Home / Tag Archives: ਕਤ

Tag Archives: ਕਤ

Patiala ‘ਚ ਸਕੂਲੀ ਵਿਦਿਆਰਥਣ ‘ਤੇ ਨੌਜਵਾਨ ਨੇ ਸੁਏ ਨਾਲ ਕੀਤਾ ਹਮਲਾ,  CCTV ਵੀਡੀਓ ਆਈ ਸਾਹਮਣੇ

Patiala School Girl Attack : ਪਟਿਆਲਾ ‘ਚ ਦਿਨ ਦਿਹਾੜੇ ਇੱਕ ਸਕੂਲੀ ਵਿਦਿਆਰਥਣ ‘ਤੇ ਤਿੱਖੇ ਸੁਏ ਨਾਲ ਹਮਲਾ ਕਰ ਦਿੱਤਾ ਗਿਆ। ਹਮਲਾਵਰ ਪਿੱਛੋਂ ਚੁੱਪਚਾਪ ਦੌੜਦਾ ਹੋਇਆ ਆਇਆ ਅਤੇ ਗਲੀ ਵਿੱਚ ਸਕੂਲ ਜਾ ਰਹੀ ਲੜਕੀ ਦੀਆਂ ਲੱਤਾਂ ਦੇ ਵਿਚਕਾਰ ਸੁਆ ਮਾਰ ਕੇ ਤੁਰੰਤ ਮੌਕੇ ਤੋਂ ਫਰਾਰ ਹੋ ਗਿਆ। ਹਮਲੇ ਤੋਂ ਬਾਅਦ ਦਰਦ …

Read More »

ਲੁਧਿਆਣਾ ‘ਚ ਜੀਜਾ ਨੇ ਸਾਲੇ ‘ਤੇ ਕੀਤਾ ਹਮਲਾ, ਘਰ ‘ਤੇ ਬਰਸਾਈਆਂ ਇੱਟਾਂ, ਮੱਚਿਆ ਚੀਕ ਚੀਹਾੜਾ; ਜਾਣੋ ਪੂਰਾ ਮਾਮਲਾ

Ludhiana News: ਲੁਧਿਆਣਾ ਵਿੱਚ ਜੀਜੇ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਆਪਣੇ ਸਾਲੇ ਦੇ ਘਰ ‘ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਘਰ ‘ਤੇ ਇੱਟਾਂ ਅਤੇ ਪੱਥਰ ਬਰਸਾਏ ਅਤੇ ਲੋਹੇ ਦੀਆਂ ਰਾਡਾਂ ਨਾਲ ਹਮਲਾ ਕੀਤਾ। ਇਸ ਘਟਨਾ ਵਿੱਚ ਸਾਲਾ ਗੰਭੀਰ ਜ਼ਖਮੀ ਹੋ ਗਿਆ, ਜਿਸ ਦੇ ਸਿਰ ਵਿੱਚ ਡੂੰਘੀਆਂ ਸੱਟਾਂ ਲੱਗੀਆਂ ਹਨ। …

Read More »

ਲੁਧਿਆਣਾ ‘ਚ ਨੌਜਵਾਨ ਨੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ, 5 ਮਹੀਨਿਆਂ ਪਹਿਲੇ ਹੋਇਆ ਸੀ ਵਿਆਹ; ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਕੀਤੇ ਵੱਡੇ ਖੁਲਾਸੇ

Ludhiana News: ਲੁਧਿਆਣਾ ਵਿੱਚ ਇੱਕ ਨੌਜਵਾਨ ਨੇ ਵਿਆਹ ਤੋਂ ਲਗਭਗ ਪੰਜ ਮਹੀਨੇ ਬਾਅਦ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੇ ਪਿਤਾ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੀ ਨੂੰਹ, ਉਸ ਦੇ ਪੇਕੇ ਵਾਲੇ ਅਤੇ ਇੱਕ ਰਿਸ਼ਤੇਦਾਰ ਵਲੋਂ ਲਗਾਤਾਰ ਦਖਲਅੰਦਾਜ਼ੀ ਕੀਤੀ ਜਾ ਰਹੀ ਸੀ, ਜਿਸ ਕਰਕੇ ਪੁਲਿਸ ਨੇ …

