Home / Tag Archives: ਕਦਮ

Tag Archives: ਕਦਮ

Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ

Sangrur Farmer Suicide Case : ਸੰਗਰੂਰ ਜ਼ਿਲ੍ਹੇ ਦੇ ਸੁਨਾਮ ਨੇੜਲੇ ਪਿੰਡ ਖਡਿਆਲ ਵਿੱਚ ਕਰਜ਼ੇ ਤੋਂ ਪਰੇਸ਼ਾਨ ਇੱਕ ਕਿਸਾਨ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ 45 ਸਾਲਾ ਦਰਸ਼ਨ ਸਿੰਘ, ਪੁੱਤਰ ਦਲੀਪ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ‘ਤੇ ਸਰਕਾਰੀ ਅਤੇ ਨਿੱਜੀ ਮਿਲਾ ਕੇ ਕਰੀਬ 20 ਲੱਖ …

Read More »

ਜਲੰਧਰ ‘ਚ ਕੈਂਬਰਿਜ ਸਕੂਲ ਦੀ ਵਿਦਿਆਰਥਣ ਦੇ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਚਾਚਾ ਬੋਲਿਆ- ਪੁਲਿਸ ਨੇ ਸ਼ੱਕ ਕੀਤੇ ਦੂਰ, ਇਸ ਕਾਰਨ ਚੁੱਕਿਆ ਖੌਫਨਾਕ ਕਦਮ…

Jalandhar News: ਜਲੰਧਰ ਦੇ ਪਾਸ਼ ਸੋਸਾਇਟੀ ਜਲੰਧਰ ਹਾਈਟਸ ਵਿੱਚ ਜਾਣ ਗਵਾਉਣ ਵਾਲੀ ਵਿਦਿਆਰਥਣ ਭੁਵਿਕਾ ਸਿੰਘਲ (14) ਦਾ ਪੋਸਟਮਾਰਟਮ ਸ਼ਨੀਵਾਰ ਨੂੰ ਕੀਤਾ ਗਿਆ। ਉਸਦੇ ਚਾਚੇ, ਭਾਰਤੀ ਅੰਗਰਾ ਨੇ ਕਿਹਾ ਕਿ ਪੁਲਿਸ ਨੇ ਸਾਰੇ ਸ਼ੰਕੇ ਦੂਰ ਕਰ ਦਿੱਤੇ ਹਨ। ਉਸਨੇ ਖੁਦਕੁਸ਼ੀ ਕੀਤੀ ਹੈ। ਚਾਚੇ ਦੇ ਅਨੁਸਾਰ, ਪੁਲਿਸ ਨੇ ਦੱਸਿਆ ਹੈ ਕਿ ਭੁਵਿਕਾ ਦੁਆਰਾ …

Read More »

ਇਨ੍ਹਾਂ ਵਾਹਨ ਚਾਲਕਾਂ ਨੂੰ ਲੱਗੇਗਾ ਵੱਡਾ ਝਟਕਾ, ਹੁਣ ਰੱਦ ਹੋਵੇਗਾ ਡਰਾਈਵਿੰਗ ਲਾਇਸੈਂਸ; ਸਰਕਾਰ ਨੇ ਚੁੱਕਿਆ ਵੱਡਾ ਕਦਮ…

Driving License Cancel: ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਸੜਕ ਹਾਦਸਿਆਂ ‘ਚ ਹਰ ਸਾਲ ਹੋਣ ਵਾਲੀਆਂ ਲੱਖਾਂ ਮੌਤਾਂ ਨੂੰ ਰੋਕਣ ਲਈ ਵੱਡਾ ਕਦਮ ਚੁੱਕਿਆ ਹੈ। ਦੱਸ ਦੇਈਏ ਕਿ ਸਰਕਾਰ ਦੀ ਨਵੀਂ ਰਣਨੀਤੀ ਦਾ ਖੁਲਾਸਾ ਕੀਤਾ ਹੈ। ਸੀਆਈਆਈ (ਭਾਰਤੀ ਉਦਯੋਗ ਸੰਘ) ਵੱਲੋਂ ਆਯੋਜਿਤ ‘ਨੈਸ਼ਨਲ ਕਨਕਲੇਵ ਆਫ ਰੋਡ ਸੇਫਟੀ’ …

Read More »

ਵਿਦੇਸ਼ ਜਾਣ ਦਾ ਸੁਪਨਾ ਟੁੱਟਿਆ, 22 ਸਾਲਾ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ! ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

