Home / Tag Archives: ਕਤ (page 20)

Tag Archives: ਕਤ

ਪਿਪਸ ਸਕੂਲ ਨੇ ਦਸ ਐਵਾਰਡ ਪ੍ਰਾਪਤ ਕੀਤੇ

ਨਿੱਜੀ ਪੱਤਰ ਪ੍ਰੇਰਕ ਚਮਕੌਰ ਸਾਹਿਬ, 25 ਨਵੰਬਰ ਪੰਜਾਬ ਇੰਟਨੈਸ਼ਨਲ ਪਬਲਿਕ ਸਕੂਲ ਪਿੱਪਲ ਮਾਜਰਾ ਨੇ ਐਫਏਪੀ ਨੈਸ਼ਨਲ ਐਵਾਰਡ ਸਮਾਰੋਹ ਵਿੱਚ 10 ਐਵਾਰਡ ਪ੍ਰਾਪਤ ਕੀਤੇ। ਸਕੂਲ ਦੀ ਡਾਇਰੈਕਟਰ ਸ਼ਿੰਦਰਪਾਲ ਕੌਰ ਅਟਵਾਲ ਨੇ ਦੱਸਿਆ ਕਿ ਇਹ ਸਫਲਤਾ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਪ੍ਰਬੰਧਨ ਦੀ ਮਿਹਨਤ ਅਤੇ ਲਗਨ ਦਾ ਨਤੀਜਾ ਹੈ। ਪ੍ਰਿੰਸੀਪਲ ਸੁਰਜੀਤ ਸਿੰਘ …

Read More »

ਪ੍ਰਿਯੰਕਾ ਗਾਂਧੀ ਨੇ ਵੱਡੀ ਜਿੱਤ ਕੀਤੀ ਦਰਜ, 4 ਲੱਖ ਤੋਂ ਵੱਧ ਦੇ ਫਰਕ ਨਾਲ ਜਿੱਤੀ ਸੀਟ

ਕਾਂਗਰਸ ਨੇਤਾ ਅਤੇ ਵਾਇਨਾਡ ਸੰਸਦੀ ਹਲਕੇ ਤੋਂ ਉਮੀਦਵਾਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਇਲੈਕਸ਼ਨ ਵਿਚ 410931 ਦੇ ਫਰਕ ਨਾਲ ਜਿੱਤ ਦਰਜ ਕੀਤੀ ਹੈ। ਇਸ ਤੋਂ ਬਾਅਦ ਪ੍ਰਿਅੰਕਾ ਗਾਂਧੀ ਵਾਡਰਾ ਨੇ ਟਵੀਟ ਕਰ ਕਿਹਾ ਕਿ ਵਾਇਨਾਡ ਦੇ ਮੇਰੇ ਪਿਆਰੇ ਭੈਣੋ ਅਤੇ ਭਰਾਵੋ, ਤੁਸੀਂ ਮੇਰੇ ’ਤੇ ਜੋ ਭਰੋਸਾ ਕੀਤਾ …

Read More »

ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਵਲੋਂ ਮਿਲੀ ਜ਼ੈੱਡ ਸੁਰੱਖਿਆ ਕੀਤੀ ਵਾਪਿਸ

ਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਵਲੋਂ ਉਨ੍ਹਾਂ ਨੂੰ ਮੁਹੱਈਆ ਕਰਵਾਈ ਗਈ ਜ਼ੈੱਡ ਸੁਰੱਖਿਆ ਵਾਪਿਸ ਕਰ ਦਿੱਤੀ ਹੈ। ਪਤਾ ਲੱਗਾ ਹੈ ਕਿ ਸੀ.ਆਰ.ਪੀ. ਦੇ ਸਾਰੇ ਮੁਲਾਜ਼ਮਾਂ ਨੇ ਬੀਤੀ ਦੇਰ ਸ਼ਾਮ ਸਿੰਘ ਸਾਹਿਬ ਦੀ ਸਥਾਨਕ ਰਿਹਾਇਸ਼ ਤੋਂ ਰਵਾਨਗੀ ਪਾ …

Read More »