Read More »

CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ…

Tarn Taran News: ਤਰਨਤਾਰਨ ਦੇ ਖਾਲੜਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ ਦੀ ਇੱਕ ਟੀਮ ਨੇ ਲਗਭਗ 300 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਤੋਂ ਬਾਅਦ ਨਾਲ ਪੁਲਿਸ ਵਿਭਾਗ ਵਿੱਚ ਹਲਚਲ ਮਚ ਗਈ ਹੈ। ਜਾਣਕਾਰੀ ਅਨੁਸਾਰ, ਸੀਆਈਏ ਸਟਾਫ ਨੂੰ ਖੁਫੀਆ ਜਾਣਕਾਰੀ ਮਿਲੀ …

Read More »

Moga ‘ਚ ਖਾਣਾ ਠੰਢਾ ਹੋਣ ‘ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 

Moga Father murder : ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਵਿੱਚ ਬੁੱਧਵਾਰ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ। ਸਿਰਫ਼ ਖਾਣਾ ਠੰਢਾ ਹੋਣ ਨੂੰ ਲੈ ਕੇ ਸ਼ੁਰੂ ਹੋਏ ਘਰੇਲੂ ਝਗੜੇ ਨੇ ਇੰਨਾ ਭਿਆਨਕ ਰੂਪ ਧਾਰ ਲਿਆ ਕਿ 22 ਸਾਲਾ ਪੁੱਤ ਨੇ ਆਪਣੇ ਹੀ ਪਿਤਾ ਦੇ ਸਿਰ ‘ਤੇ ਲੋਹੇ ਦੀ …

Read More »

ਪਟਿਆਲਾ ‘ਚ ਭਰਾ ਨੂੰ ਵੀਡੀਓ ਭੇਜ ਭੈਣ ਨੇ ਕੀਤਾ ਸੁਸਾਈਡ, ਮਰਨ ਤੋਂ ਪਹਿਲਾਂ-ਪਤੀ ਕਹਿੰਦਾ ਮੈਨੂੰ ਛੱਡ ਦੇ…

Patiala News: ਪਟਿਆਲਾ ਵਿੱਚ ਔਰਤ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਰਨ ਤੋਂ ਪਹਿਲਾਂ, ਉਸਨੇ ਇੱਕ ਵੀਡੀਓ ਬਣਾ ਕੇ ਆਪਣੇ ਭਰਾ ਨੂੰ ਭੇਜੀ। ਵੀਡੀਓ ਮਿਲਣ ‘ਤੇ, ਉਸਦੇ ਭਰਾ ਅਤੇ ਮਾਂ ਨੇ ਉਸਦੇ ਸਹੁਰਿਆਂ ਨੂੰ ਫ਼ੋਨ ਕੀਤਾ, ਪਰ ਕਿਸੇ ਨੇ ਫ਼ੋਨ ਨਹੀਂ ਚੁੱਕਿਆ। ਫਿਰ ਉਨ੍ਹਾਂ ਨੇ ਇੱਕ ਰਿਸ਼ਤੇਦਾਰ ਨੂੰ ਉਸਦੇ …

Read More »

Tarn Taran News : ਵਿਆਹ ਤੋਂ 2 ਮਹੀਨੇ ਬਾਅਦ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਕਾਰਨ

Tarn Taran News : ਤਰਨਤਾਰਨ ਵਿੱਚ ਇੱਕ 24 ਸਾਲਾ ਨੌਜਵਾਨ ਨੇ ਸਲਫਾਸ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੇ ਪਰਿਵਾਰ ਨੇ ਉਸ ਜਵੈਲਰੀ ਦੁਕਾਨ ਦੇ ਮਾਲਕਾਂ ‘ਤੇ ਮਾਨਸਿਕ ਤੌਰ ‘ਤੇ ਤੰਗ-ਪਰੇਸ਼ਾਨ ਕਰਨ ਦੇ ਗੰਭੀਰ ਆਰੋਪ ਲਗਾਏ ਹਨ, ਜਿੱਥੇ ਉਹ ਕੰਮ ਕਰਦਾ ਸੀ। ਪਰਿਵਾਰ ਦਾ ਕਹਿਣਾ ਹੈ ਕਿ ਨੌਜਵਾਨ ਨੌਕਰੀ ਛੱਡ …

