ਨਵੀਂ ਦਿੱਲੀ, 17 ਮਾਰਚ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਇੱਕ ਜਨਹਿੱਤ ਪਟੀਸ਼ਨ ’ਤੇ ਕੇਂਦਰ ਤੋਂ ਜਵਾਬ ਮੰਗਿਆ, ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਭਾਰਤ ਦੇ ਕੰਪਟਰੋਲਰ (ਨਿਗਰਾਨ) ਅਤੇ ਆਡੀਟਰ ਜਨਰਲ ਦੀ ਨਿਯੁਕਤੀ ਸਿਰਫ਼ ਕਾਰਜਪਾਲਿਕਾ ਅਤੇ ਪ੍ਰਧਾਨ ਮੰਤਰੀ ਵੱਲੋਂ ਕੀਤੀ ਜਾਣ ਵਾਲੀ ਮੌਜੂਦਾ ਪ੍ਰਥਾ ਨੂੰ ਸੰਵਿਧਾਨ ਦੀ ਉਲੰਘਣਾ ਕਰਾਰ ਦਿੱਤਾ …
Read More »ਕੇਂਦਰ ਦੀ ਕਿਸਾਨਾਂ ਨਾਲ ਅਗਲੀ ਮੀਟਿੰਗ 22 ਫਰਵਰੀ ਨੂੰ → Ontario Punjabi News
ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ ਚੰਡੀਗੜ੍ਹ ਵਿੱਚ ਹੋਈ ਅੱਜ ਅਹਿਮ ਮੀਟਿੰਗ ਕਈ ਕਿਸਾਨੀ ਮੰਗਾਂ ਵਿਚਾਰੀਆਂ ਗਈਆਂ ਹਨ। ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਨਾਲ ਚੰਗੇ ਮਾਹੌਲ ਵਿੱਚ ਮੀਟਿਗ ਹੋਈ ਹੈ।ਡੱਲੇਵਾਲ ਨੇ ਕਿਹਾ ਕਿ ਸਾਡੀਆਂ ਸਾਰੀਆਂ ਮੰਗਾਂ ਨੂੰ ਸਰਕਾਰ ਨੇ …
Read More »GRAP 3 curbs revoked in Delhi-NCR: ਕੇਂਦਰੀ ਪੈਨਲ ਨੇ ਗਰੈਪ ਦੇ ਤੀਜੇ ਪੜਾਅ ਦੀਆਂ ਪਾਬੰਦੀਆਂ ਹਟਾਈਆਂ
ਨਵੀਂ ਦਿੱਲੀ, 3 ਫਰਵਰੀ ਕੇਂਦਰੀ ਪੈਨਲ ਨੇ ਦਿੱਲੀ-ਐਨਸੀਆਰ ਵਿੱਚ ਹਵਾ ਦੀ ਗੁਣਵੱਤਾ ਬਾਰੇ ਪ੍ਰਦੂਸ਼ਣ ਘਟਣ ਤੋਂ ਬਾਅਦ ਗ੍ਰੇਡਿਡ ਰਿਸਪਾਂਸ ਐਕਸ਼ਨ ਪਲਾਨ (ਜੀਆਰਏਪੀ) ਦੇ ਪੜਾਅ 3 ਤਹਿਤ ਲਾਈਆਂ ਪਾਬੰਦੀਆਂ ਨੂੰ ਹਟਾ ਦਿੱਤਾ ਹੈ। ਦਿੱਲੀ ਵਿੱਚ ਔਸਤ ਏਕਿਊਆਈ 300 ਤੋਂ ਹੇਠਾਂ ਦਰਜ ਕੀਤਾ ਹੈ ਜਿਸ ਤੋਂ ਬਾਅਦ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ …
Read More »ਕੇਂਦਰੀ ਕੈਬਨਿਟ ਵੱਲੋਂ ਕਿਸਾਨਾਂ ਦੀ ਭਲਾਈ ਲਈ ਅਹਿਮ ਫ਼ੈਸਲੇ
