Home / Tag Archives: ਕਤ (page 9)

Tag Archives: ਕਤ

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ

Punjab News: ਸਰਕਾਰ ਵੱਲੋਂ 22 ਜਨਵਰੀ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ (CM Sehat Bima Yojana) ਸ਼ੁਰੂ ਹੋਣ ਜਾ ਰਹੀ ਹੈ। ਹਾਲਾਂਕਿ, ਇਸ ਤੋਂ ਪਹਿਲਾਂ ਲੋਕਾਂ ਵਲੋਂ ਧੋਖਾਧੜੀ ਕਰਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਸਰਕਾਰ ਨੂੰ ਮਾਨਸਾ (Mansa) ਅਤੇ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਤੋਂ ਦੋ ਸ਼ਿਕਾਇਤਾਂ ਮਿਲੀਆਂ …

Read More »

ਪ੍ਰੀਖਿਆ ਤੋਂ ਪਹਿਲਾਂ Punjab University ਨੇ ਕਾਲਜਾਂ ਨੂੰ ਸਖਤ ਫੁਰਮਾਨ ਕੀਤੇ ਜਾਰੀ

Chandigarh News: ਪੰਜਾਬ ਯੂਨੀਵਰਸਿਟੀ (Punjab University) ਨੇ ਸਾਲਾਨਾ ਪ੍ਰੀਖਿਆਵਾਂ ਤੋਂ ਪਹਿਲਾਂ ਆਪਣੇ ਸਾਰੇ ਐਫੀਲੀਏਟਿਡ ਕਾਲਜਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਦੇ ਹੁਕਮ ਦਿੱਤੇ ਹਨ। ਇਹ ਹੁਕਮ ਕੁਝ ਐਫੀਲੀਏਟਿਡ ਕਾਲਜਾਂ ਵਿੱਚ ਗੜਬੜੀ ਦੀਆਂ ਰਿਪੋਰਟਾਂ ਸਾਹਮਣੇ ਆਉਣ ਤੋਂ ਬਾਅਦ ਜਾਰੀ ਕੀਤਾ ਗਿਆ ਸੀ। ਹਾਲ ਹੀ ਵਿੱਚ, ਯੂਨੀਵਰਸਿਟੀ ਸਿੰਡੀਕੇਟ ਨੇ ਪੰਜ ਕਾਲਜਾਂ ਵਿਰੁੱਧ ਸ਼ਿਕਾਇਤਾਂ …

Read More »

ਗਊਸ਼ਾਲਾ ‘ਚ 50 ਗਾਵਾਂ ਦੀਆਂ ਮਿਲਿਆਂ ਲਾਸ਼ਾਂ, ਨਗਰ ਨਿਗਮ ਨੇ ਮੈਡੀਕਲ ਅਫਸਰ ਨੂੰ ਕੀਤਾ ਸਸਪੈਂਡ; 25 ਮੁਲਾਜ਼ਮਾਂ ‘ਤੇ ਹੋਈ ਕਾਰਵਾਈ

Chandigarh News: ਚੰਡੀਗੜ੍ਹ ਦੀ ਮੇਅਰ ਹਰਪ੍ਰੀਤ ਕੌਰ ਬਬਲਾ ਅਤੇ ਨਗਰ ਨਿਗਮ ਕਮਿਸ਼ਨਰ ਵੱਲੋਂ ਜਿਸ ਐਨੀਮਲ ਕਾਰਕਸ ਇਨਸਿਨਰੇਟਰ ਪਲਾਂਟ ਦਾ ਉਦਘਾਟਨ ਕੀਤਾ ਗਿਆ ਸੀ, ਉਹ ਸਿਰਫ਼ ਚਾਰ ਮਹੀਨਿਆਂ ਬਾਅਦ ਹੀ ਬੰਦ ਹੋ ਗਿਆ। ਨਤੀਜਾ ਇਹ ਨਿਕਲਿਆ ਕਿ ਆਲੇ-ਦੁਆਲੇ ਦੇ ਇਲਾਕੇ ਤੋਂ ਲਿਆਂਦੀਆਂ ਗਈਆਂ ਲਗਭਗ 50 ਗਾਵਾਂ ਦੀਆਂ ਲਾਸ਼ਾਂ ਦਾ ਸੱਤ ਦਿਨਾਂ …

