Uttar Pradesh News : ਰਾਮਪੁਰ ਜ਼ਿਲ੍ਹੇ ਦੇ ਥਾਣਾ ਖੇਤਰ ਟਾਂਡਾ ਦੇ ਸੈਦਨਗਰ ਵਿੱਚ 13 ਮਾਰਚ ਦੀ ਰਾਤ ਨੂੰ ਇੱਕ ਨੌਜਵਾਨ ਦੀ ਲਾਸ਼ ਅਤੇ ਨੇੜੇ ਤੋਂ ਉਸਦਾ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਸ਼ੁਰੂਆਤੀ ਜਾਂਚ ‘ਚ ਇਹ ਸੜਕ ਹਾਦਸਾ ਜਾਪਦਾ ਸੀ ਪਰ ਮ੍ਰਿਤਕ ਦੀ ਗਰਦਨ ਅਤੇ ਚਿਹਰੇ ‘ਤੇ ਨਿਸ਼ਾਨਾਂ ਨੇ ਸ਼ੱਕ ਪੈਦਾ …
Read More »ਕੋਲਕਾਤਾ ਕਾਂਡ: ਪੱਛਮੀ ਬੰਗਾਲ ਸਰਕਾਰ ਨੇ ਪ੍ਰਦਰਸ਼ਨਕਾਰੀ ਜੂਨੀਅਰ ਡਾਕਟਰਾਂ ਨੂੰ ਮੀਟਿੰਗ ਲਈ ਸੱਦਿਆ
ਕੋਲਕਾਤਾ, 14 ਸਤੰਬਰ ਪੱਛਮੀ ਬੰਗਾਲ ਸਰਕਾਰ ਨੇ ਆਰ.ਜੀ. ਕਰ ਹਸਪਤਾਲ ’ਚ ਕਥਿਤ ਜਬਰ ਜਨਾਹ ਤੇ ਕਤਲ ਦੀ ਘਟਨਾ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਜੂਨੀਅਰ ਡਾਕਟਰਾਂ ਨੂੰ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਰਿਹਾਇਸ਼ ’ਤੇ ਅੱਜ (ਸ਼ਨਿਚਚਵਾਰ) ਸ਼ਾਮ 6 ਵਜੇ ਮੀਟਿੰਗ ਲਈ ਬੁਲਾਇਆ ਹੈ। ਜਬਰ ਜਨਾਹ ਜਨਾਹ ਪੀੜਤਾ ਨੂੰ ਨਿਆਂ ਦਿਵਾਉਣ ਲਈ ਇੱਥੇ …
Read More »ਸਿੱਧੂ ਮੂਸੇਵਾਲਾ ਕਤਲ ਕਾਂਡ ’ਚ 27 ਮੁਲਜ਼ਮਾਂ ’ਤੇ ਦੋਸ਼ ਆਇਦ
ਜੋਗਿੰਦਰ ਸਿੰਘ ਮਾਨ ਮਾਨਸਾ, 1 ਮਈ ਪੰਜਾਬੀ ਗਾਇਕ ਤੋਂ ਸਿਆਸਤਦਾਨ ਬਣੇ ਸ਼ੁਭਦੀਪ ਸਿੰਘ ਸਿੱਧੂ ਦੇ ਕਤਲ ਦੇ ਲਗਪਗ 24 ਮਹੀਨਿਆਂ ਬਾਅਦ ਮਾਨਸਾ ਦੀ ਅਦਾਲਤ ਨੇ ਅੱਜ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਸਮੇਤ 27 ਮੁਲਜ਼ਮਾਂ ਖਿਲਾਫ ਦੋਸ਼ ਆਇਦ ਕਰ ਦਿੱਤੇ। ਮਾਨਸਾ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਐਚ.ਐਸ ਗਰੇਵਾਲ ਨੇ ਭਾਰਤੀ …
Read More »ਉੱਤਰਾਖੰਡ: ਸਾਂਝਾ ਸਿਵਲ ਕੋਡ ਕਮੇਟੀ ਨੇ ਖਰੜਾ ਮੁੱਖ ਮੰਤਰੀ ਧਾਮੀ ਨੂੰ ਸੌਂਪਿਆ
