Home / Tag Archives: ਕਤਆ

Tag Archives: ਕਤਆ

Moga ‘ਚ ਆਵਾਰਾ ਕੁੱਤਿਆਂ ਨੇ ਔਰਤ ‘ਤੇ ਕੀਤਾ ਹਮਲਾ ,ਹਾਲਤ ਗੰਭੀਰ , ਫਰੀਦਕੋਟ ਕੀਤਾ ਰੈਫਰ

Moga News  : ਮੋਗਾ ਜ਼ਿਲ੍ਹੇ ਦੇ ਪਿੰਡ ਕਪੂਰੇ ਵਿੱਚ ਅੱਜ ਇੱਕ ਔਰਤ ‘ਤੇ ਆਵਾਰਾ ਕੁੱਤਿਆਂ ਦੇ ਝੁੰਡ ਨੇ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਈ। ਮੁੱਢਲੀ ਸਹਾਇਤਾ ਤੋਂ ਬਾਅਦ ਜ਼ਖਮੀ ਔਰਤ ਨੂੰ ਫਰੀਦਕੋਟ ਮੈਡੀਕਲ ਕਾਲਜ ਅਤੇ ਹਸਪਤਾਲ ਰੈਫਰ ਕਰ ਦਿੱਤਾ ਗਿਆ। ਇਸ ਘਟਨਾ ਨੇ ਪਿੰਡ ਵਿੱਚ ਦਹਿਸ਼ਤ …

Read More »

Gurdaspur ‘ਚ ਆਵਾਰਾ ਕੁੱਤਿਆਂ ਨੇ 2 ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਨੋਚਿਆ ,ਮਾਪਿਆਂ ਦੇ ਇਕਲੌਤੇ ਪੁੱਤ ਦੀ ਇਲਾਜ ਦੌਰਾਨ ਮੌਤ

Gurdaspur News : ਗੁਰਦਾਸਪੁਰ ਜ਼ਿਲ੍ਹੇ ਦੇ ਧਾਰੀਵਾਲ ‘ਚ ਵੀਰਵਾਰ ਨੂੰ ਘਰ ਦੇ ਬਾਹਰ ਖੇਡ ਰਹੇ ਦੋ ਸਾਲ ਦੇ ਬੱਚੇ ਦੀ ਕੁੱਤਿਆਂ ਨੇ ਜਾਨ ਲੈ ਲਈ ਹੈ। ਕੁੱਤਿਆਂ ਦੇ ਝੁੰਡ ਨੇ ਉਸ ‘ਤੇ ਹਮਲਾ ਕਰ ਦਿੱਤਾ ਅਤੇ ਉਸਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਉਸਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖਲ ਕਰਵਾਇਆ …

Read More »

ਅਵਾਰਾ ਕੁੱਤਿਆਂ ਦਾ ਕਹਿਰ, ਪੰਜ ਕੁੱਤਿਆਂ ਨੇ ਬੱਚੇ ਨੂੰ ਨੋਚਿਆ, ਹੋਈ ਦਰਦਨਾਕ ਮੌਤ

Jalandhar News: ਜਲੰਧਰ ਵਿੱਚ ਇੱਕ 8 ਸਾਲ ਦੇ ਬੱਚੇ ਨੂੰ ਕੁੱਤਿਆਂ ਦੇ ਝੁੰਡ ਨੇ ਬੁਰੀ ਤਰ੍ਹਾਂ ਨੋਚ ਦਿੱਤਾ। ਬੱਚੇ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਪਰਿਵਾਰ ਨੇ ਦੱਸਿਆ ਕਿ ਉਹ ਆਲੂਆਂ ਦੇ ਖੇਤਾਂ ਵਿੱਚ ਕੰਮ ਕਰ ਰਹੇ ਸਨ ਅਤੇ …

Read More »

ਪੰਜਾਬ ਤੋਂ ਵੱਡੀ ਖਬਰ, SGPC ਨੇ ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਕੀਤੀਆਂ ਖ਼ਤਮ; ਜਾਣੋ ਕਿਉਂ ਲਿਆ ਅਜਿਹਾ ਫੈਸਲਾ?