Read More »

ਪੰਜਾਬ CM ਦਾ ਅਕਾਲ ਤਖ਼ਤ ‘ਤੇ ਪੇਸ਼ੀ ਦਾ ਟਾਈਮ ਬਦਲਿਆ, ਜਥੇਦਾਰ ਵੱਲੋਂ 15 ਜਨਵਰੀ ਨੂੰ ਕੀਤਾ ਗਿਆ ਸੀ ਤਲਬ; ਜਾਣੋ ਕਿਉਂ ਲਿਆ ਗਿਆ ਇਹ ਫੈਸਲਾ…?

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ 15 ਜਨਵਰੀ ਨੂੰ ਅੰਮ੍ਰਿਤਸਰ ਵਿੱਚ ਅਕਾਲ ਤਖ਼ਤ ਵਿੱਚ ਹੋਣ ਵਾਲੀ ਪੇਸ਼ੀ ਦਾ ਟਾਈਮ ਬਦਲ ਦਿੱਤਾ ਗਿਆ ਹੈ। ਇਸ ਬਾਰੇ ਅਕਾਲ ਤਖ਼ਤ ਸਕੱਤਰੇਤ ਵੱਲੋਂ ਬਿਆਨ ਜਾਰੀ ਕੀਤਾ ਗਿਆ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਉਹ ਹੁਣ 15 ਜਨਵਰੀ ਨੂੰ ਸਵੇਰੇ 10 …

Read More »

ਲੁਧਿਆਣਾ ‘ਚ ਦਿੱਲੀ ਦੀ ਸਾਬਕਾ CM ਆਤਿਸ਼ੀ ਦੇ ਬਿਆਨ ‘ਤੇ ਭੜਕਿਆ ਅਕਾਲੀ ਦਲ, DC ਦਫਤਰ ਦੇ ਬਾਹਰ ਕੀਤਾ ਪ੍ਰਦਰਸ਼ਨ

Ludhiana News: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ ਵੱਲੋਂ ਸਿੱਖ ਗੁਰੂਆਂ ਬਾਰੇ ਕੀਤੀ ਗਈ ਕਥਿਤ ਵਿਵਾਦਪੂਰਨ ਟਿੱਪਣੀ ਦਾ ਮੁੱਦਾ ਹੁਣ ਲਗਾਤਾਰ ਭੱਖਦਾ ਜਾ ਰਿਹਾ ਹੈ। ਉੱਥੇ ਹੀ ਲੁਧਿਆਣਾ ਵਿੱਚ ਲੁਧਿਆਣਾ ਵਿੱਚ ਸ਼ਨੀਵਾਰ  ਨੂੰ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਵਰਕਰਾਂ ਨੇ ਵਿਰੋਧ ਪ੍ਰਦਰਸ਼ਨ …

Read More »

ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ

Jalandhar News: ਦਿੱਲੀ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਮੁੱਖ ਮੰਤਰੀ ਆਤਿਸ਼ੀ ‘ਤੇ ਸਿੱਖ ਗੁਰੂਆਂ ਦਾ ਅਪਮਾਨ ਕਰਨ ਦੇ ਦੋਸ਼ ਲੱਗਣ ਤੋਂ ਬਾਅਦ ਸਿਆਸਤ ਭੱਖ ਗਈ ਹੈ। ਇਸ ਮਾਮਲੇ ਵਿੱਚ ਇਕਬਾਲ ਸਿੰਘ ਦੀ ਸ਼ਿਕਾਇਤ ਦੇ ਆਧਾਰ ‘ਤੇ FIR ਦਰਜ ਕੀਤੀ ਗਈ ਹੈ, ਜਿਸ ਵਿੱਚ ਕਾਂਗਰਸੀ ਵਿਧਾਇਕ …

Read More »

ਪੰਜਾਬ ‘ਚ ਨਿਹੰਗ ਸਿੰਘਾਂ ਵਿਚਾਲੇ ਝਗੜਾ, ਲੰਗਰ ਲਈ ਸਬਜ਼ੀ ਲੈਣ ਜਾ ਰਹੇ ਨੌਜਵਾਨ ’ਤੇ ਕੀਤਾ ਹਮਲਾ; ਹੋਇਆ ਹੰਗਾਮਾ