ਨਵੀਂ ਦਿੱਲੀ, 1 ਜਨਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਆਰਥਿਕ ਮਾਮਲਿਆਂ ਬਾਰੇ ਕੇਂਦਰੀ ਕੈਬਨਿਟ ਨੇ ਨਵੇਂ ਸਾਲ ਦੇ ਪਹਿਲੇ ਦਿਨ ਹੀ ਕਿਸਾਨਾਂ ਲਈ ਕਈ ਅਹਿਮ ਫ਼ੈਸਲੇ ਲਏ ਹਨ। ਕੇਂਦਰ ਨੇ ਕਿਸਾਨਾਂ ਨੂੰ ਸਸਤੇ ਭਾਅ ’ਤੇ ਡੀਏਪੀ ਖਾਦ ਦੀ ਸਪਲਾਈ ਯਕੀਨੀ ਬਣਾਉਣ ਲਈ ਯੱਕਮੁਸ਼ਤ ਵਿਸ਼ੇਸ਼ ਪੈਕੇਜ 31 ਦਸੰਬਰ, 2024 …
Read More »No-detention Policy: ਕੇਂਦਰ ਵੱਲੋਂ 5ਵੀਂ ਅਤੇ 8ਵੀਂ ਦੇ ਵਿਦਿਆਰਥੀਆਂ ਨੂੰ ਫੇਲ੍ਹ ਨਾ ਕਰਨ ਦੀ ਨੀਤੀ ਖ਼ਤਮ
ਨਵੀਂ ਦਿੱਲੀ, 23 ਦਸੰਬਰ ਕੇਂਦਰ ਸਰਕਾਰ ਨੇ ਆਪਣੇ ਅਧੀਨ ਸਕੂਲਾਂ ਵਿੱਚ 5ਵੀਂ ਅਤੇ 8ਵੀਂ ਜਮਾਤ ਲਈ ‘ਨੋ-ਡਿਟੈਂਸ਼ਨ ਨੀਤੀ’ (‘no-detention policy’) ਭਾਵ ਵਿਦਿਆਰਥੀਆਂ ਨੂੰ ਫੇਲ੍ਹ ਨਾ ਕਰਨ ਦੀ ਨੀਤੀ ਖਤਮ ਕਰ ਦਿੱਤੀ ਹੈ। ਇਸ ਨਾਲ ਹੁਣ ਇਨ੍ਹਾਂ ਜਮਾਤਾਂ ਦੇ ਉਨ੍ਹਾਂ ਵਿਦਿਆਰਥੀਆਂ ਨੂੰ ਫੇਲ੍ਹ ਕੀਤਾ ਜਾ ਸਕੇਗਾ, ਜਿਹੜੇ ਸਾਲਾਨਾ ਇਮਤਿਹਾਨਾਂ ਵਿਚ ਵਧੀਆ …
Read More »1984 anti-Sikh riots: ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਦੋ ਹਫ਼ਤਿਆਂ ’ਚ ਸਾਰੇ ਕੇਸਾਂ ਦੀ ਸਟੇਟਸ ਰਿਪੋਰਟ ਮੰਗੀ
ਨਵੀਂ ਦਿੱਲੀ, 20 ਦਸੰਬਰ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਮੁਕੱਦਮਿਆਂ ਬਾਰੇ ਸੱਜਰੀ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਇਸ ਕੰਮ ਲਈ ਦੋ ਹਫ਼ਤਿਆਂ ਦੀ ਮੋਹਲਤ ਦਿੱਤੀ ਹੈ। ਜਸਟਿਸ ਅਭੈ ਐੱਸ.ਓਕਾ ਤੇ ਜਸਟਿਸ ਅਗਸਟੀਨ ਜੌਰਜ ਮਸੀਹ ਨੇ ਵਧੀਕ ਸੌਲੀਸਿਟਰ …
Read More »Delhi Pollution: ਹਵਾ ਪ੍ਰਦੂਸ਼ਣ: ਕੇਂਦਰੀ ਮੁਲਾਜ਼ਮਾਂ ਨੂੰ ਕਾਰ ਪੂਲ ਕਰਨ ਤੇ ਪਬਲਿਕ ਟਰਾਂਸਪੋਰਟ ਦੀ ਵਰਤੋਂ ਕਰਨ ਲਈ ਕਿਹਾ
ਨਵੀਂ ਦਿੱਲੀ, 21 ਨਵੰਬਰ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਕੇਂਦਰ ਸਰਕਾਰ ਨੇ ਕਈ ਯਤਨ ਕੀਤੇ ਹਨ। ਉਨ੍ਹਾਂ ਆਪਣੇ ਮੁਲਾਜ਼ਮਾਂ ਨੂੰ ਕੰਮ ’ਤੇ ਆਉਣ ਵੇਲੇ ਕਾਰਾਂ ਪੂਲ ਕਰਨ ਤੇ ਜਨਤਕ ਟਰਾਂਸਪੋਰਟ ਦੀ ਵਰਤੋਂ ਕਰਨ ਲਈ ਕਿਹਾ ਹੈ। ਇਹ ਹੁਕਮ ਦਿੱਲੀ ਵਿੱਚ ਗੰਭੀਰ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਜਾਰੀ ਕੀਤੇ ਗਏ …