ਮੁੱਖ ਮੰਤਰੀ ਵਲੋਂ ਕੀਤੀ ਗਈ ਉੱਚ ਪੱਧਰੀ ਮੀਟਿੰਗ → Ontario Punjabi News

ਮੱਧ ਪ੍ਰਦੇਸ਼ ਦੇ ਬੰਧਵਗੜ੍ਹ ਟਾਈਗਰ ਰਿਜ਼ਰਵ ਵਿਚ ਤਿੰਨ ਦਿਨਾਂ ਵਿਚ 10 ਹਾਥੀਆਂ ਦੀ ਮੌਤ ਦੇ ਸੰਬੰਧ ਵਿਚ ਲਏ ਗਏ ਨਮੂਨੇ ਉੱਤਰ ਪ੍ਰਦੇਸ਼ ਵਿਚ ਆਈ.ਸੀ.ਏ.ਆਰ.-ਇੰਡੀਅਨ ਵੈਟਰਨਰੀ ਰਿਸਰਚ ਇੰਸਟੀਚਿਊਟ ਅਤੇ ਸਾਗਰ ਵਿਚ ਇਕ ਫੋਰੈਂਸਿਕ ਲੈਬਾਰਟਰੀ ਨੂੰ ਭੇਜੇ ਜਾ ਰਹੇ ਹਨ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ …

Read More »

ਅਮਰੀਕਾ, ਯੂ.ਕੇ. ਤੇ ਕੈਨੇਡਾ ਤੋਂ ਆਉਂਦੇ ਸਿੱਖਾਂ ਲਈ ਪਾਕਿਸਤਾਨ ਨੇ On Arrival Visa ਕੀਤਾ ਸ਼ੁਰੂ

ਪਾਕਿਸਤਾਨ ਦੇ ਇੰਟੀਰੀਅਰ ਮੰਤਰੀ ਮੋਹਸਿਨ ਨਕਵੀ ਨੇ ਐਲਾਨ ਕੀਤਾ ਹੈ ਕਿ ਅਮਰੀਕਾ, ਕੈਨੇਡਾ ਤੇ ਯੂ.ਕੇ. ਤੋਂ ਪਾਕਿਸਤਾਨ ਆਉਣ ਵਾਲੇ ਸਿੱਖਾਂ ਨੂੰ 30 ਮਿੰਟਾਂ ਦੇ ਅੰਦਰ-ਅੰਦਰ ਮੁਫਤ ਵੀਜ਼ਾ ਆਨ ਅਰਾਈਵਲ ਮਿਲੇਗਾ। ਮੰਤਰੀ ਨੇ ਕਿਹਾ ਕਿ ਤੁਹਾਡਾ ਸਾਲ ਵਿਚ 10 ਵਾਰ ਪਾਕਿਸਤਾਨ ਆਉਣ ’ਤੇ ਸਵਾਗਤ ਹੈ। ਹਰ ਵਾਰੀ …

Read More »

ਕਸਟਮਜ਼ ਵਿਭਾਗ ਨੇ ਦਿੱਲੀ ਹਵਾਈ ਅੱਡੇ ’ਤੇ 45 ਆਈਫੋਨ-16 ਜ਼ਬਤ ਕੀਤੇ

ਨਵੀਂ ਦਿੱਲੀ, 18 ਅਕਤੂਬਰ ਇੱਥੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਸਟਮ ਅਧਿਕਾਰੀਆਂ ਨੇ ਕਥਿਤ ਤੌਰ ’ਤੇ ਭਾਰਤ ਵਿੱਚ ਤਸਕਰੀ ਕਰਨ ਦੀ ਕੋਸ਼ਿਸ਼ ਕਰ ਰਹੇ ਪੰਜ ਯਾਤਰੀਆਂ ਕੋਲੋਂ 45 ਆਈਫੋਨ-16 ਜ਼ਬਤ ਕੀਤੇ ਹਨ। ‘ਐਕਸ’ ’ਤੇ ਇੱਕ ਪੋਸਟ ਵਿੱਚ ਦਿੱਲੀ ਕਸਟਮਜ਼ ਨੇ ਦੱਸਿਆ ਕਿ ਏਅਰ ਇੰਡੀਆ ਦੀ ਉਡਾਣ AI 104 ਰਾਹੀਂ …

Read More »