ਦੇਹਰਾਦੂਨ, 2 ਫਰਵਰੀ ਸਾਂਝਾ ਸਿਵਲ ਕੋਡ (ਯੂਸੀਸੀ) ਦਾ ਖਰੜਾ ਤਿਆਰ ਕਰਨ ਲਈ ਉੱਤਰਾਖੰਡ ਸਰਕਾਰ ਵੱਲੋਂ ਗਠਿਤ ਕਮੇਟੀ ਨੇ ਅੱਜ ਇੱਥੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੂੰ ਖਰੜੇ ਦੇ ਦਸਤਾਵੇਜ਼ ਸੌਂਪ ਦਿੱਤੇ ਹਨ। ਇੱਥੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਪੰਜ ਮੈਂਬਰੀ ਕਮੇਟੀ ਦੀ ਪ੍ਰਧਾਨ ਸੁਪਰੀਮ ਕੋਰਟ ਦੀ ਸਾਬਕਾ ਜੱਜ ਰੰਜਨਾ ਪ੍ਰਕਾਸ਼ …
Read More »ਗੋਧਰਾ ਕਾਂਡ ਦੇ ਕੁੱਝ ਦੋਸ਼ੀਆਂ ਦੀਆਂ ਅਰਜ਼ੀਆਂ ’ਤੇ ਸੁਣਵਾਈ ਮੰਗਲਵਾਰ ਨੂੰ
ਨਵੀਂ ਦਿੱਲੀ, 31 ਜੁਲਾਈ ਸੁਪਰੀਮ ਕੋਰਟ ਨੇ ਕਿਹਾ ਕਿ ਉਹ ਗੋਧਰਾ ਕਾਂਡ ਮਾਮਲੇ ਵਿੱਚ ਖਾਸ ਦੋਸ਼ਾਂ ਦਾ ਸਾਹਮਣਾ ਕਰ ਰਹੇ ਕੁੱਝ ਦੋਸ਼ੀਆਂ ਦੀਆਂ ਜ਼ਮਾਨਤ ਅਰਜ਼ੀਆਂ ’ਤੇ ਭਲਕੇ ਸੁਣਵਾਈ ਕਰੇਗੀ। ਸਾਲ 2002 ਵਿੱਚ ਗੋਧਰਾ ਵਿੱਚ ਰੇਲ ਗੱਡੀ ਦੇ ਡੱਬਿਆਂ ਨੂੰ ਅੱਗ ਲਗਾਏ ਜਾਣ ਮਗਰੋਂ ਗੁਜਰਾਤ ਵਿੱਚ ਦੰਗੇ ਭੜਕ ਗਏ ਸਨ। ਚੀਫ …
Read More »ਉਮੇਸ਼ ਪਾਲ ਹੱਤਿਆ ਕਾਂਡ: ਅਤੀਕ ਅਹਿਮਦ ਤੇ ਉਸ ਦੇ ਭਰਾ ਨੂੰ ਪ੍ਰਯਾਗਰਾਜ ਦੀ ਅਦਾਲਤ ਨੇ 14 ਦਿਨ ਦੇ ਜੁਡੀਸ਼ਲ ਰਿਮਾਂਡ ’ਤੇ ਭੇਜਿਆ
ਪ੍ਰਯਾਗਰਾਜ, 13 ਅਪਰੈਲ ਮਾਫੀਆ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ ਨੂੰ ਉਮੇਸ਼ ਪਾਲ ਕਤਲ ਕੇਸ ਵਿੱਚ ਅੱਜ ਪ੍ਰਯਾਗਰਾਜ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਤੀਕ ਅਤੇ ਅਸ਼ਰਫ਼ ਨੂੰ ਸਵੇਰੇ ਕਰੀਬ 11.10 ਵਜੇ ਚੀਫ਼ ਜੁਡੀਸ਼ਲ ਮੈਜਿਸਟਰੇਟ ਦਿਨੇਸ਼ ਗੌਤਮ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਅਤੀਕ …
Read More »ਨਾਭਾ ਜੇਲ੍ਹ ਕਾਂਡ: ਪਟਿਆਲਾ ਅਦਾਲਤ ਨੇ ਸਾਰੇ 22 ਦੋਸ਼ੀਆਂ ਨੂੰ 10 ਸਾਲ ਦੀ ਸਖ਼ਤ ਸਜ਼ਾ ਸੁਣਾਈ
ਪਟਿਆਲਾ, 23 ਮਾਰਚ ਇਥੋਂ ਦੀ ਅਦਾਲਤ ਨੇ ਸਾਲ 2016 ਦੇ ਨਾਭਾ ਜੇਲ੍ਹ ਵਿਚੋਂ ਫ਼ਰਾਰ ਹੋਣ ਦੇ ਮਾਮਲੇ ‘ਚ ਸਾਰੇ 22 ਦੋਸ਼ੀਆਂ ਨੂੰ 10 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। 22 ਦੋਸ਼ੀਆਂ ਵਿਚ ਦਰਜਨ ਤੋਂ ਵੱਧ ਗੈਂਗਸਟਰ ਹਨ। ਪੁਲੀਸ ਦੀ ਵਰਦੀ ‘ਚ ਆਏ ਗੈਂਗਸਟਰਾਂ ਵੱਲੋਂ ਜੇਲ੍ਹ ਗਾਰਡਾਂ ‘ਤੇ ਅੰਨ੍ਹੇਵਾਹ …
