ਨਵੀਂ ਦਿੱਲੀ, 23 ਨਵੰਬਰ ਕਾਂਗਰਸ ਨੇ ਮਹਿੰਗਾਈ ਦੇ ਮੁੱਦੇ ‘ਤੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸੇਧਿਆ ਹੈ ਅਤੇ ਦੋਸ਼ ਲਗਾਇਆ ਹੈ ਕਿ ਇਸ ਅਹਿਮ ਮੁੱਦੇ ਤੋਂ ਧਿਆਨ ਭਟਕਾਉਣ ਲਈ ਸੱਤਾਧਾਰੀ ਭਾਜਪਾ ਵੱਲੋਂ ਤਰ੍ਹਾਂ-ਤਰ੍ਹਾਂ ਦੇ ਮੁੱਦੇ ਲਿਆਏ ਜਾ ਰਹੇ ਹਨ। ਕਾਂਗਰਸ ਪਾਰਟੀ ਦੇ ਬੁਲਾਰੇ ਪਵਨ ਖੇੜਾ ਨੇ ਕਿਹਾ ਕਿ ਟਮਾਟਰ ਤੇ ਪਿਆਜ਼ …
Read More »ਖੇਤੀ ਕਾਨੂੰਨਾਂ ’ਚ ਸਿਆਹੀ ਤੋਂ ਇਲਾਵਾ ਕੀ ਕਾਲਾ ਹੈ?: ਕੇਂਦਰੀ ਮੰਤਰੀ
ਬਸਤੀ (ਉੱਤਰ ਪ੍ਰਦੇਸ਼), 20 ਨਵੰਬਰ ਕੇਂਦਰੀ ਮੰਤਰੀ ਜਨਰਲ (ਸੇਵਾਮੁਕਤ) ਵੀਕੇ ਸਿੰਘ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਕਾਲਾ ਕਾਨੂੰਨ ਕਰਾਰ ਦੇਣ ਦੇ ਕਿਸਾਨਾਂ ਦੇ ਦੋਸ਼ਾਂ ‘ਤੇ ਅੱਜ ਕਿਹਾ ਕਿ ਇਸ ਵਿੱਚ ਵਰਤੀ ਗਈ ਸਿਆਹੀ ਤੋਂ ਇਲਾਵਾ ਹੋਰ ਕੀ ਕਾਲਾ ਹੈ? ਉਨ੍ਹਾਂ ਕਿਹਾ,’ਮੈਂ ਇੱਕ ਕਿਸਾਨ ਆਗੂ ਨੂੰ ਪੁੱਛਿਆ ਕਿ ਖੇਤੀ ਕਾਨੂੰਨਾਂ …
Read More »ਕੇਂਦਰ ਨੇ ਗ੍ਰਹਿ, ਰੱਖਿਆ, ਆਈਬੀ ਤੇ ਰਾਅ ਮੁਖੀਆਂ ਦੇ ਕਾਰਜਕਾਲ ਵਧਾਏ
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਨਵੀਂ ਦਿੱਲੀ, 15 ਨਵੰਬਰ ਸੀਬੀਆਈ ਅਤੇ ਈਡੀ (ਐਨਫੋਰਸਮੈਂਟ ਡਾਇਰੈਕਟੋਰੇਟ) ਦੇ ਡਾਇਰੈਕਟਰਾਂ ਦਾ ਬੀਤੇ ਦਿਨ ਕਾਰਜਕਾਲ ਵਧਾਉਣ ਮਗਰੋਂ ਕੇਂਦਰ ਸਰਕਾਰ ਨੇ ਅੱਜ ਰੱਖਿਆ ਸਕੱਤਰ, ਕੇਂਦਰੀ ਗ੍ਰਹਿ ਸਕੱਤਰ, ਇੰਟੈਲੀਜੈਂਸ ਬਿਊਰੋ (ਆਈਬੀ) ਦੇ ਡਾਇਰੈਕਟਰ ਅਤੇ ਰਿਸਰਚ ਤੇ ਅਨੈਲੇਸਿਸ ਵਿੰਗ (ਰਾਅ) ਦੇ ਮੁਖੀ ਦੇ ਕਾਰਜਕਾਲ ਵਧਾਉਣ ਨੂੰ ਹਰੀ ਝੰਡੀ ਦੇ …
Read More »ਕੈਪਟਨ ਅਮਰਿੰਦਰ ਸਿੰਘ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਨਿਰਮਾਤਾ: ਸਿੱਧੂ
