Home / Tag Archives: ਕਤਲ

Tag Archives: ਕਤਲ

ਸਿੱਧੂ ਮੂਸੇਵਾਲਾ ਕਤਲ ਕਾਂਡ ’ਚ 27 ਮੁਲਜ਼ਮਾਂ ’ਤੇ ਦੋਸ਼ ਆਇਦ

ਜੋਗਿੰਦਰ ਸਿੰਘ ਮਾਨ ਮਾਨਸਾ, 1 ਮਈ ਪੰਜਾਬੀ ਗਾਇਕ ਤੋਂ ਸਿਆਸਤਦਾਨ ਬਣੇ ਸ਼ੁਭਦੀਪ ਸਿੰਘ ਸਿੱਧੂ ਦੇ ਕਤਲ ਦੇ ਲਗਪਗ 24 ਮਹੀਨਿਆਂ ਬਾਅਦ ਮਾਨਸਾ ਦੀ ਅਦਾਲਤ ਨੇ ਅੱਜ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਸਮੇਤ 27 ਮੁਲਜ਼ਮਾਂ ਖਿਲਾਫ ਦੋਸ਼ ਆਇਦ ਕਰ ਦਿੱਤੇ। ਮਾਨਸਾ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਐਚ.ਐਸ ਗਰੇਵਾਲ ਨੇ ਭਾਰਤੀ …

Read More »

ਅਮਰਗੜ੍ਹ: ਕੈਨੇਡਾ ਦੇ ਸਰੀ ’ਚ ਤੋਲੇਵਾਲ ਦੇ ਨੌਜਵਾਨ ਦਾ ਕਤਲ

ਰਾਜਿੰਦਰ ਜੈਦਕਾ ਅਮਰਗੜ੍ਹ 25 ਅਪਰੈਲ ਕੈਨੇਡਾ ਦੇ ਸ਼ਹਿਰ ਸਰੀ ਵਿਖੇ ਪਿੰਡ ਤੋਲੇਵਾਲ ਦੇ ਨੌਜਵਾਨ ਕਤਲ ਕਰ ਦਿੱਤਾ ਗਿਆ ਹੈ। ਕਤਲ ਕੀਤੇ ਨੌਜਵਾਨ ਕੁਲਵਿੰਦਰ ਸਿੰਘ ਦੇ ਚਾਚਾ ਸੁਖਵਿੰਦਰ ਸਿੰਘ ਸੁੱਖਾ ਤੋਲੇਵਾਲ ਨੇ ਦੱਸਿਆ ਕਿ ਕੁਲਵਿੰਦਰ ਸਿੰਘ (28) ਪੁੱਤਰ ਗੁਰਪ੍ਰੀਤ ਸਿੰਘ 4 ਸਾਲ ਪਹਿਲਾਂ ਸਟੱਡੀ ਵੀਜ਼ੇ ’ਤੇ ਕੈਨੇਡਾ ਗਿਆ ਸੀ। ਹੁਣ ਉਹ …

Read More »

ਜੰਡਿਆਲਾ ਗੁਰੂ: ਤੇਜ਼ਧਾਰ ਹਥਿਆਰਾਂ ਨਾਲ ਕਤਲ

ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 18 ਅਪਰੈਲ ਇਥੋਂ ਨਜ਼ਦੀਕੀ ਪਿੰਡ ਧੀਰੇਕੋਟ ਵਿਖੇ ਇੱਕ ਵਿਅਕਤੀ ਦਾ ਅਣਪਛਾਤਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੇ ਭਰਾ ਬਚਿੱਤਰ ਸਿੰਘ ਨੇ ਦੱਸਿਆ ਉਸ ਦਾ ਵੱਡਾ ਭਰਾ ਸੁਖਦੇਵ ਸਿੰਘ ਉਰਫ ਲਾਡੀ (47) ਖੇਤੀਬਾੜੀ ਸੀ। ਉਸ ਦੀ ਭਰਜਾਈ ਰਣਜੀਤ ਕੌਰ ਨੇ ਦੱਸਿਆ ਕਿ ਸੁਖਦੇਵ …

Read More »

