕਿਆਂ ਅਤੇ 26/11 …

Read More »