ਚੰਡੀਗੜ੍ਹ, 21 ਅਕਤੂਬਰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਿਆ ਹੈ। ਸ੍ਰੀ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹੀ ਕੇਂਦਰ ਦੇ ਖੇਤੀ ਕਾਨੂੰਨਾਂ ਦੇ ਨਿਰਮਾਤਾ ਹਨ ਤੇ ਉਨ੍ਹਾਂ ਨੇ ਹੀ ਭਾਜਪਾ ਸਰਕਾਰ ਨਾਲ ਮਿਲ ਕੇ ਇਨ੍ਹਾਂ ਕਾਨੂੰਨਾਂ ਨੂੰ …
Read More »ਚੰਡੀਗੜ੍ਹ: ਕੇਂਦਰ ਦੇ ਬੀਐੱਸਐੱਫ ਬਾਰੇ ਫ਼ੈਸਲੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸੁਖਬੀਰ ਬਾਦਲ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ
ਆਤਿਸ਼ ਗੁਪਤਾ ਚੰਡੀਗੜ੍ਹ, 15 ਅਕਤੂਬਰ ਕੇਂਦਰ ਸਰਕਾਰ ਵੱਲੋਂ ਸਰਹੱਦ ਤੋਂ ਬੀਐੱਸਐੱਫ ਦਾ ਦਾਇਰਾ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੰਡੀਗੜ੍ਹ ਵਿਚ ਪੰਜਾਬ ਰਾਜ ਭਵਨ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਦੇ ਫੈਸਲੇ ਦਾ ਵਿਰੋਧ ਕੀਤਾ, …
Read More »ਲਖੀਮਪੁਰ ਖੀਰੀ ਕਤਲਕਾਂਡ: ਕਾਂਗਰਸੀ ਵਫ਼ਦ ਨੇ ਰਾਸ਼ਟਰਪਤੀ ਨੂੰ ਮਿਲ ਕੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ
ਲਖੀਮਪੁਰ ਖੀਰੀ ਕਤਲਕਾਂਡ ਸਬੰਧੀ ਅੱਜ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਵਫ਼ਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲਿਆ। ਇਸ ਦੌਰਾਨ ਵਫ਼ਦ ਨੇ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕੀਤਾ ਜਾਵੇ ਤਾਂ ਜੋ ਨਿਰਪੱਖ ਜਾਂਚ ਹੋ ਸਕੇ ਤੇ ਪੀੜਤਾਂ ਨੂੰ ਇਨਸਾਫ਼ ਮਿਲੇ। ਵਫ਼ਦ ਨੇ ਇਹ …
Read More »ਰਾਹਤ: ਕੇਂਦਰ ਸਰਕਾਰ ਨੇ ਖਾਧ ਤੇਲਾਂ ’ਤੇ ਬੇਸਿਕ ਕਸਟਮ ਡਿਊਟੀ ਘਟਾਈ
ਨਵੀਂ ਦਿੱਲੀ, 13 ਅਕਤੂਬਰ ਕੇਂਦਰ ਸਰਕਾਰ ਨੇ ਸੂਰਜਮੁਖੀ, ਸੋਇਆਬੀਨ ਤੇ ਖਜੂਰ ਦੇ ਤੇਲਾਂ ਤੋਂ ਬੇਸਿਕ ਕਸਟਮ ਡਿਊਟੀ ਘਟਾ ਦਿੱਤੀ ਹੈ ਤਾਂ ਕਿ ਖਾਣ-ਪੀਣ ਦੀਆਂ ਵਸਤਾਂ ਕਰਨ ਲਈ ਵਰਤੇ ਜਾਂਦੇ ਇਨ੍ਹਾਂ ਤੇਲਾਂ ਦੀਆਂ ਕੀਮਤਾਂ ਘਟਾਈਆਂ ਜਾ ਸਕਣ ਤੇ ਤਿਉਹਾਰਾਂ ਦੇ ਸੀਜ਼ਨ ਵਿੱਚ ਖਪਤਕਾਰਾਂ ਨੂੰ ਕੁਝ ਆਰਥਿਕ ਰਾਹਤ ਮਿਲ ਸਕੇ। ਇਸੇ ਦੌਰਾਨ …