Sangrur News: ਸੰਗਰੂਰ ਦੇ ਪਿੰਡ ਲਖਮੀਰਵਾਲਾ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਪਿੰਡ ਦੇ ਇੱਕ ਨੌਜਵਾਨ ਨੇ ਵਿਦੇਸ਼ ਜਾਣ ਦਾ ਸੁਪਨਾ ਨਾ ਪੂਰਾ ਹੋਣ ‘ਤੇ ਖੌਫਨਾਕ ਕਦਮ ਚੁੱਕ ਲਿਆ। ਪਿੰਡ ਲਖਮੀਰਵਾਲਾ ਦੇ 22 ਸਾਲਾ ਨੌਜਵਾਨ ਨੇ ਵਿਦੇਸ਼ ਜਾਣ ਦਾ ਸੁਪਨਾ ਅਧੂਰਾ ਰਹਿਣ ਤੋਂ ਬਾਅਦ ਖੁਦਕੁਸ਼ੀ ਕਰ …

Read More »

ਬਿਜਲੀ ਮੀਟਰਾਂ ਨੂੰ ਲੈ ਕੇ ਵਿਭਾਗ ਨੇ ਚੁੱਕਿਆ ਇਤਿਹਾਸਕ ਕਦਮ, ਜਾਰੀ ਹੋਏ ਨਵੇਂ ਹੁਕਮ; ਹੁਣ ਘਰ-ਘਰ ਜਾ ਕੇ…

Chandigarh News: ਚੰਡੀਗੜ੍ਹ ਪਾਵਰ ਡਿਸਟ੍ਰੀਬਿਊਸ਼ਨ ਲਿਮਟਿਡ (ਸੀ.ਪੀ.ਡੀ.ਐੱਲ.) ਨੇ ਨਵੇਂ ਸਾਲ ਦੀ ਸ਼ੁਰੂਆਤ ਨਾਲ ਇੱਕ ਵੱਡਾ ਕਦਮ ਚੁੱਕਿਆ ਹੈ। ਦੱਸ ਦੇਈਏ ਕਿ ਬਿਜਲੀ ਵੰਡ ਦੇ ਖੇਤਰ ’ਚ ਮਹਿਲਾ ਸ਼ਕਤੀਕਰਨ ਦੀ ਦਿਸ਼ਾ ਵੱਲ ਇਕ ਇਤਿਹਾਸਕ ਕਦਮ ਚੁੱਕਦਿਆਂ ਫੀਲਡ ਕਾਰਜਾਂ ਲਈ ਮਹਿਲਾਵਾਂ ਦੀ ਨਿਯੁਕਤੀ ਪ੍ਰਕਿਰਿਆ ਸ਼ੁਰੂ ਕੀਤੀ ਹੈ। ਇਸ ਨਿਵੇਕਲੀ ਪਹਿਲਕਦਮੀ ਤਹਿਤ ਹੁਣ …

Read More »

ਪੰਜਾਬ ਦੇ ਇਨ੍ਹਾਂ ਪਿੰਡਾਂ ‘ਚ ਮੱਚਿਆ ਹਾਹਾਕਾਰ, ਵੋਟਰਾਂ ਨੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦਾ ਕੀਤਾ ਮੁਕੰਮਲ ਬਾਈਕਾਟ; ਜਾਣੋ ਕਿਉਂ ਚੁੱਕਿਆ ਅਜਿਹਾ ਕਦਮ?

Punjab News: ਪੰਜਾਬ ਵਿੱਚ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਹੋਈਆਂ। ਇਸ ਦੌਰਾਨ ਕਈ ਥਾਵਾਂ ਤੇ ਸ਼ਾਤੀ ਨਾਲ ਅਤੇ ਕਈ ਥਾਵਾਂ ਤੇ ਤਣਾਅ ਦਾ ਮਾਹੌਲ ਵੇਖਣ ਨੂੰ ਮਿਲਿਆ। ਇਸ ਵਿਚਾਲੇ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਇਨ੍ਹਾਂ ਚੋਣਾਂ ਵਿਚਾਲੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ …

Read More »

Punjab ਸਰਕਾਰ ਨੇ ਬਿਜਲੀ ਖੇਤਰ ਨੂੰ ਮਜ਼ਬੂਤ ਕਰਨ ਲਈ ਚੁੱਕੇ ਦੋ ਵੱਡੇ ਕਦਮ; ਪੜ੍ਹੋ ਵੇਰਵਾ

Punjab ਸਰਕਾਰ ਨੇ ਬਿਜਲੀ ਖੇਤਰ ਨੂੰ ਮਜ਼ਬੂਤ ਕਰਨ ਲਈ ਚੁੱਕੇ ਦੋ ਵੱਡੇ ਕਦਮ; ਪੜ੍ਹੋ ਵੇਰਵਾ ਲੁਧਿਆਣਾ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਘੋਸ਼ਣਾ ਕੀਤੀ ਕਿ ਰਾਜ ਸਰਕਾਰ ਨੇ ਬਿਜਲੀ ਖੇਤਰ ਨੂੰ ਮਜ਼ਬੂਤ ਕਰਨ ਵਾਸਤੇ ਦੋ ਵੱਡੇ ਕਦਮ ਚੁੱਕੇ ਹਨ — ਨਵੇਂ ਬਿਜਲੀ ਕਨੈਕਸ਼ਨਾਂ ਦੀ …