Amritsar news: ਅੰਮ੍ਰਿਤਸਰ ਵਿੱਚ ਨਿਹੰਗ ਸਿੰਘਾਂ ਵਿਚਕਾਰ ਵਿਵਾਦ ਹੋ ਗਿਆ। ਇਸ ਵਿਵਾਦ ਨਾਲ ਸਬੰਧਤ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਇੱਕ ਨਿਹੰਗ ਸਿੰਘ ਡੇਰੇ ਦੀ ਛੱਤ ‘ਤੇ ਚੜ੍ਹ ਕੇ ਇੱਟਾਂ ਸੁੱਟਦਾ ਅਤੇ ਧਮਕੀਆਂ ਦਿੰਦਾ ਦਿਖਾਈ ਦੇ ਰਿਹਾ ਹੈ। ਦੋਸ਼ੀ ਨਿਹੰਗ ਦੀਦਾਰ ਸਿੰਘ ਦਾ ਕਹਿਣਾ ਹੈ …

Read More »

SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

Punjab News: ਪੰਜਾਬ SC ਕਮਿਸ਼ਨ ਨੇ ਪਟਿਆਲਾ ਦੇ SSP ਅਤੇ DSP ਸਿਟੀ-1 ਨੂੰ ਤਲਬ ਕੀਤਾ ਹੈ। ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਬਲਬੇੜਾ ਪਿੰਡ ਦੇ ਰਾਮ ਪ੍ਰਸਾਦ ਨੇ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ ਕਿ ਉਸਦਾ ਪੁੱਤਰ ਗੁਰਤੇਜ ਸਿੰਘ ਇੱਕ ਦੁਕਾਨ ‘ਤੇ ਕੰਮ ਕਰਦਾ ਹੈ। 23 ਦਸੰਬਰ ਨੂੰ ਉਹ ਕੰਮ …

Read More »

ਘਰਾਂ ਚ ਕੈਦ ਹੋਏ ਲੋਕ, ਇੱਕ ਭਾਰਤੀ ਨੇ ਬਿਆਨ ਕੀਤਾ…

US forces in Venezuela: ਵੈਨੇਜ਼ੁਏਲਾ ‘ਤੇ ਅਮਰੀਕੀ ਫੌਜੀ ਹਮਲੇ ਤੋਂ ਬਾਅਦ, ਰਾਜਧਾਨੀ ਮਅਤੇ ਹੋਰ ਗੁਆਂਢੀ ਸ਼ਹਿਰਾਂ ਵਿੱਚ ਡਰ ਦਾ ਮਾਹੌਲ ਹੈ। ਅਮਰੀਕੀ ਫੌਜਾਂ ਨੇ ਸ਼ਨੀਵਾਰ ਨੂੰ ਕਾਰਾਕਾਸ ‘ਤੇ ਹਮਲਾ ਕੀਤਾ ਅਤੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਨੂੰ ਅਮਰੀਕਾ ਲੈ ਗਏ। ਹਵਾਈ ਹਮਲਿਆਂ ਨੇ ਸ਼ਹਿਰ ਦੇ ਬੁਨਿਆਦੀ ਢਾਂਚੇ ਅਤੇ ਪਾਵਰ ਗਰਿੱਡ ਨੂੰ ਕਾਫ਼ੀ …

Read More »

ਪੰਜਾਬ ‘ਚ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਾਂਝੀ ਕੀਤੀ ਵੱਡੀ ਜਾਣਕਾਰੀ, ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਇੰਝ ਹੋ ਰਿਹਾ ਲਾਭ; ਜਾਣੋ ਕਿਵੇਂ?

Harjot Singh Bains: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਂਸ (ਪੇਸ) ਪ੍ਰੋਗਰਾਮ ਅਧੀਨ ਲਗਾਏ ਗਏ ਵਿੰਟਰ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪਾਂ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੇ ਉੱਚ ਗੁਣਵੱਤਾ ਵਾਲੀ ਸਿਖਲਾਈ ਹਾਸਲ ਕੀਤੀ ਹੈ । 1700 ਤੋਂ ਵੱਧ ਵਿਦਿਆਰਥੀਆਂ ਨੇ ਇਸ …

Read More »