ਸਿਰਸਾ: ਪਤਨੀ ਅਤੇ ਉਸ ਦੀ ਸਹੇਲੀ ਨੂੰ ਟਰੱਕ ਹੇਠ ਦੇ ਕੇ ਕਤਲ ਕਰਨ ਵਾਲੇ ਪਤੀ ਸਣੇ 4 ਕਾਬੂ

ਪ੍ਰਭੂ ਦਿਆਲ ਸਿਰਸਾ, 18 ਅਪਰੈਲ ਵਿਸਾਖੀ ਦੇ ਦਿਨ ਗੁਰਦੁਆਰੇ ਸੇਵਾ ਕਰਨ ਜਾ ਰਹੀ ਪਤਨੀ ਤੇ ਉਸ ਦੀ ਸੇਹਲੀ ਨੂੰ ਕਥਿਤ ਤੌਰ ’ਤੇ ਟਰੱਕ ਹੇਠ ਦਰੜ ਕੇ ਕਤਲ ਕਰਨ ਦੇ ਮਾਮਲੇ ’ਚ ਪੁਲੀਸ ਨੇ ਮੁੱਖ ਮੁਲਜ਼ਮ ਸਮੇਤ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਗੁਰਜੀਤ ਸਿੰਘ ਵਾਸੀ ਨੌਹਰ …

Read More »

ਫਗਵਾੜਾ ਦੇ ਗੁਰਦੁਆਰੇ ’ਚ ਬੇਅਦਬੀ ਕਰਨ ਆਏ ਵਿਅਕਤੀ ਦਾ ਕਤਲ

  ਜਸਬੀਰ ਸਿੰਘ ਚਾਨਾ ਫਗਵਾੜਾ, 16 ਜਨਵਰੀ ਇਥੇ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਕਥਿਤ ਬੇਅਦਬੀ ਕਰਨ ਆਏ ਨੌਜਵਾਨ ਦਾ ਨਿਹੰਗ ਸਿੰਘ ਨੇ ਤੇਜ਼ ਹਥਿਆਰ ਨਾਲ ਕਤਲ ਕਰ ਦਿੱਤਾ। ਮੁਲਜ਼ਮ ਦੀ ਪਛਾਣ ਨਿਹੰਗ ਰਮਨਦੀਪ ਸਿੰਘ ਉਰਫ਼ ਮੰਗੂ ਮੱਠ ਲੁਧਿਆਣਾ ਵਜੋਂ ਹੋਈ ਹੈ, ਜੋ ਰਾਤ ਕੱਟਣ ਲਈ ਗੁਰਦੁਆਰੇ ’ਚ ਰੁਕਿਆ ਸੀ। ਉਧਰ …

Read More »

ਬੰਗਲੌਰ: ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਤਲ ਕਰਨ ਵਾਲੀ ਗ੍ਰਿਫ਼ਤਾਰ, ਪੁਲੀਸ ਨੂੰ ਦੱਸਿਆ ਮੌਤ ਦਿਲ ਦੇ ਦੌਰੇ ਕਾਰਨ ਹੋਈ

ਬੰਗਲੌਰ, 13 ਜਨਵਰੀ ਇਥੋਂ ਦੀ ਪੁਲੀਸ ਨੇ ਔਰਤ ਨੂੰ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦੀ ਹੱਤਿਆ ਕਰਨ ਅਤੇ ਫਿਰ ਮੌਤ ਨੂੰ ਦਿਲ ਦੇ ਦੌਰੇ ਨਾਲ ਹੋਈ ਦੀ ਕਹਾਣੀ ਘੜਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਐੱਚਐੱਸਆਰ ਲੇਆਊਟ ਦੀ ਰਹਿਣ ਵਾਲੀ ਨੰਦਿਨੀ ਬਾਈ ਵਜੋਂ ਹੋਈ ਹੈ, ਜਦਕਿ …

Read More »

ਮੂਸੇਵਾਲਾ ਕਤਲ: ਲਾਰੈਂਸ ਤੇ ਭਗਵਾਨਪੁਰੀਆ ਮਗਰੋਂ ਚੇਤਨ ਨੇ ਵੀ ਖ਼ੁਦ ਨੂੰ ਬੇਕਸੂਰ ਦੱਸਿਆ

ਜੋਗਿੰਦਰ ਸਿੰਘ ਮਾਨ ਮਾਨਸਾ, 5 ਜਨਵਰੀ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਜਾਂਚ ਕਰ ਰਹੀ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਸਿਟ) ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਵੱਲੋਂ ਕਤਲ ਕੇਸ ਵਿੱਚ ਦੋਸ਼ ਮੁਕਤ ਹੋਣ ਦੀ ਗੱਲ ਕਰਨ ਵਾਲੀਆਂ ਅਰਜ਼ੀਆਂ ’ਤੇ ਹੇਠਲੀ ਅਦਾਲਤ ਵਿੱਚ ਜਵਾਬ ਦਾਇਰ …

Read More »