Read More »

ਦਿਵਿਆਂਗਜਨਾਂ ਦੀ ਸਹਾਇਤਾ ਵੱਲ Punjab Government ਦਾ ਮਜ਼ਬੂਤ ਕਦਮ: ਹੁਣ ਤੱਕ 287.95 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਦਿਵਿਆਂਗਜਨਾਂ ਦੀ ਸਹਾਇਤਾ ਵੱਲ Punjab Government ਦਾ ਮਜ਼ਬੂਤ ਕਦਮ: ਹੁਣ ਤੱਕ 287.95 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ ਕਿਹਾ, ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਯੋਗ ਲਾਭਪਾਤਰੀ ਤੱਕ ਪਹੁੰਚ ਰਹੀ ਹੈ ਸਹਾਇਤਾ ਰਕਮ ਚਾਲੂ ਵਿੱਤੀ ਸਾਲ ਲਈ 495 ਕਰੋੜ ਰੁਪਏ ਦਾ ਬਜਟ — ਦਿਵਿਆਂਗਜਨਾਂ ਦੀ ਭਲਾਈ ਸਰਕਾਰ ਦੀ …

Read More »

Distressed Birds: ਦਿੱਲੀ ਹਾਈ ਕੋਰਟ ਵੱਲੋਂ ਪੁਲੀਸ, ਜੰਗਲਾਤ ਵਿਭਾਗ ਨੂੰ ਢੁੱਕਵੇਂ ਕਦਮ ਚੁੱਕਣ ਦੀ ਹਦਾਇਤ

ਨਵੀਂ ਦਿੱਲੀ, 23 ਫਰਵਰੀ ਦਿੱਲੀ ਹਾਈ ਕੋਰਟ ਨੇ ਕੌਮੀ ਰਾਜਧਾਨੀ ਦੇ ਜੰਗਲੀ ਜੀਵ ਅਤੇ ਪੁਲੀਸ ਅਧਿਕਾਰੀਆਂ ਨੂੰ ਪੰਛੀਆਂ ਨੂੰ ਬਚਾਉਣ ਲਈ ਢੁੱਕਵੇਂ ਕਦਮ ਚੁੱਕਣ ਅਤੇ ਇੱਕ ਤਕਨੀਕ ਵਿਕਸਤ ਕਰਨ ਲਈ ਕਿਹਾ ਹੈ। ਚੀਫ ਜਸਟਿਸ ਡੀਕੇ ਉਪਾਧਿਆਏ ਦੇ ਬੈਂਚ ਨੇ ਸੇਵ ਇੰਡੀਅਨ ਫਾਊਂਡੇਸ਼ਨ ਵੱਲੋਂ ਦਾਇਰ ਕੀਤੀ ਗਈ ਇੱਕ ਜਨਹਿਤ ਪਟੀਸ਼ਨ ਦਾ …

Read More »

‘ਪੁੱਤਰ ਹੱਥੋਂ ਕਤਲ ਹੋਏ ਸਿੱਖ ਜੋੜੇ ਨੂੰ ਬਚਾਉਣ ਲਈ ਪਹਿਲਾਂ ਹੀ ਉਠਾਏ ਜਾ ਸਕਦੇ ਸਨ ਕਦਮ’

ਲੰਡਨ, 3 ਫਰਵਰੀ ਵੈਸਟ ਮਿੱਡਲੈਂਡਜ਼ ਦੇ ਓਲਡਬਰੀ ਵਿੱਚ ਸਾਲ 2020 ‘ਚ ਇਕ ਸਿੱਖ ਜੋੜੇ ਦੀ ਹੱਤਿਆ ਦੇ ਮਾਮਲੇ ਨਾਲ ਸਬੰਧਤ ਇਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਜੇਕਰ ਉਨ੍ਹਾਂ ਦੇ ਪੁੱਤਰ ਦੇ ਹਿੰਸਕ ਵਿਵਹਾਰ ਤੇ ਖ਼ਰਾਬ ਮਾਨਸਿਕ ਹਾਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਪਹਿਲਾਂ ਤੋਂ ਇਹਤਿਆਤੀ ਕਦਮ ਉਠਾਏ ਜਾਂਦੇ ਤਾਂ …

Read More »