Read More »Chandigarh land transfer issue: ਕੇਂਦਰ ਪੰਜਾਬੀਆਂ ਦਾ ਸਬਰ ਪਰਖ ਰਿਹਾ: ਵਿੱਤ ਮੰਤਰੀ ਚੀਮਾ
ਰਮੇਸ਼ ਭਾਰਦਵਾਜ ਲਹਿਰਾਗਾਗਾ, 16 ਨਵੰਬਰ ‘‘ਕੇਂਦਰ ਦੀ ਭਾਜਪਾ ਸਰਕਾਰ ਲਗਾਤਾਰ ਪੰਜਾਬ ਨਾਲ ਬਦਲਾਖੋਰੀ ਵਾਲ਼ਾ ਵਿਹਾਰ ਕਰ ਰਹੀ ਹੈ। ਕਦੇ ਪਾਣੀਆਂ ਦਾ ਮੁੱਦਾ, ਕਦੇ ਝੋਨੇ ਦੀ ਖ਼ਰੀਦ ਤੋਂ ਹੱਥ ਖੜ੍ਹੇ ਕਰਨਾ ਅਤੇ ਹੁਣ ਚੰਡੀਗੜ੍ਹ ‘ਚ ਹਰਿਆਣਾ ਨੂੰ ਵਿਧਾਨ ਸਭਾ ਕੰਪਲੈਕਸ ਲਈ ਜਗ੍ਹਾ ਦੇਣ ਦਾ ਮਾਮਲਾ ਸਾਜ਼ਿਸ਼ ਭਰਿਆ ਹੈ।’’ ਇਹ ਦੋਸ਼ ਲਾਉਂਦਿਆਂ …
Read More »ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਵਲੋਂ ਮਿਲੀ ਜ਼ੈੱਡ ਸੁਰੱਖਿਆ ਕੀਤੀ ਵਾਪਿਸ
ਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਵਲੋਂ ਉਨ੍ਹਾਂ ਨੂੰ ਮੁਹੱਈਆ ਕਰਵਾਈ ਗਈ ਜ਼ੈੱਡ ਸੁਰੱਖਿਆ ਵਾਪਿਸ ਕਰ ਦਿੱਤੀ ਹੈ। ਪਤਾ ਲੱਗਾ ਹੈ ਕਿ ਸੀ.ਆਰ.ਪੀ. ਦੇ ਸਾਰੇ ਮੁਲਾਜ਼ਮਾਂ ਨੇ ਬੀਤੀ ਦੇਰ ਸ਼ਾਮ ਸਿੰਘ ਸਾਹਿਬ ਦੀ ਸਥਾਨਕ ਰਿਹਾਇਸ਼ ਤੋਂ ਰਵਾਨਗੀ ਪਾ …
Read More »ਔਰਤ ਨਾਲ ਦੋ ਕਰੋੜ ਦੀ ਠੱਗੀ ਮਾਰਨ ਦੇ ਦੋਸ਼ ਹੇਠ ਕੇਂਦਰੀ ਮੰਤਰੀ ਦਾ ਭਰਾ ਗ੍ਰਿਫ਼ਤਾਰ
ਬੰਗਲੁਰੂ, 19 ਅਕਤੂਬਰ ਇੱਥੋਂ ਦੀ ਪੁਲੀਸ ਨੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਦੇ ਭਰਾ ਨੂੰ ਇਕ ਔਰਤ ਨਾਲ ਦੋ ਕਰੋੜ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਜੇਡੀ (ਐਸ) ਦੇ ਸਾਬਕਾ ਵਿਧਾਇਕ ਦੀ ਪਤਨੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ। ਬਸਵੇਸ਼ਵਰਨਗਰ ਪੁਲੀਸ ਨੇ …
Read More »
Asian Tribune Your Multilingual Newspaper covering World and local news News