ਪਟਿਆਲਾ ’ਚੋਂ ਮਿਲੀ ਗੁੜਗਾਉਂ ਵਿਖੇ ਮਹਿਲਾ ਦੇ ਕਤਲ ਲਈ ਵਰਤੀ ਬੀਐਮਡਬਲਿਊ ਕਾਰ

ਸਰਬਜੀਤ ਸਿੰਘ ਭੰਗੂ ਪਟਿਆਲਾ, ਜਨਵਰੀ ਪਿਛਲੇ ਦਿਨੀ ਗੁੜਗਾਉਂ ਦੇ ਇੱਕ ਹੋਟਲ ਵਿੱਚ ਇੱਕ ਮਹਿਲਾ ਦੀ ਹੱਤਿਆ ਮਗਰੋਂ ਉਸ ਦੀ ਲਾਸ਼ ਟਿਕਾਣੇ ਲਾਉਣ ਲਈ ਵਰਤੀ ਗਈ ਬੀਐਮਡਬਲਿਉ ਕਾਰ ਅੱਜ ਪਟਿਆਲਾ ਦੇ ਮੁੱਖ ਬੱਸ ਅੱਡੇ ਵਿੱਚੋਂ ਮਿਲੀ ਹੈ। ਇਹ ਕਾਰ ਪਟਿਆਲਾ ਦੇ ਐਸਪੀਡੀ ਹਰਵੀਰ ਸਿੰਘ ਅਟਵਾਲ ਤੇ ਡੀਐਸਪੀ ਡੀ ਸੁਖਾ ਅਮਰਤ ਸਿੰਘ …

Read More »

ਅਟਾਰੀ: ਕਾਤਲਾਂ ਦੀ ਗ੍ਰਿਫ਼ਤਾਰੀ ਲਈ ਅੰਮ੍ਰਿਤਸਰ-ਅਟਾਰੀ ਨੈਸ਼ਨਲ ਹਾਈਵਅੇ ’ਤੇ ਧਰਨਾ ਦੇ ਕੇ ਜਾਮ ਲਾਇਆ

ਦਿਲਬਾਗ ਸਿੰਘ ਗਿੱਲ ਅਟਾਰੀ, 15 ਦਸੰਬਰ ਥਾਣਾ ਘਰਿੰਡਾ ਅਧੀਨ ਪਿੰਡ ਰਣਗੜ੍ਹ ਵਿਖੇ ਬੀਤੇ ਦਿਨ ਜ਼ਮੀਨ ਦੇ ਝਗੜੇ ਕਾਰਨ ਮਨਜੀਤ ਸਿੰਘ ਗੋਲਡੀ ਦੀ ਗੋਲੀਆਂ ਲੱਗਣ ਨਾਲ ਮੌਤ ਹੋ ਗਈ ਸੀ ਅਤੇ ਉਸ ਦੇ ਛੋਟੇ ਭਰਾ ਬਿਕਰਮਜੀਤ ਸਿੰਘ ਦੀ ਹਾਲਤ ਗੰਭੀਰ ਹੈ। ਥਾਣਾ ਘਰਿੰਡਾ ਨੇ ਸਖ਼ਤ ਧਰਾਵਾਂ ਤਹਿਤ ਪਰਚਾ ਦਰਜ ਕਰ ਲਿਆ। …

Read More »

ਪੱਤਰਕਾਰ ਸੌਮਿਆ ਵਿਸ਼ਵਨਾਥਨ ਕਤਲ ਕੇਸ: 4 ਦੋਸ਼ੀਆਂ ਨੂੰ ਉਮਰ ਕੈਦ, ਪੰਜਵੇਂ ਨੂੰ ਤਿੰਨ ਸਾਲ ਦੀ ਕੈਦ

ਨਵੀਂ ਦਿੱਲੀ, 25 ਨਵੰਬਰ ਦਿੱਲੀ ਦੀ ਅਦਾਲਤ ਨੇ 2008 ਵਿੱਚ ਟੀਵੀ ਪੱਤਰਕਾਰ ਸੌਮਿਆ ਵਿਸ਼ਵਨਾਥਨ ਦੀ ਹੱਤਿਆ ਦੇ ਮਾਮਲੇ ਵਿੱਚ ਅੱਜ 4 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ, ਜਦਕਿ ਪੰਜਵੇਂ ਨੂੰ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਗਈ। ਅਦਾਲਤ ਨੇ ਸਜ਼ਾ ਸੁਣਾਉਂਦੇ ਹੋਏ ਕਿਹਾ ਕਿ ਇਹ ਅਪਰਾਧ ‘ਦੁਰਲੱਭ ’ਚੋਂ ਦੁਰਲੱਭ’ …

Read More »