ਖਨੌਰੀ ਬਾਰਡਰ ’ਤੇ ਕਿਸਾਨ ਨੇ ਫਾਹਾ ਲਾ ਕੇ ਜੀਵਨ ਲੀਲਾ ਕੀਤੀ ਸਮਾਪਤ ਕੀਤੀ

ਹਰਜੀਤ ਸਿੰਘ ਖਨੌਰੀ, 25 ਸਤੰਬਰ ਐਮਐਸਪੀ ਸਮੇਤ ਹੋਰ ਕਿਸਾਨੀ ਮੰਗਾਂ ਦੀ ਪੂਰਤੀ ਲਈ 200 ਤੋਂ ਵੱਧ ਦਿਨਾਂ ਤੋਂ ਖਨੌਰੀ ਬਾਰਡਰ ’ਤੇ ਬੈਠੇ ਅੰਦੋਲਨਕਾਰੀ ਕਿਸਾਨਾਂ ਦੇ ਸਬਰ ਦਾ ਬੰਨ੍ਹ ਹੁਣ ਟੁੱਟਦਾ ਨਜ਼ਰ ਆ ਰਿਹਾ ਹੈ, ਜਿਸ ਦੇ ਚਲਦਿਆਂ ਅੱਜ ਖਨੌਰੀ ਬਾਰਡਰ ’ਤੇ ਇੱਕ ਕਿਸਾਨ ਵੱਲੋਂ ਖੁਦ ਨੂੰ ਫਾਂਸੀ ਲਾ ਕੇ ਆਪਣੀ …

Read More »

ਮਹਾਰਾਸ਼ਟਰ ਸਰਕਾਰ ਨੇ ਸ਼ਿਵਾਜੀ ਮਹਾਰਾਜ ਦੇ ਨਵੇਂ ਬੁੱਤ ਲਈ ਟੈਂਡਰ ਜਾਰੀ ਕੀਤਾ

ਮੁੰਬਈ, 25 ਸਤੰਬਰ ਸਿੰਧੂਦੁਰਗ ਵਿੱਚ ਸ਼ਿਵਾਜੀ ਮਹਾਰਾਜ ਦੇ ਬੁੱਤ ਦੇ ਡਿੱਗਣ ਤੋਂ ਬਾਅਦ ਹੁਣ ਮਹਾਰਾਸ਼ਟਰ ਸਰਕਾਰ ਨੇ ਉੱਥੇ 60 ਫੁੱਟ ਉੱਚੇ ਨਵੇਂ ਬੁੱਤ ਦੇ ਨਿਰਮਾਣ ਲਈ ਟੈਂਡਰ ਜਾਰੀ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਇਹ ਬੁੱਤ 20 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਅਤੇ ਸਰਕਾਰ ਨੇ ਕੰਮ …

Read More »

ਮੋਦੀ ਨੇ ਕੀਤਾ ਅਹਿਮਦਾਬਾਦ ਮੈਟਰੋ ਵਿੱਚ ਸਫ਼ਰ

ਅਹਿਮਦਾਬਾਦ, 16 ਸਤੰਬਰ Ahmedabad Metro Rail Project: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਇਥੇ ਅਹਿਮਦਾਬਾਦ ਮੈਟਰੋ ਰੇਲ ਪ੍ਰਾਜੈਕਟ ਦੇ ਦੂਜੇ ਫੇਜ਼ ਦੇ 20.8 ਕਿਲੋਮੀਟਰ ਲੰਬੇ ਕੋਰੀਡੋਰ ਦਾ ਉਦਘਾਟਨ ਕੀਤਾ। ਉਨ੍ਹਾਂ ਇਸ ਮੌਕੇ ਮੈਟਰੋ ਵਿਚ ਸਫ਼ਰ ਕਰਦਿਆਂ ਨੌਜਵਾਨ ਮੁਸਾਫ਼ਰਾਂ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਗੁਜਰਾਤ ਦੇ ਰਾਜਪਾਲ ਅਚਾਰੀਆ ਦੇਵਵਰਤ …

Read More »

ਅਕਾਲੀ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਭਗਵੰਤ ਸਿੰਘ ਮਾਨ ਨੇ ‘ਆਪ’ ’ਚ ਸ਼ਾਮਲ ਕੀਤਾ

ਜਸਵੀਰ ਸਿੰਘ ਭੁੱਲਰ ਦੋਦਾ, 28 ਅਗਸਤ ਸੀਨੀਅਰ ਅਕਾਲੀ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਅੱਜ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਸਾਦੇ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗਿੱਦੜਬਾਹਾ ਪੁੱਜ ਕੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਅਤੇ …

Read More »