Amritsar News: ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ ਤੋਂ ਵੱਡੀ ਅਤੇ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਅੱਜ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਵੱਡਾ ਫ਼ੈਸਲਾ ਲੈਂਦਿਆਂ ਗਿਆਨੀ ਰਘਬੀਰ ਸਿੰਘ ਖ਼ਿਲਾਫ਼ ਕਾਰਵਾਈ ਕੀਤੀ ਹੈ। ਇਹ ਫ਼ੈਸਲਾ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ, ਜਿਸ …

Read More »

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ- Guru Tegh Bahadur ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅਜ਼ ਨੇ ਸੰਗਤਾਂ ਮੰਤਰ ਮੁਗਧ ਕੀਤੀਆਂ

  ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ- Guru Tegh Bahadur ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅਜ਼ ਨੇ ਸੰਗਤਾਂ ਮੰਤਰ ਮੁਗਧ ਕੀਤੀਆਂ – ਗੁਰੂ ਸਾਹਿਬ ਦੀ ਲਾਸਾਨੀ ਕੁਰਬਾਨੀ ਅਤੇ ਮਹਾਨ ਫਲਸਫੇ ‘ਤੇ ਪਾਇਆ ਚਾਨਣਾ – ਬਟਾਲਾ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਵਿਖੇ ਹੋਏ ਲਾਈਟ ਐਂਡ ਸਾਊਂਡ ਸ਼ੋਅ – 11 ਨਵੰਬਰ ਨੂੰ ਅੰਮ੍ਰਿਤਸਰ, ਫਿਰੋਜ਼ਪੁਰ, …

Read More »

ਤਲਵੰਡੀ ਸਾਬੋ ਨੇੜਲੇ ਪਿੰਡ ਨਥੇਹਾ ’ਚ ਈਥਨੋਲ ਪਲਾਂਟ ਲਈ ਸਟੋਰ ਕੀਤੀਆਂ ਪਰਾਲੀ ਦੀਆਂ ਗੱਠਾਂ ਨੂੰ ਅੱਗ ਲੱਗੀ

ਜਗਜੀਤ ਸਿੰਘ ਸਿੱਧੂ ਤਲਵੰਡੀ ਸਾਬੋ, 26 ਅਪਰੈਲ ਇਥੇ ਪਿੰਡ ਨਥੇਹਾ ਨੇੜੇ ਈਥਨੋਲ ਬਾਇਓ ਪਲਾਂਟ ਲਈ ਦਸ ਏਕੜ ਦੇ ਕਰੀਬ ਰਕਬੇ ਵਿੱਚ ਸਟੋਰ ਕੀਤੀਆਂ ਪਰਾਲੀ ਦੀਆਂ ਗੱਠਾਂ ਨੂੰ ਅੱਜ ਦੇਰ ਸ਼ਾਮ ਅਚਾਨਕ ਅੱਗ ਲੱਗ ਗਈ। ਅੱਗ ਨੇ ਦੇਖਦਿਆਂ ਹੀ ਦੇਖਦਿਆਂ ਭਿਆਨਕ ਰੂਪ ਧਾਰਨ ਕਰ ਲਿਆ। ਖ਼ਬਰ ਲਿਖੇ ਜਾਣ ਤੱਕ ਅੱਗ ਕਾਬੂ …

Read More »

ਹੱਡਾਰੋੜੀ ਦੇ ਕੁੱਤਿਆਂ ਨੇ ਪਰਵਾਸੀ ਮਜ਼ਦੂਰ ਦੇ ਨੌਂ ਸਾਲਾ ਬੱਚੇ ਨੂੰ ਨੋਚ ਨੋਚ ਕੇ ਮਾਰਿਆ

ਸੰਤੋਖ ਗਿੱਲਗੁਰੂਸਰ ਸੁਧਾਰ, 24 ਮਾਰਚ ਪਿੰਡ ਮੋਹੀ ਵਿੱਚ ਅੱਜ ਬਾਅਦ ਦੁਪਹਿਰ ਪਰਵਾਸੀ ਮਜ਼ਦੂਰ ਪਰਿਵਾਰ ਦੇ 9 ਸਾਲਾ ਬੱਚੇ ਨੂੰ ਹੱਡਾਰੋੜੀ ਦੇ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਮੁਕਾਇਆ। ਦੋ ਮਹੀਨੇ ਪਹਿਲਾਂ ਵੀ ਨੇੜਲੇ ਪਿੰਡ ਭਨੋਹੜ ਵਿੱਚ 11 ਸਾਲਾ ਸਕੂਲੀ ਵਿਦਿਆਰਥੀ ਨੂੰ ਹੱਡਾਰੋੜੀ ਦੇ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ …

Read More »

ਕੁੱਤਿਆਂ ਨੇ 9 ਸਾਲਾ ਬੱਚਾ ਨੋਚਿਆ

ਨਿੱਜੀ ਪੱਤਰ ਪ੍ਰੇਰਕ ਨਾਭਾ, 19 ਜਨਵਰੀ ਇੱਥੋਂ ਨੇੜਲੇ ਪਿੰਡ ਢੀਂਗੀ ਵਿੱਚ ਕੁੱਤਿਆਂ ਨੇ 9 ਸਾਲਾ ਬੱਚੇ ਨੂੰ ਨੋਚ ਲਿਆ। ਜਾਣਕਾਰੀ ਅਨੁਸਾਰ ਅੱਜ ਦੁਪਹਿਰ ਸਮੇਂ ਪਰਵਾਸੀ ਮਜ਼ਦੂਰ ਰਾਮ ਤੇ ਉਸ ਦਾ ਪਰਿਵਾਰ ਖੇਤ ’ਚੋਂ ਆਲੂ ਕੱਢ ਰਿਹਾ ਸੀ। ਇਸ ਦੌਰਾਨ ਉਨ੍ਹਾਂ ਦਾ ਬੱਚਾ ਖੇਡਦਾ ਹੋਇਆ ਅਚਾਨਕ ਖੇਤ ਵਿੱਚ ਥੋੜ੍ਹਾ ਦੂਰ ਚਲਾ …

Read More »

ਆਵਾਰਾ ਕੁੱਤਿਆਂ ਦਾ ਮਾਮਲਾ: ਲੋਕ ਅਦਾਲਤ ਵੱਲੋਂ ਮੁਹਾਲੀ ਨਗਰ ਨਿਗਮ ਦੇ ਬੈਂਕ ਖਾਤੇ ਕੁਰਕ ਕਰਨ ਦੇ ਆਦੇਸ਼

ਦਰਸ਼ਨ ਸਿੰਘ ਸੋਢੀ ਐਸ.ਏ.ਐਸ. ਨਗਰ (ਮੁਹਾਲੀ), 1 ਮਈ ਸਥਾਈ ਲੋਕ ਅਦਾਲਤ ਨੇ ਮੁਹਾਲੀ ਨਗਰ ਨਿਗਮ ਦੇ ਬੈਂਕ ਖਾਤੇ ਕੁਰਕ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਕਾਰਵਾਈ ਸਮਾਜ ਸੇਵੀ ਆਗੂ ਕਮਲ ਨਯਨ ਸਿੰਘ ਸੋਢੀ ਵਾਸੀ ਸੈਕਟਰ-70 ਦੀ ਸ਼ਿਕਾਇਤ ’ਤੇ ਹੋਈ ਹੈ। ਉਨ੍ਹਾਂ ਨੇ ਨਿਗਮ ’ਤੇ ਅਦਾਲਤੀ ਹੁਕਮਾਂ ਦੀ ਉਲੰਘਣਾ ਕਰਨ ਦਾ …

Read More »

ਅਦਾਲਤ ਨੇ ਸਿਸੋਦੀਆ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕੀਤੀਆਂ

ਨਵੀਂ ਦਿੱਲੀ, 30 ਅਪਰੈਲ ਇਥੋਂ ਦੀ ਅਦਾਲਤ ਨੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਕਥਿਤ ਆਬਕਾਰੀ ਘਪਲੇ ਦੇ ਸਬੰਧ ਵਿਚ ਸੀਬੀਆਈ ਅਤੇ ਈਡੀ ਵੱਲੋਂ ਦਰਜ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿਚ ਜ਼ਮਾਨਤ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ। ਸੀਬੀਆਈ ਅਤੇ ਈਡੀ ਲਈ ਵਿਸ਼ੇਸ਼ ਜੱਜ ਕਾਵੇਰੀ ਬਵੇਜਾ …

Read More »