Read More »

Mohali ‘ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ ‘ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ ‘ਚ ਬੰਦ ਕਰ ਕੀਤਾ ਜਬਰ-ਜ਼ਿਨਾਹ

Mohali Gangrape : ਮੋਹਾਲੀ ‘ਚ ਇੱਕ ਵਿਦੇਸ਼ੀ ਵਿਦਿਆਰਥਣ ਨਾਲ ਕਥਿਤ ਤੌਰ ‘ਤੇ ਗੈਂਗਰੇਪ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥਣ ਲੁਧਿਆਣਾ ਤੋਂ ਜਨਮ ਦਿਨ ਪਾਰਟੀ ਵਿੱਚ ਸ਼ਾਮਲ ਹੋਣ ਲਈ ਮੋਹਾਲੀ ਆਈ ਸੀ। ਆਰੋਪ ਹੈ ਕਿ ਪਾਰਟੀ ਦੌਰਾਨ ਨਸ਼ੇ ਦੀ ਹਾਲਤ ਦਾ ਫਾਇਦਾ ਚੁੱਕਦੇ ਹੋਏ ਵਿਦੇਸ਼ੀ ਮੂਲ ਦੇ ਦੋ ਨੌਜਵਾਨਾਂ ਨੇ ਉਸ …

Read More »

Moga News : ਦਾਜ ਨੇ ਨਿਗਲ ਲਈ ਇਕ ਬੱਚੇ ਦੀ ਮਾਂ, 2 ਸਾਲ ਪਹਿਲਾਂ ਮਾਪਿਆਂ ਨੇ ਚਾਵਾਂ ਨਾਲ ਕੀਤਾ ਸੀ ਵਿਆਹ 

Moga News : ਮੋਗਾ ਵਿੱਚ ਦਾਜ ਅਤੇ ਵਿਦੇਸ਼ ਭੇਜਣ ਦੇ ਨਾਂ ‘ਤੇ ਪੈਸਿਆਂ ਦੀ ਮੰਗ ਤੋਂ ਤੰਗ ਆ ਕੇ ਇੱਕ ਵਿਆਹੁਤਾ ਮਹਿਲਾ ਨੇ ਕਥਿਤ ਤੌਰ ‘ਤੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕਾ ਦੇ ਪਤੀ ਅਤੇ ਸੱਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। …

Read More »

ਅੰਮ੍ਰਿਤਸਰ: 17 ਸਾਲਾ ਅਮਰਜੋਤ ਕਤਲਕਾਂਡ ‘ਚ 2 ਮੁੱਖ ਸ਼ੂਟਰ ਕਾਬੂ, 8500 ਰੁਪਏ ‘ਚ ਕੀਤਾ ਸੀ ਕਤਲ

Amritsar News : ਅੰਮ੍ਰਿਤਸਰ ਦੇ ਮਹਿਤਾ ਥਾਣਾ ਅਧੀਨ ਪੈਂਦੇ ਪਿੰਡ ਮਹਿਸਮਪੁਰ ਵਿੱਚ 17 ਸਾਲਾ ਨੌਜਵਾਨ ਅਮਰਜੋਤ ਦੇ ਕਤਲ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਵਾਰਦਾਤ ਤੋਂ ਕਰੀਬ 60 ਦਿਨਾਂ ਬਾਅਦ ਪੁਲਿਸ ਨੇ ਇਸ ਕੇਸ ਦੇ ਦੋ ਮੁੱਖ ਕਥਿਤ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਇਸ …

Read More »