Read More »ਕੋਟਕਪੂਰਾ ਗੋਲੀ ਕਾਂਡ: ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੇ ਜ਼ਮਾਨਤ ਲਈ ਫ਼ਰੀਦਕੋਟ ਅਦਾਲਤ ਦਾ ਦਰ ਖੜਕਾਇਆ
ਫ਼ਰੀਦਕੋਟ, 9 ਮਾਰਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੋਟਕਪੂਰਾ ਗੋਲੀ ਕਾਂਡ ਸਬੰਧੀ ਅੱਜ ਫ਼ਰੀਦਕੋਟ ‘ਚ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿਚ ਆਪਣੀ ਜ਼ਮਾਨਤ ਅਰਜ਼ੀ ਦਾਖ਼ਲ ਕਰਵਾਈ ਗਈ ਹੈ। ਅਦਾਲਤ ਵਲੋਂ ਇਸ ਅਰਜ਼ੀ ‘ਤੇ 14 ਮਾਰਚ ਨੂੰ ਸੁਣਵਾਈ ਰੱਖੀ ਗਈ …
Read More »ਸ਼ਰਧਾ ਕਤਲ ਕਾਂਡ: ਆਫ਼ਤਾਬ 13 ਦਿਨ ਲਈ ਜੁਡੀਸ਼ਲ ਰਿਮਾਂਡ ’ਤੇ, ਨਾਰਕੋ ਟੈਸਟ 28 ਨੂੰ ਕਰਨ ਦੀ ਸੰਭਾਵਨਾ
ਨਵੀਂ ਦਿੱਲੀ, 26 ਨਵੰਬਰ ਇਥੋਂ ਦੀ ਸਾਕੇਤ ਅਦਾਲਤ ਨੇ ਸ਼ਰਧਾ ਵਾਕਰ ਕਤਲ ਕੇਸ ਦੇ ਮੁਲਜ਼ਮ ਆਫ਼ਤਾਬ ਅਮੀਨ ਪੂਨਾਵਾਲਾ ਨੂੰ 13 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸੂਤਰਾਂ ਮੁਤਾਬਕ ਆਫ਼ਤਾਬ ਦਾ ਨਾਰਕੋ ਟੈਸਟ 28 ਨਵੰਬਰ ਨੂੰ ਕਰਨ ਦੀ ਸੰਭਾਵਨਾ ਹੈ। ਦਿੱਲੀ ਪੁਲੀਸ ਨੇ ਇਸ ਤੋਂ ਪਹਿਲਾਂ ਦੱਸਿਆ ਸੀ ਕਿ …
Read More »ਛੇਤੀ ਹੀ 300 ਦਵਾਈਆਂ ’ਤੇ ਬਾਰ ਕੋਡ ਲਾਜ਼ਮੀ ਹੋਵੇਗਾ
ਨਵੀਂ ਦਿੱਲੀ, 5 ਨਵੰਬਰ ਨਕਲੀ ਦਵਾਈਆਂ ਨੂੰ ਰੋਕਣ ਲਈ ਸਰਕਾਰ ਵੱਲੋਂ 300 ਦਵਾਈਆਂ ‘ਤੇ ਬਾਰ ਕੋਡ ਪ੍ਰਿੰਟ ਕਰਨਾ ਲਾਜ਼ਮੀ ਬਣਾਉਣ ਦੇ ਅਮਲ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਬਾਰ ਕੋਡ ਸਕੈਨ ਹੋਣ ‘ਤੇ ਫਾਰਮਾਸਿਊਟੀਕਲ ਕੰਪਨੀਆਂ ਦੇ ਉਤਪਾਦਨ ਲਾਇਸੈਂਸ ਅਤੇ ਬੈਚ ਨੰਬਰ ਜਿਹੀ ਜਾਣਕਾਰੀ ਮਿਲ ਸਕੇਗੀ। ਡਰੱਗਜ਼ ਐਂਡ ਕਾਸਮੈਟਿਕ ਰੂਲਜ਼, …
Read More »
Asian Tribune Your Multilingual Newspaper covering World and local news News