Read More »ਤਾਲਿਬਾਨ ਨੇ ਜ਼ਬਤ ਕੀਤੀ ਨਕਦੀ ਅਤੇ ਸੋਨਾ ਕੇਂਦਰੀ ਬੈਂਕ ਵਿੱਚ ਜਮ੍ਹਾਂ ਕਰਾਇਆ
ਕਾਬੁਲ, 16 ਸਤੰਬਰ ਤਾਲਿਬਾਨ ਨੇ ਮੁਲਕ ਦੇ ਕੇਂਦਰੀ ਬੈਂਕ ‘ਦਾ ਅਫਗਾਨਿਸਤਾਨ ਬੈਂਕ’ (ਡੀਏਬੀ) ਨੂੰ 12.3 ਮਿਲੀਅਨ ਦੀ ਨਕਦੀ ਅਤੇ ਕੁਝ ਸੋਨਾ ਸੌਂਪਿਆ ਹੈ। ਇਹ ਜਾਣਕਾਰੀ ਵੀਰਵਾਰ ਨੂੰ ਇਕ ਬਿਆਨ ਜਾਰੀ ਕਰਕੇ ਦਿੱਤੀ ਗਈ। ਸ਼ਿਨਹੂਆ ਖ਼ਬਰ ਏਜੰਸੀ ਨੇ ਬਿਆਨ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਇਹ ਨਕਦੀ ਅਤੇ ਸੋਨੇ ਦੀਆਂ ਛੜਾਂ …
Read More »ਕੇਂਦਰ ਨੇ ਅਤਿਵਾਦੀਆਂ ਨਾਲ ਫੜਿਆ ਪੁਲੀਸ ਅਧਿਕਾਰੀ ਛੱਡਿਆ: ਮਹਿਬੂਬਾ
ਸ੍ਰੀਨਗਰ, 2 ਅਗਸਤ ਪੀਪਲਜ਼ ਡੈਮੋਕਰੈਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਅੱਜ ਦੋਸ਼ ਲਾਇਆ ਕਿ ਪਿਛਲੇ ਸਾਲ ਇੱਕ ਵਾਹਨ ‘ਚ ਅਤਿਵਾਦੀ ਲਿਜਾਣ ਵਾਲੇ ਜੰਮੂ ਕਸ਼ਮੀਰ ਦੇ ਸਾਬਕਾ ਪੁਲੀਸ ਅਧਿਕਾਰੀ ਦਵਿੰਦਰ ਸਿੰਘ ਨੂੰ ਤਾਂ ਕੇਂਦਰ ਨੇ ਛੱਡ ਦਿੱਤਾ ਪਰ ਅਤਿਵਾਦੀ ਰੋਕੂ ਕਾਨੂੰਨਾਂ ਤਹਿਤ ਫੜੇ ਗਏ ਬੇਕਸੂਰ ਕਸ਼ਮੀਰੀਆਂ ਨੂੰ ਸਾਲਾਂ ਤੱਕ …
Read More »ਨਵਾਂ ਆਧਾਰ ਨੰਬਰ ਜਾਰੀ ਕਰਨ ਸਬੰਧੀ ਯੂਆਈਡੀਏਆਈ ਤੇ ਕੇਂਦਰ ਨੂੰ ਨੋਟਿਸ
ਨਵੀਂ ਦਿੱਲੀ, 13 ਜੁਲਾਈ ਦਿੱਲੀ ਹਾਈ ਕੋਰਟ ਨੇ ਮੌਜੂਦਾ ਕਾਰਡਧਾਰਕਾਂ ਨੂੰ ਨਵਾਂ ਆਧਾਰ ਕਾਰਡ ਨੰਬਰ ਜਾਰੀ ਕਰਨ ਦੀ ਵਿਧੀ ਅਤੇ ਪ੍ਰਕਿਰਿਆ ਸਬੰਧੀ ਪਟੀਸ਼ਨ ‘ਤੇ ਅੱਜ ਕੇਂਦਰ ਅਤੇ ਯੂਆਈਡੀਏਆਈ ਤੋਂ ਜਵਾਬ ਮੰਗਿਆ ਹੈ। ਜਸਟਿਸ ਰੇਖਾ ਪਾਲੀ ਨੇ ਇਹ ਨੋਟਿਸ ਕਾਰੋਬਾਰੀ ਰਾਜਨ ਅਰੋੜਾ ਵੱਲੋਂ ਪਾਈ ਪਟੀਸ਼ਨ ‘ਤੇ ਜਾਰੀ ਕੀਤਾ ਹੈ। ਅਰੋੜਾ ਨੇ …
Read More »
Asian Tribune Your Multilingual Newspaper covering World and local news News